Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    7:10:59 AM

  • earthquake tremors felt in punjab chandigarh and himachal

    ਪੰਜਾਬ, ਚੰਡੀਗੜ੍ਹ ਤੇ ਹਿਮਾਚਲ 'ਚ ਲੱਗੇ ਭੂਚਾਲ ਦੇ...

  • us visa laws do not target india clarifies state dept official

    ਭਾਰਤੀਆਂ ਨੂੰ ਟਾਰਗੇਟ ਨਹੀਂ ਕਰ ਰਹੇ H1B ਵੀਜ਼ਾ...

  • heavy rains in punjab for 2 days thunderstorm alert in these districts

    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ...

  • special bhandara to be held at dera beas on june 6 and 7

    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਤੇਲ ਖ਼ਰੀਦ ਉਪਰ ਲਿਮਿਟ ਲਗਾਉਣ ਨੂੰ ਲੈ ਕੇ ਵੜਿੰਗ ਨੇ ਕੇਂਦਰ ਤੋਂ ਮੰਗਿਆ ਸਪਸ਼ਟੀਕਰਨ

MALWA News Punjabi(ਮਾਲਵਾ)

ਤੇਲ ਖ਼ਰੀਦ ਉਪਰ ਲਿਮਿਟ ਲਗਾਉਣ ਨੂੰ ਲੈ ਕੇ ਵੜਿੰਗ ਨੇ ਕੇਂਦਰ ਤੋਂ ਮੰਗਿਆ ਸਪਸ਼ਟੀਕਰਨ

  • Edited By Shivani Attri,
  • Updated: 18 May, 2026 05:48 PM
Chandigarh
raja warring seeks clarification from centre on imposing limit on oil purchase
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਤੇਲ ਦੀ ਖ਼ਰੀਦ ਉੱਪਰ ਲਿਮਿਟ ਲਗਾਉਣ ਸੰਬੰਧੀ ਆ ਰਹੀਆਂ ਖ਼ਬਰਾਂ ‘ਤੇ ਭਾਰਤ ਸਰਕਾਰ ਤੋਂ ਸਪਸ਼ਟੀਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੋਈ ਸਪਸ਼ਟੀਕਰਨ ਜਾਂ ਭਰੋਸਾ ਨਾ ਦਿੱਤੇ ਜਾਣ ਕਾਰਨ ਲੋਕਾਂ ਵਿੱਚ ਘਬਰਾਹਟ ਦਾ ਮਾਹੌਲ ਬਣਿਆ ਹੋਇਆ ਹੈ।

ਤੇਲ ਦੀ ਖ਼ਰੀਦ ਉੱਪਰ ਲਿਮਿਟ ਲਾਗੂ ਹੋਣ ਦੀਆਂ ਖ਼ਬਰਾਂ ‘ਤੇ ਪ੍ਰਤੀਕਿਰਿਆ ਦਿੰਦੇ ਰਾਜਾ ਵੜਿੰਗ ਨੇ ਕਿਹਾ ਕਿ ਇਹ ਆਉਣ ਵਾਲੇ ਸਮੇਂ ਲਈ ਕਾਫ਼ੀ ਚਿੰਤਾਜਨਕ ਅਤੇ ਭਿਆਨਕ ਸੰਕੇਤ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਅਸੀਂ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਲਈ ਵੀ ਲੋੜੀਂਦੇ ਤੇਲ ਦਾ ਪ੍ਰਬੰਧ ਨਹੀਂ ਕਰ ਸਕਦੇ ਹਾਂ ਤਾਂ ਇਸ ਨਾਲ ਅਰਥਵਿਵਸਥਾ ਪੂਰੀ ਤਰ੍ਹਾਂ ਡਗਮਗਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਅਤੇ ਖਾਸ ਤੌਰ ‘ਤੇ ਪ੍ਰਧਾਨ ਮੰਤਰੀ ਨੂੰ ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੀ ਵਿਦੇਸ਼ ਫੇਰੀ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਦੇਸ਼ ਦੇ ਹਾਲਾਤ ਬਦ ਤੋਂ ਬਦਤਰ ਹੋ ਰਹੇ ਹਨ, ਜਦਕਿ ਸਾਡੇ ਪ੍ਰਧਾਨ ਮੰਤਰੀ ਵਿਦੇਸ਼ ਦੌਰਿਆਂ 'ਚ ਰੁੱਝੇ ਹੋਏ ਹਨ।

ਇਹ ਵੀ ਪੜ੍ਹੋ: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ, ਪੜ੍ਹੋ ਪੂਰੀ ਖ਼ਬਰ

ਲੁਧਿਆਣਾ ਤੋਂ ਸੰਸਦ ਮੈਂਬਰ ਵੜਿੰਗ ਨੇ ਇਹ ਵੀ ਮੰਗ ਕੀਤੀ ਹੈ ਕਿ ਦੇਸ਼ ਦੇ ਸਾਹਮਣੇ ਖੜ੍ਹੇ ਊਰਜਾ ਅਤੇ ਆਰਥਿਕ ਸੰਕਟ ‘ਤੇ ਚਰਚਾ ਲਈ ਸਰਕਾਰ ਨੂੰ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਚਾਹੀਦਾ ਹੈ। ਇਸ ਦੌਰਾਨ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਵੱਲੋਂ ਪਹਿਲਾਂ ਦਿੱਤੀਆਂ ਚਿਤਾਵਨੀਆਂ ਦਾ ਹਵਾਲਾ ਦਿੰਦਿਆਂ ਵੜਿੰਗ ਨੇ ਕਿਹਾ ਕਿ ਉਹ ਲਗਾਤਾਰ ਸਰਕਾਰ ਨੂੰ ਚਿਤਾਵਨੀ ਦਿੰਦੇ ਆ ਰਹੇ ਹਨ ਕਿ ਦੇਸ਼ ਦੀ ਆਰਥਿਕ ਸਥਿਤੀ ਕਮਜ਼ੋਰ ਹੋ ਰਹੀ ਹੈ ਅਤੇ ਜ਼ਮੀਨੀ ਹਾਲਾਤ ਠੀਕ ਨਹੀਂ ਹਨ।

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ ਕੀਤਾ ਜਬਰ-ਜ਼ਿਨਾਹ

ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਸਰਕਾਰ ਨੂੰ ਇਮਾਨਦਾਰੀ ਨਾਲ ਚੁਣੌਤੀਆਂ ਦਾ ਮੁਲਾਂਕਣ ਕਰਨਾ ਚਾਹੀਦਾ ਹੈ ਅਤੇ ਸੰਕਟ ਹੋਰ ਗਹਿਰਾ ਹੋਣ ਤੋਂ ਪਹਿਲਾਂ ਸੁਧਾਰਾਤਮਕ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਤੇਲ ‘ਤੇ ਪਾਬੰਦੀਆਂ ਲਗਾਉਣ ਜਾਂ ਲੋਕਾਂ ਨੂੰ ਖਰੀਦਦਾਰੀ ਤੋਂ ਬਚਣ ਲਈ ਕਹਿਣ ਨਾਲ ਰਾਸ਼ਟਰੀ ਸੰਕਟ ਦਾ ਹੱਲ ਨਹੀਂ ਨਿਕਲੇਗਾ।

ਇਹ ਵੀ ਪੜ੍ਹੋ: ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ ਰਿਪੋਰਟ

ਵੜਿੰਗ ਨੇ ਸੁਝਾਅ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ‘ਤੇ ਸਿੱਧੇ ਤੌਰ ‘ਤੇ ਦੇਸ਼ ਨੂੰ ਸੰਬੋਧਨ ਕਰਨਾ ਚਾਹੀਦਾ ਹੈ ਅਤੇ ਦੇਸ਼ ਸਾਹਮਣੇ ਖੜ੍ਹੀਆਂ ਅਸਲ ਚੁਣੌਤੀਆਂ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ ਤੇ ਸੰਸਦ ਵਿੱਚ ਲੋਕਾਂ ਸਾਹਮਣੇ ਸਪਸ਼ਟ ਰੋਡਮੈਪ ਪੇਸ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਪ੍ਰਧਾਨ ਮੰਤਰੀ ਨੂੰ ਤੁਰੰਤ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਵਿਰੋਧੀ ਧਿਰ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਕੌਮੀ ਚਿੰਤਾ ਦੇ ਸਮੇਂ ਸਾਂਝੀ ਚਰਚਾ ਅਤੇ ਮਿਲ ਕੇ ਹੱਲ ਕੱਢਣ ਦੀ ਲੋੜ ਹੁੰਦੀ ਹੈ, ਨਾ ਕਿ ਇਕ-ਤਰਫਾ ਫੈਸਲੇ ਲੈਣ ਦੀ। ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਭਾਰਤ ਦੇ ਲੋਕ ਗੁੰਝਲ ਨਹੀਂ, ਹੱਲ ਦੇ ਹੱਕਦਾਰ ਹਨ। ਇਸ ਚੁਣੌਤੀ ਭਰੇ ਦੌਰ ਵਿੱਚ ਨੌਕਰੀਆਂ, ਕਾਰੋਬਾਰ, ਸਪਲਾਈ ਚੇਨਾਂ ਅਤੇ ਆਮ ਲੋਕਾਂ ਦੀ ਰੋਜ਼ਮਰਾ ਜ਼ਿੰਦਗੀ ਦੀ ਸੁਰੱਖਿਆ ਲਈ ਸਰਕਾਰ ਨੂੰ ਮਜ਼ਬੂਤ ਐਕਸ਼ਨ ਪਲਾਨ ਪੇਸ਼ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ:  ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • raja Warring seeks clarification
  • on oil purchase
  • ਤੇਲ ਖ਼ਰੀਦ ਲਿਮਿਟ
  • ਸਪਸ਼ਟੀਕਰਨ
  • ਅਮਰਿੰਦਰ ਸਿੰਘ ਰਾਜਾ ਵੜਿੰਗ

ਕੋਟਕਪੂਰਾ ਦੇ ਨਵੇਂ ਬੱਸ ਸਟੈਂਡ ਨੇੜੇ ਕਿਰਾਏ ਦੇ ਕਮਰੇ ‘ਚ ਰਹਿੰਦੇ ਵਿਦਿਆਰਥੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

NEXT STORY

Stories You May Like

  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • heatwave  ngt  center  punjab  11 states
    ਭਿਆਨਕ ਗਰਮੀ ਦੀ ਸਥਿਤੀ ਨੂੰ ਲੈ ਕੇ NGT ਨੇ ਕੇਂਦਰ ਅਤੇ ਪੰਜਾਬ ਸਹਿਤ 11 ਸੂਬਿਆਂ ਤੋਂ ਮੰਗਿਆ ਜਵਾਬ
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼, ਹੋਇਆ ਹੰਗਾਮਾ
  • jairam ramesh slams centre over rss
    ਜੰਗਲ ਪ੍ਰਬੰਧਨ 'ਚ RSS ਦੀ ਦਖ਼ਲਅੰਦਾਜ਼ੀ ਨੂੰ ਲੈ ਕੇ ਜੈਰਾਮ ਰਮੇਸ਼ ਨੇ ਕੇਂਦਰ ਨੂੰ ਘੇਰਿਆ
  • youth looking for jobs central government warns about ai scams
    ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਵੱਡੀ ਚਿਤਾਵਨੀ, ਕੇਂਦਰ ਸਰਕਾਰ ਨੇ AI ਘੁਟਾਲਿਆਂ ਨੂੰ ਲੈ ਕੇ ਕੀਤਾ Alert
  • dispute erupts over installation of flex boards in jalandhar
    ਜਲੰਧਰ 'ਚ ਫਲੈਕਸ ਬੋਰਡ ਲਗਾਉਣ ਨੂੰ ਲੈ ਕੇ ਹੋਇਆ ਵਿਵਾਦ, ਚੱਲੇ ਲੱਤਾਂ-ਮੁੱਕੇ
  • supreme court strict on cbse s 3 language rule
    CBSE ਦੇ 3-ਭਾਸ਼ਾ ਨਿਯਮ 'ਤੇ ਸੁਪਰੀਮ ਕੋਰਟ ਸਖ਼ਤ! ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
  • newlywed woman death
    ਜਲੰਧਰ 'ਚ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
  • captain amarinder singh to remain in the bjp former minister kalia statement
    ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ...
  • there will be a long power cut in these areas of punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
Trending
Ek Nazar
important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • theft in ludhiana
      ਕੈਨੇਡਾ ਗਏ ਬੰਦੇ ਘਰ ਚੋਰੀ! 2 ਘੰਟੇ ਤੱਕ ਮਕਾਨ ਵਿਚ ਰਿਹਾ ਚੋਰ, CCTV ਵਿਚ ਕੈਦ...
    • boy missing in ludhiana
      ਦੋਸਤਾਂ ਨਾਲ ਨਹਾਉਣ ਗਿਆ ਨੌਜਵਾਨ ਨਹਿਰ 'ਚ ਡੁੱਬਿਆ, ਪਰਿਵਾਰ ਨੇ ਦੋਸਤਾਂ 'ਤੇ...
    • there will be a long power cut in these areas of punjab tomorrow
      ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
    • drone recovered from firozpur
      ਫਿਰੋਜ਼ਪੁਰ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
    • gurdwara sahib bathinda
      ਗੁਰਦੁਆਰਾ ਸਾਹਿਬ 'ਚ ਲੱਗੀ ਅੱਗ! 4 ਪਾਵਨ ਸਰੂਪਾਂ ਨੂੰ ਪਹੁੰਚਿਆ ਨੁਕਸਾਨ, ਪ੍ਰਬੰਧਕ...
    • blockade closed  punjab police
      ਨਾਕਾ ਬੰਦੀ ਦੌਰਾਨ ਲੱਖਾਂ ਰੁਪਏ ਦਾ ਕੈਸ਼ ਬਰਾਮਦ, ਕਾਰ ਸਮੇਤ ਦੋ ਕਾਬੂ
    • 2027 elections  bjp high command
      2027 ਦੀਆਂ ਚੋਣਾਂ ਲਈ ਵੱਡੀ ਤਿਆਰੀ 'ਚ ਭਾਜਪਾ, ਬਣਾਈ ਨਵੀਂ ਰਣਨੀਤੀ
    • punjab farmers decision
      ਪੰਜਾਬ 'ਚ ਵਾਇਰਸ ਅਤੇ ਖ਼ਰਾਬ ਮੌਸਮ ਦੇ ਡਰੋਂ ਕਿਸਾਨਾਂ ਨੇ ਚੁੱਕ ਲਿਆ ਵੱਡਾ ਕਦਮ!...
    • shocking report punjab
      ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਰਿਪੋਰਟ
    • punjab farmers  tubewell motors
      ਅੱਕੇ ਕਿਸਾਨਾਂ ਨੇ ਚੋਰਾਂ ਨੂੰ ਕੀਤੀ ਪੇਸ਼ਕਸ਼, 'ਚੋਰੀ ਨਾ ਕਰੋ, QR ਕੋਡ ਲਗਾ ਦਿਓ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +