Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 12, 2025

    10:19:41 AM

  • a new problem has arisen for motorists

    ਵਾਹਨ ਚਾਲਕਾਂ ਲਈ ਪੈ ਗਿਆ ਨਵਾਂ ਪੰਗਾ! Road 'ਤੇ...

  • arvind kejriwal reach in jalandhar

    ਆਪ੍ਰੇਸ਼ਨ 'ਬੁਲਡੋਜ਼ਰ' ਨੇ ਡਰੱਗ ਨੈੱਟਵਰਕ ਦੀ ਕਮਰ...

  • earthquake tremors

    ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਦਹਿਸ਼ਤ 'ਚ ਲੋਕ

  • ed congress mp raids

    ਵੱਡੀ ਖ਼ਬਰ ; ਕਾਂਗਰਸ ਦੇ MP ਤੇ 3 ਵਿਧਾਇਕਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur-Barnala
  • ਲੁਟੇਰੇ ਨੇ ਔਰਤ ਨੂੰ ਗੱਲਾਂ 'ਚ ਪਾ ਕੇ ਲੁੱਟ ਲਈ ਕਰਿਆਨੇ ਦੀ ਦੁਕਾਨ, ਨਕਦੀ ਤੇ ਸਾਮਾਨ ਲੈ ਕੇ ਹੋਇਆ ਰਫ਼ੂਚੱਕਰ

MALWA News Punjabi(ਮਾਲਵਾ)

ਲੁਟੇਰੇ ਨੇ ਔਰਤ ਨੂੰ ਗੱਲਾਂ 'ਚ ਪਾ ਕੇ ਲੁੱਟ ਲਈ ਕਰਿਆਨੇ ਦੀ ਦੁਕਾਨ, ਨਕਦੀ ਤੇ ਸਾਮਾਨ ਲੈ ਕੇ ਹੋਇਆ ਰਫ਼ੂਚੱਕਰ

  • Edited By Harpreet Singh,
  • Updated: 26 Aug, 2024 09:00 PM
Sangrur-Barnala
robber robbed a shop
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ)- ਨੇੜਲੇ ਪਿੰਡ ਅਕਬਰਪੁਰ ਵਿਖੇ ਇਕ ਮੋਟਰਸਾਈਕਲ ਸਵਾਰ ਲੁਟੇਰੇ ਵੱਲੋਂ ਇੱਕ ਕਰਿਆਨੇ ਦੀ ਦੁਕਾਨ ਤੋਂ ਗੱਲੇ ’ਚ ਪਈ ਨਕਦੀ ਅਤੇ ਸਮਾਨ ਲੁੱਟ ਕੇ ਫ਼ਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਅਕਬਰਪੁਰ ਨਿਵਾਸੀ ਅਵਤਾਰ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਉਹ ਆਪਣੀ ਕਰਿਆਨੇ ਦੀ ਦੁਕਾਨ ’ਤੇ ਆਪਣੀ ਮਾਤਾ ਮਹਿੰਦਰ ਕੌਰ ਨੂੰ ਬਿਠਾ ਕੇ ਆਪ ਕੁਝ ਸਮੇਂ ਲਈ ਕਿਸੇ ਜ਼ਰੂਰੀ ਕੰਮ ਲਈ ਚਲਾ ਗਿਆ ਸੀ।

ਇਸ ਦੌਰਾਨ ਉਸ ਦੀ ਦੁਕਾਨ ’ਤੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਇਕ ਨੌਜਵਾਨ ਨੇ ਉਸ ਦੀ ਮਾਤਾ ਨੂੰ ਗੱਲਾਂ ਵਿਚ ਉਲਝਾ ਕੇ ਦੁਕਾਨ ਦੇ ਗੱਲੇ ਵਿਚ ਪਈ ਕਰੀਬ 14 ਹਜ਼ਾਰ ਰੁਪਏ ਦੀ ਨਕਦੀ ਅਤੇ ਹੋਰ ਸਮਾਨ ਚੁੱਕ ਕੇ ਆਪਣੇ ਮੋਟਰਸਾਈਕਲ ਰਾਹੀ ਮੌਕੇ ਤੋਂ ਫ਼ਰਾਰ ਹੋ ਗਿਆ। ਗੱਲੇ ’ਚੋਂ ਨਗਦੀ ਕੱਢਣ ਤੇ ਸਮਾਨ ਚੁੱਕਣ ਸਬੰਧੀ ਜਦੋਂ ਉਸ ਦੀ ਮਾਤਾ ਨੂੰ ਪਤਾ ਲੱਗਿਆ ਤਾਂ ਮਾਤਾ ਵੱਲੋਂ ਉਕਤ ਲੁੱਟੇਰੇ ਨੂੰ ਫੜਣ ਲਈ ਰੋਲਾ ਵੀ ਪਾਇਆ ਗਿਆ, ਪਰ ਉਦੋਂ ਤੱਕ ਉਹ ਇਥੋਂ ਰਫੂਚੱਕਰ ਹੋ ਚੁੱਕਾ ਸੀ।

ਇਹ ਵੀ ਪੜ੍ਹੋ- ਗ਼ਲਤੀ ਲਈ ਝਿੜਕਿਆ ਤਾਂ ਦਿਲ 'ਚ ਰੱਖੀ ਖ਼ਾਰ, ਨੌਕਰ ਨੇ ਸੁੱਤੇ ਪਏ ਮਾਲਕ ਦੇ ਸਿਰ 'ਚ ਬਾਲਾ ਮਾਰ ਕੀਤਾ ਕਤਲ

ਉਨ੍ਹਾਂ ਦੱਸਿਆ ਕਿ ਉਕਤ ਲੁਟੇਰੇ ਦੀਆਂ ਤਸਵੀਰਾਂ ਉਨ੍ਹਾਂ ਦੀ ਦੁਕਾਨ ’ਤੇ ਲੱਗੇ ਕੈਮਰਿਆਂ ਵਿਚ ਕੈਦ ਹੋ ਗਈਆਂ ਹਨ, ਜਿਸ ਵਿਚ ਉਕਤ ਲਟੇਰੇ ਦੀ ਪਹਿਚਾਣ ਵੀ ਆ ਰਹੀ ਹੈ ਤੇ ਉਹ ਪਿੰਡ ਤੋਂ ਬਾਹਰ ਜਾਂਦਾ ਵੀ ਦਿਖਾਈ ਦੇ ਰਿਹਾ ਹੈ। ਉਨ੍ਹਾਂ ਵਲੋਂ ਉਕਤ ਲੁਟੇਰੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵੀ ਸਾਂਝੀਆਂ ਕੀਤੀਆਂ ਹਨ, ਤਾਂ ਜੋ ਇਸ ਲੁਟੇਰੇ ਨੂੰ ਜਲਦ ਕਾਬੂ ਕੀਤਾ ਜਾ ਸਕੇ। ਉਨ੍ਹਾਂ ਇਸ ਸਬੰਧੀ ਪੁਲਸ ਨੂੰ ਲਿਖ਼ਤੀ ਸ਼ਿਕਾਇਤ ਦਿੰਦਿਆਂ ਇਸ ਲੁਟੇਰੇ ਨੂੰ ਜਲਦ ਕਾਬੂ ਕਰਨ ਦੀ ਮੰਗ ਵੀ ਕੀਤੀ।

ਇਹ ਵੀ ਪੜ੍ਹੋ- ਰੱਖੜੀ ਵਾਲੇ ਦਿਨ ਨੌਜਵਾਨ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਕੀਤਾ ਦਾਗ਼ਦਾਰ, ਮਾਂ ਕਹਿੰਦੀ- 'ਕੋਈ ਗੱਲ ਨਹੀਂ...'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Robber
  • Bike
  • Shop
  • Cash
  • CCTV

ਪੀ. ਐੱਸ. ਪੀ. ਸੀ. ਐੱਲ. ਦੀ ਵੱਡੀ ਕਾਰਵਾਈ, 7.66 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

NEXT STORY

Stories You May Like

  • thieves targeted a crockery shop  broke down the wall and made off
    ਕਰੋਕਰੀ ਦੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਕੰਧ ਪਾੜ ਕੇ ਨਕਦੀ ਤੇ ਕੀਮਤੀ ਸਾਮਾਨ 'ਤੇ ਕੀਤੇ ਹੱਥ ਸਾਫ਼
  • shop theft in firozpur
    ਦੁਕਾਨ ਦਾ ਸ਼ਟਰ ਤੋੜ ਕੇ ਕੈਸ਼ ਵਾਲਾ ਗੱਲਾ ਚੋਰੀ ਕਰਕੇ ਲੈ ਗਏ ਚੋਰ
  • robbers target young man
    ਨੌਜਵਾਨ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ, ਨਕਦੀ ਸਮੇਤ ਮੋਟਰਸਾਈਕਲ ਲੈ ਹੋਏ ਫ਼ਰਾਰ
  • punjab liquor shop
    ਹੱਦ ਹੋ ਗਈ! ਖੰਡੇ-ਕਿਰਪਾਨਾਂ ਦਿਖਾ ਕੇ ਲੁੱਟ ਕੇ ਲੈ ਗਏ ਸ਼ਰਾਬ ਦਾ ਠੇਕਾ
  • important guidelines issued regarding this disease in punjab
    ਪੰਜਾਬ 'ਚ ਇਸ ਬੀਮਾਰੀ ਨੂੰ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • case registered against 2 accused for buying clothes from hosiery
    ਹੌਜ਼ਰੀ ਦੀ ਦੁਕਾਨ ਤੋਂ ਕੱਪੜਾ ਖਰੀਦ ਕੇ ਚੈੱਕ ਬਾਊਂਸ ਕਰਾਉਣ ਵਾਲੇ 2 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ
  • major robbery at goldsmith  s shop in punjab
    ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ
  • bride flees with 2 5 lakh cash and jewellery
    ਲੁੱਟ ਗਿਆ ਲਾੜਾ, 2.5 ਲੱਖ ਕੈਸ਼ ਤੇ ਗਹਿਣੇ ਲੈ ਕੇ ਲਾੜੀ ਫਰਜ਼ੀ ਰਿਸ਼ਤੇਦਾਰਾਂ ਸਣੇ ਫਰਾਰ
  • arvind kejriwal reach in jalandhar
    ਆਪ੍ਰੇਸ਼ਨ 'ਬੁਲਡੋਜ਼ਰ' ਨੇ ਡਰੱਗ ਨੈੱਟਵਰਕ ਦੀ ਕਮਰ ਤੋੜੀ, ਹੁਣ ਖੇਡਾਂ ਭਵਿੱਖ ਦਾ...
  • punjab weather update
    ਪੰਜਾਬ 'ਚ Red Alert! ਤਾਪਮਾਨ ਜਾਣ ਉੱਡ ਜਾਣਗੇ ਹੋਸ਼, ਜਾਣੋ ਕਦੋਂ ਮਿਲੇਗੀ ਰਾਹਤ
  • jalandhar
    ਜਲੰਧਰ ਦੇ ਮਸ਼ਹੂਰ ਚੌਕ ਨੇੜੇ ਚੱਲੀਆਂ ਤਲਵਾਰਾਂ, ਨਿਹੰਗ ਬਾਣੇ 'ਚ ਨੌਜਵਾਨਾਂ ਨੇ...
  • cm bhagwant mann inaugurates burlton park sports hub in jalandhar
    ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ...
  • today  s top 10 news
    CM ਮਾਨ ਵੱਲੋਂ ਸਪੋਰਟਸ ਹੱਬ ਦਾ ਉਦਘਾਟਨ ਤੇ ਹਿਮਾਚਲ ਦੀਆਂ ਗੱਡੀਆਂ 'ਤੇ ਲੱਗੇਗਾ...
  • cm bhagwant mann and arvind kejriwal reach in jalandhar
    ਜਲੰਧਰ ਪਹੁੰਚੇ CM ਮਾਨ ਤੇ ਕੇਜਰੀਵਾਲ, ਲੰਡਨ ਭੇਜੀ ਰਗਬੀ ਦੀ ਸ਼ਿਪਮੈਂਟ
  • shahkot police arrest an accused with weapons
    ਸ਼ਾਹਕੋਟ ਪੁਲਸ ਵੱਲੋਂ ਇਕ ਮੁਲਜ਼ਮ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • flight is going to start from adampur airport to europe and england
    ਪੰਜਾਬੀਆਂ ਲਈ Good News: ਆਦਮਪੁਰ ਏਅਰਪੋਰਟ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਣ ਜਾ...
Trending
Ek Nazar
indian origin man sentenced us

ਅਮਰੀਕਾ : 20 ਲੱਖ ਡਾਲਰ ਦੇ ਕਾਲ ਸੈਂਟਰ ਧੋਖਾਧੜੀ ਮਾਮਲੇ 'ਚ ਭਾਰਤੀ ਮੂਲ ਦੇ...

curfew like situation hoshiarpur district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਕਰਫ਼ਿਊ ਵਰਗੇ ਹਾਲਾਤ! ਦੁਪਹਿਰ 12 ਤੋਂ 4 ਵਜੇ ਤੱਕ ਲਈ...

deadly heatwave in punjab another death

ਪੰਜਾਬ 'ਚ ਜਾਨਲੇਵਾ ਹੋਈ ਗਰਮੀ, ਇਕ ਹੋਰ ਮੌਤ, ਤਾਪਮਾਨ ਪੁੱਜਾ 47 ਡਿਗਰੀ ਤੋਂ ਪਾਰ

a big threat looms over the farmers of punjab canal breaks for the 5th time

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਇਸ ਪਿੰਡ ਦੀ ਨਹਿਰ 'ਚ ਪੈ...

cm bhagwant mann inaugurates burlton park sports hub in jalandhar

ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ...

bullets fired in punjab s grain market in sultanpur lodhi

ਪੰਜਾਬ ਦੀ ਦਾਣਾ ਮੰਡੀ 'ਚ ਚੱਲ ਗਈਆਂ ਗੋਲ਼ੀਆਂ, ਆਪਸ 'ਚ ਭਿੜੀਆਂ ਦੋ ਧਿਰਾਂ

son missing meet family

10 ਸਾਲ ਬਾਅਦ ਪਰਿਵਾਰ ਨੂੰ ਮਿਲਿਆ ਅਗਵਾ ਹੋਇਆ ਪੁੱਤ, ਜਿਗਰ ਦੇ ਟੋਟੇ ਨੂੰ ਵੇਖ...

boy dead on road accident in ajnala

ਪੰਜਾਬ 'ਚ ਤੇਜ਼ ਰਫ਼ਤਾਰ ਬੋਲੈਰੋ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ...

referendum related to citizenship failed in italy

ਇਟਲੀ 'ਚ ਨਾਗਰਿਕਤਾ ਅਤੇ 4 ਹੋਰ ਮੰਗਾਂ ਨਾਲ ਸਬੰਧਤ ਰੈਫਰੈਂਡਮ ਹੋਇਆ ਫੇਲ

terrorist attacks in colombia

ਅੱਤਵਾਦੀ ਹਮਲਿਆਂ 'ਚ ਅੱਠ ਲੋਕਾਂ ਦੀ ਮੌਤ, ਕਈ ਜ਼ਖਮੀ

atmosphere in amritsar

ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !

free facility provided to local vehicle drivers at toll plaza has been closed

ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

42 university students offered jobs by multinational companies

GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...

anil vij economy country gdp

ਜਲਦ ਹੀ ਅਰਥਵਿਵਸਥਾ 'ਚ ਤੀਜੇ ਨੰਬਰ 'ਤੇ ਹੋਵੇਗਾ ਸਾਡਾ ਦੇਸ਼ : ਅਨਿਲ ਵਿਜ

2 elderly people climbed a 150 feet high electricity tower

150 ਫੁੱਟ ਉੱਚੇ ਬਿਜਲੀ ਟਾਵਰ 'ਤੇ ਚੜ੍ਹੇ 2 ਬਜ਼ੁਰਗ, ਮਾਮਲਾ ਕਰੇਗਾ ਹੈਰਾਨ

heat breaks records in punjab

ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ

government holiday declared in punjab tomorrow

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ

jewellers shops in nawanshahr will remain closed for 4 days

Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਮਾਲਵਾ ਦੀਆਂ ਖਬਰਾਂ
    • punjab weather update
      ਪੰਜਾਬ 'ਚ Red Alert! ਤਾਪਮਾਨ ਜਾਣ ਉੱਡ ਜਾਣਗੇ ਹੋਸ਼, ਜਾਣੋ ਕਦੋਂ ਮਿਲੇਗੀ ਰਾਹਤ
    • big blow to bharat bhushan ashu
      'ਆਸ਼ੂ ਨਾਮਜ਼ਦ ਹੀ ਨਹੀਂ', ਅਗਾਊਂ ਜ਼ਮਾਨਤ ਅਰਜ਼ੀ ਹੋਈ ਰੱਦ
    • woman  s body found in car in hospital parking lot
      ਹਸਪਤਾਲ ਦੀ ਪਾਰਕਿੰਗ ਅੰਦਰ ਕਾਰ 'ਚੋਂ ਮਿਲੀ ਔਰਤ ਦੀ ਲਾਸ਼! ਮਚ ਗਈ ਹਫੜਾ-ਹੜਫੀ
    • punjabi youth shot dead in manila
      ਮਨੀਲਾ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ! ਚਾਰ ਮਹੀਨੇ ਪਹਿਲਾਂ ਹੋਇਆ...
    • married woman punjab
      ਪੰਜਾਬ 'ਚ ਵਿਆਹੁਤਾ ਦਾ ਕਾਰਾ! ਇੰਸਟਾਗ੍ਰਾਮ ਦੀ ਦੋਸਤੀ ਮਗਰੋਂ ਘਰ 'ਚ ਵਾੜਿਆ ਆਸ਼ਕ...
    • gang involved in fake bails busted in punjab
      ਪੰਜਾਬ 'ਚ ਜਾਅਲੀ ਜ਼ਮਾਨਤਾਂ ਕਰਾਉਣ ਵਾਲੇ ਗਿਰੋਹ ਦਾ ਪਰਦਾਫਾਸ਼! ਮਾਸਟਰਮਾਈਂਡ ਸਮੇਤ...
    • punjab police daugher in law
      ਪੰਜਾਬ 'ਚ ਸਨਸਨੀਖੇਜ਼ ਵਾਰਦਾਤ, ਨਵੀਂ ਵਿਆਹੀ ਨੂੰਹ ਨੇ ਜ਼ਹਿਰ ਦੇ ਮਾਰ 'ਤਾ ਸਾਰਾ...
    • america friend punjabi youth
      ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਦੋ ਦੋਸਤਾਂ ਦੀ ਮੌਤ, ਪਰਿਵਾਰਾਂ 'ਚ ਚੀਕ-ਚਿਹਾੜਾ
    • punjab government breaks ties with hdfc bank
      ਪੰਜਾਬ ਸਰਕਾਰ ਨੇ HDFC Bank ਨਾਲ ਤੋੜੇ ਸਬੰਧ, ਨਹੀਂ ਹੋਵੇਗਾ ਕੋਈ ਲੈਣ-ਦੇਣ
    • punjab  students  education department
      ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਵੱਲੋਂ ਅਇਆ ਜ਼ਰੂਰੀ ਸੁਨੇਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +