ਨਾਭਾ (ਜਗਨਾਰ): 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਅਕਾਲੀ ਦਲ ਸੁਤੰਤਰ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕਰੇਗਾ, ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੇ ਕਿਹਾ ਕਿ ਕੀ ਮੁੱਖ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਚੋਣਾਂ ਵੇਲੇ ਚੋਣਾਂ ਤੋਂ ਪਹਿਲਾਂ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ ਤੇ ਨਾ ਹੀ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਕਾਰਨ ਲੋਕਾਂ 'ਚ ਰੋਸ ਹੈ। ਇਸ ਲਈ ਗਣਤੰਤਰ ਦਿਵਸ 'ਤੇ ਅਕਾਲੀ ਦਲ ਸੁਤੰਤਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰੇਗਾ।
ਲਿਮਕਾ ਬੁੱਕ 'ਚ ਨਾਂ ਦਰਜ ਕਰਾਉਣ ਵਾਲਾ ਨੌਜਵਾਨ ਹੁਣ ਬਣਾ ਰਿਹੈ ਸ੍ਰੀ ਹਰਿਮੰਦਰ ਸਾਹਿਬ ਦਾ ਵਿਲੱਖਣ ਮਾਡਲ
NEXT STORY