Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    2:03:32 PM

  • major revelation in head constable murder case chandigarh

    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ...

  • state of emergency

    50 ਜ਼ਿਲ੍ਹਿਆਂ 'ਚ State Of Emergency ! ਬੈਂਕਾਕ...

  • punjab incident mother and daughter

    ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ...

  • negligence in handing over sacred saroops in canada

    ਕੈਨੇਡਾ ’ਚ ਪਾਵਨ ਸਰੂਪਾਂ ਨੂੰ ਸੌਂਪਣ ਵੇਲੇ ਅਣਗਹਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਦੀ ਅਪੀਲ ਨੂੰ ਕੀਤਾ ਨਜ਼ਰਅੰਦਾਜ਼, ਜੇਲ੍ਹ 'ਚ ਸ਼ੁਰੂ ਕੀਤੀ ਭੁੱਖ ਹੜਤਾਲ

MALWA News Punjabi(ਮਾਲਵਾ)

ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਦੀ ਅਪੀਲ ਨੂੰ ਕੀਤਾ ਨਜ਼ਰਅੰਦਾਜ਼, ਜੇਲ੍ਹ 'ਚ ਸ਼ੁਰੂ ਕੀਤੀ ਭੁੱਖ ਹੜਤਾਲ

  • Edited By Shivani Bassan,
  • Updated: 05 Dec, 2023 01:41 PM
Patiala
rajoana started a hunger strike in prison
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਵੈੱਬ ਡੈਸਕ/ਬਲਜਿੰਦਰ)- ਕੇਂਦਰੀ ਜੇਲ੍ਹ ਪਟਿਆਲਾ ਵਿੱਚ  27 ਸਾਲਾਂ ਤੋਂ  ਕੈਦ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਐਲਾਨ ਮੁਤਾਬਕ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਰਾਜੋਆਣਾ ਨੇ ਅੱਜ ਸਵੇਰੇ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤੀ ਰੋਟੀ ਨਹੀਂ ਖਾਧੀ। ਉਸ ਦੀ ਮੰਗ ਹੈ ਕਿ 12 ਸਾਲ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਦਾਇਰ ਕੀਤੀ ਰਹਿਮ ਦੀ ਅਪੀਲ ਸ਼੍ਰੋਮਣੀ ਕਮੇਟੀ ਵਾਪਸ ਲਵੇ।

 ਇਹ ਵੀ ਪੜ੍ਹੋ- ਪਾਕਿਸਤਾਨੀ ਲਾੜੀ ਨੂੰ ਭਾਰਤ ਸਰਕਾਰ ਵੱਲੋਂ ਦਿੱਤਾ 45 ਦਿਨਾਂ ਦਾ ਵੀਜ਼ਾ, ਅੱਜ ਵਾਹਗਾ ਰਾਹੀਂ ਪਹੁੰਚੇਗੀ ਭਾਰਤ

ਜ਼ਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਇਕ ਪੱਤਰ ਲਿਖ ਕੇ 5 ਦਸੰਬਰ 2023 ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਰਾਜੋਆਣਾ ਨੂੰ ਇਹ ਪੱਤਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਅਤੇ ਪੰਥਕ ਨੁਮਾਇੰਦਿਆਂ ਦੀ ਇਕੱਤਰਤਾ ’ਚ ਪ੍ਰਾਪਤ ਹੋਏ ਸੁਝਾਵਾਂ ਦੀ ਰੌਸ਼ਨੀ ਵਿਚ ਲਿਖਿਆ ਸੀ। ਇਸ ਪੱਤਰ ਵਿਚ ਰਾਜੋਆਣਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਭੁੱਖ ਹੜਤਾਲ ’ਤੇ ਜਾਣ ਵਾਲਾ ਆਪਣਾ ਫ਼ੈਸਲਾ ਵਾਪਸ ਲੈਣ, ਕਿਉਂਕਿ ਇਹ ਗੁਰਮਤਿ ਫ਼ਲਸਫ਼ੇ ਅਨੁਸਾਰ ਠੀਕ ਨਹੀਂ ਹੈ।

ਇਹ ਵੀ ਪੜ੍ਹੋ- ਸੰਸਦ 'ਚ ਗੂੰਜਿਆ ਪੰਜਾਬ ਦੇ ਕਿਸਾਨਾਂ ਦਾ ਮੁੱਦਾ, ਜਸਬੀਰ ਸਿੰਘ ਡਿੰਪਾ ਨੇ ਕੇਂਦਰ ਨੂੰ ਕੀਤੀ ਖ਼ਾਸ ਅਪੀਲ

ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਪੱਤਰ ਲਿੱਖਿਆ ਹੈ। ਉਨ੍ਹਾਂ ਕਿਹਾ ਇਸ ਤੋਂ ਪਹਿਲਾਂ ਵੀ ਮੈਂ ਆਪ ਜੀ ਨੂੰ ਪਿਛਲੇ ਤਕਰੀਬਨ ਇਕ ਮਹੀਨੇ ਦੇ 'ਚ ਤਿੰਨ ਚਿੱਠੀਆਂ ਲਿਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 25 ਮਾਰਚ 2019 ਨੂੰ ਦੇਸ਼ ਦੇ ਰਾਸ਼ਟਰਪਤੀ ਜੀ ਕੋਲ ਮੇਰੀ ਫਾਂਸੀ ਦੀ ਸਜਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਆਦੇਸ਼ ਜਾਰੀ ਕਰਨ ਦੀ ਬੇਨਤੀ ਕਰ ਚੁੱਕਾ ਹਾਂ, ਕਿਉਂਕਿ ਰਾਸ਼ਟਪਤੀ ਕੋਲ  ਪਾਈ ਗਈ ਅਪੀਲ 'ਚ 6 ਮਹੀਨੇ ਤੋਂ ਲੈ ਕੇ ਇੱਕ ਸਾਲ ਦੇ 'ਚ ਫ਼ੈਸਲਾ ਹੋ ਜਾਂਦਾ ਹੈ। ਪਰ ਇਸ ਅਪੀਲ 'ਤੇ ਤਾਂ ਪਿਛਲੇ 11 ਸਾਲ 8 ਮਹੀਨੇ ਤੋਂ ਨਾ ਤਾਂ ਕੇਂਦਰ ਸਰਕਾਰ ਨੇ ਕੋਈ ਫੈਸਲਾ ਕੀਤਾ ਅਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦਾ ਕੋਈ ਫੈਸਲਾ ਕਰਵਾ ਸਕੀ। 

ਰਾਜੋਆਣਾ ਨੇ ਕਿਹਾ ਸਿੰਘ ਸਾਹਿਬ ਜੀ ਮੇਰੇ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਵੀ ਇਸ ਅਪੀਲ  ਨੂੰ ਵਾਪਸ ਕਰਵਾਉਣ ਲਈ ਕੋਈ ਹੁਣ ਤੱਕ ਕਾਰਵਾਈ ਨਹੀਂ ਕੀਤੀ ਗਈ। ਇਸ ਲਈ ਮੈਂ ਅੱਜ ਤੋਂ ਭੁੱਖ ਹੜਤਾਲ ਸ਼ੁਰੂ ਕਰ ਰਿਹਾ ਹਾਂ। ਮੇਰੀ ਆਪ ਜੀ ਨੂੰ ਇਹ ਬੇਨਤੀ ਹੈ ਕਿ ਇਸ ਅਪੀਲ ਨੂੰ ਵਾਪਸ ਲੈਣ ਲਈ ਤੁਰੰਤ ਆਦੇਸ਼ ਜਾਰੀ ਕੀਤੇ ਜਾਣ, ਕਿਉਂਕਿ ਅਪੀਲ ਵਾਪਸ ਹੋਣ ਤੱਕ ਮੇਰੀ ਭੁੱਖ ਹੜਤਾਲ ਜਾਰੀ ਰਹੇਗੀ। ਇਸ 'ਚ ਸਾਰੀ ਜ਼ਿੰਮੇਵਾਰੀ ਤੁਹਾਡੀ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Rajoana
  • hunger strike
  • prison
  • ਰਾਜੋਆਣਾ
  • ਭੁੱਖ ਹੜਤਾਲ
  • ਜੇਲ੍ਹ

ਪੰਜਾਬ 'ਚ ਜਬਰ-ਜ਼ਿਨਾਹ ਦੇ ਕੇਸਾਂ ਬਾਰੇ ਸਾਹਮਣੇ ਆਈ ਇਹ ਰਿਪੋਰਟ, ਅੰਕੜਿਆਂ ਨੇ ਚਿੰਤਾ 'ਚ ਪਾਏ ਲੋਕ

NEXT STORY

Stories You May Like

  • manoj jarange ends hunger strike after 20 days
    ਮਰਾਠਾ ਰਾਖਵਾਂਕਰਨ: ਮਨੋਜ ਜਰਾਂਗੇ ਨੇ 20 ਦਿਨਾਂ ਬਾਅਦ ਖ਼ਤਮ ਕੀਤੀ ਭੁੱਖ ਹੜਤਾਲ, ਸਰਕਾਰ ਨੂੰ ਦਿੱਤੇ 3 ਮਹੀਨੇ
  • balwant singh rajoana wrote a letter to pm modi from patiala jail
    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ
  • deputy commissioner appealed to farmers to bring dry paddy to the mandis
    ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ 'ਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ
  • shiromani committee delegation relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • hunger strike  manoj jarange  health
    ਮਰਾਠਾ ਰਾਖਵੇਂਕਰਨ : ਭੁੱਖ ਹੜਤਾਲ ਨਾਲ ਵਿਗੜੀ ਮਨੋਜ ਜਰਾਂਗੇ ਦੀ ਸਿਹਤ, ਰੱਦ ਹੋ ਸਕਦਾ ਮੁੰਬਈ ਦੌਰਾ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • imran khan s son appeal
    ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ ਦੁਨੀਆ ਨੂੰ ਕੀਤੀ ਖ਼ਾਸ ਅਪੀਲ
  • sgpc dispatches four trucks of relief material to flood affected people in nepal
    ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ
  • youtuber mani shoker sent to jail
    ਯੂਟਿਊਬਰ ਮਨੀ ਸ਼ੋਕਰ ਨੂੰ ਭੇਜਿਆ ਗਿਆ ਜੇਲ੍ਹ ! ਸਲਾਖਾਂ ਪਿੱਛੇ ਕੱਟੇਗਾ 14 ਦਿਨ
  • vigilance bureau arrests private passport agent hardeep kaur
    ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • security stepped up in punjab s border areas
    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ...
  • amit shah to visit jalandhar
    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ
  • shradh the festival commemorating ancestors
    ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
  • shri vijay kumar chopra paid obeisance at the shri siddh baba sodhal
    ਸਾਲਾਨਾ ਮੇਲੇ ਦੌਰਾਨ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਨਤਮਸਤਕ ਹੋਏ ਸ਼੍ਰੀ ਵਿਜੇ...
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ...
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ...
Trending
Ek Nazar
liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • gulab sidhu case father of moosewala s former manager shaganpreet arrested
      ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ...
    • last chance for a 10  rebate on property tax until september 30
      ਪ੍ਰਾਪਰਟੀ ਟੈਕਸ 'ਤੇ 10% ਛੋਟ ਦਾ ਆਖਰੀ ਮੌਕਾ 30 ਸਤੰਬਰ ਤੱਕ: ਸ਼ਨੀਵਾਰ-ਐਤਵਾਰ...
    • ludhiana shocking news
      ਸਹੁਰਿਆਂ ਤੋਂ ਦੁਖੀ ਹੋ ਕੇ ਜਵਾਈ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਭਰਾ ਨੂੰ ਭੇਜੀ...
    • murder in doda
      ਵੱਡੀ ਵਾਰਦਾਤ! ਘਰ 'ਚ ਵੜ ਕੇ ਵਿਅਕਤੀ ਦਾ ਲੋਹੇ ਦੀ ਸੱਬਲ ਮਾਰ ਕੇ ਕਤਲ
    • ludhiana car accident
      ਲੁਧਿਆਣਾ ਵਿਚ ਬੇਕਾਬੂ ਹੋ ਕੇ ਦੌੜੀ ਇਲੈਕਟ੍ਰਾਨਿਕ ਕਾਰ ਨੇ ਮਚਾਈ ਤਬਾਹੀ, ਲਪੇਟ 'ਚ...
    • charanjit singh channi big statement
      ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ...
    • dismissed aig rajjit singh produced in mohali court 5 day police remand
      ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ...
    • mp amritpal singh elections
      ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ...
    • major incident in chandigarh head constable shot
      ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ, ਬੈੱਡ ਤੋਂ...
    • captain amrinder singh interview
      ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +