ਲੁਧਿਆਣਾ (ਰਾਜ) : ਬੱਸ ਸਟੈਂਡ ਨੇੜੇ ਪੁਲ ਹੇਠਾਂ ਰਹਿਣ ਵਾਲੇ ਇਕ ਰਿਕਸ਼ਾ ਚਾਲਕ ਦਾ ਕੁਝ ਵਿਅਕਤੀਆਂ ਵਲੋਂ ਪੱਥਰ ਮਾਰ ਕੇ ਕਤਲ ਕਰ ਦਿੱਤਾ ਗਿਆ। ਸਵੇਰੇ ਰਾਹਗੀਰਾਂ ਨੇ ਖੂਨ ਨਾਲ ਲੱਥਪੱਥ ਲਾਸ਼ ਦੇਖੀ ਅਤੇ ਪੁਲਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਅਧੀਨ ਪੈਂਦੇ ਚੌਕੀ ਬੱਸ ਸਟੈਂਡ ਦੀ ਪੁਲਸ ਮੌਕੇ 'ਤੇ ਪਹੁੰਚ ਗਈ।
ਇਹ ਵੀ ਪੜ੍ਹੋ : ਸ਼ਰਧਾਲੂਆਂ ਦੀ ਸਹੂਲਤ ਲਈ ਡੇਰਾ ਬਾਬਾ ਨਾਨਕ ‘ਦਰਸ਼ਨ ਸਥਲ’’ਤੇ 2 ਨਵੀਆਂ ਦੂਰਬੀਨਾਂ ਸਥਾਪਿਤ
ਪੁਲਸ ਮ੍ਰਿਤਕ ਦੀ ਪਹਿਚਾਣ ਨਹੀਂ ਕਰ ਸਕੀ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ 'ਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।
ਇਹ ਵੀ ਪੜ੍ਹੋ : ਡੇਢ ਸਾਲ ਤੱਕ ਪਾਈਆਂ ਪਿਆਰ ਦੀਆਂ ਪੀਂਘਾ, ਵਿਆਹ ਵਾਲੇ ਦਿਨ ਲਾੜਾ ਕਰ ਗਿਆ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸ਼ਰਮਨਾਕ ਘਟਨਾ : ਪਿੰਡ ਦੇ ਹੀ ਮੁੰਡਿਆਂ ਨੇ ਅੱਲ੍ਹੜ ਕੁੜੀ ਦੀ ਲੁੱਟੀ ਇੱਜ਼ਤ, ਮਗਰੋਂ ਘਰ ਨੇੜੇ ਸੁੱਟਿਆ
NEXT STORY