Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    2:08:27 PM

  • petrol in punjab lpg gas

    ਪੰਜਾਬ 'ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਨੂੰ ਲੈ...

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • fta range rover

    1 ਕਰੋੜ ਰੁਪਏ ਸਸਤੀ ਹੋ ਜਾਵੇਗੀ Range Rover ! FTA...

  • ashwani sharma says cbi should investigate dm randhawa suicide case

    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ ਹੋਵੇ CBI ਜਾਂਚ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda-Mansa
  • 2027 ਚੋਣਾਂ ਤੋਂ ਪਹਿਲਾਂ ਬੁਢਲਾਡਾ ‘ਚ ਕਾਂਗਰਸ ਅੰਦਰ ਟਿਕਟਾਂ ਦੀ ਦੌੜ ਤੇ ਗੁੱਟਬੰਦੀ ਤੇਜ਼

MALWA News Punjabi(ਮਾਲਵਾ)

2027 ਚੋਣਾਂ ਤੋਂ ਪਹਿਲਾਂ ਬੁਢਲਾਡਾ ‘ਚ ਕਾਂਗਰਸ ਅੰਦਰ ਟਿਕਟਾਂ ਦੀ ਦੌੜ ਤੇ ਗੁੱਟਬੰਦੀ ਤੇਜ਼

  • Edited By Shivani Bassan,
  • Updated: 21 Feb, 2026 06:16 PM
Bathinda-Mansa
race for tickets within congress in budhlada ahead of 2027 elections
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬਾਂਸਲ)- ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਸਰਗਰਮੀਆਂ ਸ਼ੁਰੂ ਕਰਦਿਆਂ ਵੋਟਰਾਂ ਤੱਕ ਪਹੁੰਚ ਕਰਨ ਦਾ ਸਿਲਸਿਲਾ ਹਰ ਪਾਰਟੀ ਵੱਲੋਂ ਸ਼ੁਰੂ ਕੀਤਾ ਹੋਇਆ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗਰਮੀ ਹਾਲੇ ਤੋਂ ਮਹਿਸੂਸ ਹੋਣ ਲੱਗ ਪਈ ਹੈ। ਜਿਵੇਂ ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਸਿਆਸੀ ਪਾਰਟੀਆਂ ਦੇ ਅੰਦਰੂਨੀ ਸਮੀਕਰਨ ਬਦਲ ਰਹੇ ਹਨ। ਖ਼ਾਸ ਕਰਕੇ ਇੰਡੀਆ ਨੈਸ਼ਨਲ ਕਾਂਗਰਸ ਵਿੱਚ ਟਿਕਟਾਂ ਦੀ ਦੌੜ ਨੇ ਹਲਚਲ ਮਚਾ ਦਿੱਤੀ ਹੈ। ਵਿਧਾਨ ਸਭਾ ਹਲਕਾ ਬੁਢਲਾਡਾ ਇਸ ਸਮੇਂ ਕਾਂਗਰਸ ਅੰਦਰ ਚੱਲ ਰਹੀ ਖਿੱਚਤਾਣ ਦਾ ਸਭ ਤੋਂ ਵੱਡਾ ਕੇਂਦਰ ਬਣਦਾ ਨਜ਼ਰ ਆ ਰਿਹਾ ਹੈ, ਜਿੱਥੇ ਕਈ ਆਗੂ ਆਪਣੀ ਦਾਵੇਦਾਰੀ ਮਜ਼ਬੂਤੀ ਨਾਲ ਪੇਸ਼ ਕਰ ਰਹੇ ਹਨ।

 ਪਾਰਟੀ ਅੰਦਰ ਉੱਭਰ ਰਹੀ ਗੁੱਟਬੰਦੀ ਅਤੇ ਆਪਸੀ ਟਕਰਾਅ ਨੇ ਸਥਾਨਕ ਪੱਧਰ 'ਤੇ ਕਾਂਗਰਸ ਲਈ ਚੁਣੌਤੀਪੂਰਨ ਹਾਲਾਤ ਪੈਦਾ ਕਰ ਦਿੱਤੇ ਹਨ। ਸਿਆਸੀ ਪੰਡਤ ਮੰਨਦੇ ਹਨ ਕਿ ਜੇ ਸਮੇਂ ਸਿਰ ਅੰਦਰੂਨੀ ਵਿਵਾਦਾਂ 'ਤੇ ਕਾਬੂ ਨਾ ਪਾਇਆ ਗਿਆ ਤਾਂ ਇਹ ਚੋਣ ਮੈਦਾਨ ਵਿੱਚ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ। ਪ੍ਰੰਤੂ ਹਾਲ ਹੀ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀਆਂ ਸਰਗਰਮੀਆਂ ਤੋਂ ਇੱਕ ਗੱਲ ਸਪੱਸ਼ਟ ਹੈ ਕਿ ਸਿੰਗਲਾ ਨੇ ਸਮੁੱਚੀ ਕਾਂਗਰਸ ਇੱਕ ਝੰਡੇ ਹੇਠ ਇਕੱਠਾ ਕਰਕੇ ਨਰੇਗਾ ਬਚਾਓ ਰੈਲੀ ਵਿੱਚ ਲੋਕਾਂ ਦਾ ਲਾ ਮਿਸਾਲ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਸੀ ਕਿ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਬਰ  ਤਿਆਰ ਹੈ।

 ਦੂਸਰੇ ਪਾਸੇ ਕਾਂਗਰਸ ਹਾਈ ਕਮਾਂਡ ਵੱਲੋਂ ਕੇਰਲਾ ਵਿਧਾਨ ਸਭਾ ਚੋਣਾਂ ਲਈ ਤਿਆਰ ਕੀਤਾ ਗਿਆ ਸਖ਼ਤ "ਮਾਸਟਰ ਪਲਾਨ" ਸਿਆਸੀ ਚਰਚਾ ਦਾ ਕੇਂਦਰ ਬਣਦਾ ਨਜ਼ਰ ਆ ਰਿਹਾ ਹੈ।  ਪੰਜਾਬ ਅੰਦਰ ਨਵੇਂ ਨਿਯਮਾਂ ਦੀ ਤਲਵਾਰ ਨਵੇਂ ਕਿਨ੍ਹਾਂ 'ਤੇ ? ਸਰੋਤਾਂ ਮੁਤਾਬਕ ਉਮੀਦਵਾਰ ਚੋਣ ਪ੍ਰਕਿਰਿਆ ਵਿੱਚ ਹੇਠ ਲਿਖੇ ਸਖ਼ਤ ਨਿਯਮ ਲਾਗੂ ਕੀਤੇ ਗਏ ਹਨ: ਪਿਛਲੀ ਚੋਣ 5,000 ਤੋਂ ਵੱਧ ਵੋਟਾਂ ਨਾਲ ਹਾਰਨ ਵਾਲੇ ਉਮੀਦਵਾਰ ਨੂੰ ਟਿਕਟ ਨਹੀਂ ਮਿਲੇਗੀ । ਲਗਾਤਾਰ ਦੋ ਵਾਰ ਚੋਣ ਹਾਰ ਚੁੱਕੇ ਉਮੀਦਵਾਰਾਂ ਲਈ ਇਸ ਵਾਰ ਦਰਵਾਜ਼ੇ ਬੰਦ ਹੋਣਗੇ। ਮੌਜੂਦਾ ਸੰਸਦ ਮੈਂਬਰਾਂ ਨੂੰ ਵਿਧਾਨ ਸਭਾ ਚੋਣ ਮੈਦਾਨ 'ਚ ਨਹੀਂ ਉਤਾਰਿਆ ਜਾਵੇਗਾ। ਮੁੱਖ ਮੰਤਰੀ ਦੀ ਚੋਣ ਜਿੱਤ ਤੋਂ ਬਾਅਦ ਵਿਧਾਇਕਾਂ ਦੀ ਰਾਏ ਅਨੁਸਾਰ ਹੋਵੇਗੀ।

 ਜੇਕਰ ਇੱਕ ਸੀਟ ਤੇ ਕਈ ਮਜ਼ਬੂਤ ਦਾਅਵੇਦਾਰ ਹੋਣ ਤਾਂ ਟਿਕਟ ਤੋਂ ਵਾਂਝੇ ਰਹਿਣ ਵਾਲੇ ਨੂੰ ਸਰਕਾਰ ਬਣਨ ਉਪਰੰਤ ਬੋਰਡ ਜਾਂ ਕਾਰਪੋਰੇਸ਼ਨ ਵਿੱਚ ਸਮਾਯੋਜਿਤ ਕੀਤਾ ਜਾਵੇਗਾ। ਹਾਲਾਂਕਿ ਟਿਕਟ ਮਿਲਣ ਦੇ ਬਾਵਜੂਦ ਚੋਣ ਹਾਰ ਜਾਣ ਵਾਲੇ ਉਮੀਦਵਾਰ ਨੂੰ ਕਿਸੇ ਵੀ ਸਰਕਾਰੀ ਅਹੁਦੇ 'ਤੇ ਐਡਜਸਟ ਨਹੀਂ ਕੀਤਾ ਜਾਵੇਗਾ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਕੇਂਦਰੀ ਸਕ੍ਰੀਨਿੰਗ ਕਮੇਟੀ ਅਤੇ ਸੈਂਟਰਲ ਇਲੈਕਸ਼ਨ ਕਮੇਟੀ ਨੂੰ ਸਪੱਸ਼ਟ ਹੁਕਮ ਜਾਰੀ ਕੀਤੇ ਗਏ ਹਨ, ਜੋ ਪਾਰਟੀ ਦੇ ਅਨੁਸ਼ਾਸਨ ਮਜ਼ਬੂਤ ਕਰਨ ਵੱਲ ਵੱਡਾ ਕਦਮ ਮੰਨਿਆ ਹੈ। ਜਿਸ ਦੀ ਸਥਿਤੀ ਬੁਢਲਾਡਾ ਹਲਕੇ ਵਿੱਚ ਸਵਾਲ ਉੱਠ ਰਹੇ ਹਨ ਕਿ ਜੇ ਇਹੀ ਫਾਰਮੂਲਾ ਪੰਜਾਬ ਵਿੱਚ ਲਾਗੂ ਹੁੰਦਾ ਹੈ ਤਾਂ ਦੋ ਵਾਰ ਹਾਰ ਚੁੱਕੇ ਦਾਅਵੇਦਾਰਾਂ ਦੀ ਸਥਿਤੀ ਕੀ ਰਹੇਗੀ? ਕੀ ਪਾਰਟੀ ਨਵੇਂ ਚਿਹਰਿਆਂ 'ਤੇ ਦਾਅ ਲਗਾਏਗੀ ਜਾਂ ਤਜਰਬੇਕਾਰ ਆਗੂਆਂ ਨੂੰ ਇੱਕ ਹੋਰ ਮੌਕਾ ਮਿਲੇਗਾ? ਰਾਜਨੀਤਿਕ ਵਿਸ਼ਲੇਸ਼ਕਾਂ ਅਨੁਸਾਰ ਕੇਰਲ ਮਾਡਲ ਨੂੰ ਪੰਜਾਬ ਵਿੱਚ ਲਾਗੂ ਕਰਨਾ ਕਾਂਗਰਸ ਲਈ ਦੋ-ਧਾਰੀ ਤਲਵਾਰ ਸਾਬਤ ਹੋ ਸਕਦਾ ਹੈ। ਫਿਲਹਾਲ ਬੁਢਲਾਡਾ ਵਿੱਚ ਕਾਂਗਰਸ ਦੀ ਅੰਦਰੂਨੀ ਖਿੱਚਤਾਣ ਖੁੱਲ੍ਹ ਕੇ ਸਾਹਮਣੇ ਆਉਣ ਲੱਗੀ ਹੈ। 

2027 ਦੀ ਚੋਣ ਜੰਗ ਤੋਂ ਕਾਫ਼ੀ ਪਹਿਲਾਂ ਹੀ ਟਿਕਟਾਂ ਦੀ ਇਹ ਲੜਾਈ ਸਪੱਸ਼ਟ ਸੰਕੇਤ ਦੇ ਰਹੀ ਹੈ ਕਿ ਪਾਰਟੀ ਅੰਦਰ ਮਜ਼ਬੂਤ ਇਕਜੁੱਟਤਾ ਬਣਾਉਣਾ ਆਸਾਨ ਨਹੀਂ ਹੋਵੇਗਾ। ਆਉਣ ਵਾਲੇ ਸਮੇਂ ਵਿੱਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕਾਂਗਰਸ ਹਾਈ ਕਮਾਂਡ ਸਖ਼ਤ ਨਿਯਮਾਂ ਨੂੰ ਤਰਜੀਹ ਦਿੰਦੀ ਹੈ ਜਾਂ ਸਥਾਨਕ ਸਿਆਸੀ ਹਕੀਕਤਾਂ ਅਨੁਸਾਰ ਫੈਸਲੇ ਕਰਦੀ ਹੈ ਪਰ ਇੱਕ ਗੱਲ ਸਾਫ਼ ਹੈ। ਬੁਢਲਾਡਾ ਦੀ ਸਿਆਸਤ ਹੁਣ ਸੂਬੇ ਦੀ ਚਰਚਾ ਦਾ ਕੇਂਦਰ ਬਣ ਚੁੱਕੀ ਹੈ। ਟਿਕਟ ਦੇ ਦਾਅਵੇਦਾਰਾਂ ਚ ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਸਤਪਾਲ ਸਿੰਘ ਮੂਲੇਵਾਲਾ, ਰਣਵੀਰ ਕੌਰ, ਪਾਲ ਸਿੰਘ ਸਮਾਓ, ਆਦਿ ਮੈਦਾਨ ਵਿੱਚ ਆਉਣ ਲਈ ਤਿਆਰ ਹਨ ਪਰ ਪਾਰਟੀ ਨਿਯਮਾਂ ਅਨੁਸਾਰ ਕਿਸ ਨੂੰ ਟਿਕਟ ਦਿੰਦੀ ਹੈ ਉਹ ਸਮਾਂ ਹੀ ਦੱਸੇਗਾ।

  • Race for tickets
  • Congress party
  • Budhlada
  • 2027 elections
  • ਟਿਕਟਾਂ ਦੀ ਦੌੜ
  • ਕਾਂਗਰਸ ਪਾਰਟੀ
  • ਬੁਢਲਾਡਾ
  • 2027 ਚੋਣਾਂ

ਲੁਧਿਆਣਾ 'ਚ ਹੈਰੋਇਨ ਸਣੇ 2 ਮੁਲਜ਼ਮ ਗ੍ਰਿਫ਼ਤਾਰ

NEXT STORY

Stories You May Like

  • india  census 2027  live in couples  married
    2027 ਦੀ ਮਰਦਮਸ਼ੁਮਾਰੀ 'ਚ ਲਿਵ-ਇਨ 'ਚ ਰਹਿੰਦੇ ਜੋੜਿਆਂ ਨੂੰ ਮਿਲੇਗੀ 'ਖ਼ਾਸ' ਥਾਂ
  • odi world cup 2027
    ODI World Cup 2027 'ਚ ਨਹੀਂ ਨਜ਼ਰ ਆਉਣਗੇ TEAM INDIA ਦੇ 5 ਧਾਕੜ ਖਿਡਾਰੀ!
  • kerala congress closes ranks as 2 mps
    ਕੇਰਲ : ਕਾਂਗਰਸ 'ਚ ਛਿੜੀ ਜੰਗ ਹੋਈ ਸ਼ਾਂਤ! ਚੋਣਾਂ ਤੋਂ ਪਹਿਲਾਂ ਦਿੱਗਜ ਨੇਤਾਵਾਂ ਨੇ ਦਿਖਾਈ ਇਕਜੁੱਟਤਾ
  • block samiti election  shiromani akali dal
    ਬਲਾਕ ਸੰਮਤੀ ਚੋਣ 'ਚ ਅਕਾਲੀ ਦਲ ਦੀ ਜਿੱਤ, ਕਿਹਾ ਇਹ 2027 ਦਾ ਟਰੇਲਰ
  • assembly elections illegal material seized
    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਖ਼ਤੀ: 400 ਕਰੋੜ ਤੋਂ ਜ਼ਿਆਦਾ ਦੀ ਗੈਰ-ਕਾਨੂੰਨੀ ਸਮੱਗਰੀ ਬਰਾਮਦ
  • shiromani akali dal announces candidate from chabbewal constituency
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ
  • punjab congress leader cctv
    ਪੰਜਾਬ ਕਾਂਗਰਸ ਦੇ ਆਗੂ ਦੇ ਕਤਲ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ, ਮੋਢੇ 'ਤੇ ਕੁਹਾੜੀ ਰੱਖ...
  • tennis legend leander paes may leave tmc and join bjp
    ਬੰਗਾਲ ਚੋਣਾਂ ਤੋਂ ਪਹਿਲਾਂ ਟੈਨਿਸ ਦਿੱਗਜ ਲਿਏਂਡਰ ਪੇਸ TMC ਛੱਡ BJP 'ਚ ਹੋ ਸਕਦੈ ਸ਼ਾਮਲ
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • illegal mining underway on disputed pearl group land
      ਖਾਕੀ ਦੀ ਨੱਕ ਹੇਠ ਵਿਵਾਦਤ ਪਰਲ ਗਰੁੱਪ ਦੀ ਜ਼ਮੀਨ ’ਤੇ ਚੱਲ ਰਹੀ ਨਾਜਾਇਜ਼ ਮਾਈਨਿੰਗ
    • body of laborer recovered from government school
      ਸਰਕਾਰੀ ਸਕੂਲ ਦੇ ਬਰਾਂਡੇ ’ਚੋਂ ਪੱਲੇਦਾਰ ਦੀ ਲਾਸ਼ ਬਰਾਮਦ
    • ration depots punjab depots punjab families
      ਪੰਜਾਬ 'ਚ ਰਾਸ਼ਨ ਡਿਪੂਆਂ ਨੂੰ ਲੈ ਕੇ ਅਹਿਮ ਖ਼ਬਰ, ਸੂਬੇ ਦੇ ਵੱਡੀ ਗਿਣਤੀ ਪਰਿਵਾਰ...
    • good news for bus travelers
      ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਚੰਗੀ ਖ਼ਬਰ, ਹੁਣ ਯਾਤਰੀਆਂ ਨੂੰ ਮਿਲੇਗੀ ਵੱਡੀ...
    • youth commits suicide due to mental distress
      ਆਰਥਿਕ ਤੰਗੀ ਤੇ ਮਾਨਸਿਕ ਪਰੇਸ਼ਾਨੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • important news for pensioners
      ਪੈਨਸ਼ਨ ਧਾਰਕਾਂ ਲਈ ਧਿਆਨ ਦੇਣ ਯੋਗ ਖ਼ਬਰ! ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਣਾਇਆ...
    • hail and storm will occur in punjab today
      ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
    • cbse school studies reshuffle
      ਸਕੂਲੀ ਪੜ੍ਹਾਈ 'ਚ ਵੱਡਾ ਫੇਰਬਦਲ! 6ਵੀਂ ਤੋਂ 10ਵੀਂ ਜਮਾਤ ਤੱਕ ਹੁਣ ਪੜ੍ਹਨੀਆਂ...
    • major action by traffic police in ludhiana
      ਲੁਧਿਆਣਾ 'ਚ ਟ੍ਰੈਫਿਕ ਪੁਲਸ ਦੀ ਵੱਡੀ ਕਾਰਵਾਈ, ਨਿਯਮਾਂ ਦੇ ਉਲਟ ਨੰਬਰ ਪਲੇਟਾਂ...
    • applicants did not get ration depots even after 37 months
      ਬਿਨੈਕਾਰਾਂ ਨੂੰ 37 ਮਹੀਨੇ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੇ ਰਾਸ਼ਨ ਡਿਪੂ, ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +