Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    5:40:56 PM

  • gautam adani becomes asia  s richest person  10 richest people in world

    ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਗੌਤਮ ਅਡਾਨੀ,...

  • students abducted in nigeria

    ਨਾਈਜੀਰੀਆ 'ਚ ਵੱਡੀ ਵਾਰਦਾਤ, ਬੰਦੂਕਧਾਰੀਆਂ ਨੇ ਅਗਵਾ...

  • fortune overturned of punjabi boy

    ਆਹ ਹੁੰਦੀ ਐ ਕਿਸਮਤ...! ਵਿਦੇਸ਼ ਜਾਣ ਲਈ ਨਹੀਂ ਫੜ...

  • attack on female teacher

    ਪੰਜਾਬ: ਸਕੂਲ 'ਚ ਵੜ ਮੁੰਡੇ ਨੇ ਸੁੱਟ 'ਤਾ ਮਹਿਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • ਕਾਲਜ ਤੋਂ ਪਰਤ ਰਹੇ ਵਿਦਿਆਰਥੀ ਨਾਲ ਸ਼ਰੇਆਮ ਗੁੰਡਾਗਰਦੀ ਅਤੇ ਲੁੱਟ

MALWA News Punjabi(ਮਾਲਵਾ)

ਕਾਲਜ ਤੋਂ ਪਰਤ ਰਹੇ ਵਿਦਿਆਰਥੀ ਨਾਲ ਸ਼ਰੇਆਮ ਗੁੰਡਾਗਰਦੀ ਅਤੇ ਲੁੱਟ

  • Edited By Anmol Tagra,
  • Updated: 17 Apr, 2026 12:13 PM
Ludhiana-Khanna
robbery in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਸ਼ਹਿਰ ਦੇ ਸਾਊਥ ਸਿਟੀ ਇਲਾਕੇ ਵੱਲ ਜਾ ਰਹੇ ਇਕ ਕਾਲਜ ਵਿਦਿਆਰਥੀ ਨਾਲ ਬੇਰਹਿਮੀ ਨਾਲ ਕੁੱਟਮਾਰ ਅਤੇ ਲੁੱਟ-ਖੋਹ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜ ਹਮਲਾਵਰ ਨੌਜਵਾਨਾਂ ਨੇ ਨਾ ਸਿਰਫ਼ ਵਿਦਿਆਰਥੀ ਦੀ ਕਾਰ ਦੇ ਸ਼ੀਸ਼ੇ ਤੋੜੇ, ਬਲਕਿ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਸ ਤੋਂ ਸੋਨੇ ਦੇ ਗਹਿਣੇ ਅਤੇ ਨਕਦੀ ਖੋਹ ਕੇ ਫ਼ਰਾਰ ਹੋ ਗਏ। ਹਾਲਾਂਕਿ, ਥਾਣਾ ਪੀ.ਏ.ਯੂ. ਦੀ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੀੜਤ ਵਿਦਿਆਰਥੀ ਵਿਆਸ ਕਪੂਰ ਨੇ ਪੁਲਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ 9 ਅਪ੍ਰੈਲ ਨੂੰ ਉਹ ਕਾਲਜ ਤੋਂ ਛੁੱਟੀ ਹੋਣ ਤੋਂ ਬਾਅਦ ਆਪਣੀ ਟੋਇਟਾ ਯਾਰਿਸ ਕਾਰ ਵਿਚ ਸਵਾਰ ਹੋ ਕੇ ਕੌਫ਼ੀ ਪੀਣ ਲਈ ਸਾਊਥ ਸਿਟੀ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਬੀਰਮੀ ਦੇ ਕੋਲ ਆਪਣੇ ਇਕ ਦੋਸਤ ਦਾ ਇੰਤਜ਼ਾਰ ਕਰਨ ਲਈ ਰੁਕਿਆ, ਉਦੋਂ ਹੀ ਮੋਟਰਸਾਈਕਲ ਅਤੇ ਐਕਟਿਵਾ 'ਤੇ ਸਵਾਰ ਕਰੀਬ 5 ਨੌਜਵਾਨ ਉੱਥੇ ਪਹੁੰਚੇ। ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਾਰ 'ਤੇ ਹਮਲਾ ਕਰ ਦਿੱਤਾ ਅਤੇ ਭੰਨ-ਤੋੜ ਕੀਤੀ। ਦਹਿਸ਼ਤ ਦੇ ਮਾਰੇ ਜਦੋਂ ਉਹ ਕਾਰ ਤੋਂ ਬਾਹਰ ਨਿਕਲਿਆ, ਤਾਂ ਮੁਲਜ਼ਮਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਸ ਦੇ ਹੱਥੋਂ ਸੋਨੇ ਦਾ ਕੜਾ, ਗਲੇ ਤੋਂ ਸੋਨੇ ਦੀ ਚੈਨ, ਦੋ ਮੋਬਾਈਲ ਫ਼ੋਨ ਅਤੇ ਪਰਸ ਖੋਹ ਲਿਆ, ਜਿਸ ਵਿਚ 2100 ਰੁਪਏ ਦੀ ਨਕਦੀ ਅਤੇ ਜ਼ਰੂਰੀ ਦਸਤਾਵੇਜ਼ ਸਨ।

ਪੁਲਸ ਨੇ ਤਫ਼ਤੀਸ਼ ਦੌਰਾਨ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਕਰਨ ਸਿੰਘ, ਜੋਬਨ, ਹਰਸ਼ਦੀਪ ਸਿੰਘ ਅਤੇ ਹਰਮਨ ਸਿੰਘ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਲੁੱਟਿਆ ਗਿਆ ਇਕ ਮੋਬਾਈਲ ਫ਼ੋਨ ਬਰਾਮਦ ਕਰ ਲਿਆ ਹੈ ਅਤੇ ਗਿਰੋਹ ਦੇ ਬਾਕੀ ਮੈਂਬਰਾਂ ਤੇ ਹੋਰ ਸਾਮਾਨ ਦੀ ਬਰਾਮਦਗੀ ਲਈ ਪੁੱਛਗਿੱਛ ਜਾਰੀ ਹੈ।

  • Punjab
  • Robbery
  • Ludhiana

'ਮੌਤ ਦਾ ਸਾਮਾਨ' ਵੇਚਣ ਵਾਲੀ ਮਹਿਲਾ ਚੜ੍ਹੀ ਪੁਲਸ ਅੜਿੱਕੇ

NEXT STORY

Stories You May Like

  • attempted robbery of student in broad daylight
    ਦਿਨ-ਦਿਹਾੜੇ ਵਿਦਿਆਰਥਣ ਨਾਲ ਲੁੱਟ ਦੀ ਕੋਸ਼ਿਸ਼, ਲੁਟੇਰਿਆਂ ਨੇ ਦੂਜੀ ਮੰਜ਼ਿਲ ਤੋਂ ਮਾਰ ’ਤੀ ਛਾਲ
  • major in case of robbery from a government bus in punjab
    ਪੰਜਾਬ 'ਚ ਸਰਕਾਰੀ ਬੱਸ ਨਾਲ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਦੋ ਮੁਲਜ਼ਮ ਗ੍ਰਿਫ਼ਤਾਰ, ਹੋਏ ਅਹਿਮ ਖ਼ੁਲਾਸੇ
  • punjab accident anandpur sahib bus
    ਪੰਜਾਬ 'ਚ ਵੱਡਾ ਹਾਦਸਾ! 6 ਮੌਤਾਂ, ਅਨੰਦਪੁਰ ਸਾਹਿਬ ਤੋਂ ਪਰਤ ਰਹੀ ਸਵਾਰੀਆਂ ਨਾਲ ਭਰੀ ਬੱਸ ਪਲਟੀ
  • as soon as the ninth grade begins students are worried
    ਪੰਜਾਬ: ਜਮਾਤਾਂ ਸ਼ੁਰੂ ਪਰ ਨਹੀਂ ਪ੍ਰਕਾਸ਼ਿਤ ਹੋਈਆਂ ਕਿਤਾਬਾਂ, ਚਿੰਤਾ 'ਚ ਪਏ ਨੌਵੀਂ ਦੇ ਵਿਦਿਆਰਥੀ
  • robbers who came as customers and looted cash and fled
    ਗ੍ਰਾਹਕ ਬਣ ਕੇ ਆਏ ਲੁਟੇਰੇ ਨਗਦੀ ਲੁੱਟ ਕੇ ਫਰਾਰ
  • music concert  student  drug overdose  death  mumbai
    ਮਿਊਜ਼ਿਕ ਕੰਸਰਟ 'ਚ ਨਸ਼ੇ 'ਚ ਟੁੰਨ ਹੋਏ ਵਿਦਿਆਰਥੀ ! 2 ਦੀ ਓਵਰਡੋਜ਼ ਨਾਲ ਗਈ ਜਾਨ
  • big news for medical students
    ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਦੇਣ ਧਿਆਨ ! ਕਿਤੇ ਤੁਹਾਡੀ ਡਿਗਰੀ ਹੋ ਨਾ ਜਾਏ 'ਰੱਦੀ'
  • ludhiana civil hospital
    ਸਿਵਲ ਹਸਪਤਾਲ ਦੀ ਸੁਰੱਖਿਆ ਰੱਬ ਆਸਰੇ! ਬਿਨਾਂ ਪੁਲਸ ਮੁਲਾਜ਼ਮਾਂ ਦੇ ਹੱਥਕੜੀ ਪਾਈ ਸ਼ਰੇਆਮ ਘੁੰਮਦੇ ਦਿਖੇ ਨੌਜਵਾਨ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • 5 suppliers arrested for selling drugs
    ਕਪੂਰਥਲਾ ਤੋਂ ਜਲੰਧਰ ਚਿੱਟਾ ਵੇਚਣ ਆਉਣ ਵਾਲਿਆਂ ਸਮੇਤ 5 ਸਪਲਾਇਰ ਗ੍ਰਿਫ਼ਤਾਰ
  • new in pnb bank robbery case jalandhar   one person arrested
    ਜਲੰਧਰ: PNB ਬੈਂਕ ’ਚ ਹੋਈ ਲੁੱਟ ਦੇ ਮਾਮਲੇ 'ਚ ਨਵੀਂ ਅਪਡੇਟ! ਸਾਬਕਾ DSP ਦੇ...
Trending
Ek Nazar
cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • one arrested with illegal pistol  case registered
      ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ, ਮਾਮਲਾ ਦਰਜ
    • 9 people have died so far in the bassi pathana bus accident
      ਬੱਸੀ ਪਠਾਣਾ ਬੱਸ ਹਾਦਸੇ 'ਚ ਹੁਣ ਤੱਕ 9 ਲੋਕਾਂ ਦੀ ਮੌਤ, ਇਲਾਜ ਦੌਰਾਨ ਬਜ਼ੁਰਗ ਔਰਤ...
    • central government relief to punjab
      ਪੰਜਾਬ ਬਾਰੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਹੋ ਗਈ ਚਿੱਠੀ
    • protest in mahal kalan
      24 ਘੰਟੇ ਬਿਜਲੀ ਸਪਲਾਈ ਦੀ ਮੰਗ ਲਈ ਪਿੰਡ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ
    • protest in mahal kalan
      ਬਿਜਲੀ ਮੁਲਾਜ਼ਮਾਂ ਦਾ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ! ਮਹਿਲ ਕਲਾਂ ਗਰਿੱਡ ਅੱਗੇ...
    • water crisis  water supply  sewerage board
      ਬਰਨਾਲਾ 'ਚ ਜਲ ਸੰਕਟ : ਅਧਿਕਾਰੀਆਂ ਦੀ ਮਨਮਰਜ਼ੀ ਕਾਰਨ 25 ਘੰਟੇ ਠੱਪ ਰਹੀ ਪਾਣੀ...
    • punjab thulliwal incident
      ਪੰਜਾਬ: ਅਸਮਾਨੀ ਬਿਜਲੀ ਨੇ ਢਾਹਿਆ ਕਹਿਰ! ਲੱਗੀ ਭਿਆਨਕ ਅੱਗ
    • vrindavan accident  pankaj kumar  s body reaches jalalabad
      ਵ੍ਰਿੰਦਾਵਨ ਹਾਦਸਾ : ਜਲਾਲਾਬਾਦ ਪੁੱਜੀ ਪੰਕਜ ਕੁਮਾਰ ਦੀ ਮ੍ਰਿਤਕ ਦੇਹ, ਨਮ ਅੱਖਾਂ...
    • wheat procurement in the district crosses 19 thousand metric tons
      ਜ਼ਿਲ੍ਹੇ ’ਚ ਕਣਕ ਖ਼ਰੀਦ 19 ਹਜ਼ਾਰ ਮੈਟ੍ਰਿਕ ਟਨ ਤੋਂ ਪਾਰ
    • amritpal will have to remain in dibrugarh jail
      ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ 'ਚ ਹੀ ਰਹਿਣਾ ਪਵੇਗਾ, ਹਾਈਕੋਰਟ ਨੇ ਸੁਣਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +