Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    12:54:43 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਸੰਗਰੂਰ 'ਚ 2 ਲੱਖ ਤੋਂ ਵੱਧ ਕਾਰਡ ਧਾਰਕ ਪਰਿਵਾਰਾਂ ਨੂੰ ਮਿਲ ਰਿਹੈ ਮੁਫਤ ਰਾਸ਼ਣ : ਡੀ. ਸੀ.

MALWA News Punjabi(ਮਾਲਵਾ)

ਸੰਗਰੂਰ 'ਚ 2 ਲੱਖ ਤੋਂ ਵੱਧ ਕਾਰਡ ਧਾਰਕ ਪਰਿਵਾਰਾਂ ਨੂੰ ਮਿਲ ਰਿਹੈ ਮੁਫਤ ਰਾਸ਼ਣ : ਡੀ. ਸੀ.

  • Updated: 26 May, 2020 02:07 AM
Sangrur
sangrur  cardholder family  deputy commissioner
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ,( ਸਿੰਗਲਾ) : ਕੋਰੋਨਾ ਮਹਾਂਮਾਰੀ ਦੌਰਾਨ ਗਰੀਬ ਲੋਕਾਂ ਤੱਕ ਪੰਜਾਬ ਸਰਕਾਰ ਵੱਲੋਂ ਮੁਫ਼ਤ ਰਾਸ਼ਣ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉੱਥੇ ਹੀ ਲੋਕਾਂ ਵੱਲੋਂ ਵੀ ਕੋਵਿਡ-19 ਤਹਿਤ ਜਾਰੀ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਖ਼ੁਰਾਕ ਸਪਲਾਈ ਵਿਭਾਗ ਸੰਗਰੂਰ ਵੱਲੋਂ  'ਗ਼ਰੀਬ ਕਲਿਆਣ ਅੰਨ ਯੋਜਨਾ' ਤਹਿਤ ਗ਼ਰੀਬ ਲੋਕਾਂ ਨੂੰ 15 ਕਿੱਲੋ ਪ੍ਰਤੀ ਮੈਂਬਰ ਕਣਕ ਅਤੇ ਪ੍ਰਤੀ ਪਰਿਵਾਰ ਤਿੰਨ ਕਿੱਲੋ ਦਾਲ ਤਿੰਨ ਮਹੀਨਿਆਂ ਲਈ ਮੁਫ਼ਤ ਵੰਡੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹਾ ਸੰਗਰੂਰ ਵਿਚ
ਕੁੱਲ 2 ਲੱਖ 8 ਹਜ਼ਾਰ 210 ਕਾਰਡ ਧਾਰਕ ਹਨ, ਜਿਨ੍ਹਾਂ 'ਚੋਂ 1 ਲੱਖ 48 ਹਜ਼ਾਰ 736 ਪਰਿਵਾਰਾਂ ਨੂੰ ਮੁਫ਼ਤ ਰਾਸ਼ਣ ਦਿੱਤਾ ਜਾ ਚੁੱਕਿਆ ਹੈ ਅਤੇ ਬਾਕੀ ਰਹਿੰਦੇ ਪਰਿਵਾਰਾਂ ਨੂੰ ਵੀ ਇਕ ਹਫ਼ਤੇ ਦੇ ਅੰਦਰ-ਅੰਦਰ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ 56 ਹਜ਼ਾਰ ਮੁਫ਼ਤ ਰਾਸ਼ਣ ਕਿੱਟਾਂ (10 ਕਿੱਲੋ ਆਟਾ, 2 ਕਿੱਲੋ ਚੀਨੀ ਅਤੇ 2 ਕਿੱਲੋ ਦਾਲ) ਗ਼ਰੀਬ ਪਰਿਵਾਰਾਂ ਨੂੰ ਵੰਡਣ ਦਾ ਕੰਮ ਵੀ ਕੀਤਾ ਜਾ ਚੁੱਕਾ ਹੈ। ਗ਼ਰੀਬ ਲੋਕਾਂ ਵੱਲੋਂ ਪੰਜਾਬ ਸਰਕਾਰ ਦੁਆਰਾ ਇਸ ਔਖੀ ਘੜੀ ਵਿਚ ਅਨਾਜ ਤੇ ਦਾਲਾਂ ਵੰਡਣ ਦੀ ਸ਼ਲਾਘਾ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕਾਰਡ ਧਾਰਕਾਂ ਨੂੰ ਜ਼ਿਲ੍ਹੇ ਭਰ ਦੇ ਰਾਸ਼ਣ ਡਿਪੂਆਂ ਵਿਖੇ ਅਪ੍ਰੈਲ, ਮਈ ਅਤੇ ਜੂਨ ਮਹੀਨੇ ਦਾ ਰਾਸ਼ਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਣ ਲਈ ਲਾਭਪਾਤਰੀਆਂ ਦੇ ਹੱਥ ਸੈਨੇਟਾਈਜ਼ ਕਰਵਾਏ ਜਾਂਦੇ ਹਨ ਅਤੇ ਉਨ੍ਹਾਂ ਨੂੰ ਰਾਸ਼ਣ ਦੇਣ ਤੋਂ ਪਹਿਲਾਂ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਦਿਆਂ ਰਾਸ਼ਨ ਡਿਪੂ ਦੇ ਬਾਹਰ ਲਗਾਏ ਗਏ ਗੋਲਿਆਂ 'ਚ ਦੂਰ-ਦੂਰ ਖੜ੍ਹਾ ਕੀਤਾ ਜਾਂਦਾ ਹੈ।

  • Sangrur
  • Cardholder Family
  • Deputy Commissioner
  • ਸੰਗਰੂਰ
  • ਕਾਰਡ ਧਾਰਕ ਪਰਿਵਾਰ
  • ਡਿਪਟੀ ਕਮਿਸ਼ਨਰ

ਲੁਧਿਆਣਾ 'ਚ ਪਤੀ-ਪਤਨੀ ਨੂੰ ਹੋਇਆ ਕੋਰੋਨਾ

NEXT STORY

Stories You May Like

  • credit card spending crosses 2 lakh crore  hdfc  sbi cards lead
    ਜੂਨ 'ਚ ਕ੍ਰੈਡਿਟ ਕਾਰਡ ਖਰਚ 2 ਲੱਖ ਕਰੋੜ ਦੇ ਪਾਰ, HDFC ਅਤੇ SBI ਕਾਰਡ ਸਭ ਤੋਂ ਅੱਗੇ
  • salary 2 lakhs  poor youth
    'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ 'ਚ ਰਹਿਣਾ ਸੋਖਾ ਨਹੀਂ, ਬੰਦੇ ਨੇ ਗਿਣਾਈ ਖਰਚਿਆਂ ਦੀ LIST
  • 8 lakh job cards cancelled in punjab
    ਪੰਜਾਬ 'ਚ 8 ਲੱਖ ਜੌਬ ਕਾਰਡ ਰੱਦ! 14 ਲੱਖ ਕਾਮੇ ਇਸ ਸਕੀਮ 'ਚੋਂ ਬਾਹਰ, ਪੜ੍ਹੋ ਕੀ ਰਿਹਾ ਕਾਰਨ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • 2 people bitten by poisonous snakes
    2 ਵਿਅਕਤੀਆਂ ਨੂੰ ਜ਼ਹਿਰੀਲੇ ਸੱਪਾਂ ਨੇ ਡੰਗਿਆ
  • 2 arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 2 ਗ੍ਰਿਫ਼ਤਾਰ
  • 2 youths arrested for drunk driving
    ਨਸ਼ੇ ਦੀ ਹਾਲਤ ’ਚ 2 ਨੌਜਵਾਨ ਗ੍ਰਿਫ਼ਤਾਰ
  • muzaffarnagar  50 lakhs  kanwariya
    ਮੁਜ਼ੱਫਰਨਗਰ ਤੋਂ ਲੰਘੇ 50 ਲੱਖ ਤੋਂ ਵੱਧ ਕਾਂਵੜੀਏ, 4 ਕਰੋੜ ਸ਼ਰਧਾਲੂਆਂ ਦੇ ਆਉਣ ਦੀ ਉਮੀਦ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • ed radar punjab
      ਵੱਡੀ ਖ਼ਬਰ: ED ਦੀ ਰਡਾਰ 'ਤੇ ਪੰਜਾਬ ਦੇ 6 ਵੱਡੇ ਘਰਾਣੇ, ਜਾਣੋ ਪੂਰਾ ਮਾਮਲਾ
    • rto office officer video
      ਆਰ.ਟੀ.ਓ. ਦਫਤਰ ਦੇ ਅਫ਼ਸਰ ਦੀ ਗੱਡੀ 'ਚ ਹਥਿਆਰਾਂ ਦਾ ਪ੍ਰਦਰਸ਼ਨ: ਪੱਟ ’ਤੇ ਪਿਸਤੌਲ...
    • house to house enumeration work under sit completed successfully
      SIT ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ
    • health department team examines larvae
      ਸਿਹਤ ਵਿਭਾਗ ਦੀ ਟੀਮ ਵੱਲੋਂ ਲਾਰਵੇ ਦੀ ਜਾਂਚ
    • sri muktsar sahib  leprosy ashram  jewelry theft
      ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
    • school student  abohar school
      ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +