Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    10:49:41 AM

  • psg fans

    PSG ਦੇ ਚੈਂਪੀਅਨ ਬਣਦਿਆਂ ਹੀ ਸੜਨ ਲੱਗਾ ਪੈਰਿਸ !...

  • indian student in america

    ਅਮਰੀਕਾ 'ਚ ਪੜ੍ਹਨ ਗਏ ਭਾਰਤੀ ਵਿਦਿਆਰਥੀ ਨਾਲ ਵਾਪਰਿਆ...

  • narendra modi  mann ki baat  petrol diesel  big announcement

    ਅੱਜ 'ਮਨ ਕੀ ਬਾਤ' ਕਰਨਗੇ PM ਮੋਦੀ !...

  • american drone shot down

    ਜੰਗਬੰਦੀ ਖ਼ਤਮ, ਫੌਜੀ ਕਾਰਵਾਈ ਸ਼ੁਰੂ ਹੋਣ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਰਾਜੋਆਣਾ ਦੀ ਸਜ਼ਾ ਮੁਆਫੀ 'ਤੇ ਭਾਜਪਾ ਦਾ ਯੂ-ਟਰਨ, ਅਕਾਲੀ ਦਲ ਖਫਾ

MALWA News Punjabi(ਮਾਲਵਾ)

ਰਾਜੋਆਣਾ ਦੀ ਸਜ਼ਾ ਮੁਆਫੀ 'ਤੇ ਭਾਜਪਾ ਦਾ ਯੂ-ਟਰਨ, ਅਕਾਲੀ ਦਲ ਖਫਾ

  • Updated: 03 Dec, 2019 08:11 PM
Chandigarh
rajoana  bjp  akali dal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ 'ਤੇ ਮੋਦੀ ਸਰਕਾਰ ਦੇ ਯੂ-ਟਰਨ ਤੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਖਫਾ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜੋਆਣਾ ਦੀ ਸਜ਼ਾ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਨੂੰ ਸਿੱਖ ਕੌਮ ਨਾਲ ਗੰਭੀਰ ਬੇਇਨਸਾਫੀ ਕਰਾਰ ਦਿੱਤਾ ਹੈ। ਲੌਂਗੋਵਾਲ ਨੇ ਕਿਹਾ ਇਹ ਬਿਆਨ ਬੀਤੇ ਸਮੇਂ ਦੇ ਜ਼ਖ਼ਮਾਂ ਨੂੰ ਮਲਮ ਲਾਉਣ ਦੀ ਬਜਾਏ ਦੁੱਖ ਦੇਣ ਵਾਲਾ ਹੈ। ਇਸ ਲਈ ਸ਼੍ਰੋਮਣੀ ਕਮੇਟੀ ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਨੂੰ ਅਪੀਲ ਕਰੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਰਾਜੋਆਣਾ ਦੀ ਸਜ਼ਾ ਮੁਆਫੀ ਲਈ ਉਨ੍ਹਾਂ ਦੀ ਪਾਰਟੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰੇਗੀ। ਰਾਜੋਆਣਾ 30 ਸਾਲ ਤੋਂ ਜੇਲ੍ਹ 'ਚ ਬੰਦ ਹਨ। ਉਨ੍ਹਾਂ ਨੂੰ ਇਕ ਵਾਰ ਵੀ ਪੈਰੋਲ ਨਹੀਂ ਮਿਲੀ ਜੋ ਸਰਾਸਰ ਨਾਇਨਸਾਫੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮਸਲੇ 'ਤੇ ਅਕਾਲੀ ਦਲ ਤੇ ਬੀਜੇਪੀ ਦੇ ਮੁੜ ਪੇਚ ਫਸ ਸਕਦੇ ਹਨ।
ਦਰਅਸਲ ਅੱਜ ਸੰਸਦ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਨੇ ਰਾਜੋਆਣਾ ਦੀ ਸਜ਼ਾ ਮੁਆਫ ਨਹੀਂ ਕੀਤੀ। ਰਾਜੋਆਣਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ 'ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ। ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਕੁਝ ਸਿੱਖ ਬੰਦੀਆਂ ਦੀਆਂ ਸਜ਼ਾਵਾਂ ਮੁਆਫ ਕੀਤੀਆਂ ਸੀ। ਉਸ ਵੇਲੇ ਚਰਚਾ ਸੀ ਕਿ ਰਾਜੋਆਣਾ ਦੀ ਸਜ਼ਾ ਵੀ ਮਾਫ ਕਰ ਦਿੱਤੀ ਹੈ। ਅੱਜ ਜਦੋਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਇਹ ਮਾਮਲਾ ਸੰਸਦ ਵਿੱਚ ਉਠਾਇਆ ਤਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪਸ਼ਟ ਕਰ ਦਿੱਤਾ ਕਿ ਰਾਜੋਆਣਾ ਦੀ ਸਜ਼ਾ ਮੁਆਫ ਨਹੀਂ ਹੋਈ।

  • Rajoana
  • BJP
  • Akali Dal
  • ਰਾਜੋਆਣਾ
  • ਭਾਜਪਾ
  • ਅਕਾਲੀ ਦਲ

ਪੰਜਾਬ ਸਰਕਾਰ ਨੇ ਨਹੀਂ ਦਿੱਤਾ ਸਬਸਿਡੀ ਦਾ ਹਿੱਸਾ, ਪਾਵਰਕਾਮ ਗੰਭੀਰ ਵਿੱਤੀ ਸੰਕਟ 'ਚ

NEXT STORY

Stories You May Like

  • big relief for green card applicants in america
    ਅਮਰੀਕਾ 'ਚ ਗ੍ਰੀਨ ਕਾਰਡ ਬਿਨੈਕਾਰਾਂ ਲਈ ਵੱਡੀ ਰਾਹਤ! ਸਰਕਾਰ ਨੇ ‘ਦੇਸ਼ ਵਾਪਸੀ’ ਦੀ ਸ਼ਰਤ ’ਤੇ ਲਿਆ ਯੂ-ਟਰਨ
  • the absence of congress and akali dal in the   heart of the city
    'ਸ਼ਹਿਰ ਦੇ ਦਿਲ' 'ਚ ਕਾਂਗਰਸ ਤੇ ਅਕਾਲੀ ਦਲ ਦੀ ਗ਼ੈਰ-ਹਾਜ਼ਰੀ, ਲੋਕਤੰਤਰ ਦਾ ਸੰਕਟ ਜਾਂ ਰਣਨੀਤਕ ਮਜਬੂਰੀ?
  • punjab politics manpreet ayali
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ 'ਚੋਂ ਦਿੱਤਾ ਅਸਤੀਫ਼ਾ
  • aap takes control of derabassi municipal council
    ਨਗਰ ਕੌਂਸਲ ਡੇਰਾਬੱਸੀ 'ਤੇ 'ਆਪ' ਦਾ ਕਬਜ਼ਾ, ਕਾਂਗਰਸ 2, ਅਕਾਲੀ ਦਲ 3 ਤੇ ਭਾਜਪਾ 2 ਸੀਟਾਂ 'ਤੇ ਜਿੱਤੀ
  • budhlada election results
    ਬੁਢਲਾਡਾ ਦੇ ਚੋਣ ਨਤੀਜਿਆਂ 'ਚ ਅਕਾਲੀ ਦਲ ਅਤੇ ਆਜ਼ਾਦ ਹਮਾਇਤੀਆਂ ਦਾ ਪੱਲੜਾ ਭਾਰੀ
  • trump u turn
    ਟਰੰਪ ਦਾ ਯੂ-ਟਰਨ! ਪੋਲੈਂਡ ਭੇਜੇ ਜਾਣਗੇ 5,000 ਵਾਧੂ ਅਮਰੀਕੀ ਸੈਨਿਕ
  • municipal council elections  akali dal candidates
    ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ ਪ੍ਰਦਰਸ਼ਨ
  • tanda municipal council election results
    ਨਗਰ ਕੌਂਸਲ ਟਾਂਡਾ ਦੇ ਚੋਣ ਨਤੀਜੇ: 5 ਸੀਟਾਂ 'ਤੇ ਕਾਂਗਰਸ ਜੇਤੂ, ਭਾਜਪਾ ਤੇ ਅਕਾਲੀ ਦਲ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
Trending
Ek Nazar
sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • bodies of elderly couple found in ludhiana
      ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ ਲਾਏ ਲੋਕ, ਪਹੁੰਚ ਗਈ ਪੁਲਸ
    • yograj singh speaks on the web series controversy
      "ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...
    • storm wreaks havoc in punjab
      ਪੰਜਾਬ 'ਚ ਤੂਫ਼ਾਨ ਨੇ ਮਚਾਈ ਤਬਾਹੀ, ਘਰਾਂ 'ਤੇ ਅਚਾਨਕ ਡਿੱਗਿਆ ਉੱਚਾ ਟਾਵਰ, ਲੋਕਾਂ...
    • fire breaks out in house in kailash nagar  fazilka
      ਫਾਜ਼ਿਲਕਾ ਦੇ ਕੈਲਾਸ਼ ਨਗਰ ’ਚ ਘਰ ’ਚ ਲੱਗੀ ਅੱਗ
    • deadbody of a person found in a vacant plot in moga
      ਮੋਗਾ ਵਿਖੇ ਖਾਲੀ ਪਲਾਟ 'ਚੋਂ ਮਿਲੀ ਵਿਅਕਤੀ ਦੀ ਲਾਸ਼, ਹੱਥ ਵਿਚ ਮਿਲਿਆ ਜ਼ਹਿਰੀਲਾ...
    • barnala election results  unique record  bjp  s victory
      ਬਰਨਾਲਾ ਚੋਣ ਨਤੀਜੇ : ਭਾਜਪਾ ਦੇ ਨਾਮ ਰਿਹਾ ਅਨੋਖਾ ਰਿਕਾਰਡ
    • demand for re election at these booths in mohali
      ਮੋਹਾਲੀ ਦੇ ਇਨ੍ਹਾਂ ਬੂਥਾਂ 'ਤੇ ਮੁੜ ਚੋਣਾਂ ਕਰਵਾਉਣ ਦੀ ਮੰਗ, ਬਲਬੀਰ ਸਿੱਧੂ ਨੇ...
    • mohali  voter lists  correction  new schedule
      ਮੋਹਾਲੀ 'ਚ ਵੋਟਰ ਸੂਚੀਆਂ ਦੀ ਸੁਧਾਈ ਲਈ ਨਵਾਂ ਸ਼ਡਿਊਲ ਜਾਰੀ, ਚੋਣ ਕਮਿਸ਼ਨ ਨੇ...
    • punjab dgp reaches asi joga singh s house
      ASI ਜੋਗਾ ਸਿੰਘ ਦੇ ਘਰ ਪੁੱਜੇ ਪੰਜਾਬ ਦੇ ਡੀ. ਜੀ. ਪੀ., ਪਰਿਵਾਰ ਨੂੰ ਦਿੱਤਾ ਹਰ...
    • the scary face of online gaming
      ਆਨਲਾਈਨ ਗੇਮਿੰਗ ਦਾ ਖ਼ੌਫ਼ਨਾਕ ਚਿਹਰਾ: ਪਬਜੀ ਵਾਲੇ ਦੋਸਤ ਨੇ ਕੁੜੀ ਨੂੰ ਜਾਲ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +