Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    5:07:11 PM

  • gas leak in hospital ward

    ਵੱਡੀ ਖ਼ਬਰ : ਏਸੀ ਗੈਸ ਲੀਕ ਹੋਣ ਕਾਰਨ ਛੇ ਨਵਜੰਮਿਆਂ...

  • relief for india

    ਭਾਰਤ ਲਈ ਰਾਹਤ ਭਰੀ ਖ਼ਬਰ ! Isolate ਕੀਤੀ ਗਈ ਸ਼ੱਕੀ...

  • two consecutive holidays  in punjab

    ਪੰਜਾਬ ਵਿਚ ਲਗਾਤਾਰ ਦੋ ਛੁੱਟੀਆਂ, 28 ਤੇ 29 ਮਈ ਨੂੰ...

  • major accident in punjab painful death of female sarpanch

    ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • ਬਜ਼ੁਰਗ ਕਰਿਆਨਾ ਵਪਾਰੀ ਨਾਲ ਲੁੱਟ! ਆਪਣੇ ਹੀ ਪਿੰਡ ਦੇ ਨਿਕਲੇ ਲੁਟੇਰੇ

MALWA News Punjabi(ਮਾਲਵਾ)

ਬਜ਼ੁਰਗ ਕਰਿਆਨਾ ਵਪਾਰੀ ਨਾਲ ਲੁੱਟ! ਆਪਣੇ ਹੀ ਪਿੰਡ ਦੇ ਨਿਕਲੇ ਲੁਟੇਰੇ

  • Edited By Anmol Tagra,
  • Updated: 27 May, 2026 02:50 PM
Ludhiana-Khanna
robbery in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਥਾਣਾ ਸਦਰ ਦੇ ਅਧੀਨ ਆਉਂਦੇ ਇਲਾਕੇ ਲਲਤੋਂ ਕਲਾਂ ਵਿਚ ਬਦਮਾਸ਼ਾਂ ਨੇ ਕਾਨੂੰਨ-ਵਿਵਸਥਾ ਦੇ ਦਾਅਵਿਆਂ ਦੀ ਹਵਾ ਕੱਢ ਦਿੱਤੀ ਹੈ। ਬਦਮਾਸ਼ਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਹੁਣ ਉਨ੍ਹਾਂ ਨੂੰ ਨਾ ਤਾਂ ਦਿਨ ਦੇ ਉਜਾਲੇ ਦਾ ਡਰ ਹੈ ਅਤੇ ਨਾ ਹੀ ਪੁਲਸ ਦਾ। ਤਾਜ਼ਾ ਵਾਰਦਾਤ ਵਿਚ ਪੰਜ ਬੇਖੌਫ਼ ਬਦਮਾਸ਼ਾਂ ਨੇ ਇਕ 65 ਸਾਲਾ ਬਜ਼ੁਰਗ ਕਰਿਆਨਾ ਦੁਕਾਨਦਾਰ ਨੂੰ ਆਪਣਾ ਸ਼ਿਕਾਰ ਬਣਾਇਆ। ਬਦਮਾਸ਼ਾਂ ਨੇ ਬਜ਼ੁਰਗ ਨੂੰ ਰਸਤੇ ਵਿਚ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਇੰਨੀ ਬੇਰਹਿਮੀ ਨਾਲ ਹਮਲਾ ਕੀਤਾ ਕਿ ਉਹ ਲਹੂ-ਲੁਹਾਨ ਹੋ ਕੇ ਉਥੇ ਹੀ ਡਿੱਗ ਪਏ, ਜਿਸ ਤੋਂ ਬਾਅਦ ਲੁਟੇਰੇ ਦੁਕਾਨ ਦੀ ਕਰੀਬ 25 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ।

ਦੁੱਧ-ਦਹੀਂ ਲੈਣ ਜਾ ਰਹੇ ਸਨ ਬਜ਼ੁਰਗ

ਪੀੜਤ ਬਜ਼ੁਰਗ ਸੋਹਣ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਕਰਿਆਨੇ ਦੀ ਦੁਕਾਨ ਚਲਾਉਂਦੇ ਹਨ। 22 ਮਈ ਦੀ ਸਵੇਰ ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਲਈ ਦੁੱਧ ਅਤੇ ਦਹੀਂ ਦਾ ਸਾਮਾਨ ਲੈਣ ਲਈ ਲੁਧਿਆਣਾ ਦੇ ਵੇਰਕਾ ਪਲਾਂਟ ਲਈ ਰਵਾਨਾ ਹੋਏ ਸਨ। ਕਿਉਂਕਿ ਉਨ੍ਹਾਂ ਨੇ ਸਾਮਾਨ ਖਰੀਦਣਾ ਸੀ, ਇਸ ਲਈ ਉਨ੍ਹਾਂ ਕੋਲ 20 ਤੋਂ 25 ਹਜ਼ਾਰ ਰੁਪਏ ਦੀ ਨਕਦੀ ਸੀ। ਸੋਹਣ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਉਹ ਮਨਸੂਰਾਂ ਤੋਂ ਅੱਗੇ ਵਧ ਕੇ ਲਲਤੋਂ ਕਲਾਂ ਅਤੇ ਝੇੜਾ ਪਿੰਡ ਦੇ ਵਿਚਕਾਰ ਪਹੁੰਚੇ, ਤਾਂ ਉੱਥੇ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਪੰਜ ਨੌਜਵਾਨਾਂ ਨੇ ਉਨ੍ਹਾਂ ਨੂੰ ਅਚਾਨਕ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਰੁਪਇਆਂ ਵਾਲਾ ਬੈਗ ਖੋਹ ਲਿਆ।

ਆਪਣੇ ਹੀ ਪਿੰਡ ਦੇ ਦੋ ਹਮਲਾਵਰਾਂ ਦੀ ਹੋਈ ਪਛਾਣ

ਇਸ ਵਾਰਦਾਤ ਵਿਚ ਸਭ ਤੋਂ ਹੈਰਾਨੀਜਨਕ ਖੁਲਾਸਾ ਤਦ ਹੋਇਆ ਜਦੋਂ ਹਸਪਤਾਲ ਵਿਚ ਪੀੜਤ ਨੇ ਦੋ ਹਮਲਾਵਰਾਂ ਨੂੰ ਪਛਾਣ ਲਿਆ। ਸੋਹਣ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ 'ਤੇ ਹਮਲਾ ਕਰਨ ਵਾਲੇ ਦੋ ਨੌਜਵਾਨ ਉਨ੍ਹਾਂ ਦੇ ਆਪਣੇ ਹੀ ਪਿੰਡ ਮਨਸੂਰਾਂ ਦੇ ਰਹਿਣ ਵਾਲੇ ਕਿੰਦਰ ਅਤੇ ਜੱਗੀ ਹਨ, ਜਦਕਿ ਉਨ੍ਹਾਂ ਦੇ ਤਿੰਨ ਹੋਰ ਸਾਥੀ ਅਣਪਛਾਤੇ ਸਨ। ਜਾਂਚ ਅਧਿਕਾਰੀ (IO) ਸਤਨਾਮ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸਦਰ ਵਿਚ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਦੀਆਂ ਟੀਮਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਹਨ ਅਤੇ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
 

  • Punjab
  • Ludhiana
  • Robbery

ਮੁਲਾਜ਼ਮਾਂ ਦੇ ਹੱਕ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ, ਕਰਮਚਾਰੀਆਂ ਨੂੰ 'ਯੂਜ਼ ਐਂਡ ਥਰੋ' ਵਾਂਗ ਨਹੀਂ...

NEXT STORY

Stories You May Like

  • elderly woman  gold earrings  looted in market
    ਪੰਜਾਬ 'ਚ ਬੇਖੌਫ ਲੁਟੇਰੇ, ਸ਼ਰੇਆਮ ਬਜ਼ੁਰਗ ਮਹਿਲਾ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਝਪਟੀਆਂ
  • jalandhar businessman  wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • fir case
    ਕੱਪੜਾ ਵਪਾਰੀ ਨਾਲ 23.44 ਲੱਖ ਰੁਪਏ ਦੀ ਠੱਗੀ, 2 ਨਾਮਜ਼ਦ
  • robbery incident on paragpur gt road
    GT ਰੋਡ ’ਤੇ ਲੁੱਟ ਦੀ ਵਾਰਦਾਤ, ਪੈਟਰੋਲ ਪੰਪ ਤੋਂ ਤੇਲ ਪੁਆ ਕੇ ਆ ਰਹੇ ਵਿਅਕਤੀ ਦੀ ਲੁਟੇਰੇ ਐਕਟਿਵਾ ਖੋਹ ਕੇ ਫ਼ਰਾਰ
  • punjab village boys murder elderly woman
    ਪੰਜਾਬ : ਪਿੰਡ ਦੇ ਹੀ ਮੁੰਡਿਆਂ ਨੇ ਬੇਬੇ ਨਾਲ ਕਰ 'ਤਾ ਕਾਂਡ, ਹਰ ਕਿਸੇ ਦੇ ਉੱਡੇ ਹੋਸ਼ ਜਦੋਂ ਪੇਟੀ ਵਿੱਚੋਂ...
  • businessman bambiha gang arrested malaysia
    ਬੰਬੀਹਾ ਗੈਂਗ ਦੇ ਨਾਂ ’ਤੇ ਵਪਾਰੀ ਨੂੰ ਧਮਕਾਉਣ ਵਾਲਾ ਮਲੇਸ਼ੀਆ ਤੋਂ ਆਉਂਦੇ ਹੀ ਕਾਬੂ
  • passport robbed in ludhiana
    ਪੰਜਾਬ: ਜਹਾਜ਼ ਚੜ੍ਹਣ ਚੱਲਿਆ ਸੀ ਦਿੱਲੀ, ਰਾਹ 'ਚ ਹੀ ਪਾਸਪੋਰਟ ਤੇ ਵੀਜ਼ਾ ਖੋਹ ਲੈ ਗਏ ਲੁਟੇਰੇ
  • snake in air conditioner
    AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
Trending
Ek Nazar
16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • robbery in ludhiana
      ਬਜ਼ੁਰਗ ਕਰਿਆਨਾ ਵਪਾਰੀ ਨਾਲ ਲੁੱਟ! ਆਪਣੇ ਹੀ ਪਿੰਡ ਦੇ ਨਿਕਲੇ ਲੁਟੇਰੇ
    • highcourt  s big decision in favor of employees
      ਮੁਲਾਜ਼ਮਾਂ ਦੇ ਹੱਕ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ, ਕਰਮਚਾਰੀਆਂ ਨੂੰ 'ਯੂਜ਼ ਐਂਡ...
    • property tax
      ਛੋਟ ਲੈਣ ਲਈ ਬਚੇ ਸਿਰਫ਼ 4 ਦਿਨ, 31 ਤੱਕ ਜਮ੍ਹਾਂ ਕਰਵਾਓ ਪ੍ਰਾਪਰਟੀ ਟੈਕਸ
    • action in ludhiana
      ਹਰਕਤ 'ਚ ਆਇਆ ਫੂਡ ਸੇਫਟੀ ਵਿਭਾਗ, ਕੈਮੀਕਲ ਨਾਲ ਫ਼ਲ ਪਕਾਉਣ ਵਾਲਿਆਂ ਤੇ...
    • work begins on installing cctv cameras in etawah village
      ਪਿੰਡ ਇਟਾਵਾ ’ਚ CCTV ਕੈਮਰੇ ਲਾਉਣ ਦਾ ਕੰਮ ਸ਼ੁਰੂ, 36 ਕੈਮਰਿਆਂ ਨਾਲ ਹੋਵੇਗੀ...
    • big incident in punjab
      ਪੰਜਾਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ! ਤੜਫ਼ਾ-ਤੜਫ਼ਾ ਕੇ ਲਈ ਜਾਨ
    • punjab schools holiday
      ਪੰਜਾਬ 'ਚ ਛੁੱਟੀ ਦੇ ਐਲਾਨ ਦੇ ਬਾਵਜੂਦ ਖੁੱਲ੍ਹੇ ਕਈ ਸਕੂਲ! ਸਿੱਖਿਆ ਵਿਭਾਗ 'ਤੇ...
    • rp singh statement
      ਦਲਿਤਾਂ ਬਾਰੇ ਵਰਤੀ ਸ਼ਬਦਾਵਲੀ ਲਈ ਜਨਤਕ ਮੁਆਫ਼ੀ ਮੰਗੇ ਰਾਜਾ ਵੜਿੰਗ: ਆਰ. ਪੀ. ਸਿੰਘ
    • case of death of siblings due to drowning in canal
      ਨਹਿਰ 'ਚ ਡੁੱਬਣ ਕਾਰਨ ਭੈਣ-ਭਰਾਵਾਂ ਦੀ ਮੌਤ ਦਾ ਮਾਮਲਾ : ਬੱਚਿਆਂ ਦੀਆਂ ਲਾਸ਼ਾਂ...
    • punjab girl arrested
      ਪੰਜਾਬ: ਸਹੇਲੀ ਬਣ ਘਰ ਆ ਵੜਦੀ ਕੁੜੀ ਤੇ ਫਿਰ ਖੇਡਦੀ ਗੰਦਾ ਖੇਡ! ਪੁਲਸ ਜਾਂਚ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +