Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    1:16:23 PM

  • 2 accused arrested with over 4 kg heroin in amritsar

    ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ...

  • punjab police asi

    ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰ ਗਈ ਅਣਹੋਣੀ!...

  • major incident near hotel club cabana in jalandhar

    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ...

  • rump  s big warning to iran

    "ਤੂਫ਼ਾਨ ਆ ਰਿਹਾ ਹੈ, ਜਿਸ ਨੂੰ ਕੋਈ ਨਹੀਂ ਰੋਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਸੜਕ ਹਾਦਸੇ 'ਚ ਜ਼ਖ਼ਮੀ ਭੱਠੇ ਦੇ ਮੁਨੀਮ ਨੇ ਤੋੜਿਆ ਦਮ

MALWA News Punjabi(ਮਾਲਵਾ)

ਸੜਕ ਹਾਦਸੇ 'ਚ ਜ਼ਖ਼ਮੀ ਭੱਠੇ ਦੇ ਮੁਨੀਮ ਨੇ ਤੋੜਿਆ ਦਮ

  • Updated: 17 Apr, 2021 02:38 PM
Sangrur
road accident  injured  munim  bhavanigarh
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ  (ਵਿਕਾਸ): ਸ਼ਹਿਰ ਦੇ ਨੇੜੇ ਸਮਾਣਾ ਕੈਂਚੀਆਂ ਵਿਖੇ ਕੁੱਝ ਦਿੱਨ ਪਹਿਲਾਂ ਵਾਪਰੇ ਇੱਕ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਭੱਠੇ ਦੇ ਇੱਕ ਮੁਨੀਮ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਪੁਲਸ ਨੇ ਟੈਂਕਰ ਦੇ ਨਾ-ਮਾਲੂਮ ਚਾਲਕ ਵਿਰੁੱਧ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਸਬੰਧੀ ਸੁਖਵਿੰਦਰ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਝਨੇੜੀ ਨੇ ਪੁਲਸ ਨੂੰ ਦੱਸਿਆ ਕਿ ਉਹ ਰੇਤਗੜ੍ਹ ਵਿਖੇ ਝਨੇੜੀ ਬਰਿੱਕਸ (ਇੱਟਾਂ ਵਾਲੇ ਭੱਠੇ) 'ਤੇ ਕੰਮ ਕਰਦਾ ਹੈ ਜਿੱਥੇ ਕੇ ਅਜੀਤ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਭਵਾਨੀਗੜ੍ਹ ਵੀ ਪਿਛਲੇ ਦੋ ਸਾਲਾਂ ਤੋਂ ਬਤੌਰ ਮੁਨਸ਼ੀ ਕੰਮ ਕਰਦਾ ਸੀ। ਲੰਘੀ 10 ਅਪ੍ਰੈਲ ਨੂੰ ਉਕਤ ਅਜੀਤ ਸਿੰਘ ਨਦਾਮਪੁਰ ਨੇੜੇ ਇੱਕ ਭੱਠੇ 'ਤੇ ਮੋਟਰਸਾਇਕਲ 'ਤੇ ਸਵਾਰ ਹੋ ਕੇ ਕੋਲੇ ਦੇ ਸੈਂਪਲ ਚੈੱਕ ਕਰਵਾਉਣ ਗਿਆ ਸੀ, ਜਿੱਥੇ ਕਿ ਉਹ (ਸੁਖਵਿੰਦਰ ਸਿੰਘ) ਪਹਿਲਾਂ ਤੋਂ ਹੀ ਮੌਜੂਦ ਸੀ।

ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੋਲੇ ਦੇ ਸੈਂਪਲ ਚੈੱਕ ਕਰਵਾਉਣ ਉਪਰੰਤ ਉਹ ਦੋਵੇਂ ਆਪਣੇ ਆਪਣੇ ਮੋਟਰਸਾਇਕਲ ’ਤੇ ਨਦਾਮਪੁਰ ਤੋਂ ਭਵਾਨੀਗੜ੍ਹ ਵੱਲ ਨੂੰ ਵਾਪਸ ਚੱਲ ਪਏ ਤੇ ਜਦੋਂ ਅਜੀਤ ਸਿੰਘ ਸਮਾਣਾ ਕੈਂਚੀਆਂ ਵਿਖੇ ਫਲਾਈ ਓਵਰ ਦੇ ਹੇਠਾਂ ਪਹੁੰਚਿਆ ਤਾਂ ਨਾਭਾ ਸਾਇਡ ਵੱਲੋਂ ਆਉਂਦੇ ਤੇਲ ਦੇ ਇੱਕ ਤੇਜ਼ ਰਫ਼ਤਾਰ ਟੈਂਕਰ ਦੇ ਚਾਲਕ ਨੇ ਲਾਪਰਵਾਹੀ ਨਾਲ ਅਜੀਤ ਸਿੰਘ ਦੇ ਮੋਟਰਸਾਇਕਲ ਨੂੰ ਟੱਕਰ ਮਾਰ ਦਿੱਤੀ। ਘਟਨਾ 'ਚ ਅਜੀਤ ਸਿੰਘ ਨੂੰ ਕਾਫੀ ਗੰਭੀਰ ਸੱਟਾਂ ਲੱਗੀਆਂ ਤੇ ਜਖ਼ਮੀ ਹਾਲਤ ਵਿੱਚ ਉਸਨੂੰ ਭਵਾਨੀਗੜ੍ਹ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਇਲਾਜ ਦੌਰਾਨ ਅਜੀਤ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਸੁਖਵਿੰਦਰ ਸਿੰਘ ਦੇ ਬਿਆਨਾ 'ਤੇ ਟੈਂਕਰ ਦੇ ਅਣਪਛਾਤੇ ਚਾਲਕ ਵਿਰੁੱਧ ਪਰਚਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ।

  • Road Accident
  • Injured
  • Munim
  • Bhavanigarh
  • ਸੜਕ ਹਾਦਸੇ
  • ਜ਼ਖ਼ਮੀ
  • ਮੁਨੀਮ
  • ਭਵਾਨੀਗੜ੍ਹ

ਪਾਤੜਾਂ ਬਜ਼ਾਰ ’ਚੋਂ ਖੋਹੀ ਵਰਨਾ ਕਾਰ ਸਮੇਤ 3 ਗ੍ਰਿਫ਼ਤਾਰ

NEXT STORY

Stories You May Like

  • 4 private college students seriously injured in road accident
    ਸੜਕ ਹਾਦਸੇ 'ਚ ਨਿੱਜੀ ਕਾਲਜ ਦੀਆਂ 4 ਵਿਦਿਆਰਥਣਾਂ ਗੰਭੀਰ ਜ਼ਖ਼ਮੀ
  • 9 people have died so far in the bassi pathana bus accident
    ਬੱਸੀ ਪਠਾਣਾ ਬੱਸ ਹਾਦਸੇ 'ਚ ਹੁਣ ਤੱਕ 9 ਲੋਕਾਂ ਦੀ ਮੌਤ, ਇਲਾਜ ਦੌਰਾਨ ਬਜ਼ੁਰਗ ਔਰਤ ਨੇ ਤੋੜਿਆ ਦਮ
  • accident case
    ਦਰਦਨਾਕ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • son also dies in shock of father  s death
    ਪਿਓ ਦੀ ਮੌਤ ਦੇ ਸਦਮੇ 'ਚ ਪੁੱਤਰ ਨੇ ਵੀ ਤੋੜਿਆ ਦਮ
  • death case
    ਸੜਕ ਹਾਦਸੇ ’ਚ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ
  • ipl match returning home  2 cousins
    IPL ਮੈਚ ਦੇਖ ਕੇ ਘਰ ਵਾਪਸ ਆ ਰਹੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ 'ਚ ਮੌਤ
  • youth dies in horrific road accident in phagwara
    ਫਗਵਾੜਾ ’ਚ ਭਿਆਨਕ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
  • female teacher dies in road accident
    ਸੜਕ ਹਾਦਸੇ ’ਚ ਮਹਿਲਾ ਅਧਿਆਪਕ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
Trending
Ek Nazar
attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • khanna hospital news
      ਡਿਲੀਵਰੀ ਦੌਰਾਨ ਜੱਚਾ-ਬੱਚਾ ਦੀ ਮੌਤ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • heartbreaking accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ, ਜ਼ਿੰਦਾ ਸੜਿਆ ਡਰਾਈਵਰ, 2 ਟਰੱਕਾਂ ਦੀ ਸਿੱਧੀ ਟੱਕਰ...
    • incident in punjab incident in sangrur
      ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ
    • punjabi deport from australia
      ਆਸਟ੍ਰੇਲੀਆ ਤੋਂ ਡਿਪੋਰਟ ਹੋਏ 11 ਪੰਜਾਬੀ ਪਹੁੰਚੇ ਦਿੱਲੀ, ਦੇਖੋ ਪੂਰੀ LIST
    • big news related to post matric scholarship in punjab
      ਪੰਜਾਬ 'ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਮੰਗਿਆ...
    • ssp on morning table
      ਜਨਤਾ ਵਿਚਾਲੇ ਪਹੁੰਚੇ ਕਪਤਾਨ: SSP ਦੀ ਸਾਦਗੀ ਨੇ ਜਿੱਤਿਆ ਦਿਲ
    • 9 year old innocent death case
      ਛੱਪੜ ’ਚ ਡੁੱਬਣ ਨਾਲ 9 ਸਾਲਾ ਮਾਸੂਮ ਦੀ ਮੌਤ
    • terrible accident on fazilka ferozepur flyover
      ਫਾਜ਼ਿਲਕਾ-ਫਿਰੋਜ਼ਪੁਰ ਫਲਾਈਓਵਰ 'ਤੇ ਭਿਆਨਕ ਹਾਦਸਾ, ਘੁੰਮ ਕੇ ਆ ਰਹੇ ਪਰਿਵਾਰ ਦੀ...
    • shambhu railway track case
      ਰੇਲਵੇ ਟ੍ਰੈਕ ਬਲਾਸਟ ਮਾਮਲੇ 'ਚ ਵੱਡੀ ਕਾਰਵਾਈ: RDX, ਹੈਂਡ ਗ੍ਰਨੇਡ ਸਣੇ ਵੱਡੀ...
    • education department takes tough decision for punjab schools
      ਪੰਜਾਬ ਦੇ ਸਕੂਲਾਂ ਨੂੰ ਦੋ-ਟੁੱਕ, ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਪੜ੍ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +