Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    4:18:43 AM

  • jalandhar woman

    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ...

  • punjab power cut

    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ...

  • india vs south africa t20 world cup

    T20 WC : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 76 ਦੌੜਾਂ...

  • aap government has returned to protect the saints of nanaksar sukhbir badal

    ਅਕਾਲੀ ਦਲ ਨੂੰ ਸਮਰਥਨ ਦੇਣ ਮਗਰੋਂ 'ਆਪ' ਸਰਕਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਲੁਟੇਰਿਆਂ ਨੇ ਗੈਸ ਏਜੰਸੀ ਦੇ ਕਰਿੰਦੇ ਦੀ ਕੁੱਟਮਾਰ ਕਰ ਖੋਹੀ ਨਕਦੀ

MALWA News Punjabi(ਮਾਲਵਾ)

ਲੁਟੇਰਿਆਂ ਨੇ ਗੈਸ ਏਜੰਸੀ ਦੇ ਕਰਿੰਦੇ ਦੀ ਕੁੱਟਮਾਰ ਕਰ ਖੋਹੀ ਨਕਦੀ

  • Updated: 03 Oct, 2022 01:33 AM
Sangrur
robbers stole cash from employee of gas agency
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ, ਕਾਂਸਲ) : ਬੀਤੀ ਰਾਤ ਕਾਕੜਾ-ਸਕਰੌਦੀ ਰੋਡ 'ਤੇ ਕਾਰ ਸਵਾਰ ਅਣਪਛਾਤੇ ਵਿਅਕਤੀ ਗੈਸ ਏਜੰਸੀ ਦੇ ਕਰਿੰਦੇ ਦੀ ਕੁੱਟਮਾਰ ਕਰਕੇ ਉਸ ਕੋਲੋਂ ਪਰਸ ਖੋਹ ਕੇ ਫਰਾਰ ਹੋ ਗਏ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸੁਖਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਸਕਰੌਦੀ ਨੇ ਦੱਸਿਆ ਕਿ ਉਹ ਭਵਾਨੀਗੜ੍ਹ ਗੈਸ ਏਜੰਸੀ ਦਾ ਕਰਿੰਦਾ ਹੈ ਤੇ ਗੈਸ ਸਿਲੰਡਰਾਂ ਵਾਲੀ ਗੱਡੀ ਚਲਾਉਂਦਾ ਹੈ। ਉਸ ਮੁਤਾਬਕ ਬੀਤੀ ਦੇਰ ਰਾਤ ਜਦੋਂ ਉਹ ਬਖੋਪੀਰ ਰੋਡ 'ਤੇ ਸਥਿਤ ਗੈਸ ਗੋਦਾਮ ਵਿੱਚ ਸਿਲੰਡਰਾਂ ਵਾਲੀ ਗੱਡੀ ਖੜ੍ਹੀ ਕਰਕੇ ਢਾਈ ਕੁ ਵਜੇ ਸਕੂਟਰੀ 'ਤੇ ਆਪਣੇ ਘਰ ਜਾ ਰਿਹਾ ਸੀ ਤਾਂ ਰਸਤੇ 'ਚ ਕਾਕੜਾ-ਸਕਰੌਦੀ ਰੋਡ 'ਤੇ ਸਥਿਤ ਭੱਠੇ ਨੇੜੇ ਇਕ ਅਣਜਾਣ ਵਿਅਕਤੀ ਨੇ ਹੱਥ ਦੇ ਕੇ ਉਸ ਨੂੰ ਰੋਕਿਆ ਤੇ ਰਸਤਾ ਪੁੱਛਣ ਲੱਗਾ।

ਇਹ ਵੀ ਪੜ੍ਹੋ : G Khan ਦੀ ਮੁਆਫ਼ੀ ਨੂੰ ਲੈ ਕੇ 2 ਧਿਰਾਂ 'ਚ ਹੋਈ ਜ਼ਬਰਦਸਤ ਝੜਪ, ਚੱਲੇ ਇੱਟਾਂ-ਰੋੜੇ

ਬਾਅਦ ਵਿੱਚ ਉਸ ਦੇ 2 ਹੋਰ ਸਾਥੀ ਉੱਥੇ ਆ ਗਏ, ਜਿਨ੍ਹਾਂ ਨੇ ਉਸ ਨਾਲ ਕੁੱਟਮਾਰ ਕੀਤੀ ਤੇ ਉਸ ਦੀ ਜੇਬ 'ਚੋਂ ਪਰਸ ਕੱਢ ਲਿਆ, ਜਿਸ ਵਿੱਚ ਕਰੀਬ 5170 ਰੁਪਏ, ਪੈਨ ਕਾਰਡ, ਆਧਾਰ ਕਾਰਡ ਆਦਿ ਸਨ, ਜੋ ਲੁਟੇਰੇ ਲੁੱਟ ਕੇ ਕਾਰ 'ਚ ਫਰਾਰ ਹੋ ਗਏ। ਸੁਖਜੀਤ ਸਿੰਘ ਨੇ ਦੱਸਿਆ ਕਿ ਪਰਸ ਖੋਹ ਕੇ ਭੱਜੇ ਵਿਅਕਤੀਆਂ ਕੋਲ ਸਕੌਡਾ ਵਰਗੀ ਲੰਮੀ ਕਾਰ ਸੀ, ਜਿਸ ਦਾ ਉਸ ਦੇ ਕੋਲੋਂ ਪੂਰਾ ਨੰਬਰ ਨਹੀਂ ਪੜ੍ਹਿਆ ਗਿਆ। ਘਟਨਾ ਸਬੰਧੀ ਸੁਖਜੀਤ ਸਿੰਘ ਨੇ ਪੁਲਸ ਨੂੰ ਸੂਚਨਾ ਦੇ ਕੇ ਮੰਗ ਕੀਤੀ ਕਿ ਅਣਪਛਾਤੇ ਵਿਅਕਤੀਆਂ ਦੀ ਭਾਲ ਕੀਤੀ ਜਾਵੇ। ਉਧਰ, ਇੰਸਪੈਕਟਰ ਪ੍ਰਦੀਪ ਬਾਜਵਾ ਥਾਣਾ ਮੁਖੀ ਭਵਾਨੀਗੜ੍ਹ ਨੇ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਸਥਾਨ ਦੇ ਨੇੜਲੇ ਪੁਆਇੰਟਾਂ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਰਿਕਾਰਡਿੰਗ ਚੈੱਕ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦਿਨ-ਦਿਹਾੜੇ ਬੱਚੇ ਨੂੰ ਡਰਾ-ਧਮਕਾ ਮੈਡੀਕਲ ਸਟੋਰ 'ਚੋਂ ਲੁੱਟ ਕੇ ਲੈ ਗਏ ਲੈਪਟਾਪ ਤੇ ਮੋਬਾਈਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Robbers
  • Gas Agency
  • Employee
  • Beatings
  • Cash
  • ਲੁਟੇਰੇ
  • ਗੈਸ ਏਜੰਸੀ
  • ਕਰਮਚਾਰੀ
  • ਕੁੱਟਮਾਰ
  • ਨਕਦੀ

G Khan ਦੀ ਮੁਆਫ਼ੀ ਨੂੰ ਲੈ ਕੇ 2 ਧਿਰਾਂ 'ਚ ਹੋਈ ਜ਼ਬਰਦਸਤ ਝੜਪ, ਚੱਲੇ ਇੱਟਾਂ-ਰੋੜੇ

NEXT STORY

Stories You May Like

  • cash snatched from 11 year old sitting in shop at gunpoint
    ਪਿਸਤੌਲ ਵਿਖਾ ਕੇ ਦੁਕਾਨ ’ਤੇ ਬੈਠੇ 11 ਸਾਲ ਦੇ ਬੱਚੇ ਤੋਂ ਨਕਦੀ ਖੋਹੀ, ਕੇਸ ਦਰਜ
  • gas agency  owner  firing  uttarakhand
    ਸਟੇਡੀਅਮ ਦੇ ਬਾਹਰ ਗੈਸ ਏਜੰਸੀ ਸੰਚਾਲਕ ਦਾ ਸ਼ਰੇਆਮ ਗੋਲ਼ੀ ਮਾਰ ਕੇ ਕਤਲ ! ਦਹਿਲ ਗਿਆ ਦੇਹਰਾਦੂਨ
  • snatching in ludhiana
    ਗੈਸ ਏਜੰਸੀ ਦੇ ਕਰਮਚਾਰੀ ਤੋਂ ਹਥਿਆਰ ਦੀ ਨੋਕ 'ਤੇ ਲੁੱਟ! ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
  • robbery in ludhiana
    ਹਥਿਆਰਾਂ ਦੇ ਜ਼ੋਰ 'ਤੇ ਆਟੋ ਚਾਲਕ ਤੋਂ ਲੁੱਟ, ਦਾਤ ਦਿਖਾ ਕੇ 11 ਹਜ਼ਾਰ ਦੀ ਨਕਦੀ ਅਤੇ ਚਾਂਦੀ ਦੀ ਚੇਨ ਖੋਹੀ
  • snatchers viral video
    ਲੁਧਿਆਣਾ 'ਚ ਲੁਟੇਰਿਆਂ ਦੀ ਛਿੱਤਰ-ਪਰੇਡ! ਪੁਲਸ ਦੇ ਸਾਹਮਣੇ ਹੋਈ ਕੁੱਟਮਾਰ
  • beating of student in private school in jalandhar
    ਜਲੰਧਰ ਦੇ ਨਿੱਜੀ ਸਕੂਲ 'ਚ ਹੰਗਾਮਾ! ਵਿਦਿਆਰਥੀ ਦੀ ਰਿਸ਼ਤੇਦਾਰ ਟੀਚਰ ਨੇ ਦੂਜੇ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ
  • cng gas tanker accident victim people stole mobile and purse instead of helping
    CNG ਗੈਸ ਵਾਲਾ ਟੈਂਕਰ ਹਾਦਸੇ ਦਾ ਸ਼ਿਕਾਰ, ਲੋਕ ਮਦਦ ਦੀ ਥਾਂ ਚੋਰੀ ਕਰ ਲੈ ਗਏ ਮੋਬਾਈਲ ਤੇ ਪਰਸ
  • robbers robbed a girl while stopping her on the way
    ਜਲੰਧਰ ਵਿਖੇ ਕੁੜੀ ਨੂੰ ਰਸਤੇ 'ਚ ਰੋਕ ਲੁਟੇਰਿਆਂ ਨੇ ਕੀਤੀ ਲੁੱਟਖੋਹ, ਦਾਤਰ ਵਿਖਾ ਕੇ ਨਕਦੀ ਨਾਲ ਭਰਿਆ ਲੁੱਟਿਆ ਪਰਸ
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ...
Trending
Ek Nazar
t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • idfc first bank scam worth rs 590 crore
      IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ...
    • ashwani sharma s big taunt on cm mann
      'ਪੰਜਾਬ ਨੂੰ ਦਿੱਲੀ ਵਾਲਿਆਂ ਕੋਲ ਗਿਰਵੀ ਰੱਖ ਦਿੱਤਾ', ਅਸ਼ਵਨੀ ਸ਼ਰਮਾ ਦਾ CM ਮਾਨ...
    • farmers protest outside minister tarunpreet saund  s office in khanna
      ਖੰਨਾ 'ਚ ਮੰਤਰੀ ਤਰੁਣਪ੍ਰੀਤ ਸੌਂਦ ਦੇ ਦਫ਼ਤਰ ਬਾਹਰ ਕਿਸਾਨਾਂ ਦਾ ਧਰਨਾ
    • big news in the nalagarh police station blast case
      ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ...
    • chamber of commerce meeting in faridkot
      ਫਰੀਦਕੋਟ 'ਚ ਵਪਾਰ ਮੰਡਲ ਦੀ ਮੀਟਿੰਗ, ਵਪਾਰੀਆਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ...
    • farmers stage a massive protest outside cm mann s residence
      CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ...
    • railways big decision for holi festival
      ਹੋਲੀ ਦੇ ਤਿਉਹਾਰ ਲਈ ਰੇਲਵੇ ਦਾ ਵੱਡਾ ਫ਼ੈਸਲਾ, ਇਨ੍ਹਾਂ ਸ਼ਹਿਰਾਂ ਤੋਂ ਚੱਲਣਗੀਆਂ...
    • road accident
      ਸੜਕ ਹਾਦਸੇ ’ਚ ਬਜ਼ੁਰਗ ਦੀ ਮੌਤ
    • fraud of over 50 lakhs in the name of sending to america
      ਅਮਰੀਕਾ ਭੇਜਣ ਦੇ ਨਾਂ ’ਤੇ 50 ਲੱਖ ਤੋਂ ਵੱਧ ਦੀ ਠੱਗੀ, ਇਕ ਔਰਤ ਸਮੇਤ 2 ਨਾਮਜ਼ਦ
    • when the outsider reached the housewife
      ਜਦੋਂ ਘਰਵਾਲੀ ਕੋਲ ਪੁੱਜ ਗਈ ਬਾਹਰਵਾਲੀ ਤਾਂ ਪਿਆ ਗਾਹ, ਦੋਹਾਂ 'ਚ ਹੋਈ ਹੱਥੋਪਾਈ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +