Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    4:48:25 PM

  • dubai incident

    20 ਮਿੰਟਾਂ 'ਚ 7 ਧਮਾਕੇ ! ਜੰਗ ਦੇ ਤਣਾਅ ਵਿਚਾਲੇ...

  • lok sabha passes   the bankers   books evidence bill  2026

    ਲੋਕ ਸਭਾ 'ਚ 'The Bankers’ Books Evidence...

  • brock lesnar says goodbye to a 24 year wrestling career

    WWE 'ਚ ਇਕ ਯੁੱਗ ਦਾ ਅੰਤ, Brock Lesnar ਨੇ 24...

  • raid in police station

    BIG BREAKING: ਪੰਜਾਬ ਦੇ ਥਾਣੇ 'ਚ ਪੈ ਗਈ RAID!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਵਿਧਾਨ ਸਭਾ 'ਚ ਅਮਨ ਅਰੋੜਾ ਤੇ ਕਾਂਗਰਸੀਆਂ ਵਿਚਾਲੇ ਹਲਕੀ ਨੋਕ-ਝੋਕ, RTI ਨੂੰ ਲੈ ਕੇ ਛਿੜੀ ਬਹਿਸ

MALWA News Punjabi(ਮਾਲਵਾ)

ਵਿਧਾਨ ਸਭਾ 'ਚ ਅਮਨ ਅਰੋੜਾ ਤੇ ਕਾਂਗਰਸੀਆਂ ਵਿਚਾਲੇ ਹਲਕੀ ਨੋਕ-ਝੋਕ, RTI ਨੂੰ ਲੈ ਕੇ ਛਿੜੀ ਬਹਿਸ

  • Edited By Babita,
  • Updated: 05 Aug, 2026 02:14 PM
Chandigarh
punjab vidhan sabha
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਉਸ ਵੇਲੇ ਦਿਲਚਸਪ ਮਾਹੌਲ ਬਣ ਗਿਆ, ਜਦੋਂ ਮੰਤਰੀ ਅਮਨ ਅਰੋੜਾ ਆਪਣੀ ਸਰਕਾਰ ਦੀਆਂ ਉਪਲੱਬਧੀਆਂ ਗਿਣਵਾ ਰਹੇ ਸਨ। ਸਰਕਾਰ ਵੱਲੋਂ ਦਿੱਤੀਆਂ ਗਈਆਂ ਨੌਕਰੀਆਂ, ਪਾਰਦਰਸ਼ੀ ਭਰਤੀ ਪ੍ਰਕਿਰਿਆ ਅਤੇ ਹੋਰ ਦਾਅਵਿਆਂ ਨੂੰ ਲੈ ਕੇ ਵਿਰੋਧੀ ਧਿਰ ਦੇ ਕਾਂਗਰਸੀ ਵਿਧਾਇਕਾਂ ਨੇ ਲਗਾਤਾਰ ਸਵਾਲ ਖੜ੍ਹੇ ਕੀਤੇ, ਜਿਸ ਕਾਰਨ ਸਦਨ 'ਚ ਕਈ ਵਾਰ ਹਲਕੀ-ਫੁਲਕੀ ਤਕਰਾਰ ਅਤੇ ਹਾਸੇ ਵਾਲਾ ਮਾਹੌਲ ਵੀ ਬਣਿਆ। ਸਭ ਤੋਂ ਪਹਿਲਾਂ ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਆਰ. ਟੀ. ਆਈ. ਐਕਟ ਦਾ ਮੁੱਦਾ ਚੁੱਕਦੇ ਹੋਏ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਵਾਈਟ ਪੇਪਰ ਜਾਰੀ ਕਰਨ ਦੀ ਗੱਲ ਹੋ ਰਹੀ ਹੈ, ਪਰ ਆਰ. ਟੀ. ਆਈ. ਕਾਨੂੰਨ ਦੇ ਤਹਿਤ ਵੀ ਕਈ ਜਾਣਕਾਰੀਆਂ ਲੋਕਾਂ ਨੂੰ ਨਹੀਂ ਮਿਲ ਰਹੀਆਂ। ਪਰਗਟ ਸਿੰਘ ਨੇ ਆਪਣਾ ਤਜੁਰਬਾ ਸਾਂਝਾ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਪੁਲਸ ਵਿਭਾਗ ਤੋਂ ਇੱਕ ਆਰ. ਟੀ. ਆਈ. ਰਾਹੀਂ ਮੁੱਖ ਮੰਤਰੀ ਦੀਆਂ ਸੁਰੱਖਿਆ ਵਿਵਸਥਾਵਾਂ ਨਾਲ ਸਬੰਧਿਤ ਜਾਣਕਾਰੀ ਮੰਗੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਜਿਹੜਾ ਦੌਰਾ ਮੁਕੰਮਲ ਹੋ ਚੁੱਕਾ ਸੀ ਅਤੇ ਜਿਸ ਵਿੱਚ ਵਰਤੀ ਗਈ ਸੁਰੱਖਿਆ ਵੀ ਬੀਤ ਚੁੱਕੀ ਸੀ, ਉਸ ਦੀ ਜਾਣਕਾਰੀ ਵੀ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ।

ਪਰਗਟ ਸਿੰਘ ਨੇ ਕਿਹਾ ਕਿ ਉਹ ਖ਼ੁਦ ਵੀ ਪੁਲਸ ਵਿਭਾਗ ਨਾਲ ਜੁੜੇ ਰਹੇ ਹਨ, ਪਰ ਅੱਜ ਤੱਕ ਉਨ੍ਹਾਂ ਨੂੰ ਇਹ ਸਮਝ ਨਹੀਂ ਆਈ ਕਿ ਜਿਹੜੀ ਘਟਨਾ ਬੀਤ ਚੁੱਕੀ ਹੋਵੇ, ਉਸ ਦੀ ਜਾਣਕਾਰੀ ਵੀ ਜੇ ਆਰ. ਟੀ. ਆਈ. ਤਹਿਤ ਨਾ ਦਿੱਤੀ ਜਾਵੇ ਤਾਂ ਇਸ ਦੀ ਜ਼ਿੰਮੇਵਾਰੀ ਕੌਣ ਲਵੇਗਾ। ਉਨ੍ਹਾਂ ਇਸ਼ਾਰਿਆਂ 'ਚ ਸਰਕਾਰ ਨੂੰ ਪਾਰਦਰਸ਼ਤਾ ਦੇ ਮੁੱਦੇ 'ਤੇ ਘੇਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਕਾਂਗਰਸ ਵਿਧਾਇਕ ਹਰਦੇਵ ਸਿੰਘ ਲਾਡੀ ਨੇ ਸਰਕਾਰ ਦੇ ਨੌਕਰੀਆਂ ਵਾਲੇ ਦਾਅਵਿਆਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਮੰਤਰੀ ਵਾਰ-ਵਾਰ ਕਹਿ ਰਹੇ ਹਨ ਕਿ ਲੋਕ ਹੱਥ ਖੜ੍ਹੇ ਕਰ ਕੇ ਦੱਸਣ ਕਿ ਉਨ੍ਹਾਂ ਦੇ ਹਲਕੇ ਵਿੱਚ ਨੌਕਰੀਆਂ ਨਹੀਂ ਮਿਲੀਆਂ। ਲਾਡੀ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ 234 ਪਿੰਡ ਅਤੇ ਤਿੰਨ ਨਗਰ ਪੰਚਾਇਤਾਂ ਹਨ। ਜੇਕਰ ਪੂਰੇ ਹਲਕੇ ਦੇ ਲੋਕਾਂ ਨੂੰ ਇਕੱਠਾ ਕਰ ਦਿੱਤਾ ਜਾਵੇ ਅਤੇ ਇੱਕ ਵੀ ਵਿਅਕਤੀ ਸਰਕਾਰ ਦੇ ਹੱਕ ਵਿੱਚ ਹੱਥ ਖੜ੍ਹਾ ਕਰ ਦੇਵੇ ਤਾਂ ਉਹ ਮੰਨਣ ਲਈ ਤਿਆਰ ਹਨ। ਇਸ 'ਤੇ ਅਮਨ ਅਰੋੜਾ ਨੇ ਵੀ ਤੁਰੰਤ ਜਵਾਬ ਦਿੰਦਿਆਂ ਕਿਹਾ ਕਿ ਉਹ ਲਾਡੀ ਦੇ ਹਲਕੇ ਵਿੱਚ ਜਾਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਸਾਂਝੀ ਥਾਂ 'ਤੇ ਲੋਕਾਂ ਦਾ ਇਕੱਠ ਕੀਤਾ ਜਾਵੇ ਅਤੇ ਉੱਥੇ ਖੁੱਲ੍ਹੇ ਤੌਰ 'ਤੇ ਪੁੱਛ ਲਿਆ ਜਾਵੇ ਕਿ ਕਿਸ-ਕਿਸ ਨੂੰ ਨੌਕਰੀ ਮਿਲੀ ਹੈ। ਅਮਨ ਅਰੋੜਾ ਨੇ ਕਿਹਾ ਕਿ ਜੇਕਰ ਲੋਕਾਂ ਨੇ ਹੱਥ ਖੜ੍ਹੇ ਕਰ ਦਿੱਤੇ ਤਾਂ ਫਿਰ ਵਿਰੋਧੀ ਧਿਰ ਨੂੰ ਆਪਣੀ ਰਾਜਨੀਤੀ ਛੱਡ ਦੇਣੀ ਚਾਹੀਦੀ ਹੈ।

ਇਸੇ ਦੌਰਾਨ ਕਾਂਗਰਸੀ ਵਿਧਾਇਕ ਕੋਟਲੀ ਨੇ ਵੀ ਵਿਚਕਾਰ ਦਖ਼ਲ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਇੰਨੀ ਭਰੋਸੇ ਨਾਲ ਗੱਲ ਕਰ ਰਹੀ ਹੈ ਤਾਂ ਫਿਰ ਵਾਈਟ ਪੇਪਰ ਜਾਰੀ ਕਰ ਦੇਵੇ ਤਾਂ ਸਾਰੀ ਤਸਵੀਰ ਸਾਫ਼ ਹੋ ਜਾਵੇਗੀ। ਕੋਟਲੀ ਦੇ ਇਸ ਸੁਝਾਅ ਤੋਂ ਬਾਅਦ ਵੀ ਕੁੱਝ ਸਮੇਂ ਲਈ ਸਦਨ ਵਿੱਚ ਰੌਲਾ ਰਿਹਾ। ਅਮਨ ਅਰੋੜਾ ਨੇ ਆਪਣੇ ਭਾਸ਼ਣ ਨੂੰ ਜਾਰੀ ਰੱਖਦਿਆਂ ਕਿਹਾ ਕਿ ਸਿਰਫ਼ ਲਾਡੀ ਹੀ ਨਹੀਂ, ਸਦਨ ਵਿੱਚ ਜਿਹੜਾ ਵੀ ਵਿਧਾਇਕ ਇਹ ਸਮਝਦਾ ਹੈ ਕਿ ਉਸ ਦੇ ਹਲਕੇ ਵਿੱਚ ਇੱਕ ਵੀ ਨੌਜਵਾਨ ਨੂੰ ਨੌਕਰੀ ਨਹੀਂ ਮਿਲੀ, ਉਹ ਖੜ੍ਹਾ ਹੋ ਕੇ ਦੱਸੇ। ਉਨ੍ਹਾਂ ਕਿਹਾ ਕਿ ਉਹ ਹਰ ਹਲਕੇ ਵਿੱਚ ਜਾਣ ਲਈ ਤਿਆਰ ਹਨ ਅਤੇ ਲੋਕਾਂ ਦੇ ਸਾਹਮਣੇ ਸੱਚਾਈ ਰੱਖਣਗੇ। ਇਸੇ ਦੌਰਾਨ ਕਾਂਗਰਸ ਦੇ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵੀ ਖੜ੍ਹੇ ਹੋ ਗਏ ਅਤੇ ਉਨ੍ਹਾਂ ਨੇ ਸਪੀਕਰ ਕੋਲ ਇਤਰਾਜ਼ ਜਤਾਇਆ ਕਿ ਕੀ ਸਦਨ ਵਿੱਚ ਸਿਰਫ਼ ਮੰਤਰੀ ਹੀ ਬੋਲਣਗੇ ਜਾਂ ਵਿਧਾਇਕਾਂ ਨੂੰ ਵੀ ਆਪਣੀ ਗੱਲ ਰੱਖਣ ਦਾ ਮੌਕਾ ਮਿਲੇਗਾ। ਰਾਣਾ ਗੁਰਜੀਤ ਨੇ ਕਿਹਾ ਕਿ ਇਹ ਚੰਗੀ ਪ੍ਰਥਾ ਨਹੀਂ ਕਿ ਵਿਰੋਧੀ ਧਿਰ ਦੀ ਗੱਲ ਸੁਣੇ ਬਿਨਾਂ ਹੀ ਮੰਤਰੀ ਲਗਾਤਾਰ ਬੋਲਦੇ ਰਹਿਣ। ਸਪੀਕਰ ਨੇ ਰਾਣਾ ਗੁਰਜੀਤ ਨੂੰ ਸ਼ਾਂਤ ਰਹਿਣ ਲਈ ਕਿਹਾ ਅਤੇ ਦੱਸਿਆ ਕਿ ਉਨ੍ਹਾਂ ਨੂੰ ਵੀ ਪੂਰਾ ਮੌਕਾ ਦਿੱਤਾ ਜਾਵੇਗਾ। 

  • Punjab Vidhan Sabha
  • Congress
  • Debate
  • ਪੰਜਾਬ ਵਿਧਾਨ ਸਭਾ
  • ਕਾਂਗਰਸੀ
  • ਬਹਿਸ

ਸਹੇਲੀ ਦੇ ਇਸ਼ਕ 'ਚ ਅੰਨ੍ਹੇ ਪਤੀ ਨੇ ਢਾਹਿਆ ਕਹਿਰ! ਗਰਭਵਤੀ ਪਤਨੀ ਨੂੰ ਪਿਲਾ ਦਿੱਤਾ ਜ਼ਹਿਰ, ਵਾਪਰ ਗਈ ਅਣਹੋਣੀ

NEXT STORY

Stories You May Like

  • legislative assembly  ucc bill  pass  marriage  divorce  rules
    MP ਵਿਧਾਨ ਸਭਾ 'ਚ UCC ਬਿੱਲ ਪਾਸ, ਵਿਆਹ ਤੇ ਤਲਾਕ ਨੂੰ ਲੈ ਕੇ ਬਦਲ ਜਾਣਗੇ ਨਿਯਮ
  • punjab vidhan sabha
    ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • punjab vidhan sabha
    ਵਿਧਾਨ ਸਭਾ 'ਚ ਸੁਖਪਾਲ ਖਹਿਰਾ ਤੇ ਪਰਗਟ ਸਿੰਘ ਨੇ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ
  • the issue of the film   sutlej   was raised in the vidhan sabha
    ਵਿਧਾਨ ਸਭਾ 'ਚ 'ਸਤਲੁਜ' ਫਿਲਮ ਦਾ ਮੁੱਦਾ ਉੱਠਿਆ, ਮਨਪ੍ਰੀਤ ਇਆਲੀ ਨੂੰ ਵਿੱਤ ਮੰਤਰੀ ਨੇ ਦਿੱਤਾ ਜਵਾਬ
  • vidhan sabha  manpreet ayali  bandi singh
    ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ ਮਿਲੇ ਪੈਰੋਲ
  • pargat singh statement in punjab vidhan sabha
    ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ ਪੈਣਾ ਚਾਹੀਦਾ
  • punjab assembly proceedings adjourned
    ਵਿਧਾਨ ਸਭਾ 'ਚ ਬੇਅਦਬੀ ਵਿਰੋਧੀ ਕਾਨੂੰਨ 'ਤੇ ਜ਼ੋਰਦਾਰ ਹੰਗਾਮਾ, ਸਦਨ ਦੀ ਕਾਰਵਾਈ ਮੁਲਤਵੀ
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
  • minor thief arrested in jalandhar
    ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ...
Trending
Ek Nazar
illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • fir case
      ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ
    • blackout in ludhiana
      ਬਿਜਲੀ ਦੇ 25 ਫੀਡਰਾਂ ਦੀ ਸਪਲਾਈ ਰਹੀ ਠੱਪ! 6 ਘੰਟੇ ਰਿਹਾ ਬਲੈਕਆਊਟ, ਪਾਵਰਕਾਮ ਨੂੰ...
    • visa fraud in ludhiana
      ਵਰਕ ਵੀਜ਼ਾ ਲਗਵਾਉਣ ਦੇ ਨਾਂ ਤੇ 1.50 ਲੱਖ ਰੁਪਏ ਦੀ ਠੱਗੀ
    • terrible accident  death of a young man
      ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਪੁੱਤ ਦੀ ਮੌਤ
    • punjab vidhan sabha
      ਵਿਧਾਨ ਸਭਾ 'ਚ ਅਮਨ ਅਰੋੜਾ ਤੇ ਕਾਂਗਰਸੀਆਂ ਵਿਚਾਲੇ ਹਲਕੀ ਨੋਕ-ਝੋਕ, RTI ਨੂੰ ਲੈ...
    • shocking incident in ludhiana
      ਸਹੇਲੀ ਦੇ ਇਸ਼ਕ 'ਚ ਅੰਨ੍ਹੇ ਪਤੀ ਨੇ ਢਾਹਿਆ ਕਹਿਰ! ਗਰਭਵਤੀ ਪਤਨੀ ਨੂੰ ਪਿਲਾ ਦਿੱਤਾ...
    • punjab vidhan sabha
      ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ
    • avtar henry junior punjab vidhan sabha
      65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
    • fraud case
      ਇਟਲੀ ਭੇਜਣ ਦੇ ਨਾਂ ’ਤੇ 10.40 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
    • punjab assembly proceedings adjourned
      ਵਿਧਾਨ ਸਭਾ 'ਚ ਬੇਅਦਬੀ ਵਿਰੋਧੀ ਕਾਨੂੰਨ 'ਤੇ ਜ਼ੋਰਦਾਰ ਹੰਗਾਮਾ, ਸਦਨ ਦੀ ਕਾਰਵਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +