Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    6:33:48 PM

  • punjab government forms 7 member coordination committee on sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

  • amritsar airport passengers flight

    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ,...

  • shahzad bhatti government uapa

    ਸ਼ਹਿਜ਼ਾਦ ਭੱਟੀ ਨੈੱਟਵਰਕ ਖ਼ਿਲਾਫ਼ ਸਰਕਾਰ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਰੇਲਵੇ ਨੇ ਬਿਨਾਂ ਟਿਕਟ 242 ਯਾਤਰੀਆਂ ਤੋਂ ਵਸੂਲਿਆ ਲੱਖਾਂ ਰੁਪਏ ਜੁਰਮਾਨਾ

MALWA News Punjabi(ਮਾਲਵਾ)

ਰੇਲਵੇ ਨੇ ਬਿਨਾਂ ਟਿਕਟ 242 ਯਾਤਰੀਆਂ ਤੋਂ ਵਸੂਲਿਆ ਲੱਖਾਂ ਰੁਪਏ ਜੁਰਮਾਨਾ

  • Updated: 25 Aug, 2019 08:09 PM
Patiala
railways fined 242 passengers
  • Share
    • Facebook
    • Tumblr
    • Linkedin
    • Twitter
  • Comment

ਮੰਡੀ ਗੋਬਿੰਦਗੜ੍ਹ (ਮੱਗੋ)-ਅੰਬਾਲਾ ਦੇ ਡਵੀਜ਼ਨਲ ਸੁਪਰਵਾਈਜ਼ਰ ਪੰਕਜ ਗੁਪਤਾ ਅਤੇ ਸੀਨੀਅਰ ਡੀ. ਸੀ. ਐੱਮ. ਹਰੀਮੋਹਨ ਦੀ ਅਗਵਾਈ ਹੇਠ ਅਤੇ ਭਾਰੀ ਮਾਤਰਾ ਵਿਚ ਪੁਲਸ ਦੀ ਸੁਰੱਖਿਆ ਦੌਰਾਨ ਰੇਲਵੇ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਪੈਸੰਜਰ ਟ੍ਰੇਨਾਂ ਵਿਚ ਬਿਨਾਂ ਟਿਕਟ ਸਫਰ ਕਰਨ ਵਾਲਿਆਂ ਦੀ ਵੱਡੇ ਪੱਧਰ 'ਤੇ ਚੈਕਿੰਗ ਕੀਤੀ, ਜਿਸ ਦੌਰਾਨ ਬਿਨਾਂ ਟਿਕਟ ਯਾਤਰੀਆਂ ਤੋਂ ਵਿਭਾਗ ਦੇ ਅਧਿਕਾਰੀਆਂ ਨੇ ਲੱਖਾਂ ਰੁਪਏ ਜੁਰਮਾਨੇ ਵਸੂਲ ਕੀਤੇ ਜਾਣ ਦਾ ਦਾਅਵਾ ਕੀਤਾ। ਇਸ ਸਬੰਧੀ ਪੱਤਰਕਾਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਦੋ ਦਿਨ ਤੱਕ ਚੱਲੀ ਇਸ ਚੈਕਿੰਗ ਵਿਚ ਰੇਲਵੇ ਨੇ ਪਹਿਲੇ ਹੀ ਦਿਨ ਕਰੀਬ 20 ਯਾਤਰੂ ਰੇਲ ਗੱਡੀਆਂ ਵਿਚ ਜਾ ਕੇ ਯਾਤਰੀਆਂ ਦੀਆਂ ਟਿਕਟਾਂ ਦੀ ਜਾਂਚ ਕੀਤੀ ਅਤੇ ਬਿਨਾਂ ਟਿਕਟ ਪਾਏ ਗਏ ਯਾਤਰੀਆਂ ਕੋਲੋਂ ਨਿਯਮਾਂ ਮੁਤਾਬਕ ਕਿਰਾਏ ਤੋਂ ਇਲਾਵਾ ਜੁਰਮਾਨਾ ਵੀ ਵਸੂਲਿਆ।

ਪੰਕਜ ਗੁਪਤਾ ਅਤੇ ਹਰੀ ਮੋਹਨ ਨੇ ਦੱਸਿਆ ਕਿ ਇਹ ਚੈਕਿੰਗ ਸਹਾਰਨਪੁਰ ਤੋਂ ਅੰਬਾਲਾ ਅਤੇ ਅੰਬਾਲਾ ਤੋਂ ਲੁਧਿਆਣਾ ਦੇ ਵਿਚਕਾਰ ਚਲਦੀ ਯਾਤਰੀ ਗੱਡੀਆਂ ਵਿਚ ਕੀਤੀ ਗਈ। ਰੇਲਵੇ ਵਿਭਾਗ ਨੇ ਬਿਨਾਂ ਟਿਕਟ ਸਫਰ ਕਰਨ ਵਾਲੇ ਕਰੀਬ 242 ਯਾਤਰੀਆਂ ਦੇ ਚਲਾਨ ਕੱਟੇ ਅਤੇ ਉਨ੍ਹਾਂ ਕੋਲੋਂ 75 ਹਜ਼ਾਰ 40 ਰੁਪਏ ਵਸੂਲੇ। ਇਸ ਤੋਂ ਇਲਾਵਾ ਅਧਿਕਾਰੀਆਂ ਨੇ ਕਾਰਵਾਈ ਦੌਰਾਨ 1 ਲੱਖ 88 ਹਜ਼ਾਰ 190 ਰੁਪਏ ਦੀ ਵਸੂਲੀ 369 ਹੋਰ ਪਨੈਲਟੀ ਮਾਮਲਿਆਂ ਵਿਚ ਕੀਤੀ। ਦੋ ਦਿਨ ਚਲਾਈ ਗਈ ਇਸ ਚੈਕਿੰਗ ਵਿਚ ਵਿਭਾਗੀ ਅਧਿਕਾਰੀਆਂ ਨੇ ਪਹਿਲੇ ਦਿਨ ਕੁੱਲ 631 ਕੇਸ ਫੜੇ, ਜਿਨ੍ਹਾਂ ਵਿਚ ਵਿਭਾਗ ਨੇ ਕੁੱਲ 2 ਲੱਖ 67 ਹਜ਼ਾਰ 430 ਰੁਪਏ ਜੁਰਮਾਨਾ ਵਸੂਲਿਆ। ਰੇਲਵੇ ਵਿਭਾਗ ਦੇ ਸੀਨੀਅਰ ਡੀ. ਸੀ. ਐੱਮ. ਹਰੀਮੋਹਨ ਨੇ ਦੱਸਿਆ ਕਿ ਇਹ ਜਾਂਚ ਸਮੇਂ-ਸਮੇਂ 'ਤੇ ਕੀਤੀ ਜਾਂਦੀ ਹੈ ਜੋ ਕਿ ਭਵਿੱਖ ਵਿਚ ਵੀ ਜਾਰੀ ਰਹੇਗੀ।

  • Railways
  • fined
  • 242 passengers
  • ਰੇਲਵੇ
  • ਜੁਰਮਾਨਾ
  • 242 ਯਾਤਰੀਆਂ

ਕਰੰਟ ਲੱਗਣ ਨਾਲ ਔਰਤ ਦੀ ਮੌਤ

NEXT STORY

Stories You May Like

  • railways collects fine of 2 crore from ticketless passengers
    ਰੇਲਵੇ ਨੇ ਟਿਕਟ ਚੈਕਿੰਗ ਮੁਹਿੰਮ ਦੌਰਾਨ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.17 ਕਰੋੜ ਦਾ ਜੁਰਮਾਨਾ
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ 2.17 ਕਰੋੜ ਦਾ ਜੁਰਮਾਨਾ
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • rbi  s big action
    RBI ਦਾ ਵੱਡਾ ਐਕਸ਼ਨ: ਨਿਯਮ ਤੋੜਨ 'ਤੇ CIBIL ਸਣੇ 5 ਵੱਡੀਆਂ ਕੰਪਨੀਆਂ ਨੂੰ ਠੋਕਿਆ ਲੱਖਾਂ ਦਾ ਜੁਰਮਾਨਾ
  • zomato order of rs 250 cancelled  now the company will pay more than rs 8 250
    250 ਰੁਪਏ ਦਾ Zomato ਆਰਡਰ ਕੈਂਸਲ, ਰਿਫੰਡ ਨਹੀਂ ਮਿਲਿਆ... ਹੁਣ ਕੰਪਨੀ ਦੇਵੇਗੀ 8,250 ਰੁਪਏ ਤੋਂ ਜ਼ਿਆਦਾ
  • rbi raises rs 3 93 352 crore
    RBI ਨੇ ਨਿਲਾਮੀ ਰਾਹੀਂ ਜੁਟਾਏ 3,93,352 ਕਰੋੜ ਰੁਪਏ
  • unlimited data in a plan for just  40
    ਸਿਰਫ਼ 40 ਰੁਪਏ ਦੇ ਪਲਾਨ 'ਚ ਅਨਿਲਿਮਟਿਡ ਡਾਟਾ ! ਬਿਨਾਂ ਕਿਸੇ ਝੰਜਟ ਤੋਂ ਚਲਾਓ ਇੰਟਰਨੈੱਟ
  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • jalandhar police register fir against singer nijjar
    ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • patwaris  tehsils  government offices
      ਪਟਵਾਰੀਆਂ ਨੇ ਕਰ 'ਤਾ ਵੱਡਾ ਐਲਾਨ, ਲੋਕਾਂ ਦੀ ਵੱਧ ਸਕਦੀ ਹੈ ਪ੍ਰੇਸ਼ਾਨੀ
    • new hassle for free wheat recipients in punjab
      ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ! ਡਿਪੂ ਹੋਲਡਰ ਵੀ ਪਰੇਸ਼ਾਨ,...
    • 2 youths arrested
      ਚਿੱਟੇ ਸਮੇਤ ਦੋ ਨੌਜਵਾਨ ਕਾਬੂ
    • ferozepur central jail
      ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਫ਼ੋਨ ਤੇ ਨਸ਼ੀਲੇ ਕੈਪਸੂਲ ਬਰਾਮਦ
    • aam aadmi clinic  empanelled staff
      ਆਮ ਆਦਮੀ ਕਲੀਨਿਕਾਂ ਦੇ ਇੰਪੈਨਲਡ ਸਟਾਫ ਨੂੰ ਸਾਲ ’ਚ 12 ਛੁੱਟੀਆਂ ਲੈਣ ਦੀ ਮਨਜ਼ੂਰੀ
    • punjab son shoots his own mother
      ਪੰਜਾਬ : ਪੁੱਤ ਨੇ ਮਾਂ ਨੂੰ ਹੀ ਮਾਰ 'ਤੀ ਗੋਲੀ, ਪੂਰਾ ਵਾਕਿਆ ਜਾਣ ਹੈਰਾਨ ਰਹਿ...
    • fraud case
      ਬੈਂਕ 'ਚ ਨਕਦੀ ਗਿਣਦੇ ਸਮੇਂ ਵਿਅਕਤੀ ਨਾਲ ਹਜ਼ਾਰਾਂ ਰੁਪਏ ਦੀ ਠੱਗੀ
    • ed raid in punjab
      ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ ਕਈ ਥਾਵਾਂ 'ਤੇ ਕੀਤੀ ਜਾ...
    • accident in sangrur
      ਕੱਟ ਤੋਂ ਸਲਿੱਪ ਰੋਡ ’ਤੇ ਚੜ੍ਹਦਿਆਂ ਨਮਕ ਦੀ ਭਰੀ ਟਰਾਲੀ ਪਲਟੀ, ਬਿਜਲੀ ਦੀਆਂ...
    • punjab  colonies  glada
      ਪੰਜਾਬ : ਇਨ੍ਹਾਂ ਕਲੋਨੀਆਂ 'ਤੇ ਕਾਰਵਾਈ ਦੇ ਹੁਕਮ, ਲੋਕਾਂ ਨੂੰ ਕੀਤੀ ਗਈ ਖਾਸ ਅਪੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +