Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    6:05:39 PM

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

  • boats collide

    ਕਾਂਗੋ ਤੋਂ ਵੱਡੀ ਖ਼ਬਰ : ਦੋ ਕਿਸ਼ਤੀਆਂ ਦੀ ਜ਼ਬਰਦਸਤ...

  • punjab young man love marriage dispute

    ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ...

  • major administrative reshuffle

    ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਠਾਨਕੋਟ 'ਚ 9 ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਧੂਰੀ ’ਚ ਰੇਡੀਮੇਡ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

MALWA News Punjabi(ਮਾਲਵਾ)

ਧੂਰੀ ’ਚ ਰੇਡੀਮੇਡ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

  • Updated: 18 Mar, 2021 01:48 PM
Sangrur
readymade showroom  fire dhuri
  • Share
    • Facebook
    • Tumblr
    • Linkedin
    • Twitter
  • Comment

ਧੂਰੀ (ਬਿਊਰੋ): ਧੂਰੀ ’ਚ ਅੱਗ ਲੱਗਣ ਦੀਆਂ ਘਟਨਾਵਾਂ ਰੁਕਮ ਦਾ ਨਾਂ ਨਹੀ ਲੈ ਰਹੀਆਂ ਹਨ। ਕੁੱਝ ਸਮੇਂ ਬਾਅਦ ਹੀ ਕਿਸੇ ਨਾ ਕਿਸੇ ਦੇ ਸ਼ੋਅਰੂਮ ਤੇ ਅੱਗ ਲੱਗ ਜਾਦੀ ਹੈ। ਧੂਰੀ ਦੇ ਪੁਲਸ ਸਟੇਸ਼ਨ ਦੇ ਨੇੜੇ ਸਨੀ ਗਾਰਮੈਂਟਸ ਰੇਡੀਮੇਡ ਸ਼ੋਅ ਰੂਮ ਤੇ ਰਾਤ ਅਚਾਨਕ ਬਿਜਲੀ ਦੇ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ, ਜਿਸ ਨਾਲ ਇਸ ਸ਼ੋਅ ਰੂਮ ਦਾ ਭਾਰੀ ਨੁਕਸਾਨ ਹੋ ਗਿਆ ਹੈ। ਮੌਕੇ ’ਤੇ ਪੁੱਜੇ ਪੁਲਸ  ਅਧਿਕਾਰੀ ਐੱਸ.ਐੱਚ.ਓ. ਦਰਸ਼ਨ ਸਿੰਘ ਨੇ ਆਪਣੀ ਪੁਲਸ ਪਾਰਟੀ ਨਾਲ ਅਤੇ ਮੌਕੇ ’ਤੇ ਪੁੱਜੇ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਤੇ ਕਾਬੂ ਪਾ ਲਿਆ ਹੈ।

PunjabKesari

ਦੱਸਣਯੋਗ ਹੈ ਕਿ ਇਸ ਸੋਅ ਰੂਮ ਦੇ ਮਾਲਕ ਦੇ ਪਹਿਲਾਂ ਸਦਰ ਬਾਜ਼ਾਰ ’ਚ ਪੈਦੀ ਰੈਡੀਮੇਡ ਕੱਪੜੇ ਦੀ ਦੁਕਾਨ ਤੇ ਅੱਗ ਲੱਗ ਗਈ ਸੀ, ਜਿਸ ਨਾਲ ਪਹਿਲਾਂ ਵੀ ਕਾਫੀ ਨੁਕਸਾਨ ਹੋ ਗਿਆ ਸੀ।ਇਸ ਮੌਕੇ ’ਤੇ ਪੁੱਜੇ ਨਗਰ ਕੌਂਸਲਰ ਅਸ਼ਵਨੀ ਧੀਰ ਨੇ ਕਿਹਾ ਕਿ ਸ਼ਹਿਰ ’ਚ ਇਹ ਮਦਭਾਗੀ ਘਟਨਾ ਵਾਪਰੀ ਸੀ ਜਿਸ ਨੂੰ ਪੁਲਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਗ ਤੇ ਕਾਬੂ ਪਾ ਲਿਆ ਗਿਆ ਹੈ।ਇਸ ਮੌਕੇ ’ਤੇ ਡੀ.ਐਸ.ਪੀ. ਪਰਮਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਰਾਤ ਦੇ ਕਰੀਬ 9 ਵਜੇ ਸਨੀ ਗਾਰਮੈਂਟਸ ਰੇਡੀਮੇਡ ਸ਼ੋਅਰੂਮ ਤੇ ਅੱਗ ਲੱਗੀ ਸੀ ਅਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਅੱਗ ਤੇ ਕਾਬੂ ਪਾ ਲਿਆ ਗਿਆ ਹੈ।

  • readymade showroom
  • fire
  • dhuri
  • ਧੂਰੀ
  • ਰੇਡੀਮੇਡ ਸ਼ੋਅਰੂਮ
  • ਅੱਗ

'ਨਵਜੋਤ ਸਿੱਧੂ' ਨਾਲ ਮੁਲਾਕਾਤ ਮਗਰੋਂ 'ਕੈਪਟਨ' ਨੇ ਮੀਡੀਆ ਨੂੰ ਦਿੱਤਾ ਬਿਆਨ, ਆਖੀ ਇਹ ਗੱਲ

NEXT STORY

Stories You May Like

  • massive fire broke out in a three storey clothing showroom in khanna
    ਪੰਜਾਬ: ਤਿੰਨ ਮੰਜ਼ਿਲਾਂ ਕੱਪੜਿਆਂ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ! ਦੂਰ ਤੱਕ ਉੱਠੀਆਂ ਲਪਟਾਂ
  • bathinda road  seed company  fire
    ਬਠਿੰਡਾ ਰੋਡ ’ਤੇ 'ਫੋਰੈਵਰ ਸੀਡ ਕੰਪਨੀ' 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • terrible fire in car ac repair shop
    ਕਾਰ ਏ. ਸੀ. ਰਿਪੇਅਰ ਦੀ ਦੁਕਾਨ 'ਚ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • a massive fire broke out at a garbage dump in mohali
    ਮੋਹਾਲੀ 'ਚ ਕੂੜੇ ਢੇਰ ਨੂੰ ਲੱਗੀ ਭਿਆਨਕ ਅੱਗ, ਘਰਾਂ 'ਚ ਵੜਿਆ ਧੂੰਆਂ, ਸਾਹ ਲੈਣਾ ਹੋਇਆ ਔਖਾ
  • terrible fire breaks out at uniform shop
    ਵਰਦੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
  • massive fire breaks out in readymade clothing showroom
    ਰੈਡੀਮੇਡ ਕੱਪੜਿਆਂ ਦੇ ਸ਼ੋਅਰੂਮ ’ਚ ਲੱਗੀ ਭਿਆਨਕ ਅੱਗ
  • massive fire breaks out in two buses in amritsar
    ਅੰਮ੍ਰਿਤਸਰ 'ਚ 2 ਬੱਸਾਂ ਨੂੰ ਲੱਗੀ ਭਿਆਨਕ ਅੱਗ, ਅੱਧੀ ਰਾਤ ਮਚੇ ਭਾਂਬੜ
  • scrap  warehouse  goods worth lakhs
    ਜਲਾਲਾਬਾਦ ਦੇ ਹਿਸਾਨ ਵਾਲਾ ਰੋਡ 'ਤੇ ਕਬਾੜ ਦੇ ਗੁਦਾਮ 'ਚ ਅੱਧੀ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
Trending
Ek Nazar
rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • big incident in punjab
      ਸਿਰ 'ਚ ਟਕੂਆ ਮਾਰ ਕੇ ਮੁੰਡੇ ਦਾ ਕਤਲ! ਪਿੰਡ 'ਚ ਬਣਿਆ ਦਹਿਸ਼ਤ ਦਾ ਮਾਹੌਲ
    • punjab police action
      ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ! ਮਾਮਲਾ ਜਾਣ ਉੱਡਣਗੇ ਹੋਸ਼
    • pargat singh in delhi
      ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ...
    • road accident
      ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
    • narega women robbed
      ਰੱਤਾ ਸ਼ਰਮ ਨਾ ਆਈ..! ਬਜ਼ੁਰਗ ਔਰਤ ਤੋਂ ਨਰੇਗਾ ਦੇ ਪੈਸੇ ਖੋਹ ਕੇ ਲੈ ਗਏ ਲੁਟੇਰੇ
    • powercut in ferozpur
      ਫਿਰੋਜ਼ਪੁਰ ’ਚ 6 ਅਕਤੂਬਰ ਨੂੰ 8 ਘੰਟੇ ਬਿਜਲੀ ਰਹੇਗੀ ਬੰਦ
    • stray dogs samrala
      ਸਮਰਾਲਾ ਵਿਚ ਅਵਾਰਾ ਕੁੱਤਿਆਂ ਨੇ 5 ਵਿਅਕਤੀਆਂ ’ਤੇ ਕੀਤਾ ਹਮਲਾ
    • gangsters jaggu bhagwanpuria and bhupi rana acquitted by the court
      ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਭੂਪੀ ਰਾਣਾ ਅਦਾਲਤ 'ਚੋਂ ਬਰੀ! ਪੜ੍ਹੋ ਕੀ ਹੈ ਪੂਰਾ...
    • bikram majithia did not appear before the sit
      SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ...
    • accident in dehlon
      ਕੰਬਾਈਨ ਤੇ ਕੈਂਟਰ ਦੀ ਜ਼ਬਰਦਸਤ ਟੱਕਰ! 2 ਲੋਕਾਂ ਦੀ ਗਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +