Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    7:13:43 PM

  • new orders issued regarding gas agencies and petrol pumps in nawanshahr

    ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ! ਗੈਸ ਏਜੰਸੀਆਂ ਤੇ...

  • march 30 is an important day in punjab

    ਪੰਜਾਬ 'ਚ 30 ਮਾਰਚ ਦਾ ਦਿਨ ਅਹਿਮ, ਹੋ ਗਿਆ ਵੱਡਾ...

  • warning issued amid reports of petrol running out in punjab

    ਪੰਜਾਬ ਵਿਚ ਪੈਟਰੋਲ ਮੁੱਕਣ ਦੀਆਂ ਖ਼ਬਰਾਂ ਵਿਚਾਲੇ...

  • traffic completely halted on national highway jk

    ਜੰਮੂ-ਸ੍ਰੀਨਗਰ ਹਾਈਵੇਅ 'ਤੇ ਆਵਾਜਾਈ ਪੂਰੀ ਤਰ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • ਮੂਸੇਵਾਲਾ ਦੇ ਪਰਿਵਾਰ ਦੇ ਹੱਕ 'ਚ ਨਿੱਤਰੇ ਰਾਜਾ ਵੜਿੰਗ, ਕਿਹਾ- 'ਤੰਗ ਕਰ ਰਹੀ ਪੰਜਾਬ ਪੁਲਸ'

MALWA News Punjabi(ਮਾਲਵਾ)

ਮੂਸੇਵਾਲਾ ਦੇ ਪਰਿਵਾਰ ਦੇ ਹੱਕ 'ਚ ਨਿੱਤਰੇ ਰਾਜਾ ਵੜਿੰਗ, ਕਿਹਾ- 'ਤੰਗ ਕਰ ਰਹੀ ਪੰਜਾਬ ਪੁਲਸ'

  • Edited By Shivani Bassan,
  • Updated: 11 Feb, 2026 07:09 PM
Ludhiana-Khanna
raja warring came in favor of the musewala family
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪੂਰਾ ਪਰਿਵਾਰ ਮਾਨਸਾ ਦੇ ਐੱਸ. ਐੱਸ. ਪੀ. ਦਫ਼ਤਰ ਵਿਖੇ ਧਰਨੇ 'ਤੇ ਬੈਠ ਗਿਆ ਹੈ। ਇਸ ਦੌਰਾਨ ਮੂਸੇਵਾਲਾ ਦੇ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਅਤੇ ਪੁਲਸ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਏ ਹਨ ਤੇ ਨਾਲ ਹੀ ਕਿਹਾ ਹੈ ਕਿ ਜਦੋਂ ਤਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ, ਉਹ ਪੱਕੇ ਤੌਰ 'ਤੇ ਇੱਥੇ ਬੈਠਣਗੇ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਅਸੀਂ ਜਨਵਰੀ ਵਿਚ ਸਾਡੇ ਨਾਲ ਹੋਈ ਧੋਖਾਧੜੀ ਨੂੰ ਲੈ ਕੇ ਇਕ ਦਰਖਾਸਤ ਦਿੱਤੀ ਸੀ, ਜਿਸ ਉੱਪਰ ਮਾਨਸਾ ਪੁਲਸ ਗੌਰ ਕਰਨ ਨੂੰ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬੰਟੀ ਬੈਂਸ ਦੇ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ ਸੀ। 

ਇਹ ਵੀ ਪੜ੍ਹੋ- ਮੁਆਫ਼ੀ ਮੰਗਣ ਜਸਵੀਰ ਸਿੰਘ ਗੜ੍ਹੀ, ਨਹੀਂ ਤਾਂ ਕਰਾਂਗੇ ਕਾਨੂੰਨੀ ਕਾਰਵਾਈ: ਰਾਜਾ ਵੜਿੰਗ

ਇਸ ਮਾਮਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ  ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਇਸ ਸਥਿਤੀ ਨੂੰ “ਬਹੁਤ ਹੀ ਦੁਖਦਾਈ ਹਾਲਾਤ” ਕਰਾਰ ਦਿੰਦਿਆਂ ਕਿਹਾ ਕਿ ਜੇਕਰ ਇੱਕ ਆਮ ਪੁਲਸ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਪਰਿਵਾਰ ਨੂੰ ਮਾਨਸਾ ਪੁਲਸ ਥਾਣੇ ਦੇ ਬਾਹਰ ਧਰਨਾ ਦੇਣਾ ਪਵੇ, ਤਾਂ ਇਹ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਇਹ ਵੀ ਪੜ੍ਹੋ- ਰਾਜਾ ਵੜਿੰਗ ਨੇ ਪ੍ਰਵਾਸੀ ਮਜ਼ਦੂਰਾਂ ਦੀ ਸੁਰੱਖਿਆ ’ਤੇ ਉਠਾਏ ਸਵਾਲ

ਰਾਜਾ ਵੜਿੰਗ ਨੇ ਟਵੀਟ ਕੀਤਾ ਕਿ ਜਦੋਂ ਸਵਰਗੀ ਸ਼ੁਭਦੀਪ ਸਿੰਘ (ਸਿੱਧੂ ਮੂਸੇਵਾਲਾ) ਦੇ ਮਾਪਿਆਂ ਨੂੰ ਸਿਰਫ਼ ਇੱਕ ਸਧਾਰਨ ਪੁਲਸ ਸ਼ਿਕਾਇਤ ਦਰਜ ਕਰਵਾਉਣ ਲਈ ਮਾਨਸਾ ਪੁਲਸ ਸਟੇਸ਼ਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ, ਤਾਂ ਇਸ ਤੋਂ ਆਮ ਆਦਮੀ ਦੀ ਹਾਲਤ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਪੰਜਾਬ ਪੁਲਸ ਪੰਜਾਬ ਦੇ ਇੱਕ ਪਿਆਰੇ ਪੁੱਤਰ ਦੇ ਪਰਿਵਾਰ ਨੂੰ ਕਿਉਂ ਪਰੇਸ਼ਾਨ ਕਰ ਰਹੀ ਹੈ? ਉਨ੍ਹਾਂ ਨੇ ਭਗਵੰਤ ਮਾਨ ਨੂੰ ਤੁਰੰਤ ਸ਼ਿਕਾਇਤ ਦਰਜ ਕਰਨ ਦੀ ਬੇਨਤੀ ਕੀਤੀ।

PunjabKesari

ਇਹ ਵੀ ਪੜ੍ਹੋ- ਕੁੜੀ ਨੂੰ ਗੋਲੀ ਮਾਰਨ ਵਾਲੇ ਪ੍ਰਿੰਸ ਲਈ ਅਗਲੇ 12 ਘੰਟੇ ਬੇਹੱਦ ਨਾਜ਼ੁਕ, ਲੜ ਰਿਹੈ ਜ਼ਿੰਦਗੀ ਤੇ ਮੌਤ ਦੀ ਲੜਾਈ

ਜ਼ਿਕਰਯੋਗ ਹੈ ਕਿ ਬਲਕੌਰਰ ਸਿੰਘ ਨੇ ਕਿਹਾ ਕਿ, "CM ਦਾ ਓ.ਐੱਸ.ਡੀ. ਮੇਰੇ ਕੇਸ ਨੂੰ ਪ੍ਰਭਾਵਿਤ ਕਰੀ ਜਾਂਦਾ ਹੈ, ਮੈਨੂੰ ਸਮਝ ਨਹੀਂ ਆਉਂਦੀ ਮੈਂ ਭਗਵੰਤ ਮਾਨ ਦਾ ਕੀ ਚੁੱਕ ਲਿਆ ਹੈ।" ਬਲਕੌਰ ਸਿੰਘ ਤੇ ਚਰਨ ਕੌਰ ਨੇ ਕਿਹਾ ਕਿ ਪਹਿਲਾਂ ਸਾਡਾ ਪੁੱਤ ਮਰਵਾ ਦਿੱਤਾ ਤੇ ਹੁਣ ਉਸ ਦੀ ਕਮਾਈ ਵੀ ਖਾਈ ਜਾ ਰਹੇ ਹਨ, ਅਸੀਂ ਆਪਣਾ ਟੱਬਰ ਕਿਵੇਂ ਪਾਲਾਂਗੇ। ਉਨ੍ਹਾਂ ਕਿਹਾ ਕਿ ਸਾਡੇ ਕੋਲ ਇਨ੍ਹਾਂ ਨੂੰ ਰਿਸ਼ਵਤ ਦੇਣ ਲਈ ਪੈਸੇ ਨਹੀਂ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Raja Warring
  • Moosewala family
  • immediate action
  • protest
  • ਰਾਜਾ ਵੜਿੰਗ
  • ਮੂਸੇਵਾਲਾ ਪਰਿਵਾਰ
  • ਤੁਰੰਤ ਕਾਰਵਾਈ
  • ਵਿਰੋਧ

ਮੱਕੀ ਦੇ ਦਾਣੇ ਮੰਗਣ ਦੇ ਬਹਾਨੇ ਈ-ਰਿਕਸ਼ਾ ਸਵਾਰਾਂ ਨੇ ਰੇਹੜੀ ਵਾਲੇ ਨੂੰ ਲੁੱਟਿਆ

NEXT STORY

Stories You May Like

  • raja warring  punjab  farmers  lok sabha  government
    ਰਾਜਾ ਵੜਿੰਗ ਨੇ ਸੰਸਦ 'ਚ ਚੁੱਕਿਆ ਪੰਜਾਬ ਦੇ ਕਿਸਾਨਾਂ ਦਾ ਮੁੱਦਾ ! ਕੇਂਦਰ ਤੋਂ ਕੀਤੀ 50,000 ਕਰੋੜ ਦੇ ਪੈਕੇਜ ਦੀ ਮੰਗ
  • ravneet bittu s sharp verbal attack on raja warring
    ਰਵਨੀਤ ਬਿੱਟੂ ਨੇ ਰਾਜਾ ਵੜਿੰਗ 'ਤੇ ਲਾਏ ਗੰਭੀਰ ਇਲਜ਼ਾਮ, ਬੋਲੇ-ਪੰਜਾਬ ਦੇ ਬੱਚਿਆਂ ਨਾਲ ਕੀਤੀ ਗੱਦਾਰੀ
  • raja warring attacks aap government over lathicharge on teachers
    "ਪੰਜਾਬ 'ਚ ਹੱਕ ਮੰਗਣਾ ਬਣਿਆ ਜੁਰਮ", ਅਧਿਆਪਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਰਾਜਾ ਵੜਿੰਗ ਨੇ ਘੇਰੀ 'ਆਪ' ਸਰਕਾਰ
  • raja warring raises questions on aap s education
    'ਆਪ' ਦੇ ਸਿੱਖਿਆ ਮਾਡਲ 'ਤੇ ਰਾਜਾ ਵੜਿੰਗ ਨੇ ਚੁੱਕੇ ਸਵਾਲ, 'ਆਪ' ਵਿਧਾਇਕਾਂ ਦੇ ਬੱਚੇ ਸਰਕਾਰੀ ਸਕੂਲਾਂ ਤੋਂ ਦੂਰ ਕਿਉਂ?
  • bikram majithia big statement
    ਮਜੀਠੀਆ ਨੇ CBI ਜਾਂਚ ਦੇ ਮੁੱਦੇ 'ਤੇ ਰਾਜਾ ਵੜਿੰਗ ਨੂੰ ਘੇਰਿਆ, 'ਯੂ-ਟਰਨ' ਲੈਣ ਦੇ ਲਾਏ ਇਲਜ਼ਾਮ
  • raja warring s new statement regarding cbi investigation into randhawa case
    ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਨੂੰ ਲੈ ਕੇ ਰਾਜਾ ਵੜਿੰਗ ਦਾ ਨਵਾਂ ਬਿਆਨ, ਪੜ੍ਹੋ ਕੀ ਕਿਹਾ
  • raja warring s big attack on akali dal
    ਰਾਜਾ ਵੜਿੰਗ ਨੇ ਅਕਾਲੀ ਦਲ 'ਤੇ ਸਾਧਿਆ ਨਿਸ਼ਾਨਾ
  • amarinder singh raja warring  punjab congress
    ਇਕੱਲਾ ਗਿੱਦੜਬਾਹਾ ਨਹੀਂ, ਜਾਖੜ ਖ਼ਿਲਾਫ਼ ਲੜਨਾ ਪਿਆ ਤਾਂ ਲੜਾਂਗਾ : ਰਾਜਾ ਵੜਿੰਗ
  • shri ram navami utsav committee shobha yatra jalandhar
    ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ...
  • major accident in jalandhar uncle and nephew die due to roof collapse
    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
  • a trolley full of potatoes overturned at pap chowk
    PAP ਚੌਂਕ ‘ਤੇ ਆਲੂਆਂ ਨਾਲ ਭਰੀ ਟਰਾਲੀ ਪਲਟੀ, ਸੜਕ ‘ਤੇ ਖਿਲਰੇ ਆਲੂ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
Trending
Ek Nazar
a major threat looms over millions of mobile users

ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ...

jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • encounter of the main shooter in the pu firing case
      ਵੱਡੀ ਖ਼ਬਰ : PU ਫਾਇਰਿੰਗ ਮਾਮਲੇ 'ਚ ਮੁੱਖ ਸ਼ੂਟਰ ਦਾ ਐਨਕਾਊਂਟਰ, ਪੜ੍ਹੋ ਕੀ ਹੈ...
    • bikram majithia big statement
      ਮਜੀਠੀਆ ਨੇ CBI ਜਾਂਚ ਦੇ ਮੁੱਦੇ 'ਤੇ ਰਾਜਾ ਵੜਿੰਗ ਨੂੰ ਘੇਰਿਆ, 'ਯੂ-ਟਰਨ' ਲੈਣ ਦੇ...
    • is this the colorful punjab of bhagwant mann and kejriwal
      'ਭਗਵੰਤ ਮਾਨ ਤੇ ਕੇਜਰੀਵਾਲ ਦਾ ਰੰਗਲਾ ਪੰਜਾਬ ਇਹੀ ਹੈ?', ਮਜੀਠੀਆ ਨੇ ਘੇਰੀ ਪੰਜਾਬ...
    • sri patna sahib  husband and wife
      ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਸੀ ਪਰ ਪਹਿਲਾਂ ਹੀ ਵਾਪਰ ਗਿਆ ਭਾਣਾ
    • cm nayab singh saini
      ਗੁਰੂਆਂ ਦੀ ਬਾਣੀ ਨੂੰ ਘਰ-ਘਰ ਪਹੁੰਚਾਉਣ ਲਈ ਸਾਡੀ ਸਰਕਾਰ ਨੇ ਵੱਡੇ ਪੱਧਰ 'ਤੇ ਕੰਮ...
    • big incident in broad daylight in punjab
      ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਿਸੇ ਹੋਰ ਦੇ ਭੁਲੇਖੇ ਸੈਲੂਨ ਮਾਲਕ ਨੂੰ...
    • sunil jakhar demands security for randhawa family
      ਸੁਨੀਲ ਜਾਖੜ ਨੇ ਰੰਧਾਵਾ ਪਰਿਵਾਰ ਲਈ ਕੀਤੀ ਸੁਰੱਖਿਆ ਦੀ ਮੰਗ, ਪੰਜਾਬ ਸਰਕਾਰ 'ਤੇ...
    • now alcohol will be available at petrol pumps and malls too
      ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ...
    • chandigarh s sukhna lake closed walking banned too
      ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ...
    • transfer of officer high court order
      ਵਿਵਾਦ ਦਰਮਿਆਨ ਪੰਜਾਬ ਦੇ ਇਸ ਵੱਡੇ ਅਫ਼ਸਰ ਦੀ ਹੋ ਗਈ ਬਦਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +