Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    12:48:20 PM

  • major action by the municipal corporation ahead of gurpurab

    ਅੰਮ੍ਰਿਤਸਰ: ਗੁਰਪੁਰਬ ਤੋਂ ਪਹਿਲਾਂ ਨਿਗਮ ਦੀ ਵੱਡੀ...

  • know how much discount is available on which car

    ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ...

  • cyberattack on smart fridges

    ਫਰਾਂਸ : ਸਮਾਰਟ ਫਰਿੱਜਾਂ 'ਤੇ ਸਾਈਬਰ ਹਮਲਾ !...

  • punjab people shaken by the sound of a loud explosion

    ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana
  • ਜਾਇਦਾਦ ਦੀ ਵੰਡ ਨੂੰ ਲੈ ਕੇ ਭਤੀਜੇ ਨੇ ਭਾੜੇ ਦੇ ਕਾਤਲ ਭੇਜ ਕੇ ਕਰਵਾਇਆ ਚਾਚੀ ਦਾ ਕਤਲ

MALWA News Punjabi(ਮਾਲਵਾ)

ਜਾਇਦਾਦ ਦੀ ਵੰਡ ਨੂੰ ਲੈ ਕੇ ਭਤੀਜੇ ਨੇ ਭਾੜੇ ਦੇ ਕਾਤਲ ਭੇਜ ਕੇ ਕਰਵਾਇਆ ਚਾਚੀ ਦਾ ਕਤਲ

  • Updated: 01 Aug, 2020 11:10 PM
Ludhiana
rachpal kaur murder
  • Share
    • Facebook
    • Tumblr
    • Linkedin
    • Twitter
  • Comment

ਪਾਇਲ,(ਵਿਨਾਇਕ)- ਭੱਠੇ ਦੀ ਮਾਲਕਣ ਰਛਪਾਲ ਕੌਰ ਕਤਲਕਾਂਡ ਦੇ ਕੇਸ 'ਚ ਪਾਇਲ ਪੁਲਸ ਨੇ ਮ੍ਰਿਤਕਾਂ ਦੇ ਭਤੀਜੇ ਰਾਜਿੰਦਰ ਸਿੰਘ ਉਰਫ ਬੌਬੀ ਸਮੇਤ ਉਸ ਦੇ ਸਾਥੀ ਸਵਿੰਦਰ ਸਿੰਘ ਉਰਫ ਬਿੰਦਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਇਕ ਹੋਰ ਦੋਸ਼ੀ ਅਜੇ ਵੀ ਫਰਾਰ ਹੈ। ਕਤਲ ਪਿੱਛੇ ਜਾਇਦਾਦ ਦੀ ਵੰਡ ਮੁੱਖ ਕਾਰਨ ਦੱਸਿਆ ਗਿਆ ਹੈ ਅਤੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਭਾੜੇ ਦੇ ਕਾਤਲ ਭੇਜ ਕੇ ਇਸ ਕਤਲ ਨੂੰ ਅੰਜ਼ਾਮ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੰਨਾ ਦੇ ਐਸ. ਐਸ. ਪੀ. ਹਰਪ੍ਰੀਤ ਸਿੰਘ ਪੀ. ਪੀ. ਐਸ. ਨੇ ਦੱਸਿਆ ਕਿ ਇੰਸਪੈਕਟਰ ਕਰਨੈਲ ਸਿੰਘ ਐਸ. ਐਚ. ਓ. ਪਾਇਲ ਦੀ ਅਗਵਾਈ 'ਚ ਪੁਲਸ ਜਾਂਚ ਟੀਮ ਵੱਲੋਂ ਵਿਗਿਆਨਕ ਢੰਗਾਂ ਨਾਲ ਕੀਤੀ ਜਾਂਚ ਅਤੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਤੋਂ ਇਹ ਤੱਥ ਸਾਹਮਣੇ ਆਇਆ ਕਿ ਦੋਸ਼ੀ ਰਾਜਿੰਦਰ ਸਿੰਘ ਉਰਫ ਬੌਬੀ ਦਾ ਮ੍ਰਿਤਕਾ ਰਛਪਾਲ ਕੌਰ ਨਾਲ ਜਾਇਦਾਦ ਦੀ ਵੰਡ ਸੰਬੰਧੀ ਝਗੜਾ ਚਲਦਾ ਸੀ, ਜਿਸ ਕਾਰਨ ਉਸਨੇ ਭਾੜੇ ਦੇ ਕਾਤਲ ਭੇਜ ਕੇ ਇਸ ਕਤਲ ਨੂੰ ਅੰਜ਼ਾਮ ਦਿੱਤਾ।

ਖੰਨਾ ਦੇ ਐਸ. ਐਸ. ਪੀ. ਹਰਪ੍ਰੀਤ ਸਿੰਘ ਨੇ ਅੱਗੇ ਦੱਸਿਆ ਕਿ ਮ੍ਰਿਤਕਾਂ ਦੀ ਧੀ ਡਾ. ਤਰਨਵੀਰ ਕੌਰ ਪਤਨੀ ਸਿਮਰਜੀਤ ਸਿੰਘ ਵਾਸੀ ਮੋਹਾਲੀ ਨੇ ਪਾਇਲ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦੀ ਮਾਂ ਰਛਪਾਲ ਕੌਰ ਅਤੇ ਭਰਾ ਬਿਸ਼ੇਸ਼ਰਪਾਲ ਸਿੰਘ ਪਿੰਡ ਸ਼ਾਹਪੁਰ (ਪਾਇਲ-ਕੱਦੋਂ ਰੋਡ) 'ਤੇ ਇੱਟਾ ਦਾ ਭੱਠਾ ਚਲਾਉਂਦੇ ਸਨ। 27 ਜੁਲਾਈ ਨੂੰ ਰਾਤ 8 ਵਜੇ ਕਰੀਬ ਉਸਦੇ ਭਰਾ ਨੇ ਉਸਨੂੰ ਮੋਬਾਇਲ 'ਤੇ ਸੂਚਨਾ ਦਿੱਤੀ ਕਿ ਉਸ ਦੀ ਮਾਤਾ ਰਛਪਾਲ ਕੌਰ ਬੁਰੀ ਤਰਾਂ ਜ਼ਖਮੀ ਹੋ ਗਏ ਹਨ, ਨੂੰ ਇਲਾਜ ਲਈ ਅਪੋਲੋ ਹਸਪਤਾਲ ਲੁਧਿਆਣਾ ਵਿਖੇ ਲੈ ਗਿਆ ਹਾਂ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਹੈ। ਬਾਅਦ ਵਿੱਚ ਉਨ੍ਹਾਂ ਭੱਠੇ 'ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਵੇਖੀ ਕਿ 2 ਅਣਪਛਾਤੇ ਹੈਲਮੇਟ ਧਾਰੀ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਭੱਠੇ 'ਤੇ ਆਏ, ਜਿਨ੍ਹਾਂ ਨੇ ਉਸ ਦੀ ਮਾਂ ਰਛਪਾਲ ਕੌਰ ਦੀ ਗਰਦਨ 'ਤੇ ਦਾਤਰ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦੇਣ ਦੀ ਭਰਪੂਰ ਕੋਸ਼ਿਸ਼ ਕੀਤੀ ਅਤੇ ਘਟਨਾ ਸਥਾਨ ਤੋਂ ਫਰਾਰ ਹੋ ਗਏ।

ਸ਼ਿਕਾਇਤਕਰਤਾ ਡਾ. ਤਰਨਵੀਰ ਕੌਰ ਨੇ ਆਪਣੀ ਮਾਂ ਰਛਪਾਲ ਕੌਰ ਦੀ ਹੱਤਿਆ ਲਈ ਰਾਜਿੰਦਰ ਸਿੰਘ ਉਰਫ ਬੌਬੀ ਤੇ ਜਗਵਿੰਦਰ ਸਿੰਘ ਉਰਫ ਜੱਗੀ ਪੁੱਤਰ ਗੁਰਦੇਵ ਸਿੰਘ, ਗੁਰੀ ਪੁੱਤਰ ਰਾਜਿੰਦਰ ਉਰਫ ਬੌਬੀ, ਬਹਾਦਰ ਸਿੰਘ ਤੇ ਬਿੱਟੂ ਪੁੱਤਰ ਗੁਰਦੇਵ ਸਿੰਘ ਉਰਫ ਦੇਵ ਵਾਸੀ ਪਿੰਡ ਸਾਹਪੁਰ ਥਾਣਾ ਪਾਇਲ 'ਤੇ ਸ਼ੱਕ ਪ੍ਰਗਟਾਇਆ ਸੀ ਕਿ ਇਨ੍ਹਾਂ 'ਚੋਂ ਹੀ ਕਿਸੇ ਨੇ ਉਸ ਦੀ ਮਾਂ ਨੂੰ ਮਾਰ ਮੁਕਾਇਆ ਹੈ ਜਾਂ ਭਾੜੇ ਦੇ ਕਾਤਲ ਭੇਜ ਕੇ ਇਹ ਕਤਲ ਕਰਵਾਇਆ ਹੈ। ਇਸ ਘਟਨਾ ਸੰਬੰਧੀ ਪਾਇਲ ਪੁਲਸ ਨੇ ਮੁਕੱਦਮਾ ਨੰਬਰ. 112 ਮਿਤੀ 28/7/2020 ਧਾਰਾ 302,120ਬੀ,34 ਆਈ. ਪੀ. ਸੀ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਖੰਨਾ ਦੇ ਐਸ. ਐਸ. ਪੀ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਰਾਜਿੰਦਰ ਸਿੰਘ ਉਰਫ ਬੌਬੀ, ਜਿਸ ਮਕਾਨ ਵਿੱਚ ਰਹਿ ਰਿਹਾ ਹੈ, ਉਸ ਮਕਾਨ ਦੀ ਮਾਲਕੀ ਵੀ ਮ੍ਰਿਤਕਾ ਰਛਪਾਲ ਕੌਰ ਦੇ ਨਾਮ 'ਤੇ ਹੀ ਹੈ, ਜਿਸ ਕਾਰਨ ਦੋਸ਼ੀ ਰਾਜਿੰਦਰ ਸਿੰਘ ਉਰਫ ਬੌਬੀ ਆਪਣੀ ਚਾਚੀ ਰਛਪਾਲ ਕੌਰ ਨੂੰ ਉਸ ਮਕਾਨ ਦੀ ਰਜਿਸਟਰੀ ਆਪਣੇ ਨਾਮ ਕਰਵਾਉਣ ਲਈ ਦਬਾਅ ਬਣਾਉਂਦਾ ਸੀ ਅਤੇ ਮ੍ਰਿਤਕਾ ਵੱਲੋਂ ਮਨ੍ਹਾਂ ਕਰਨ 'ਤੇ ਦੋਸ਼ੀ ਰਾਜਿੰਦਰ ਸਿੰਘ ਉਰਫ ਬੌਬੀ ਨੇ ਭਾੜੇ ਦੇ ਕਾਤਲਾਂ ਤੋਂ ਆਪਣੀ ਚਾਚੀ ਦਾ ਕਤਲ ਕਰਵਾਉਣ ਦੀ ਸਾਜਿਸ਼ ਰਚ ਦਿੱਤੀ।

ਉਨ੍ਹਾਂ ਦੱਸਿਆ ਕਿ ਦੋਸ਼ੀ ਰਾਜਿੰਦਰ ਸਿੰਘ ਉਰਫ ਬੌਬੀ ਨੇ ਵਾਰਦਾਤ 'ਚ ਵਰਤਿਆਂ ਗਿਆ ਡਿਸਕਵਰ ਮੋਟਰਸਾਈਕਲ ਨੰਬਰ ਪੀਬੀ 10 ਸੀ.ਜੇਡ 6571 ਆਪਣੀ ਪਤਨੀ ਸੁਖਦਰਸ਼ਨ ਕੌਰ ਦੇ ਨਾਂ 'ਤੇ ਪਾਇਲ ਬੈਂਕ ਤੋਂ ਲੋਨ ਕਰਵਾ ਕੇ ਭਾੜੇ ਦੇ ਕਾਤਲ ਸਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਅਰਜਨ ਸਿੰਘ ਵਾਸੀ ਪਿੰਡ ਟਿੱਬਾ ਥਾਣਾ ਸਾਹਨੇਵਾਲ ਨੂੰ ਦਿੱਤਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਪਹਿਲਾ ਰਚੀ ਹੋਈ ਸਾਜ਼ਿਸ਼ ਤਹਿਤ ਦੋਸ਼ੀ ਸਵਿੰਦਰ ਸਿੰਘ ਆਪਣੇ ਇੱਕ ਹੋਰ ਭਾੜੇ ਦੇ ਕਾਤਲ ਰਿੰਕੂ ਸਾਹਨੀ ਪੁੱਤਰ ਮਹਾਂਦੇਵ ਸਾਹਨੀ ਵਾਸੀ ਬਿਹਾਰ ਹਾਲ ਵਾਸੀ ਪਿੰਡ ਟਿੱਬਾ ਥਾਣਾ ਸਾਹਨੇਵਾਲ ਨਾਲ ਵਾਰਦਾਤ ਸਮੇਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਭੱਠੇ 'ਤੇ ਪੁੱਜਾ। ਜਿੱਥੇ ਦੋਸ਼ੀ ਸਵਿੰਦਰ ਸਿੰਘ ਮੋਟਰਸਾਈਕਲ ਸਟਾਰਟ ਕਰਕੇ ਖੜਾਂ ਰਿਹਾ ਅਤੇ ਰਿੰਕੂ ਸਾਹਨੀ ਨੇ ਮ੍ਰਿਤਕਾ ਰਛਪਾਲ ਕੌਰ ਦੀ ਗਰਦਨ 'ਤੇ ਦਾਤਰ ਨਾਲ ਹਮਲਾ ਕੀਤਾ, ਜਿਸ ਕਾਰਨ ਖੂਨ ਨਾਲ ਲੱਥਪਥ ਰਛਪਾਲ ਕੌਰ ਮੌਕੇ 'ਤੇ ਹੀ ਜ਼ਮੀਨ ਉਪਰ ਡਿੱਗ ਗਈ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਵੇਂ ਮੁਜ਼ਰਮ ਫਰਾਰ ਹੋ ਗਏ ਸਨ। ਇਸ ਕੇਸ ਦੀ ਤਫਤੀਸ਼ ਕਰ ਰਹੇ ਪਾਇਲ ਦੇ ਐਸ.ਐਚ.ਓ ਇੰਸਪੈਕਟਰ ਕਰਨੈਲ ਸਿੰਘ ਨੇ ਦੱਸਿਆ ਕਿ ਦੋਵੇ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਉਨਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਪੂਰਨ ਸੰਭਾਵਨਾ ਹੈ। ਉਨਾਂ ਦੱਸਿਆ ਕਿ ਇਸ ਕੇਸ ਦੇ ਲੋੜੀਂਦੇ ਦੋਸ਼ੀ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

 

  • Rachpal Kaur murder
  • ਰਛਪਾਲ ਕੌਰ ਕਤਲਕਾਂਡ

ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਕਾਰਨ 9 ਦੀ ਮੌਤ, 203 ਨਵੇਂ ਮਾਮਲਿਆਂ ਦੀ ਪੁਸ਼ਟੀ

NEXT STORY

Stories You May Like

  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • woman  s murder  accused arrested
    ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ ਗ੍ਰਿਫ਼ਤਾਰ
  • uncle  nephew  knife  injured  hospital  police
    ਵਿਵਾਦ ਮਗਰੋਂ ਚਾਚੇ ਨੇ ਭਤੀਜੇ ਦਾ ਚਾਕੂ ਮਾਰ ਕੀਤਾ ਕਤਲ
  • man carrying a weapon into a house killed
    ਬੰਗਾਲ : ਘਰ 'ਚ ਹਥਿਆਰ ਲੈ ਕੇ ਆਏ ਵਿਅਕਤੀ ਦਾ ਕੁੱਟ-ਕੁੱਟ ਕੇ ਕੀਤਾ ਕਤਲ
  • wife  grandmother  husband  property  police
    ਪੁਲਸ ਨੂੰ ਮੌਤ ਦੀ ਸੂਚਨਾ ਦੇਣ ਪਹੁੰਚਿਆ ਬੰਦਾ ਖ਼ੁਦ ਹੀ ਨਿਕਲਿਆ ਕਾਤਲ ! ਕਬੂਲੇ 3 ਕਤਲ
  • ganpati festival  donation friends
    ਗਣਪਤੀ ਉਤਸਵ ਦੇ ਦਾਨ ਨੂੰ ਲੈ ਕੇ ਵਿਵਾਦ; ਗਣੇਸ਼ ਮੰਡਲ ਮੈਂਬਰ ਨੇ ਕਰ 'ਤਾ ਦੋਸਤ ਦਾ ਕਤਲ
  • pastor balwinder over suspicion of illicit relations
    ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਪਾਸਟਰ ਬਲਵਿੰਦਰ ਦਾ ਹੋਇਆ ਕਤਲ, ਕਾਤਲ ਗ੍ਰਿਫਤਾਰ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab government announces financial assistance of 2 crore for the family
      ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ...
    • won 50 lakh rupees lottery mandeep brar
      ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...
    • former aig rajjit arrested by vigilance
      ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ AIG ਰਾਜਜੀਤ ਵਿਜੀਲੈਂਸ ਵੱਲੋਂ...
    • arrested accused lpu cases
      ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
    • supreme court  s refusal to stay cbi action is a major setback
      ਸੀ. ਬੀ. ਆਈ. ਕਾਰਵਾਈ ’ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ ਸੂਬਾ ਸਰਕਾਰ...
    • desecration of the sanctity of gurdwaras will not be tolerated at any cost
      ਗੁਰੂ ਘਰਾਂ ਦੀ ਪਵਿੱਤਰਤਾ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ : ਕੇਵਲ...
    • ludhiana cp swapna sharma summoned by ed
      ਈ.ਡੀ. ਵੱਲੋਂ ਲੁਧਿਆਣਾ ਦੇ CP ਸਵਪਨ ਸ਼ਰਮਾ ਨੂੰ ਸੰਮਨ ਜਾਰੀ, ਜਾਣੋ ਕੀ ਹੈ ਮਾਮਲਾ?
    • final voter list released
      ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
    • suspended dig harcharan singh bhullar on remand for 8 days  ed will interrogate
      ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ ਰਿਮਾਂਡ 'ਤੇ, ED ਕਰੇਗੀ ਪੁੱਛਗਿੱਛ
    • bidding held for fancy number in chandigarh
      'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +