Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    3:22:42 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਰੇਲਵੇ ਵੱਲੋਂ ਅੰਮ੍ਰਿਤਸਰ–ਕੋਲਕਾਤਾ ਤੇ ਅੰਮ੍ਰਿਤਸਰ–ਬਰੌਨੀ ਰਿਜ਼ਰਵਡ ਸਪੈਸ਼ਲ ਰੇਲਗੱਡੀਆਂ ਚਲਾਉਣ ਦਾ ਫ਼ੈਸਲਾ

MALWA News Punjabi(ਮਾਲਵਾ)

ਰੇਲਵੇ ਵੱਲੋਂ ਅੰਮ੍ਰਿਤਸਰ–ਕੋਲਕਾਤਾ ਤੇ ਅੰਮ੍ਰਿਤਸਰ–ਬਰੌਨੀ ਰਿਜ਼ਰਵਡ ਸਪੈਸ਼ਲ ਰੇਲਗੱਡੀਆਂ ਚਲਾਉਣ ਦਾ ਫ਼ੈਸਲਾ

  • Edited By Inder Prajapati,
  • Updated: 15 Sep, 2026 11:40 PM
Malwa
railways decide to run amritsar kolkata and amritsar barauni trains
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਪਰਾਸ਼ਰ) - ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਰੇਲ ਮੰਡਲ ਦੇ ਸੀਨੀਅਰ ਕਮਰਸ਼ੀਅਲ ਮੈਨੇਜਰ ਬਸੰਤ ਕੁਮਾਰ ਨੇ ਦੱਸਿਆ ਕਿ ਆਉਂਦੇ ਤਿਉਹਾਰਾਂ ਦੇ ਮੱਦੇਨਜ਼ਰ ਰੇਲ ਯਾਤਰੀਆਂ ਦੀ ਸੁਚੱਜੀ ਆਵਾਜਾਈ ਲਈ ਰੇਲਵੇ ਨੇ ਅੰਮ੍ਰਿਤਸਰ–ਕੋਲਕਾਤਾ–ਅੰਮ੍ਰਿਤਸਰ ਅਤੇ ਅੰਮ੍ਰਿਤਸਰ–ਬਰੌਨੀ–ਅੰਮ੍ਰਿਤਸਰ ਵਿਚਕਾਰ ਤਿਉਹਾਰ ਸਪੈਸ਼ਲ ਟ੍ਰੇਨਾਂ ਚਲਾਉਣ ਦਾ ਫ਼ੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਰਿਜ਼ਰਵਡ ਸਪੈਸ਼ਲ ਐਕਸਪ੍ਰੈੱਸ 04624 ਅੰਮ੍ਰਿਤਸਰ ਤੋਂ ਕੋਲਕਾਤਾ ਲਈ 7 ਅਕਤੂਬਰ ਤੋਂ 25 ਨਵੰਬਰ (08 ਗੇੜੇ) ਤੱਕ ਹਰ ਬੁੱਧਵਾਰ ਨੂੰ ਚੱਲੇਗੀ। ਇਹ ਰੇਲਗੱਡੀ 04624 ਅੰਮ੍ਰਿਤਸਰ ਤੋਂ ਰਾਤ 20:10 ਵਜੇ ਰਵਾਨਾ ਹੋ ਕੇ 42 ਘੰਟੇ 50 ਮਿੰਟ ਬਾਅਦ ਦੁਪਹਿਰ 15:00 ਵਜੇ ਕੋਲਕਾਤਾ ਪਹੁੰਚੇਗੀ। ਰਿਜ਼ਰਵਡ ਸਪੈਸ਼ਲ ਐਕਸਪ੍ਰੈੱਸ 04623 ਕੋਲਕਾਤਾ ਤੋਂ ਅੰਮ੍ਰਿਤਸਰ ਲਈ 10 ਅਕਤੂਬਰ ਤੋਂ 28 ਨਵੰਬਰ (08 ਗੇੜੇ) ਤੱਕ ਹਰ ਸ਼ਨੀਵਾਰ ਨੂੰ ਚੱਲੇਗੀ। ਇਹ ਰਿਜ਼ਰਵਡ ਸਪੈਸ਼ਲ ਐਕਸਪ੍ਰੈੱਸ 04623 ਕੋਲਕਾਤਾ ਤੋਂ ਸਵੇਰੇ 04:45 ਵਜੇ ਰਵਾਨਾ ਹੋ ਕੇ 40 ਘੰਟੇ 20 ਮਿੰਟ ਬਾਅਦ ਰਾਤ 21:05 ਵਜੇ ਅੰਮ੍ਰਿਤਸਰ ਪਹੁੰਚੇਗੀ।

ਰਿਜ਼ਰਵਡ ਸਪੈਸ਼ਲ ਐਕਸਪ੍ਰੈਸ 04668 ਅੰਮ੍ਰਿਤਸਰ ਤੋਂ ਬਰੌਨੀ ਲਈ 4 ਅਕਤੂਬਰ ਤੋਂ 29 (09 ਟ੍ਰਿਪ) ਵਿਚਕਾਰ ਹਰ ਐਤਵਾਰ ਨੂੰ ਚੱਲੇਗੀ। ਇਹ ਟ੍ਰੇਨ ਅੰਮ੍ਰਿਤਸਰ ਤੋਂ ਰਾਤ 20:10 ਵਜੇ ਰਵਾਨਾ ਹੋ ਕੇ 30 ਘੰਟੇ ਬਾਅਦ ਸਵੇਰੇ 02:10 ਵਜੇ ਬਰੌਨੀ ਪਹੁੰਚੇਗੀ।
 

  • Railways
  • Amritsar–Kolkata
  • Amritsar–Barauni
  • Reserved Special Trains

‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਨਸ਼ੇ ਵਿਰੁੱਧ ਜਨ ਅੰਦੋਲਨ ਖੜ੍ਹਾ ਕਰਨਗੀਆਂ: ਕੇਵਲ ਸਿੰਘ ਢਿੱਲੋਂ

NEXT STORY

Stories You May Like

  • amritsar bandh punjab police
    ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ
  • government holiday declared on september 12
    12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
  • malik demands railway minister to run amritsar mumbai vande bharat sleeper train
    ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਕੀਤੀ ਮੰਗ
  • amritsar airport 7 flights diverted
    ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7 ਉਡਾਣਾਂ ਡਾਇਵਰਟ
  • strict restrictions imposed in amritsar regarding security and traffic
    ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ
  • asi in amritsar
    ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ ਗੋਲੀ
  • road blockade will be observed for three hours today at amritsar
    ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ 3 ਘੰਟੇ ਰਹੇਗਾ ਚੱਕਾ ਜਾਮ
  • blockbuster match between abhishek and shubman
    ਅਭਿਸ਼ੇਕ ਤੇ ਸ਼ੁਭਮਨ ਵਿਚਾਲੇ ਬਲਾਕਬਸਟਰ ਟੱਕਰ; ਅੰਮ੍ਰਿਤਸਰ ਸੂਰਮਾਜ਼ ਦਾ ਸਾਹਮਣਾ ਫਾਜ਼ਿਲਕਾ ਫਾਲਕਨਜ਼ ਨਾਲ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • kewal dhillon in war memorial
      ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ...
    • accident on national highway
      ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ! ਮਾਂ...
    • ssp vaibhav chaudhary  police checkpoint
      ਐੱਸਐੱਸਪੀ ਵੈਭਵ ਚੌਧਰੀ ਨੇ ਖੁਦ ਸੰਭਾਲਿਆ ਮੋਰਚਾ, ਰਾਤ ਸਮੇਂ ਪੁਲਸ ਨਾਕਿਆਂ ਦੀ...
    • drug free punjab  bjp  kewal singh dhillon
      ਨਸ਼ਾ ਮੁਕਤ ਪੰਜਾਬ ਯਾਤਰਾ ਨੌਜਵਾਨੀ ਨੂੰ ਬਚਾਉਣ ਲਈ ਲੋਕ ਲਹਿਰ ਬਣੇਗੀ : ਢਿੱਲੋਂ
    • big announcement for powercom employees
      ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ...
    • theft case
      ਚੋਰੀ ਦੇ ਵਾਹਨਾਂ ਸਮੇਤ 2 ਲੋਕ ਗ੍ਰਿਫ਼ਤਾਰ
    • powerful explosion in fazilka
      ਫਾਜ਼ਿਲਕਾ 'ਚ ਜ਼ੋਰਦਾਰ ਧਮਾਕਾ! ਅਚਾਨਕ ਪਿਆ ਭੜਥੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +