Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    8:25:31 AM

  • stubble burning punjab haryana 5 states warning

    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5...

  • jalandhar  female councilor  husband  injured

    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • complete this work by 15th october heavy fine may be imposed

    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਤੋਂ ਦਿੱਤਾ ਅਸਤੀਫ਼ਾ

MALWA News Punjabi(ਮਾਲਵਾ)

ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਤੋਂ ਦਿੱਤਾ ਅਸਤੀਫ਼ਾ

  • Edited By Anmol Tagra,
  • Updated: 13 Oct, 2026 08:17 PM
Malwa
punjab politics news
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਤੇ ਕੌਮੀ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਨੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਉਨ੍ਹਾਂ ਨੇ ਆਪਣੀ ਜ਼ਮੀਰ ਦੀ ਆਵਾਜ਼, ਸਵੈਮਾਣ ਅਤੇ ਅਸੂਲਾਂ ਨੂੰ ਮੁੱਖ ਰੱਖਦਿਆਂ ਲਿਆ ਹੈ।

ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ’ਤੇ ਆਪਣਾ ਪੱਖ ਰੱਖਦਿਆਂ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਨੇ 2 ਅਗਸਤ 2026 ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੁੱਢਲੀ ਮੈਂਬਰਸ਼ਿਪ ਤੋਂ ਰਸਮੀ ਤੌਰ ’ਤੇ ਅਸਤੀਫ਼ਾ ਦੇ ਦਿੱਤਾ ਸੀ, ਪਰ ਉਨ੍ਹਾਂ ਦਾ ਅਸਤੀਫ਼ਾ ਅਜੇ ਤੱਕ ਪ੍ਰਵਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਅਤੇ ਤਜਰਬੇਕਾਰ ਆਗੂਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਦੀ ਵਿਚਾਰਧਾਰਕ ਮਰਿਆਦਾ ਕਮਜ਼ੋਰ ਪੈ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਵਿੱਚ 34 ਸਾਲ ਨਿਸ਼ਕਾਮ ਸੇਵਾ ਕਰਨ ਦੇ ਬਾਵਜੂਦ ਉਹ ਆਪਣੇ ਅਸੂਲਾਂ ਅਤੇ ਸਵੈਮਾਣ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ। ਗਰੇਵਾਲ ਨੇ ਦੱਸਿਆ ਕਿ ਉਹ 23 ਸਤੰਬਰ 2026 ਨੂੰ ਨਵੀਂ ਦਿੱਲੀ ਸਥਿਤ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਕੇਂਦਰੀ ਦਫ਼ਤਰ ਵਿਖੇ ਰਸਮੀ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਕੌਮੀ ਮੀਤ ਪ੍ਰਧਾਨ ਅਤੇ ਪੰਜਾਬ ਦੇ ਸਹਿ-ਇੰਚਾਰਜ ਵਜੋਂ ਜ਼ਿੰਮੇਵਾਰੀਆਂ ਸੌਂਪਣ ਦਾ ਭਰੋਸਾ ਦਿੱਤਾ ਗਿਆ ਸੀ। ਪਰ 20 ਦਿਨ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦਾ ਨਿਯੁਕਤੀ ਪੱਤਰ ਜਾਰੀ ਨਹੀਂ ਕੀਤਾ ਗਿਆ। 

ਗਰੇਵਾਲ ਨੇ ਸਪੱਸ਼ਟ ਦੋਸ਼ ਲਾਇਆ ਕਿ ਭਾਜਪਾ ਲੀਡਰਸ਼ਿਪ ਦੇ ਦਬਾਅ ਕਾਰਨ ਹੀ ਉਨ੍ਹਾਂ ਦਾ ਨਿਯੁਕਤੀ ਪੱਤਰ ਜਾਰੀ ਨਹੀਂ ਹੋਣ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਾ ਕਰਨਾ ਅਤੇ ਦੂਜੇ ਪਾਸੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਵਿੱਚ ਉਨ੍ਹਾਂ ਦੀ ਨਿਯੁਕਤੀ ਵਿੱਚ ਰੁਕਾਵਟ ਪਾਉਣਾ ਸਿਆਸੀ ਦਬਾਅ ਅਤੇ ਦਖ਼ਲਅੰਦਾਜ਼ੀ ਦੀ ਗੰਭੀਰ ਮਿਸਾਲ ਹੈ।ਸਖ਼ਤ ਸ਼ਬਦਾਂ ਵਿੱਚ ਆਪਣਾ ਰੋਸ ਜ਼ਾਹਰ ਕਰਦਿਆਂ ਗਰੇਵਾਲ ਨੇ ਕਿਹਾ, “ਕੀ ਭਾਜਪਾ ਵਿੱਚ 34 ਸਾਲਾਂ ਦੀ ਨਿਸ਼ਕਾਮ ਸੇਵਾ ਦਾ ਇਹੀ ਇਨਾਮ ਹੈ? ਮੈਂ ਆਪਣੇ ਪੂਰੇ ਸਿਆਸੀ ਜੀਵਨ ਦੌਰਾਨ ਇਮਾਨਦਾਰੀ ਨਾਲ ਕੰਮ ਕੀਤਾ ਹੈ ਅਤੇ ਮੇਰਾ ਰਿਕਾਰਡ ਬੇਦਾਗ਼ ਰਿਹਾ ਹੈ। ਜੇ ਮੈਂ ਆਪਣੀ ਮਰਜ਼ੀ ਨਾਲ ਪਾਰਟੀ ਛੱਡ ਕੇ ਨਵਾਂ ਸਿਆਸੀ ਰਾਹ ਚੁਣਿਆ ਹੈ ਤਾਂ ਭਾਜਪਾ ਲੀਡਰਸ਼ਿਪ ਨੂੰ ਇਸ ਨਾਲ ਕੀ ਇਤਰਾਜ਼ ਹੈ? ਮੇਰੀ ਨਵੀਂ ਪਾਰਟੀ ਵਿੱਚ ਨਿਯੁਕਤੀ ਰੋਕਣ ਦਾ ਹੱਕ ਉਨ੍ਹਾਂ ਨੂੰ ਕਿਸ ਨੇ ਦਿੱਤਾ ਹੈ? ਕਿਸੇ ਵੀ ਆਗੂ ਨੂੰ ਆਪਣੀ ਜ਼ਮੀਰ ਅਤੇ ਸਵੈਮਾਣ ਮੁਤਾਬਕ ਸਿਆਸੀ ਫ਼ੈਸਲੇ ਲੈਣ ਦੀ ਪੂਰੀ ਆਜ਼ਾਦੀ ਹੋਣੀ ਚਾਹੀਦੀ ਹੈ।”ਗਰੇਵਾਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਕੌਮੀ ਪ੍ਰਧਾਨ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ’ਤੇ ਵੀ ਦਬਾਅ ਪਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗਾ ਹੈ ਕਿ ਇਕ ਸਿਆਸੀ ਪਾਰਟੀ ਦੇ ਆਗੂ ਨੂੰ ਦੂਜੀ ਪਾਰਟੀ ਵਿਚ ਆਪਣੀ ਮਰਜ਼ੀ ਨਾਲ ਕੰਮ ਕਰਨ ਤੋਂ ਰੋਕਣ ਲਈ ਦਬਾਅ ਬਣਾਇਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਪੂਰੇ ਮਾਮਲੇ ਨੇ ਪੰਜਾਬ ਦੇ ਲੋਕਾਂ ਪ੍ਰਤੀ ਭਾਜਪਾ ਲੀਡਰਸ਼ਿਪ ਦੀ ਨੀਅਤ ਅਤੇ ਗੰਭੀਰਤਾ ਬਾਰੇ ਵੀ ਸਵਾਲ ਖੜ੍ਹੇ ਕੀਤੇ ਹਨ।ਗਰੇਵਾਲ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਅਸਤੀਫ਼ਾ ਕਿਸੇ ਨਿੱਜੀ ਰੰਜਿਸ਼ ਜਾਂ ਨਫ਼ਰਤ ਦਾ ਨਤੀਜਾ ਨਹੀਂ ਹੈ। ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦੇ ਫ਼ੈਸਲੇ ਕਾਰਨ ਕੌਮੀ ਜਮਹੂਰੀ ਗੱਠਜੋੜ (ਐਨ.ਡੀ.ਏ.) ਦੇ ਅੰਦਰ ਭਾਜਪਾ ਅਤੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਆਪਸੀ ਸਬੰਧਾਂ ’ਤੇ ਕੋਈ ਮਾੜਾ ਅਸਰ ਪਵੇ।ਉਨ੍ਹਾਂ ਸ੍ਰੀ ਚਿਰਾਗ ਪਾਸਵਾਨ ਪ੍ਰਤੀ ਦਿਲੋਂ ਧੰਨਵਾਦ, ਪਿਆਰ ਅਤੇ ਸਤਿਕਾਰ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਨਿੱਜੀ ਸਤਿਕਾਰ ਹਮੇਸ਼ਾ ਕਾਇਮ ਰਹੇਗਾ। ਉਨ੍ਹਾਂ ਡਾ. ਕੇ.ਪੀ. ਚੌਧਰੀ, ਪੰਕਜ ਭਾਰਦਵਾਜ, ਪ੍ਰੇਮ ਸਿੰਘ ਸਫ਼ਰੀ ਅਤੇ ਪਾਰਟੀ ਦੇ ਹੋਰਨਾਂ ਆਗੂਆਂ ਤੇ ਵਰਕਰਾਂ ਦਾ ਸਹਿਯੋਗ ਅਤੇ ਹੌਸਲਾ ਦੇਣ ਲਈ ਵੀ ਧੰਨਵਾਦ ਕੀਤਾ।ਆਪਣੇ ਪੱਕੇ ਇਰਾਦੇ ਦਾ ਪ੍ਰਗਟਾਵਾ ਕਰਦਿਆਂ ਗਰੇਵਾਲ ਨੇ ਕਿਹਾ, “ਮੈਂ ਪੱਕੇ ਇਰਾਦੇ ਅਤੇ ਮਜ਼ਬੂਤ ਹੌਸਲੇ ਵਾਲਾ ਇਨਸਾਨ ਹਾਂ। ਰੱਬ ਇਨਸਾਫ਼ ਕਰਨ ਵਿੱਚ ਦੇਰ ਕਰ ਸਕਦਾ ਹੈ, ਪਰ ਇਨਸਾਫ਼ ਤੋਂ ਇਨਕਾਰ ਨਹੀਂ ਕਰਦਾ। ਮੈਂ ਆਪਣਾ ਰਾਹ ਖ਼ੁਦ ਬਣਾਵਾਂਗਾ। ਨਾ ਮੈਂ ਸਿਆਸੀ ਦਬਾਅ ਅੱਗੇ ਝੁਕਾਂਗਾ ਅਤੇ ਨਾ ਹੀ ਕਿਸੇ ਦੀਆਂ ਚਾਲਾਂ ਤੋਂ ਡਰ ਕੇ ਪਿੱਛੇ ਹਟਾਂਗਾ। ਮੇਰੇ ਲਈ ਕਿਸੇ ਵੀ ਅਹੁਦੇ ਨਾਲੋਂ ਮੇਰਾ ਸਵੈਮਾਣ, ਮੇਰੀ ਜ਼ਮੀਰ ਅਤੇ ਮੇਰੇ ਅਸੂਲ ਕਿਤੇ ਵੱਧ ਮਹੱਤਵਪੂਰਨ ਹਨ।”

ਗਰੇਵਾਲ ਨੇ ਪੰਜਾਬ, ਕਿਸਾਨਾਂ, ਨੌਜਵਾਨਾਂ, ਗ਼ਰੀਬਾਂ ਅਤੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੀ ਸੇਵਾ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਡਰ, ਦਬਾਅ ਜਾਂ ਸਮਝੌਤੇ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦਾ ਅਸਤੀਫ਼ਾ ਸਿਆਸੀ ਸਫ਼ਰ ਦਾ ਅੰਤ ਨਹੀਂ, ਸਗੋਂ ਆਪਣੇ ਅਸੂਲਾਂ ਅਤੇ ਸਵੈਮਾਣ ਨਾਲ ਅੱਗੇ ਵਧਣ ਦਾ ਫ਼ੈਸਲਾ ਹੈ। ਲੋਕ ਸੇਵਾ ਉਨ੍ਹਾਂ ਦਾ ਮਕਸਦ ਹੈ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਉਨ੍ਹਾਂ ਦੀ ਆਵਾਜ਼ ਪਹਿਲਾਂ ਵਾਂਗ ਹੀ ਬੁਲੰਦ ਰਹੇਗੀ।
 

  • Punjab
  • Punjab Politics
  • Sukhminderpal Singh Garewal

ਪਰਵਿੰਦਰ ਝੋਟੇ ਦੇ ਪਿਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗਿਆ ਇਨਸਾਫ਼: ਰਵਨੀਤ ਸਿੰਘ ਬਿੱਟੂ

NEXT STORY

Stories You May Like

  • famous singer father bjp resignation
    ਮਸ਼ਹੂਰ ਗਾਇਕ ਦੇ ਪਿਤਾ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
  • punjab congress president raja warring resigns
    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ
  • oil minister resigns
    ਵੱਡੀ ਖ਼ਬਰ ; ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਤੇਲ ਮੰਤਰੀ ਨੇ ਦਿੱਤਾ ਅਸਤੀਫ਼ਾ
  • l murugan resigned
    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ ਮੰਤਰੀ ਨੇ ਅਚਾਨਕ ਦਿੱਤਾ ਅਸਤੀਫ਼ਾ
  • ram mandir  vip entry  rangmahal barrier  ayodhya
    ਰਾਮ ਮੰਦਰ ਦੇ ਰੰਗਮਹਿਲ ਬੈਰੀਅਰ ਤੋਂ ਬੰਦ ਹੋਵੇਗੀ VIP ਐਂਟਰੀ
  • on the occasion of gandhi jayanti safai abhiyan
    ਗਾਂਧੀ ਜਯੰਤੀ ਮੌਕੇ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮਿਲ ਕੇ ਚਲਾਇਆ ਸਫ਼ਾਈ ਅਭਿਆਨ
  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • warm welcome for avtar singh karimpuri
    ਬਹੁਜਨ ਸਮਾਜ ਪਾਰਟੀ ਇਕਾਈ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦਾ ਯੂਰਪ ਪਹੁੰਚਣ ਤੇ ਨਿੱਘਾ ਸਵਾਗਤ
  • jalandhar  female councilor  husband  injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • ravneet bittu in mansa
      ਪਰਵਿੰਦਰ ਝੋਟੇ ਦੇ ਪਿਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗਿਆ ਇਨਸਾਫ਼:...
    • pargat singh expresses sympathy with the family
      ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਪਰਗਟ ਸਿੰਘ ਨੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ
    • sukhbir singh badal on parwinder singh jhota
      ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ ਬਾਦਲ ਵੱਲੋਂ ਡੂੰਘੇ ਦੁੱਖ ਦਾ...
    • bhagwant mann  manjit sidhu  congress
      CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ
    • parvinder jhota dig accused
      ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +