ਬਠਿੰਡਾ (ਸੁਖਵਿੰਦਰ)-ਸਾਈਬਰ ਧੋਖੇਬਾਜ਼ਾਂ ਨੇ ਇਕ ਵਿਅਕਤੀ ਦਾ ਫੋਨ ਹੈਕ ਕਰਕੇ ਖਾਤੇ ਵਿੱਚੋਂ 1.50 ਲੱਖ ਰੁਪਏ ਕੱਢਵਾ ਲਏ। ਬੱਗੜ ਸਿੰਘ ਵਾਸੀ ਨਥੇਹਾ ਨੇ ਸਾਈਬਰ ਕ੍ਰਾਈਮ ਵਿੰਗ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ ਅਣਪਛਾਤੇ ਸਾਈਬਰ ਧੋਖੇਬਾਜ਼ਾਂ ਨੇ ਉਸ ਦਾ ਫ਼ੋਨ ਹੈਕ ਕਰਕੇ ਉਸਦੇ ਖਾਤੇ ਵਿੱਚੋਂ 1.50 ਲੱਖ ਰੁਪਏ ਦੂਜੇ ਖਾਤਿਆਂ ਵਿਚ ਟਰਾਂਸਫਰ ਕੀਤੇ। ਮੁਲਜ਼ਮਾਂ ਨੇ ਇਸ ਤਰੀਕੇ ਨਾਲ ਉਸ ਨਾਲ ਧੋਖਾ ਕੀਤਾ ਹੈ। ਪੁਲਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਪਰਿਵਾਰ ਨਾਲ ਖਾਣਾ ਖਾਣ ਗਏ ਅੰਮ੍ਰਿਤਧਾਰੀ ਸਿੱਖ ਨੂੰ ਰੈਸਟੋਰੈਂਟ ਬਾਹਰ ਮਾਰੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੜਕ ਹਾਦਸੇ ਵਿਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ, 1 ਜ਼ਖ਼ਮੀ
NEXT STORY