Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    11:12:36 AM

  • son runs over mother with tractor in punjab

    ਪੰਜਾਬ 'ਚ ਰਿਸ਼ਤਿਆਂ ਨੂੰ ਲੱਗੀ ਲਾਜ, ਪੁੱਤ ਨੇ ਮਾਂ...

  • netanyahu announces attacks on lebanon

    ਜੰਗਬੰਦੀ ਨੂੰ ਇਜ਼ਰਾਈਲ ਨੇ ਦਿੱਤਾ ਪਹਿਲਾ ਝਟਕਾ!...

  • meteorological department has issued a major warning for the next 3 hours

    ਪੰਜਾਬੀ ਹੋ ਜਾਣ ਸਾਵਧਾਨ! ਅਗਲੇ 3 ਘੰਟਿਆਂ ਲਈ ਮੌਸਮ...

  • gold silver hit longs jump  silver rose   rates of different citie

    Gold-Silver ਨੇ ਮਾਰੀਆਂ ਲੰਮੀਆਂ ਛਾਲਾਂ : ਚਾਂਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਪੰਜਾਬ ਸਰਕਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਲਈ ਵਚਨਬੱਧ: ਮੰਤਰੀ ਅਮਨ ਅਰੋੜਾ

MALWA News Punjabi(ਮਾਲਵਾ)

ਪੰਜਾਬ ਸਰਕਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਲਈ ਵਚਨਬੱਧ: ਮੰਤਰੀ ਅਮਨ ਅਰੋੜਾ

  • Edited By Shivani Bassan,
  • Updated: 21 Nov, 2023 05:40 PM
Chandigarh
punjab govt committed to proper utilization of crop residues  aman arora
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚਾਰੂ ਵਰਤੋਂ ਅਤੇ ਪਰਾਲੀ ਸਾੜਨ ਤੋਂ ਰੋਕਣ ਦੀ ਦਿਸ਼ਾ ਵੱਲ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਗੇਲ (ਇੰਡੀਆ) ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ। ਜਿਸ ਨਾਲ ਗੇਲ ਵੱਲੋਂ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਦੇ ਹੋਰ ਪ੍ਰੋਜੈਕਟਾਂ ਦੀ ਸਥਾਪਨਾ ਦਾ ਰਾਹ ਪੱਧਰਾ ਹੋ ਗਿਆ ਹੈ। 

ਇਸ ਸਮਝੌਤੇ 'ਤੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਡਾ. ਅਮਰਪਾਲ ਸਿੰਘ ਅਤੇ ਗੇਲ (ਇੰਡੀਆ) ਦੇ ਕਾਰਜਕਾਰੀ ਡਾਇਰੈਕਟਰ (ਬਿਜ਼ਨਸ ਡਿਵੈਲਪਮੈਂਟ ਅਤੇ ਈ ਐਂਡ ਪੀ) ਆਰ.ਕੇ. ਸਿੰਘਲ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਦੀ ਮੌਜੂਦਗੀ ਵਿੱਚ ਹਸਤਾਖ਼ਰ ਕੀਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 10 ਸੀ.ਬੀ.ਜੀ. ਪ੍ਰਾਜੈਕਟਾਂ ਦੀ ਸਥਾਪਨਾ ਲਈ ਸਮਝੌਤਾ ਸਹੀਬੱਧ ਕਰਨ ‘ਤੇ ਗੇਲ (ਇੰਡੀਆ) ਲਿਮਟਿਡ ਅਤੇ ਪੇਡਾ ਨੂੰ ਵਧਾਈ ਦਿੱਤੀ। ਉਹਨਾਂ ਨੇ ਪੇਡਾ ਨੂੰ ਗੇਲ (ਇੰਡੀਆ) ਨੂੰ ਪੂਰਾ ਸਹਿਯੋਗ ਦੇਣ ਲਈ ਵੀ ਕਿਹਾ।

ਇਹ ਵੀ ਪੜ੍ਹੋ- ਬਟਾਲਾ 'ਚ ਵਾਪਰੀ ਬੇਅਦਬੀ ਦੀ ਘਟਨਾ, ਨਾਬਾਲਿਗ ਮੁੰਡੇ 'ਤੇ ਲੱਗੇ ਇਲਜ਼ਾਮ, ਘਟਨਾ cctv ਕੈਮਰੇ 'ਚ ਕੈਦ

ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਸੂਬੇ ਨੂੰ ਸਾਲਾਨਾ 5 ਲੱਖ ਟਨ ਪਰਾਲੀ ਦਾ ਨਿਪਟਾਰਾ ਕਰਨ ਅਤੇ ਇਸ ਤੋਂ ਸਾਫ਼-ਸੁਥਰੀ ਊਰਜਾ ਪੈਦਾ ਕਰਨ ਵਿੱਚ ਮਦਦ ਕਰੇਗਾ। ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੇ ਫ਼ਸਲਾਂ ਦੀ ਰਹਿੰਦ-ਖੂੰਹਦ ‘ਤੇ ਅਧਾਰਿਤ ਸੀ.ਬੀ.ਜੀ. ਪਲਾਂਟਾਂ ਦੀ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵਪਾਰ ਪੱਖੀ ਨੀਤੀਆਂ ਬਹੁ-ਕੌਮੀ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰ ਰਹੀਆਂ ਹਨ।

ਸਕੱਤਰ ਐੱਨ.ਆਰ.ਈ.ਐੱਸ. ਡਾ. ਰਵੀ ਭਗਤ ਨੇ ਦੱਸਿਆ ਕਿ ਇਨ੍ਹਾਂ 10 ਪ੍ਰੋਜੈਕਟਾਂ ਦੀ ਸਥਾਪਨਾ ਨਾਲ ਲਗਭਗ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਸੜਨ ਤੋਂ ਬਚਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ‘ਤੇ ਉੱਦਮੀ ਵੀ ਪੈਦਾ ਹੋਣਗੇ, ਜਿਸ ਨਾਲ ਅੱਗੇ 500 ਤੋਂ ਵੱਧ ਵਿਅਕਤੀਆਂ ਲਈ ਰੋਜ਼ਗਾਰ ਵੀ ਪੈਦਾ ਹੋਵੇਗਾ।

ਇਹ ਵੀ ਪੜ੍ਹੋ-  ਸ਼ਰੇਆਮ ਗੁੰਡਾਗਰਦੀ: ਨਾਬਾਲਗ ਭੈਣ ਨਾਲ ਛੇੜਖਾਨੀ ਦਾ ਵਿਰੋਧ ਕਰਨ ’ਤੇ ਤਿੰਨ ਭਰਾਵਾਂ 'ਤੇ ਕੀਤਾ ਹਮਲਾ

ਸੀ.ਈ.ਓ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਤੋਂ ਪੈਦਾ ਹੋਣ ਵਾਲੇ ਸੀ.ਬੀ.ਜੀ. ਨਾਲ 250 ਤੋਂ ਵੱਧ ਵਿਅਕਤੀਆਂ ਨੂੰ ਸਿੱਧੇ ਤੌਰ 'ਤੇ ਅਤੇ 600 ਦੇ ਕਰੀਬ ਲੋਕਾਂ ਨੂੰ ਅਸਿੱਧੇ ਤੌਰ 'ਤੇ ਰੋਜ਼ਗਾਰ ਮਿਲੇਗਾ। ਇਹ ਪ੍ਰੋਜੈਕਟ ਲਗਭਗ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਨੂੰ ਸਾੜਨ ਤੋਂ ਵੀ ਰੋਕਣ ਵਿੱਚ ਮਦਦ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਪੇਡਾ ਵੱਲੋਂ ਗੇਲ (ਇੰਡੀਆ) ਨੂੰ ਪ੍ਰਾਜੈਕਟਾਂ ਵਾਸਤੇ ਜ਼ਮੀਨ ਅਤੇ ਲੋੜੀਂਦੀਆਂ ਪ੍ਰਵਾਨਗੀਆਂ ਹਾਸਲ ਕਰਨ ਵਿੱਚ ਸਹਿਯੋਗ ਕਰੇਗਾ।

ਇਹ ਵੀ ਪੜ੍ਹੋ- ਕਾਰ ’ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਮੁਲਾਜ਼ਮ, ਰੋਕਣ ਦਾ ਇਸ਼ਾਰਾ ਦਿੱਤਾ ਤਾਂ ਕਰ 'ਤਾ ਇਹ ਕਾਂਡ

ਗੇਲ ਇੰਡੀਆ ਦੇ ਕਾਰਜਕਾਰੀ ਡਾਇਰਕੈਟਰ ਆਰ.ਕੇ. ਸਿੰਘਲ ਨੇ ਕਿਹਾ ਕਿ ਉਹ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਖੇਤਰ ਵਿੱਚ ਪ੍ਰੋਜੈਕਟ ਵਿਕਸਿਤ ਕਰਨਗੇ। ਗੇਲ (ਇੰਡੀਆ) ਲਿਮਟਿਡ ਵੱਲੋਂ ਸ਼ੁਰੂਆਤੀ ਤੌਰ 'ਤੇ ਲਗਭਗ 600 ਕਰੋੜ ਰੁਪਏ ਦੇ ਨਿਵੇਸ਼ ਨਾਲ 10 ਕੰਪਰੈੱਸਡ ਬਾਇਓਗੈਸ (ਸੀਬੀਜੀ) ਪ੍ਰੋਜੈਕਟ ਸਥਾਪਤ ਕਰੇਗੀ ਜੋ ਸਾਲਾਨਾ 35000 ਟਨ ਬਾਇਓਗੈਸ (ਸੀ.ਬੀ.ਜੀ.) ਅਤੇ ਲਗਭਗ 8700 ਟਨ ਜੈਵਿਕ ਖਾਦ ਦਾ ਉਤਪਾਦਨ ਕਰੇਗੀ। ਇਹ ਪ੍ਰਾਜੈਕਟ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ‘ਤੇ ਲਗਭਗ 100 ਉੱਦਮੀ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਹੋਰ ਪ੍ਰੋਜੈਕਟ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ੀ ਜਾਵੇਗੀ।ਇਸ ਮੌਕੇ  ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ, ਜੀ.ਐਮ. ਮਾਰਕੀਟਿੰਗ ਗੇਲ ਸ੍ਰੀ ਆਕਾਸ਼ ਅਤੇ ਡਿਪਟੀ ਜੀ.ਐਮ. ਗੇਲ ਸ੍ਰੀ ਕੇ.ਜੇ. ਸਿੰਘ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Govt
  • crop residues
  • minister Aman Arora
  • ਪੰਜਾਬ ਸਰਕਾਰ
  • ਫਸਲ
  • ਰਹਿੰਦ ਖੂੰਹਦ
  • ਮੰਤਰੀ ਅਮਨ ਅਰੋੜਾ

ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ

NEXT STORY

Stories You May Like

  • harsimrat badal s appeal to the union agriculture minister
    ਹਰਸਿਮਰਤ ਬਾਦਲ ਦੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅਪੀਲ, ਫ਼ਸਲਾਂ ਦੇ ਖ਼ਰਾਬੇ ਲਈ ਮੰਗਿਆ ਵਿਸ਼ੇਸ਼ ਪੈਕਜ
  • dr  ambedkar  statue vandalism
    ਡਾ. ਅੰਬੇਡਕਰ ਦੀ ਮੂਰਤੀ ਦੀ ਭੰਨਤੋੜ, ਪੰਜਾਬ 'ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਖਤਮ : ਭਾਜਪਾ
  • peoples protest against punjab government
    ਪੰਜਾਬ ਕੇਸਰੀ ਦੀ ਆਵਾਜ਼ ਦਬਾਉਣ ਤੇ DM ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
  • snakes  crocodiles use bsf
    ਘੁਸਪੈਠ ਅਤੇ ਅਪਰਾਧਾਂ ਨੂੰ ਰੋਕਣ ਲਈ ਸੱਪ-ਮਗਰਮੱਛਾਂ ਦੀ ਵਰਤੋਂ ਕਰੇਗੀ BSF!
  • sunil jakhar demands security for randhawa family
    ਸੁਨੀਲ ਜਾਖੜ ਨੇ ਰੰਧਾਵਾ ਪਰਿਵਾਰ ਲਈ ਕੀਤੀ ਸੁਰੱਖਿਆ ਦੀ ਮੰਗ, ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ
  • strong government needed to save communal harmony in punjab sunil jakhar
    ਪੰਜਾਬ ਦੀ ਭਾਈਚਾਰਕ ਸਾਂਝ ਨੂੰ ਬਚਾਉਣ ਲਈ ਮਜ਼ਬੂਤ ਸਰਕਾਰ ਦੀ ਲੋੜ : ਸੁਨੀਲ ਜਾਖੜ (ਵੀਡੀਓ)
  • rss is committed to the unity and selfless service of the country
    ਦੇਸ਼ ਦੀ ਏਕਤਾ ਤੇ ਨਿਸ਼ਕਾਮ ਸੇਵਾ ਲਈ ਵਚਨਬੱਧ ਹੈ ਸੰਘ : ਅਤੁਲ ਲਿਮਾਏ
  • orders regarding ai tools
    'ਫ਼ੈਸਲੇ ਲਿਖਣ ਲਈ AI Tools ਦੀ ਵਰਤੋਂ ਨਾ ਕਰਨ ਜੱਜ', ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਜਾਰੀ ਹੋਈ ਚਿੱਠੀ
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
Trending
Ek Nazar
7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • major fraud in the name of investment
      ਨਿਵੇਸ਼ ਦੇ ਨਾਂ 'ਤੇ ਵੱਡਾ ਫਰਾਡ: ਮਹਿਲਾ ਨੂੰ ਮੋਟਾ ਮੁਨਾਫ਼ਾ ਦੇਣ ਦਾ ਝਾਂਸਾ ਦੇ...
    • traffic police recovers passenger  s mobile phone left in auto
      ਇਮਾਨਦਾਰੀ ਦੀ ਮਿਸਾਲ: ਆਟੋ ’ਚ ਛੁੱਟਿਆ ਸਵਾਰੀ ਦਾ ਮੋਬਾਈਲ ਫੋਨ ਟ੍ਰੈਫਿਕ ਪੁਲਸ ਨੇ...
    • 5 kg gas cylinders will be available at ration depots and petrol pumps
      ਲੁਧਿਆਣਾ ਵਾਸੀਆਂ ਲਈ ਵੱਡੀ ਰਾਹਤ: ਹੁਣ ਪੈਟਰੋਲ ਪੰਪਾਂ ਤੇ ਰਾਸ਼ਨ ਡਿਪੂਆਂ 'ਤੇ...
    • dc reviews arrangements for wheat procurement sets target of 10 percent
      DC ਵੱਲੋਂ ਕਣਕ ਦੀ ਖ਼ਰੀਦ ਲਈ ਪੁਖਤਾ ਪ੍ਰਬੰਧਾਂ ਦਾ ਜਾਇਜ਼ਾ, ਪਿਛਲੇ ਸਾਲ ਨਾਲੋਂ...
    • drug department seizes over 47 000 medicines
      ਖ਼ਰੀਦ ਰਿਕਾਰਡ ਨਾ ਦਿਖਾਉਣ ’ਤੇ ਡਰੱਗ ਵਿਭਾਗ ਨੇ ਜ਼ਬਤ ਕੀਤੀਆਂ 47,000 ਤੋਂ ਵੱਧ...
    • railway general manager inspects amritsar jalandhar ludhiana section
      ਰੇਲਵੇ ਜਨਰਲ ਮੈਨੇਜਰ ਵੱਲੋਂ ਅੰਮ੍ਰਿਤਸਰ-ਜਲੰਧਰ-ਲੁਧਿਆਣਾ ਸੈਕਸ਼ਨ ਦਾ ਨਿਰੀਖਣ,...
    • preparation of action against former vice chairman of patran panchayat samiti
      ਪਾਤੜਾਂ ਪੰਚਾਇਤ ਸੰਮਤੀ ਦੇ ਸਾਬਕਾ ਵਾਈਸ ਚੇਅਰਮੈਨ ਵਿਰੁੱਧ ਕਾਰਵਾਈ ਦੀ ਤਿਆਰੀ,...
    • victim  s family blocks jakhal patiala road to arrest baljinder singh killers
      ਬਲਜਿੰਦਰ ਸਿੰਘ ਦੇ ਕਾਤਲਾਂ ਦੀ ਗ੍ਰਿਫਤਾਰੀ ਲਈ ਪੀੜਤ ਪਰਿਵਾਰ ਨੇ ਜਾਖਲ-ਪਟਿਆਲਾ ਰੋਡ...
    • robbery in ludhiana
      ਫਿਲਮੀ ਅੰਦਾਜ਼ 'ਚ ਲੁੱਟ! ਚਾਂਦੀ ਦਾ ਕੜਾ ਲੈ ਕੇ ਭੱਜਿਆ ਸ਼ਾਤਰ ਠੱਗ, ਜਵੈਲਰ ਨੂੰ...
    • raid on drugs
      ਨਸ਼ੇੜੀਆਂ ਦੇ ਅੱਡੇ 'ਤੇ ਲੋਕਾਂ ਦਾ ਛਾਪਾ! ਰੰਗੇ ਹੱਥੀਂ ਫੜੇ ਨਸ਼ੇ ਦੇ ਸੌਦਾਗਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +