Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    3:07:48 PM

  • india and european summer

    50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ...

  • haryana  rajasthan  amit shah  upper yamuna water project  mou  signed

    ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ...

  • big relief for travel on government buses in punjab

    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ...

  • will change from 1st july this rule will affect every person in the country

    EPFO ਤੋਂ ਲੈ ਕੇ Passport ਦੀ ਫ਼ੀਸ ਤੱਕ... 1 ਦਿਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • ਫ਼ਿਰੋਜ਼ਪੁਰ 'ਚ ਜੌਹਰੀ ਦੀ ਦੁਕਾਨ 'ਤੇ ਲੁਟੇਰਿਆਂ ਨੇ ਦਾਗੇ ਫਾਇਰ,ਦੁਕਾਨਦਾਰ ਜ਼ਖ਼ਮੀ

MALWA News Punjabi(ਮਾਲਵਾ)

ਫ਼ਿਰੋਜ਼ਪੁਰ 'ਚ ਜੌਹਰੀ ਦੀ ਦੁਕਾਨ 'ਤੇ ਲੁਟੇਰਿਆਂ ਨੇ ਦਾਗੇ ਫਾਇਰ,ਦੁਕਾਨਦਾਰ ਜ਼ਖ਼ਮੀ

  • Updated: 11 Nov, 2020 02:02 PM
Firozpur
robbery shopkeepers wounded shoot firozpur
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ):  ਫਿਰੋਜ਼ਪੁਰ ਸ਼ਹਿਰ ਦੇ ਵਾਨ ਬਾਜ਼ਾਰ ਅਤੇ ਮੇਨ ਬਾਜ਼ਾਰ 'ਚ ਰਾਮਾਨੰਦ ਗਲੀ 'ਚ ਸਥਿਤ ਵਿਜੈ ਜਵੈਲਰਜ਼ ਦੀ ਦੁਕਾਨ 'ਤੇ ਅੱਜ 2 ਨਕਾਬਪੋਸ਼ ਲੁਟੇਰੇ ਆਏ ਅਤੇ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਦੇ ਲਈ ਉਨ੍ਹਾਂ ਨੇ ਗੋਲੀ ਚਲਾਈ। ਗੋਲੀ ਲੱਗਣ ਨਾਲ ਜਵੈਲਰ ਤਰੁਣਾ ਗੁਪਤਾ ਸ੍ਰੀ ਵਿਜੈ ਗੁਪਤਾ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ 'ਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

PunjabKesari

ਜ਼ਖ਼ਮੀ ਹੋਏ ਤਰੁਣ ਦੇ ਰਿਸ਼ਤੇਦਾਰ ਐਡਵੋਕੇਟ ਤਰੁਣ ਜਿੰਦਲ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ ਸਾਢੇ 10 ਵਜੇ ਨਕਾਬਪੋਸ਼ ਲੁਟੇਰੇ ਵਿਜੈ ਜਵੈਲਰ ਦੀ ਦੁਕਾਨ 'ਤੇ ਆਏ ਅਤੇ ਗਹਿਣੇ ਖਰੀਦਣ ਦੀ ਗੱਲ ਕਹਿਣ ਲੱਗੇ। ਉਨ੍ਹਾਂ ਨੇ ਦੱਸਿਆ ਕਿ ਜਿਵੇਂ ਹੀ ਤਰੁਣ ਉਨ੍ਹਾਂ ਨੂੰ ਸੋਨੇ ਦੇ ਗਹਿਣੇ ਦਿਖਾਉਣ ਲਈ ਅੰਦਰ ਗਿਆ ਤਾਂ ਉਨ੍ਹਾਂ ਨੇ ਗੋਲੀ ਚਲਾ ਦਿੱਤੀ ਜੋ ਤਰੁਣ ਦੇ ਪੱਟ 'ਚ ਲੱਗੀ। ਉਨ੍ਹਾਂ ਨੇ ਦੱਸਿਆ ਕਿ ਲੁਟੇਰੇ ਫ਼ਰਾਰ ਹੋ ਗਏ ਅਤੇ ਪੁਲਸ ਵਲੋਂ ਨੇੜੇ-ਤੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ।

PunjabKesari

  • robbery
  • shopkeepers
  • wounded
  • shoot
  • firozpur
  • ਫ਼ਿਰੋਜ਼ਪੁਰ
  • ਲੁਟੇਰਿਆਂ
  • ਦੁਕਾਨਦਾਰ
  • ਜ਼ਖ਼ਮੀ
  • ਗੋਲੀ

ਗ੍ਰਾਮ ਪੰਚਾਇਤਾਂ, ਕਲੱਬ ਅਤੇ ਸਮਾਜ ਸੇਵੀ ਪੁਲਸ ਦਾ ਸਹਿਯੋਗ ਕਰਨ: ਥਾਣਾ ਮੁੱਖੀ ਜਸਪਾਲ ਸਿੰਘ

NEXT STORY

Stories You May Like

  • fire breaks out at junk shop in gurdaspur
    ਗੁਰਦਾਸਪੁਰ 'ਚ ਕਬਾੜ ਦੀ ਦੁਕਾਨ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ
  • lottery tickets and cash worth lakhs stolen from a lottery shop
    ਇਕ ਲਾਟਰੀ ਦੀ ਦੁਕਾਨ ਤੋਂ ਲੱਖਾਂ ਰੁਪਏ ਦੀਆਂ ਲਾਟਰੀ ਟਿਕਟਾਂ ਤੇ ਨਕਦੀ ਚੋਰੀ
  • robbers escape after snatching gold chain from pastry chef sitting in shop
    ਦੁਕਾਨ ’ਚ ਬੈਠੇ ਹਲਵਾਈ ਦੀ ਸੋਨੇ ਦੀ ਚੇਨ ਖੋਹ ਕੇ ਲੁਟੇਰੇ ਫਰਾਰ
  • russia ukraine
    ਰੂਸ ਨੇ ਯੂਕ੍ਰੇਨ 'ਤੇ ਦਾਗੇ ਡਰੋਨ ਤੇ ਮਿਜ਼ਾਈਲਾਂ ! ਰਿਹਾਇਸ਼ੀ ਇਮਾਰਤਾਂ ਨੂੰ ਬਣਾਇਆ ਨਿਸ਼ਾਨਾ
  • terrible collision between tractor and car near mehrampur
    ਮਹਿਰਮਪੁਰ ਨੇੜੇ ਟਰੈਕਟਰ ਤੇ ਕਾਰ ਦੀ ਭਿਆਨਕ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖ਼ਮੀ
  • russia confirms major ukrainian drone attack on crimea
    ਹੁਣ ਤੱਕ ਦਾ ਸਭ ਤੋਂ ਵੱਡਾ ਹਵਾਈ ਹਮਲਾ! ਯੂਕਰੇਨ ਨੇ ਰੂਸ 'ਤੇ ਦਾਗੇ 660 ਡਰੋਨ
  • one lakh rupees stolen in shop
    ਦੁਕਾਨਦਾਰ ਨੂੰ ਗੱਲਾਂ 'ਚ ਉਲਝਾ ਕੇ ਗੱਲੇ 'ਚੋਂ ਇਕ ਲੱਖ ਰੁਪਏ ਕੀਤੇ ਚੋਰੀ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ! ਦੁਕਾਨਦਾਰ ਗ੍ਰਿਫ਼ਤਾਰ
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
  • massive fire breaks out in shop and house
    ਦੁਕਾਨ ਤੇ ਘਰ ਨੂੰ ਲੱਗੀ ਭਿਆਨਕ ਅੱਗ, ਲੋਕਾਂ ਨੇ ਬਚਾਈ ਮਾਂ-ਧੀ ਦੀ ਜਾਨ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ...
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
Trending
Ek Nazar
illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab weather update
      ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
    • fraud case
      ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ 6,28,000 ਰੁਪਏ ਦੀ ਠੱਗੀ
    • firing case
      ਖੰਨਾ 'ਚ ਕਿਕ੍ਰਟ ਟੂਰਨਾਮੈਂਟ ਨੂੰ ਲੈ ਕੇ ਚੱਲੀ ਗੋਲੀ, ਮੌਕੇ 'ਤੇ ਪਈਆਂ ਭਾਜੜਾਂ
    • heartbreaking incident in moga stray dogs attack man on way home from fields
      ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ,...
    • punjab dead lizard found in a tiki
      Punjab : ਟਿੱਕੀ 'ਚੋਂ ਨਿਕਲੀ ਮਰੀ ਹੋਈ ਛਿਪਕਲੀ ! ਰੈਸਟੋਰੈਂਟ 'ਤੇ ਡਿੱਗੀ ਸਿਹਤ...
    • biker dies in road accident on dharamkot road
      ਧਰਮਕੋਟ ਰੋਡ 'ਤੇ ਸੜਕ ਹਾਦਸੇ 'ਚ ਬਾਈਕ ਸਵਾਰ ਦੀ ਮੌਤ, ਸੋਨੇ ਦੀ ਚੇਨ ਤੇ ਅੰਗੂਠੀ...
    • bjp punjab state president kewal singh dhillon statement
      ਪੰਜਾਬ 'ਚ ਝੋਨੇ ਦੀ ਲੁਆਈ ਦੌਰਾਨ ਬਿਜਲੀ ਸੰਕਟ ਨੂੰ ਲੈ ਕੇ ਕੇਵਲ ਢਿੱਲੋਂ ਦਾ ਬਿਆਨ
    • young man dies due to electrocution
      ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
    • rape case
      ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਕੂੰਮਕਲਾਂ ਪੁਲਸ ਨੇ ਦਰਜ ਕੀਤਾ ਕੇਸ
    • person was arrested with narcotic capsules in sri muktsar sahib
      ਸ੍ਰੀ ਮੁਕਤਸਰ ਸਾਹਿਬ 'ਚ 5 ਹਜ਼ਾਰ ਤੋਂ ਵਧੇਰੇ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +