Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    1:22:16 PM

  • rump s big warning to iran

    "ਤੂਫ਼ਾਨ ਆ ਰਿਹਾ ਹੈ, ਜਿਸ ਨੂੰ ਕੋਈ ਨਹੀਂ ਰੋਕ...

  • 2 accused arrested with over 4 kg heroin in amritsar

    ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ...

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰ ਗਈ ਅਣਹੋਣੀ!...

  • major incident near hotel club cabana in jalandhar

    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਪੰਜਾਬ ਸਰਕਾਰ ਨੇ ਟੀਬੀ ਨੂੰ ਖ਼ਤਮ ਕਰਨ ਲਈ ਯਤਨ ਤੇਜ਼ ਕੀਤੇ, ਨਵਾਂ ਡਾਇਗਨੌਸਟਿਕ ਪ੍ਰੋਗਰਾਮ ਕੀਤਾ ਸ਼ੁਰੂ

MALWA News Punjabi(ਮਾਲਵਾ)

ਪੰਜਾਬ ਸਰਕਾਰ ਨੇ ਟੀਬੀ ਨੂੰ ਖ਼ਤਮ ਕਰਨ ਲਈ ਯਤਨ ਤੇਜ਼ ਕੀਤੇ, ਨਵਾਂ ਡਾਇਗਨੌਸਟਿਕ ਪ੍ਰੋਗਰਾਮ ਕੀਤਾ ਸ਼ੁਰੂ

  • Edited By Sunita,
  • Updated: 22 Dec, 2023 01:42 PM
Malwa
punjab to use ai tools for treatment of tb  project to start in
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ - ਪੰਜਾਬ ਵਿੱਚੋਂ ਟੀਬੀ ਨੂੰ ਜੜ੍ਹੋਂ ਖਤਮ ਕਰਨ ਦੇ ਮੰਤਵ ਨਾਲ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਸਕੱਤਰ ਸਿਹਤ ਕਮ ਮਿਸ਼ਨ ਡਾਇਰੈਕਟਰ ਐਨ.ਐਚ.ਐਮ ਡਾ. ਅਭਿਨਵ ਤ੍ਰਿਖਾ ਦੀ ਪ੍ਰਧਾਨਗੀ ਹੇਠ ਰਾਜ ਪੱਧਰੀ ਸਿਖਲਾਈ ਅਤੇ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਦੇ ਸਮੂਹ ਜ਼ਿਲ੍ਹਾ ਟੀ.ਬੀ. ਅਧਿਕਾਰੀ ਹਾਜ਼ਰ ਸਨ। ਇਸ ਮੌਕੇ 'ਤੇ ਡਾ. ਅਭਿਨਵ ਤ੍ਰਿਖਾ ਦੁਆਰਾ ਡਿਫਰੈਂਸ਼ੀਅਲ ਕੇਅਰ ਐਂਡ ਮੈਨੇਜਮੈਂਟ (ਡੀਸੀਐਮ) ਅਤੇ ਪੋਸਟ ਟ੍ਰੀਟਮੈਂਟ ਫਾਲੋ ਅੱਪ (ਪੀਟੀਐਫਯੂ) ਨਾਮਕ ਇੱਕ ਨਵੀਂ ਪਹਿਲ ਵੀ ਲਾਂਚ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ : ਹਰਭਜਨ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਸ਼ਹਾਦਤ ਨੂੰ ਕੀਤਾ ਯਾਦ, ਪਤਨੀ ਨਾਲ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ

ਟੀਬੀ ਦੇ ਖਾਤਮੇ ਵੱਲ ਇੱਕ ਵੱਡੇ ਕਦਮ ਦਾ ਐਲਾਨ ਕਰਦਿਆਂ ਡਾ. ਤ੍ਰਿਖਾ ਨੇ ਕਿਹਾ ਕਿ ਪੰਜਾਬ ਜਲਦੀ ਹੀ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਬਾਲਗ ਬੀਸੀਜੀ ਵੈਕਸੀਨ ਦੀ ਸ਼ੁਰੂਆਤ ਕਰੇਗਾ। ਲਾਭਪਾਤਰੀਆਂ ਨੂੰ ਬੀ.ਸੀ.ਜੀ. ਵੈਕਸੀਨ ਦਿੱਤੀ ਜਾਵੇਗੀ ਅਤੇ ਫਿਰ ਇਹ ਮੁਲਾਂਕਣ ਕੀਤਾ ਜਾਵੇਗਾ ਕਿ ਕੀ ਟੀਬੀ ਦੀਆਂ ਘਟਨਾਵਾਂ ਘਟੀਆਂ ਹਨ ਜਾਂ ਨਹੀਂ ਅਤੇ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਬੀ.ਸੀ.ਜੀ. ਵੈਕਸੀਨ ਨਹੀਂ ਦਿੱਤੀ ਗਈ ਉਹਨਾਂ ਨਾਲ ਨਤੀਜਿਆਂ ਦੀ ਤੁਲਨਾ ਕੀਤੀ ਜਾਵੇਗੀ। ਤਿੰਨ ਸਾਲਾਂ ਦੀ ਮਿਆਦ ਲਈ ਤਿਮਾਹੀ ਤੌਰ 'ਤੇ ਇਹ ਫਾਲੋ-ਅੱਪ ਕੀਤਾ ਜਾਵੇਗਾ। ਇਸ ਮੌਕੇ ਬੋਲਦਿਆਂ ਡਾ. ਤ੍ਰਿਖਾ ਨੇ ਇਹ ਵੀ ਕਿਹਾ ਕਿ ਪੰਜਾਬ 2025 ਤੱਕ ਟੀਬੀ ਨੂੰ ਖ਼ਤਮ ਕਰਨ ਦੇ ਰਾਹ 'ਤੇ ਹੈ ਅਤੇ ਇਸ ਦਿਸ਼ਾ ਵੱਲ ਇੱਕ ਕਦਮ ਵਜੋਂ ਅਸੀਂ ਇਹ ਦੋ ਨਵੀਆਂ ਪਹਿਲਕਦਮੀਆਂ ਡੀਸੀਐਮ ਅਤੇ ਪੀਟੀਐਫਯੂ ਸ਼ੁਰੂ ਕੀਤੀਆਂ ਹਨ, ਜਿਸ ਵਿੱਚ ਟੀਬੀ ਦੇ ਮਰੀਜ਼ਾਂ ਦੇ ਵਿਆਪਕ ਜਾਂਚ ਅਤੇ ਫਾਲੋ-ਅਪ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ :  ਨਿਹੰਗ ਸਿੰਘਾਂ ਦੇ ਹੰਗਾਮੇ ਮਗਰੋਂ ਕੁੱਲ੍ਹੜ ਪੀਜ਼ਾ ਵਾਲਾ ਸਹਿਜ ਹੋਇਆ ਲਾਈਵ, ਕੀਤੇ ਵੱਡੇ ਖ਼ੁਲਾਸੇ

ਨਵੇਂ ਸ਼ੁਰੂ ਕੀਤੇ ਪ੍ਰੋਗਰਾਮਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਾ. ਅਭਿਨਵ ਤ੍ਰਿਖਾ ਨੇ ਕਿਹਾ ਕਿ ਮਰੀਜ਼ਾਂ ਦੀ ਟ੍ਰਾਈਜਿੰਗ ਕੀਤੀ ਜਾਵੇਗੀ ਅਤੇ ਜਿਨ੍ਹਾਂ ਨੂੰ ਮੌਤ ਦਾ ਅਤੇ ਗੰਭੀਰ ਰੋਗੀ ਹੋਣ ਦਾ ਵਧੇਰੇ ਖ਼ਤਰਾ ਪਾਇਆ ਗਿਆ, ਉਨ੍ਹਾਂ ਦੇ 18 ਡਾਇਗਨੌਸਟਿਕ ਟੈਸਟ ਕੀਤੇ ਜਾਣਗੇ ਤਾਂ ਜੋ ਅਜਿਹੇ ਮਰੀਜ਼ ਨੂੰ ਹੋਣ ਵਾਲੀਆਂ ਹੋਰ ਬਿਮਾਰੀਆਂ ਦੀ ਜਲਦੀ ਪਛਾਣ ਕੀਤੀ ਜਾ ਸਕੇ ਅਤੇ ਮਾੜੇ ਨਤੀਜਿਆਂ ਨੂੰ ਰੋਕਿਆ ਜਾ ਸਕੇ। ਇੱਕ ਹੋਰ ਨਵੀਂ ਪਹਿਲਕਦਮੀ ਪੀ.ਟੀ.ਐਫ.ਯੂ. ਵਿੱਚ ਮਰੀਜ਼ ਦੇ ਠੀਕ ਹੋਣ ਤੋਂ ਬਾਅਦ 2 ਸਾਲਾਂ ਤੱਕ ਲੱਛਣ ਵਾਲੇ ਵਿਅਕਤੀਆਂ ਦਾ ਤਿਮਾਹੀ ਫਾਲੋ-ਅੱਪ, ਸਕ੍ਰੀਨਿੰਗ ਅਤੇ ਜਾਂਚ ਸ਼ਾਮਲ ਹੋਵੇਗੀ। ਇਹ ਟੀਬੀ ਦੇ ਫੇਰ ਤੋਂ ਹੋ ਜਾਣ ਦੇ ਖਤਰੇ ਦਾ ਨਿਦਾਨ ਕਰਨ ਵਿੱਚ ਮਦਦ ਕਰੇਗਾ। ਇਸ ਟ੍ਰੇਨਿੰਗ-ਕਮ ਰੀਵਿਊ ਮੀਟਿੰਗ ਦੌਰਾਨ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਟ੍ਰੇਨਿੰਗ ਭਾਗੀਦਾਰਾਂ ਤੋਂ ਫੀਡਬੈਕ ਲਿਆ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਪ੍ਰਸਿੱਧ ਗਾਇਕ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਪੰਜਾਬ ਵਿੱਚ ਟੀ.ਬੀ ਪ੍ਰੋਗਰਾਮ ਦੀਆਂ ਪ੍ਰਾਪਤੀਆਂ ਦੀ ਰੂਪ ਰੇਖਾ ਦੱਸਦਿਆਂ ਸਟੇਟ ਟੀ.ਬੀ ਅਫ਼ਸਰ ਡਾ. ਰਾਜੇਸ਼ ਭਾਸਕਰ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਨੂੰ ਭਾਰਤ ਸਰਕਾਰ ਵੱਲੋਂ ਟੀ.ਬੀ. ਦੀ ਬਿਮਾਰੀ ਹੋਣ ਦੀ ਦਰ ਵਿੱਚ 40% ਦੀ ਕਮੀ ਕਰਕੇ ਸਿਲਵਰ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸੇ ਤਰ੍ਹਾਂ ਪੰਜਾਬ ਦੇ 05 ਜ਼ਿਲ੍ਹਿਆਂ ਨੇ ਟੀਬੀ ਦੀ ਦਰ ਨੂੰ 20% ਘਟਾ ਕੇ ਕਾਂਸੀ ਦੇ ਤਗਮੇ ਦਾ ਦਰਜਾ ਬਰਕਰਾਰ ਰੱਖਿਆ ਹੈ। ਇਸ ਪ੍ਰਾਪਤੀ ਲਈ ਡੀ.ਟੀ.ਓ ਗੁਰਦਾਸਪੁਰ ਡਾ. ਰਮੇਸ਼ ਕੁਮਾਰ ਨੂੰ ਸਨਮਾਨਿਤ ਵੀ ਕੀਤਾ ਗਿਆ।

ਟ੍ਰੇਨਿੰਗ ਦੌਰਾਨ ਡਾ. ਵਸੁਧਾ ਚੌਧਰੀ ਐਮ.ਓ.- ਐਨ.ਟੀ.ਈ.ਪੀ., ਡਾ. ਕਿਰਨ ਛਾਬੜਾ ਨੋਡਲ ਅਫ਼ਸਰ ਟੀ.ਬੀ. ਕੋ-ਮੋਰਬੀਡੀਟੀਜ਼, ਡਬਲਯੂ.ਐਚ.ਓ ਸਲਾਹਕਾਰ ਡਾ. ਪੂਜਾ ਕਪੂਰ ਸਟੇਟ ਹੈੱਡ ਕੁਆਟਰ ਕੰਸਲਟੈਂਟ, ਡਾ. ਸਤੀਸ਼ ਮਾਂਝੀ, ਡਾ. ਦਿਵਯਾਂਸ਼ੂ ਸ਼ੁਕਲਾ ਸਮੇਤ ਸਟੇਟ ਟੀਬੀ ਸੈੱਲ ਸਟਾਫ਼ ਹਾਜ਼ਰ ਸਨ। ਵਰਡ ਹੈਲਥ ਪਾਰਟਨਰ, ਟੀਬੀ ਅਲਰਟ ਅਤੇ ਫਾਇੰਡ ਵਰਗੇ ਭਾਈਵਾਲ ਵੀ ਮੌਜੂਦ ਸਨ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Punjab Government
  • TB
  • New Diagnostic Programme
  • Punjab
  • Treatment of TB
  • Project Start
  • Disease Eradication Programmes

20 ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਦਰਦਨਾਕ ਮੌਤ, ਦੋ ਦੋਸਤਾਂ ਨੇ ਇਕੱਠਿਆਂ ਤੋੜਿਆ ਦਮ

NEXT STORY

Stories You May Like

  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • it department new form 141 issued for tds old 4 forms abolished
    ਇਨਕਮ ਟੈਕਸ ਵਿਭਾਗ ਦਾ ਵੱਡਾ ਕਦਮ: TDS ਲਈ ਨਵਾਂ 'ਫਾਰਮ 141' ਜਾਰੀ, ਪੁਰਾਣੇ 4 ਫਾਰਮ ਹੋਏ ਖ਼ਤਮ
  • trump renames strait of hormuz
    ਸਟ੍ਰੇਟ ਆਫ਼ ਹੋਰਮੁਜ਼ 'ਖ਼ਤਮ'! ਟਰੰਪ ਨੇ ਬਦਲ'ਤਾ ਨਾਂ, ਪੋਸਟ ਸ਼ੇਅਰ ਕਰ ਖੜ੍ਹਾ ਕੀਤਾ ਨਵਾਂ ਬਖੇੜਾ
  • chardham yatra  pilgrims
    ਚਾਰਧਾਮ ਦੀ ਯਾਤਰਾ ਕਰਨ ਵਾਲਿਆਂ ਲਈ ਅਹਿਮ ਖ਼ਬਰ, ਆਫਲਾਈਨ ਰਜਿਸਟ੍ਰੇਸ਼ਨ ਵੀ ਸ਼ੁਰੂ
  • big announcement for punjab shopkeepers
    ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ ਐਲਾਨ
  • indiscriminate use of fertilizers will be curbed  new action plan
    ਖਾਦਾਂ ਦੀ ਅੰਨ੍ਹੇਵਾਹ ਵਰਤੋਂ 'ਤੇ ਲੱਗੇਗੀ ਲਗਾਮ, ਸਰਕਾਰ ਨੇ ਤਿਆਰ ਕੀਤਾ ਨਵਾਂ ਐਕਸ਼ਨ ਪਲਾਨ
  • student  molestation  professor dismissed  sukhu government
    ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ 3 ਪ੍ਰੋਫੈਸਰ ਬਰਖ਼ਾਸਤ, ਸੁੱਖੂ ਸਰਕਾਰ ਨੇ ਜਾਰੀ ਕੀਤੇ ਆਦੇਸ਼
  • will be implemented across the country nitin gadkari
    ਟੋਲ ਪਲਾਜ਼ਿਆਂ 'ਤੇ ਰੁਕਣ ਦਾ ਝੰਜਟ ਹੋਵੇਗਾ ਖ਼ਤਮ! ਦੇਸ਼ ਭਰ 'ਚ ਲਾਗੂ ਹੋਵੇਗਾ ਨਵਾਂ ਸਿਸਟਮ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
Trending
Ek Nazar
attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • khanna hospital news
      ਡਿਲੀਵਰੀ ਦੌਰਾਨ ਜੱਚਾ-ਬੱਚਾ ਦੀ ਮੌਤ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • heartbreaking accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ, ਜ਼ਿੰਦਾ ਸੜਿਆ ਡਰਾਈਵਰ, 2 ਟਰੱਕਾਂ ਦੀ ਸਿੱਧੀ ਟੱਕਰ...
    • incident in punjab incident in sangrur
      ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ
    • punjabi deport from australia
      ਆਸਟ੍ਰੇਲੀਆ ਤੋਂ ਡਿਪੋਰਟ ਹੋਏ 11 ਪੰਜਾਬੀ ਪਹੁੰਚੇ ਦਿੱਲੀ, ਦੇਖੋ ਪੂਰੀ LIST
    • big news related to post matric scholarship in punjab
      ਪੰਜਾਬ 'ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਮੰਗਿਆ...
    • ssp on morning table
      ਜਨਤਾ ਵਿਚਾਲੇ ਪਹੁੰਚੇ ਕਪਤਾਨ: SSP ਦੀ ਸਾਦਗੀ ਨੇ ਜਿੱਤਿਆ ਦਿਲ
    • 9 year old innocent death case
      ਛੱਪੜ ’ਚ ਡੁੱਬਣ ਨਾਲ 9 ਸਾਲਾ ਮਾਸੂਮ ਦੀ ਮੌਤ
    • terrible accident on fazilka ferozepur flyover
      ਫਾਜ਼ਿਲਕਾ-ਫਿਰੋਜ਼ਪੁਰ ਫਲਾਈਓਵਰ 'ਤੇ ਭਿਆਨਕ ਹਾਦਸਾ, ਘੁੰਮ ਕੇ ਆ ਰਹੇ ਪਰਿਵਾਰ ਦੀ...
    • shambhu railway track case
      ਰੇਲਵੇ ਟ੍ਰੈਕ ਬਲਾਸਟ ਮਾਮਲੇ 'ਚ ਵੱਡੀ ਕਾਰਵਾਈ: RDX, ਹੈਂਡ ਗ੍ਰਨੇਡ ਸਣੇ ਵੱਡੀ...
    • education department takes tough decision for punjab schools
      ਪੰਜਾਬ ਦੇ ਸਕੂਲਾਂ ਨੂੰ ਦੋ-ਟੁੱਕ, ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਪੜ੍ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +