Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 07, 2026

    4:18:40 PM

  • akal takht sahib  committee  government of punjab

    ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਗੱਲਬਾਤ ਤੱਕ ਸਤਿਕਾਰ...

  • gold prices to surge  rate likely to be this high next year

    Gold ਦੀਆਂ ਕੀਮਤਾਂ 'ਚ ਆਵੇਗਾ ਵੱਡਾ ਉਛਾਲ, ਅਗਲੇ...

  • action of jalandhar ed in punjab

    ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ...

  • india defeated new zealand by 4 wickets

    ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • 14 ਸਾਲ ਬਣਾਏ ਨਾਜਾਇਜ਼ ਸਬੰਧ, ਬੱਚਾ ਵੀ ਹੋਇਅਾ, ਹੁਣ ਕਰ ਗਿਅਾ ਅੌਰਤ ਤੋਂ ਕਿਨਾਰਾ!

MALWA News Punjabi(ਮਾਲਵਾ)

14 ਸਾਲ ਬਣਾਏ ਨਾਜਾਇਜ਼ ਸਬੰਧ, ਬੱਚਾ ਵੀ ਹੋਇਅਾ, ਹੁਣ ਕਰ ਗਿਅਾ ਅੌਰਤ ਤੋਂ ਕਿਨਾਰਾ!

  • Updated: 10 Nov, 2018 04:53 AM
Chandigarh
rape
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ, (ਕੁਲਦੀਪ)- ਇਕ ਮੁਲਜ਼ਮ ਵਲੋਂ ਪਿੰਡ ਕੁੰਭਡ਼ਾ ਦੀ ਵਸਨੀਕ ਅੌਰਤ ਨਾਲ 14 ਸਾਲ ਸਰੀਰਕ ਸਬੰਧ ਬਣਾਉਣ ਤੇ ਨਾਜਾਇਜ਼ ਸਬੰਧਾਂ ਕਾਰਨ ਪੈਦਾ ਹੋਇਆ ਬੱਚਾ ਵੱਡਾ ਹੋਣ ’ਤੇ ਉਸ ਅੌਰਤ ਨੂੰ ਉਸ ਵਲੋਂ ਛੱਡ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀਡ਼ਤਾ ਨੇ ਉਕਤ ਮੁਲਜ਼ਮ ਖਿਲਾਫ਼ ਐੱਸ. ਐੱਸ. ਪੀ. ਮੋਹਾਲੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਉਸ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਐੱਸ. ਐੱਸ. ਪੀ. ਮੋਹਾਲੀ ਨੂੰ ਦਿੱਤੀ ਸ਼ਿਕਾਇਤ ਵਿਚ  ਉਕਤ ਅੌਰਤ ਨੇ ਕਿਹਾ ਕਿ ਉਹ 30 ਸਾਲਾਂ ਤੋਂ ਪਿੰਡ ਵਿਚ ਕਿਰਾਏਦਾਰ ਵਜੋਂ ਰਹਿ ਰਹੀ ਹੈ। ਉਸ ਦੇ  ਗੁਅਾਂਢ ਵਿਚ ਰਹਿਣ ਵਾਲਾ ਉਕਤ ਨੌਜਵਾਨ ਉਸ ਦੇ ਕਮਰੇ ਵਿਚ ਆਉਣ-ਜਾਣ ਲਗ ਪਿਅਾ ਤੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਨਾਜਾਇਜ਼ ਸਬੰਧ ਬਣਾਉਣ ਲਗ ਗਿਆ। ਉਕਤ ਵਿਅਕਤੀ ਵਲੋਂ ਲਗਾਤਾਰ ਨਾਜਾਇਜ਼ ਸਬੰਧ ਬਣਾਉਣ ਕਾਰਨ ਉਹ ਗਰਭਵਤੀ ਹੋ ਗਈ ਤੇ 2006 ਵਿਚ ਉਸ ਦੀ ਕੁੱਖੋਂ ਬੇਟੇ ਨੇ ਜਨਮ ਲਿਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਹ ਉਕਤ ਵਿਅਕਤੀ ਨਾਲ ਵਿਆਹ ਕਰਵਾਉਣ ਦੀ ਗੱਲ ਕਰਦੀ ਸੀ ਤਾਂ ਉਹ ਉਸ ਨੂੰ ਆਤਮਹੱਤਿਆ ਕਰਨ ਦੀ ਧਮਕੀ ਦੇ ਕੇ ਚੁੱਪ ਕਰਵਾ ਦਿੰਦਾ ਸੀ। ਹੁਣ ਜਦੋਂ ਬੱਚਾ ਵੱਡਾ ਹੋ ਗਿਆ ਹੈ ਤਾਂ ਉਹ ਉਨ੍ਹਾਂ ਨੂੰ ਛੱਡ ਕੇ ਕਿਤੇ ਹੋਰ ਅਣਦੱਸੀ ਥਾਂ ’ਤੇ ਰਹਿਣ ਲਗ ਪਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਨੇ ਖ਼ੁਦ ਹੀ ਉਸਦੇ ਸਰਕਾਰੀ ਰਿਕਾਰਡਾਂ ਵਿਚ ਦਸਤਖ਼ਤ ਕਰਕੇ ਉਸ ਦੇ ਨਾਲ ਪਤੀ-ਪਤਨੀ ਵਜੋਂ ਵੋਟਰ ਕਾਰਡ, ਅਾਧਾਰ ਕਾਰਡ ਆਦਿ ਬਣਵਾਏ ਪਰ ਉਸ ਨੂੰ ਪਤਨੀ ਮੰਨਣ ਤੋਂ ਇਨਕਾਰੀ ਹੈ। ਇਥੇ ਹੀ ਬਸ ਨਹੀਂ ਸਗੋਂ ਉਕਤ ਵਿਅਕਤੀ ਨੇ ਆਪਣੀ ਬਾਂਹ ’ਤੇ ਵੀ ਉਸਦਾ ਨਾਂ ਖੁਣਵਾਇਆ ਹੋਇਆ ਹੈ। ਪੀਡ਼ਤ ਅੌਰਤ ਨੇ ਐੱਸ. ਐੱਸ. ਪੀ. ਮੋਹਾਲੀ ਤੇ ਪੰਜਾਬ ਪੁਲਸ ਦੇ ਹੋਰ ਉੱਚ ਅਧਿਕਾਰੀਆਂ ਕੋਲੋਂ ਇਨਸਾਫ਼ ਦੀ ਮੰਗ ਕਰਦਿਆਂ ਗੁਹਾਰ ਲਾਈ ਹੈ ਕਿ ਉਸ ਨੂੰ 14 ਸਾਲਾ  ਆਪਣੀ ਹਵਸ ਦਾ ਸ਼ਿਕਾਰ ਬਣਾਉਣ ਵਾਲੇ ਉਕਤ ਮੁਲਜ਼ਮ ਖਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਸ ਨੇ ਮੰਗ ਕੀਤੀ ਕਿ ਉਕਤ ਵਿਅਕਤੀ ਖਿਲਾਫ਼ ਉਸ ਨਾਲ ਜਬਰ-ਜ਼ਨਾਹ ਕਰਨ, ਵਿਸ਼ਵਾਸਘਾਤ ਕਰਨ ਤੇ ਬਲੈਕਮੇਲਿੰਗ ਕਰਨ ਦੀਆਂ ਧਾਰਾਵਾਂ ਤਹਿਤ ਤੁਰੰਤ ਕੇਸ ਦਰਜ ਕਰਕੇ ਉਸ ਨੂੰ ਇਨਸਾਫ਼ ਦਿਵਾਇਆ ਜਾਵੇ।

  • ਅੌਰਤ
  • ਨਾਜਾਇਜ਼ ਸਬੰਧ
  • Rape

ਕਾਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਡਲਿਵਰੀ ਬੁਆਏ ਦੀ ਮੌਤ

NEXT STORY

Stories You May Like

  • crpf  personnel  narendra modi  historic year
    CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ
  • indian rupee strengthens against usd  14 paise gain
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਮਜ਼ਬੂਤ, ਦਰਜ ਕੀਤਾ 14 ਪੈਸੇ ਦਾ ਵਾਧਾ
  • distressed by her husband  s illicit affairs
    ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
  • noida  traffic control  constable  motorcycle theft
    ਟਰੈਫ਼ਿਕ ਕੰਟਰੋਲ ਕਰ ਰਹੇ ਕਾਂਸਟੇਬਲ ਦਾ ਮੋਟਰਸਾਈਕਲ ਹੋ ਗਿਆ ਚੋਰੀ ! ਨੋਇਡਾ 'ਚ ਹੋਇਆ ਕਾਂਡ
  • man sentenced to 10 years in prison for raping woman
    ਔਰਤ ਨਾਲ ਜਬਰ-ਜ਼ਿਨਾਹ ਅਤੇ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਵਾਲੇ ਦੋਸ਼ੀ ਨੂੰ 10 ਸਾਲ ਦੀ ਕੈਦ
  • religious rituals  woman  guilty  7 years  jail
    ਧਾਰਮਿਕ ਕਰਮਕਾਂਡ ਦੇ ਬਹਾਨੇ ਔਰਤ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ੀ ਨੂੰ 7 ਸਾਲ ਦੀ ਜੇਲ੍ਹ
  • azam khan sent to dasna jail in judicial custody for 14 days
    ਆਜ਼ਮ ਖਾਨ ਨੂੰ 14 ਦਿਨਾਂ ਲਈ ਜੁਡੀਸ਼ੀਅਲ ਹਿਰਾਸਤ ’ਚ ਡਾਸਨਾ ਜੇਲ ਭੇਜਿਆ
  • all flights to saudi arabia cancelled until november 14
    ਏਅਰ ਇੰਡੀਆ ਦਾ ਵੱਡਾ ਫੈਸਲਾ: ਸਾਊਦੀ ਅਰਬ ਜਾਣ ਵਾਲੀਆਂ ਸਾਰੀਆਂ ਉਡਾਣਾਂ 14 ਨਵੰਬਰ ਤੱਕ ਰੱਦ
  • action of jalandhar ed in punjab
    ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ ਬਾਰੇ...
  • two robbers fled after snatching a gold locket from an elderly person
    ਬਜ਼ੁਰਗ ਤੋਂ ਸੋਨੇ ਦਾ ਲਾਕੇਟ ਖੋਹ ਕੇ 2 ਲੁਟੇਰੇ ਹੋਏ ਫ਼ਰਾਰ
  • jalandhar road accident sewer pipe collision
    ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ...
  • pungrain manager and inspector arrested for demanding bribe of rs 50 thousand
    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
  • accident near workshop chowk in jalandhar
    ਜਲੰਧਰ ਵਿਖੇ ਵਰਕਸ਼ਾਪ ਚੌਕ ਨੇੜੇ ਵਾਪਰਿਆ ਹਾਦਸਾ! ਕੰਮ 'ਤੇ ਜਾ ਰਹੇ ਸਾਈਕਲ ਸਵਾਰ...
  • big decision of railway department 15 pairs of special trains will run
    ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15...
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
  • chinese decorative lights dominate markets again ahead of diwali
    ਦੀਵਾਲੀ ’ਤੇ ਬਾਜ਼ਾਰਾਂ ’ਚ ਫਿਰ ਛਾਈਆਂ ਚਾਈਨੀਜ਼ ਲੜੀਆਂ
Trending
Ek Nazar
bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • ਮੋਟਰਸ ਈਕਲ ਅਤੇ ਮੋਬ ਇਲ ਖੋਹਣ ਵ ਲ  ਗ੍ਰ ਫ਼ਤ ਰ
      ਪਰਾਲੀ ਦੀਆਂ ਗੱਠਾਂ ਬੰਨ੍ਹਣ ਵਾਲੇ ਤੋਂ ਮੋਟਰਸਾਈਕਲ ਅਤੇ ਮੋਬਾਇਲ ਖੋਹਣ ਵਾਲਾ...
    • punjab pollution board  stubble
      ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ’ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲਚਾਰ!
    • senior officers punjab transfers
      ਪੰਜਾਬ 'ਚ ਇਨ੍ਹਾਂ ਅਧਿਕਾਰੀਆਂ ਦੀਆਂ ਹੋ ਗਈਆਂ ਬਦਲੀਆਂ, ਜਾਰੀ ਹੋਏ ਹੁਕਮ
    • death case
      ਘੱਲ ਖੁਰਦ ਵਿਖੇ ਮੋਟਰਸਾਈਕਲ ਹਾਦਸੇ ’ਚ ਵਿਅਕਤੀ ਦੀ ਮੌਤ, ਮਾਮਲਾ ਦਰਜ
    • three components will be prepared from one unit of blood in a matter of minutes
      ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ...
    • pungrain manager and inspector arrested for demanding bribe of rs 50 thousand
      ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
    • court case
      ਧੀ ਦੇ ਗਵਾਹੀ ਤੋਂ ਮੁੱਕਰਨ ਦੇ ਬਾਵਜੂਦ ਪਤਨੀ ਦੇ ਕਤਲ ਦੇ ਮੁਲਜ਼ਮ ਪਤੀ ਨੂੰ ਜ਼ਮਾਨਤ...
    • public holiday announced in punjab for monday
      ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
    • railways makes special arrangements for festive season
      ਤਿਉਹਾਰੀ ਸੀਜ਼ਨ ਲਈ ਰੇਲਵੇ ਵੱਲੋਂ ਵਿਸ਼ੇਸ਼ ਪ੍ਰਬੰਧ
    • instructions issued for diwali festival
      ਦੀਵਾਲੀ ਦੇ ਤਿਉਹਾਰ ਲਈ ਹਦਾਇਤਾਂ ਜਾਰੀ, ਲੋਕਾਂ ਨੂੰ ਕੀਤੀ ਗਈ ਅਪੀਲ, ਪੜ੍ਹੋ PGI...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +