Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 11, 2026

    10:37:59 AM

  • central government  jana gana mana  vande mataram  guidelines

    ਹੁਣ 'ਜਨ ਗਣ ਮਨ' ਤੋਂ ਪਹਿਲਾਂ ਵਜਾਇਆ ਜਾਵੇਗਾ...

  • government buses will not run in punjab today

    ਪੰਜਾਬ 'ਚ ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ!...

  • long power cut to be imposed in these areas of punjab today

    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • famous punjabi singer s manager receives threat

    ਵੱਡੀ ਖਬਰ : 'ਤੇਰੇ ਦਿਨ ਥੋੜ੍ਹੇ ਰਹਿ ਗਏ...';...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਮੀਂਹ ਨੇ ਖੋਲ੍ਹੀ ਨਿਕਾਸੀ ਪ੍ਰਬੰਧਾਂ ਦੀ ਪੋਲ,ਪਾਣੀ-ਪਾਣੀ ਹੋਇਆ ਸ਼ਹਿਰ ਤੇ ਝੀਲ 'ਚ ਤਬਦੀਲ ਹੋਏ ਬਾਜ਼ਾਰ

MALWA News Punjabi(ਮਾਲਵਾ)

ਮੀਂਹ ਨੇ ਖੋਲ੍ਹੀ ਨਿਕਾਸੀ ਪ੍ਰਬੰਧਾਂ ਦੀ ਪੋਲ,ਪਾਣੀ-ਪਾਣੀ ਹੋਇਆ ਸ਼ਹਿਰ ਤੇ ਝੀਲ 'ਚ ਤਬਦੀਲ ਹੋਏ ਬਾਜ਼ਾਰ

  • Edited By Harinder Kaur,
  • Updated: 12 Jul, 2020 12:58 PM
Sangrur
rains open drainage poles flooded city and turned market into lake
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ(ਵਿਕਾਸ, ਕਾਂਸਲ) : ਇਲਾਕੇ 'ਚ ਦੇਰ ਰਾਤ ਤੋਂ ਪੈ ਰਹੇ ਮੁਸਲਾਧਾਰ ਮੀਂਹ ਨੇ ਜਿੱਥੇ ਗਰਮੀ ਦੇ ਝੰਬੇ ਲੋਕਾਂ ਨੂੰ ਭਾਰੀ ਰਾਹਤ ਦਿੱਤੀ ਉੱਥੇ ਹੀ ਸ਼ਹਿਰ ਵਾਸੀਆਂ ਲਈ ਮੀਂਹ ਮੁਸੀਬਤ ਬਣ ਕੇ ਵਰਸਿਆ। ਸ਼ਹਿਰ ਦੇ ਜਿਆਦਾਤਰ ਨੀਵੇਂ ਇਲਾਕੇ ਮੀਂਹ ਦੇ ਪਾਣੀ ਨਾਲ ਨੱਕੋ-ਨੱਕ ਭਰ ਗਏ। ਇਸ ਦੌਰਾਨ ਸਭ ਤੋਂ ਜਿਆਦਾ ਪ੍ਰੇਸ਼ਾਨੀ ਮੁੱਖ ਬਾਜ਼ਾਰ ਦੇ ਦੁਕਾਨਾਦਾਰਾਂ ਸਮੇਤ ਜੈਨ ਕਲੋਨੀ, ਦਸ਼ਮੇਸ਼ ਨਗਰ, ਅਜੀਤ ਨਗਰ, ਬਲਿਆਲ ਰੋਡ, ਬਿਸ਼ਨ ਨਗਰ, ਹਸਪਤਾਲ ਰੋਡ ਤੇ ਭਗਤ ਸਿੰਘ ਚੌਕ ਨੇੜੇ ਰਹਿੰਦੇ ਵਸਨੀਕਾਂ ਨੂੰ ਝੱਲਣੀ ਪਈ।

ਪਿਛਲੇ ਕਈ ਸਾਲਾਂ ਤੋਂ ਅਤਿ ਮਾੜੇ ਨਿਕਾਸੀ ਪ੍ਰਬੰਧਾ ਨਾਲ ਜੂਝ ਰਹੇ ਸ਼ਹਿਰ ਦੇ ਲੋਕਾਂ ਨੂੰ ਸਰਕਾਰ ਜਾ ਪ੍ਰਸ਼ਾਸ਼ਨ ਇਸ ਸਮੱਸਿਆ 'ਚੋਂ ਬਾਹਰ ਨਹੀਂ ਕੱਢ ਸਕਿਆ। ਜਿਸ ਕਾਰਣ ਮੀਂਹ ਦਾ ਪਾਣੀ ਲੋਕਾਂ ਦੀਆਂ ਦੁਕਾਨਾਂ ਅਤੇ ਘਰਾਂ 'ਚ ਦਾਖਲ ਹੋ ਗਿਆ। ਸਾਰਾ ਸਮਾਨ ਪਾਣੀ 'ਚ ਡੁੱਬਣ ਕਰਕੇ ਲੋਕਾਂ ਦਾ ਨੁਕਸਾਨ ਹੋ ਗਿਆ। ਇਸ ਤੋਂ ਇਲਾਵਾ ਸਰਕਾਰੀ ਹਸਪਤਾਲ ਦੇ ਆਸਪਾਸ ਤੇ ਨਗਰ ਕੌੰਸਲ ਦਫ਼ਤਰ ਚੌਕ ਸਮੇਤ ਤਹਿਸੀਲ ਕੰਪਲੈਕਸ ਨੂੰ ਵੀ ਮੀਂਹ ਦੇ ਪਾਣੀ ਨੇ ਘੇਰ ਲਿਆ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਉਕਤ ਥਾਵਾਂ 'ਤੇ ਮੀਂਹ ਦਾ ਪਾਣੀ ਕਈ-ਕਈ ਦਿਨ ਤੱਕ ਜਮਾਂ ਰਹਿੰਦਾ ਹੈ। ਜਿਸ ਕਰਕੇ ਲੋਕਾਂ ਨੂੰ ਵੱਡੀ ਦਿੱਕਤ ਝੱਲਣੀ ਪੈਂਦੀ ਹੈ। ਉਨ੍ਹਾਂ ਸਰਕਾਰ ਤੇ ਪ੍ਰਸ਼ਾਸ਼ਨ ਤੋਂ ਸ਼ਹਿਰ ਦੇ ਨਿਕਾਸੀ ਪ੍ਰਬੰਧਾਂ ਵਿਚ ਸੁਧਾਰ ਕਰਕੇ ਸਮੱਸਿਆ ਤੋਂ ਨਿਜਾਤ ਦਵਾਉਣ ਦੀ ਮੰਗ ਕੀਤੀ ਹੈ।

  • Bhavanigarh
  • Rain
  • Bazaar
  • ਭਵਾਨੀਗੜ੍ਹ
  • ਮੀਂਹ
  • ਬਾਜ਼ਾਰ

ਕਾਰ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਦਾਦੇ ਦੀ ਮੌਤ, ਪੋਤਰਾ ਵਾਲ-ਵਾਲ ਬਚਿਆ

NEXT STORY

Stories You May Like

  • two cars collide due to standing rainwater on the national highway
    ਨੈਸ਼ਨਲ ਹਾਈਵੇਅ ’ਤੇ ਖੜ੍ਹੇ ਮੀਂਹ ਦੇ ਪਾਣੀ ਕਾਰਨ ਦੋ ਕਾਰਾਂ ਦੀ ਆਪਸੀ ਟੱਕਰ
  • swati maliwal exposes punjab government s royal spending
    4 ਲੱਖ ਕਰੋੜ ਦਾ ਕਰਜ਼ਾ ਤੇ ਲਗਜ਼ਰੀ ਜੈੱਟ ਦੇ ਝੂਟੇ, ਸਵਾਤੀ ਮਾਲੀਵਾਲ ਨੇ ਪੰਜਾਬ ਸਰਕਾਰ ਦੀ ਖੋਲ੍ਹੀ ਪੋਲ
  • contaminated water  person  death  indore  hospital
    ਦੂਸ਼ਿਤ ਪਾਣੀ ਦਾ ਕਹਿਰ: ਇਕ ਹੋਰ ਵਿਅਕਤੀ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 29 ਹੋਣ ਦਾ ਦਾਅਵਾ
  • water pipeline  ditch  child  fallen
    ਜ਼ੀਰਕਪੁਰ 'ਚ ਵਾਪਰੀ ਘਟਨਾ: ਪਾਣੀ ਦੀ ਪਾਈਪ ਲਾਈਨ ਦੀ ਮੁਰਮੰਤ ਲਈ ਪੁੱਟੇ ਖੱਡੇ ’ਚ ਡਿੱਗਿਆ 12 ਸਾਲਾ ਬੱਚਾ
  • sikander singh maluka termed punjab government s claims regarding canal water
    ਨਹਿਰੀ ਪਾਣੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਦਾਅਵਿਆਂ ਨੂੰ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਗੁੰਮਰਾਹਕੁਨ
  • fpi investors withdraw rs 29 071 crore
    FPI ਨਿਵੇਸ਼ਕਾਂ ਨੇ ਪੂੰਜੀ ਬਾਜ਼ਾਰ ’ਚੋਂ ਕੱਢੇ 29,071 ਕਰੋੜ ਰੁਪਏ
  • robbers snatch woman  s earrings on the pretext of drinking water and escape
    ਪਾਣੀ ਪੀਣ ਦੇ ਬਹਾਨੇ ਔਰਤ ਦੀਆਂ ਵਾਲੀਆਂ ਖੋਹ ਕੇ ਲੁਟੇਰੇ ਫਰਾਰ, ਘਟਨਾ cctv ਕੈਮਰੇ ’ਚ ਕੈਦ
  • surface water project for canal water supply in amritsar accelerates
    ਅੰਮ੍ਰਿਤਸਰ ’ਚ ਨਹਿਰੀ ਪਾਣੀ ਦੀ ਸਪਲਾਈ ਲਈ ਸਰਫੇਸ ਵਾਟਰ ਪ੍ਰਾਜੈਕਟ ’ਚ ਤੇਜ਼ੀ, 86 ਫ਼ੀਸਦੀ ਟ੍ਰੀਟਮੈਂਟ ਪਲਾਂਟ ਤਿਆਰ
  • long power cut to be imposed in these areas of punjab today
    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut, ਲੰਮੇ ਸਮੇਂ ਤੱਕ...
  • famous punjabi singer s manager receives threat
    ਵੱਡੀ ਖਬਰ : 'ਤੇਰੇ ਦਿਨ ਥੋੜ੍ਹੇ ਰਹਿ ਗਏ...'; ਮਸ਼ਹੂਰ ਪੰਜਾਬੀ ਗਾਇਕ ਦੇ ਮੈਨੇਜਰ...
  • punjab kesari group dr cheema
    ਪੰਜਾਬ ਕੇਸਰੀ ਗਰੁੱਪ ਵਿਰੁੱਧ ਕੀਤੀ ਕਾਰਵਾਈ 'ਆਪ' ਸਰਕਾਰ ਦੀ ਬੁਖਲਾਹਟ ਦੀ...
  • people  s hearts are won not by pride  but by service  dr  navjot dahiya
    ਘਮੰਡ ਨਾਲ ਨਹੀਂ, ਸੇਵਾ ਨਾਲ ਜਿੱਤੇ ਜਾਂਦੇ ਨੇ ਲੋਕਾਂ ਦੇ ਦਿਲ: ਡਾ. ਨਵਜੋਤ ਦਾਹੀਆ
  • mla inderjit kaur mann s controversial statement
    MLA ਇੰਦਰਜੀਤ ਕੌਰ ਮਾਨ ਦਾ ਵਿਵਾਦਤ ਬਿਆਨ, ਹੁਣ ਧੌਣ 'ਤੇ ਗੋਢਾ ਰੱਖ ਕੇ...
  • punjab weather issued rain
    ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! ਮੌਸਮ ਦੀ ਨਵੀਂ ਅਪਡੇਟ ਜਾਰੀ, 14 ਤਾਰੀਖ਼ ਤੱਕ...
  • major accident on punjab s national highway 3 youths die in horrific accident
    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ!  3 ਨੌਜਵਾਨਾਂ ਦੀ ਭਿਆਨਕ ਮੌਤ, ਮੰਜ਼ਰ...
  • sukhpal khaira raises questions on mann government s education revolution
    ਖਹਿਰਾ ਨੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਕੀਤੀ ਨਿਖੇਧੀ! 'ਆਪ' ਦੀ 'ਸਿੱਖਿਆ...
Trending
Ek Nazar
road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

four players ruled out of t20 world cup in 24 hours

24 ਘੰਟਿਆਂ 'ਚ 4 ਸਟਾਰ ਖਿਡਾਰੀ T20 ਵਿਸ਼ਵ ਕੱਪ 'ਚੋਂ ਬਾਹਰ, ਹੁਣ ਇਸ ਟੀਮ ਨੂੰ...

another big player out of the t20 world cup

ਇਕ ਹੋਰ ਧਾਕੜ ਖਿਡਾਰੀ T20 ਵਰਲਡ ਕੱਪ 'ਚੋਂ ਹੋਇਆ ਬਾਹਰ, ਰਿਪਲੇਸਮੈਂਟ ਦਾ ਹੋਇਆ...

t20 world cup 2026 india vs pakistan match

T20 World Cup 'ਚ ਹੁਣ ਇੱਕ ਨਹੀਂ ਸਗੋਂ 2 ਵਾਰ ਭਿੜਨਗੇ ਭਾਰਤ-ਪਾਕਿਸਤਾਨ!

imd issues alert warning of rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

schools mobile phone ban from 1 march sop issued soon

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ! ਇਸ ਸੂਬੇ ਦੀ ਸਰਕਾਰ ਨੇ ਕਰ'ਤਾ ਵੱਡਾ...

pakistan set to deport 20 000 afghan refugees

20,000 ਸ਼ਰਨਾਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ! US ਜਾਣ ਦੀ ਕਰ ਰਹੇ ਸਨ...

how much loan can you get for 10 grams of gold

10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...

mahakumbh s viral girl monalisa to launch film trailer in prayagraj

ਸਾਦਗੀ ਨੇ ਬਣਾਇਆ ਸਟਾਰ! ਮਹਾਕੁੰਭ ਦੀ 'ਮੋਨਾਲੀਸਾ' ਬਣੀ ਅਦਾਕਾਰਾ, ਅੱਜ ਲਾਂਚ...

famous actor passes away

ਫਿਲਮ ਜਗਤ 'ਚ ਪਸਰਿਆ ਮਾਤਮ, ਛੋਟੀ ਉਮਰੇ ਵੱਡਾ ਨਾਮ ਕਮਾਉਣ ਵਾਲੇ ਅਦਾਕਾਰ ਨੇ ਛੱਡੀ...

madan chauhan ex minister attack

ਵੱਡੀ ਖ਼ਬਰ : ਸਾਬਕਾ ਮੰਤਰੀ ਮਦਨ ਚੌਹਾਨ 'ਤੇ ਜਾਨਲੇਵਾ ਹਮਲਾ, ਵਾਲ-ਵਾਲ ਬਚੀ ਜਾਨ

govinda responds to wife sunita ahuja s claims

ਪਤਨੀ ਦੇ 'Extra-Marital Affair' ਦੇ ਦਾਅਵਿਆਂ 'ਤੇ ਗੋਵਿੰਦਾ ਨੇ ਤੋੜੀ ਚੁੱਪ,...

sunny deol and preity zinta s film lahore 1947 will release in august

22 ਸਾਲਾਂ ਬਾਅਦ ਦਰਸ਼ਕਾਂ 'ਤੇ ਜਾਦੂ ਬਿਖੇਰਨ ਆ ਰਹੇ ਸੰਨੀ ਤੇ ਪ੍ਰੀਤੀ ! 'ਲਾਹੌਰ...

chocolate  sundi  market  shop

5 ਰੁਪਏ ਵਾਲੀ ਚਾਕਲੇਟ 'ਚੋਂ ਨਿਕਲੀ ਸੁੰਡੀ ! ਬੱਚੇ ਨੂੰ 'ਚੀਜੀ' ਦਿਵਾਉਣ ਵੇਲੇ...

heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • deputy cm in punjab
      ਵੱਡੀ ਖ਼ਬਰ: ਪੰਜਾਬ 'ਚ ਲਾਏ ਜਾਣਗੇ 2 ਡਿਪਟੀ CM! ਚੋਣਾਂ ਤੋਂ ਪਹਿਲਾਂ 'ਆਪ' 'ਚ...
    • man killed his wife
      ਚਰਿੱਤਰ 'ਤੇ ਸ਼ੱਕ ਮਗਰੋਂ ਨੌਜਵਾਨ ਨੇ ਪਤਨੀ ਨੂੰ ਦਿੱਤੀ ਰੂਹ ਕੰਬਾਊ ਮੌਤ,...
    • captain amarinder singh knee surgery successful
      ਕੈਪਟਨ ਅਮਰਿੰਦਰ ਸਿੰਘ ਦੇ ਗੋਡਿਆਂ ਦੀ ਹੋਈ ਸਫਲ ਸਰਜਰੀ
    • girl  s body recovered from hotel room
      ਪੰਜਾਬ 'ਚ ਵੱਡੀ ਵਾਰਦਾਤ: ਹੋਟਲ ਦੇ ਕਮਰੇ 'ਚੋਂ ਕੁੜੀ ਦੀ ਲਾਸ਼ ਬਰਾਮਦ, ਫੈਲੀ...
    • prtc bus hits scorpio  vehicle breaks electric pole and goes on divider
      PRTC ਬੱਸ ਨੇ ਸਕਾਰਪੀਓ ਨੂੰ ਮਾਰੀ ਟੱਕਰ, ਬਿਜਲੀ ਦਾ ਖੰਭਾ ਤੋੜ ਡਿਵਾਈਡਰ 'ਤੇ ਜਾ...
    • highcourt cancel fir against pathanmajra
      ਹਾਈਕੋਰਟ ਵਲੋਂ 'ਆਪ' ਵਿਧਾਇਕ ਪਠਾਨਮਾਜਰਾ ਨੂੰ ਵੱਡੀ ਰਾਹਤ, ਪਰਚਾ ਅਤੇ ਸੰਮਨ ਰੱਦ
    • aap leaders take monthly bribes from drug dealers
      'ਨਸ਼ਾ ਵੇਚਣ ਵਾਲਿਆਂ ਤੋਂ ਮਹੀਨਾ ਲੈਂਦੇ ਨੇ 'ਆਪ' ਦੇ ਲੀਡਰ', ਸੁਖਬੀਰ ਬਾਦਲ ਦਾ...
    • harsimrat kaur badal slams aap government
      'ਆਪ' ਸਰਕਾਰ ਨੇ ਕੱਖ ਨਹੀਂ ਕੀਤਾ', ਪੰਜਾਬ 'ਚ ਕੈਂਸਰ ਨਾਲ ਹੋਣ ਵਾਲੀਆਂ ਮੌਤਾਂ 'ਤੇ...
    • big incident in moga
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਦਿਨ-ਦਿਹਾੜੇ ਮਜ਼ਦੂਰਾਂ 'ਤੇ ਚਲਾ...
    • punjabi singer story
      ਪੰਜਾਬੀ Singer ਦੀ ਗ੍ਰਿਫ਼ਤਾਰੀ ਮਗਰੋਂ ਸਾਹਮਣੇ ਆਈ ਪੂਰੀ ਕਹਾਣੀ, ਜਾਣੋ ਕਿੰਝ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +