ਸ਼ੇਰਪੁਰ, (ਅਨੀਸ਼)- ਪੁਲਸ ਜ਼ਿਲਾ ਸੰਗਰੂਰ ਦੇ ਐੱਸ. ਐੱਸ. ਪੀ. ਡਾ. ਸੰਦੀਪ ਗਰਗ ਵੱਲੋਂ ਨਸ਼ਿਆਂ ਖਿਲਾਫ ਛੇਡ਼ੀ ਮੁਹਿੰਮ ਤਹਿਤ ਸਬ-ਡਵੀਜ਼ਨ ਧੂਰੀ ਦੇ ਡੀ. ਐੱਸ. ਪੀ. ਮੋਹਿਤ ਅਗਰਵਾਲ ਦੇ ਨਿਰਦੇਸ਼ਾਂ ਅਨੁਸਾਰ ਸਬ-ਇੰਸਪੈਕਟਰ ਰਣਜੀਤ ਸਿੰਘ ਨੇ ਪਰਮਜੀਤ ਕੌਰ ਪਤਨੀ ਰਮਨਦੀਪ ਸਿੰਘ ਵਾਸੀ ਪੱਤੀ ਖਲੀਲ ਤੋਂ 300 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਫਡ਼ੀ ਗਈ ਔਰਤ ਖਿਲਾਫ ਥਾਣਾ ਸ਼ੇਰਪੁਰ ’ਚ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੀ ਬਦਲੀ ਜਾਵੇਗੀ ਨੁਹਾਰ : ਕੇਵਲ ਢਿੱਲੋਂ
NEXT STORY