Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    12:24:39 PM

  • new murder lucky oberoi shot dead in jalandhar cctv footage

    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ...

  • sukhbir singh badal said cm bhagwant mann should resign

    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ...

  • bikram majithia slams bhagwant mann

    'Shame On You ਭਗਵੰਤ ਮਾਨ...'; ਜਲੰਧਰ 'ਚ...

  • terrible collision between motorcycle and thar

    ਮੋਟਰਸਾਈਕਲ ਤੇ ਥਾਰ ਦੀ ਜ਼ਬਰਦਸਤ ਟੱਕਰ, 2 ਵਿਅਕਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਭਗਵੰਤ ਮਾਨ ਨੇ ਕੀਤਾ ਸੁਖਬੀਰ ਬਾਦਲ ਨੂੰ ਵੱਡਾ ਚੈਲੰਜ (ਵੀਡੀਓ)

MALWA News Punjabi(ਮਾਲਵਾ)

ਭਗਵੰਤ ਮਾਨ ਨੇ ਕੀਤਾ ਸੁਖਬੀਰ ਬਾਦਲ ਨੂੰ ਵੱਡਾ ਚੈਲੰਜ (ਵੀਡੀਓ)

  • Edited By Cherry,
  • Updated: 30 Mar, 2019 05:22 PM
Sangrur
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ/ਚੰਡੀਗੜ੍ਹ(ਰਾਜੇਸ਼,ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਆਗੂਆਂ ਨੂੰ ਆਮ ਆਦਮੀ ਪਾਰਟੀ ਦਾ 'ਫੋਬੀਆ' ਹੋ ਗਿਆ ਹੈ। 'ਆਪ' ਮੁਖ ਦਫ਼ਤਰ ਵਲੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਬਾਦਲ ਦਲ ਦੇ ਆਗੂਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਉਨ੍ਹਾਂ ਬਾਰੇ (ਭਗਵੰਤ ਮਾਨ ਅਤੇ 'ਆਪ') ਬਾਰੇ ਅਫ਼ਵਾਹਾਂ ਉਡਾਉਣੀਆਂ ਬੰਦ ਕਰਨ ਅਤੇ ਚੋਣ ਮੈਦਾਨ 'ਚ ਜ਼ਮੀਨੀ ਹਕੀਕਤ ਦੇ ਰੂ-ਬਰੂ ਹੋਣ। ਭਗਵੰਤ ਮਾਨ ਨੇ ਹਰਸਿਮਰਤ ਬਾਦਲ ਰਾਹੀਂ ਸੁਖਬੀਰ ਬਾਦਲ ਨੂੰ ਸੰਗਰੂਰ ਤੋਂ ਚੋਣ ਲੜਨ ਦੀ ਚੁਣੌਤੀ ਦਿੱਤੀ ਪਰ ਨਾਲ ਹੀ ਵਿਅੰਗਪੂਰਨ ਸ਼ਰਤ ਰੱਖੀ ਕਿ ਉਹ ਆਪਣੇ ਸਾਲੇ ਬਿਕਰਮ ਸਿੰਘ ਮਜੀਠੀਆ ਨੂੰ ਸੰਗਰੂਰ ਤੋਂ ਦੂਰ ਰੱਖਣ ਕਿਉਂਕਿ ਸੰਗਰੂਰ ਹਲਕੇ ਦੇ ਨੌਜਵਾਨ ਚਿੱਟੇ ਦੇ ਨਸ਼ੇ ਤੋਂ ਬਚੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਾਰੀਆਂ ਚੋਣਾਂ ਦਾ ਇਤਿਹਾਸ ਰਿਹਾ ਹੈ ਕਿ ਬਿਕਰਮ ਮਜੀਠੀਆ ਜਿਸ ਵੀ ਹਲਕੇ ਵਿਚ ਪ੍ਰਚਾਰ ਇੰਚਾਰਜ ਰਿਹਾ ਹੈ ਉਥੋਂ ਦੇ ਨੌਜਵਾਨ ਨਸ਼ੇ 'ਤੇ ਲਗਾ ਦਿੱਤੇ ਗਏ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿਚ ਆਮ ਆਦਮੀ ਪਾਰਟੀ ਬਾਦਲ ਐਂਡ ਕੰਪਨੀ ਦੀ ਹਮੇਸ਼ਾ ਲਈ ਬੋਲਤੀ ਬੰਦ ਕਰ ਦੇਵੇਗੀ। 'ਆਪ' ਇਕ ਅੰਦੋਲਨ ਵਿਚੋਂ ਨਿਕਲੀ ਹੋਈ ਵਤਨਪ੍ਰਸਤ ਪਾਰਟੀ ਹੈ। ਬਾਦਲਾਂ, ਕੈਪਟਨਾਂ ਵਾਂਗ ਪਰਿਵਾਰਪ੍ਰਸਤ ਅਤੇ ਐਸ਼ਪ੍ਰਸਤ ਪਾਰਟੀ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਵਤਨਪ੍ਰਸਤੀ ਕਾਰਨ ਉਨ੍ਹਾਂ ਪ੍ਰਤੀਕਿਰਿਆ ਦਿੱਤੀ ਸੀ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਜੋੜੀ ਦੇਸ਼ ਅਤੇ ਦੇਸ਼ ਦੀ ਏਕਤਾ-ਅਖੰਡਤਾ ਲਈ ਸਭ ਤੋਂ ਵੱਡਾ ਖ਼ਤਰਾ ਹੈ। ਇਸ ਖ਼ਤਰਨਾਕ ਅਤੇ ਦੇਸ਼ ਵਿਰੋਧੀ ਜੋੜੀ ਨੂੰ ਰੋਕਣ ਲਈ 'ਆਪ' ਕੋਈ ਵੀ ਕੁਰਬਾਨੀ ਦੇ ਸਕਦੀ ਹੈ, ਪ੍ਰੰਤੂ ਇਸ ਦਾ ਮਤਲਬ ਇਹ ਨਹੀਂ ਸੀ ਕਿ ਆਮ ਆਦਮੀ ਪਾਰਟੀ ਬੰਦ ਕਰ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਹਰਸਿਮਰਤ ਕੌਰ ਬਾਦਲ ਨੂੰ ਕਿਹਾ ਕਿ ਉਹ ਮੇਰੇ (ਭਗਵੰਤ ਮਾਨ) ਬਾਰੇ ਸੋਚਣਾ ਛੱਡ ਕੇ ਸੁਖਬੀਰ ਬਾਦਲ ਦੀ ਸਿਰੀ ਸਾਹਿਬ ਸੰਭਾਲਣ 'ਚ ਮਦਦ ਕਰਨ। ਉਨ੍ਹਾਂ ਕਿਹਾ ਕਿ ਜੋ ਬੰਦਾ ਸਿਰੀ ਸਾਹਿਬ ਸੰਭਾਲ ਕੇ ਨਹੀਂ ਰੱਖ ਸਕਦਾ ਉਹ ਪੰਜਾਬ ਅਤੇ ਪੰਥ ਦੀ ਕੀ ਸੰਭਾਲ ਕਰੇਗਾ? ਭਗਵੰਤ ਮਾਨ ਨੇ ਪਰਮਿੰਦਰ ਸਿੰਘ ਢੀਂਡਸਾ ਨੂੰ ਸਲਾਹ ਦਿੱਤੀ ਕਿ ਉਹ ਸਾਨੂੰ 'ਆਪ' ਨੂੰ ਸਿੱਖਿਆ ਦੇਣ ਦੀ ਥਾਂ ਆਪਣੇ ਪਿਤਾ ਜੀ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀ ਸਿੱਖਿਆ 'ਤੇ ਆਗਿਆਕਾਰੀ ਪੁੱਤਰ ਵਜੋਂ ਅਮਲ ਕਰਨ।

  • Sangrur
  • Bhagwant Mann
  • Sukhbir Badal
  • Challenge
  • ਸੰਗਰੂਰ
  • ਭਗਵੰਤ ਮਾਨ
  • ਸੁਖਬੀਰ ਬਾਦਲ
  • ਚੈਲੰਜ

ਐੱਨ.ਐੱਸ.ਐੱਸ. ਕੈੱਪ ਦੇ ਤਹਿਤ ਵਿਦਿਆਰਥੀਆਂ ਨੇ ਲੋਕਾਂ ਨੂੰ ਕੀਤਾ ਜਾਗਰੂਕ

NEXT STORY

Stories You May Like

  • bhagwant mann sukhbir badal sikh history
    ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੇ ਭਗਵੰਤ ਮਾਨ, ਤੁਰੰਤ ਮੰਗਣ ਮੁਆਫੀ : ਸੁਖਬੀਰ ਬਾਦਲ
  • sukhbir singh badal said cm bhagwant mann should resign
    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ
  • after bikram majithia s bail harsimrat kaur badal shares lawyer s video on x
    'ਭਗਵੰਤ ਮਾਨ ਦੇ ਝੂਠ ਹੋਏ ਬੇਨਕਾਬ...' ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਹਰਸਿਮਰਤ ਕੌਰ ਬਾਦਲ ਦਾ ਬਿਆਨ
  • sukhbir singh badal statement
    ਕਾਨੂੰਨ ਵਿਵਸਥਾ ਦੀ ਵਿਗੜੀ ਸਥਿਤੀ ਦੀ ਜ਼ਿੰਮੇਵਾਰੀ ਲੈ ਕੇ ਅਸਤੀਫ਼ਾ ਦੇਣ CM ਮਾਨ : ਸੁਖਬੀਰ ਬਾਦਲ
  • sukhbir singh badal  core committee  committee
    ਸੁਖਬੀਰ ਸਿੰਘ ਬਾਦਲ ਨੇ ਸੱਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ
  • bhagwant mann  video  lab
    CM ਮਾਨ ਦੀ ਵੀਡੀਓ ਮਾਮਲੇ ’ਚ ਵੱਡੀ ਕਾਰਵਾਈ, ਸਕੱਤਰੇਤ ਨੇ 3 ਫੋਰੈਂਸਿਕ ਲੈਬਾਂ ਨੂੰ ਭੇਜੀ ਵੀਡੀਓ
  • sukhbir singh badal congratulates on the occasion of 77th republic day
    ਸੁਖਬੀਰ ਸਿੰਘ ਬਾਦਲ ਨੇ ਗਣਤੰਤਰ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ
  • why is cm mann afraid of meeting prime minister modi
    CM ਮਾਨ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਤੋਂ ਡਰਦੇ ਕਿਉਂ? ਸੁਨੀਲ ਜਾਖੜ ਨੇ ਕੀਤਾ ਵੱਡਾ ਸਵਾਲ (ਵੀਡੀਓ)
  • new murder lucky oberoi shot dead in jalandhar cctv footage
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
  • railway gate of tarn taran will remain closed for 2 days
    ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ
  • sukhbir singh badal said cm bhagwant mann should resign
    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ
  • bikram majithia slams bhagwant mann
    'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • raja warring slams aap government
    ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬੋਲੇ ਰਾਜਾ ਵੜਿੰਗ- 'AAP ਨੇ 'ਜੰਗਲ...
  • chairman of the indo american friends group raman dutt statement
    ਸੱਚ ਨੂੰ ਡਰਾ ਜਾਂ ਦਬਾਅ ਬਣਾ ਕੇ ਖਾਮੋਸ਼ ਨਹੀਂ ਕੀਤਾ ਜਾ ਸਕਦਾ : ਰਮਨ ਦੱਤ
  • jalandhar town
    ਜਲੰਧਰ 'ਚ ਵੱਡੀ ਵਾਰਦਾਤ: ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਅੰਨ੍ਹੇਵਾਹ...
Trending
Ek Nazar
railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against   ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • raid is the result of aap government  s oppressive thinking
      ਰੇਡ ‘ਆਪ’ ਸਰਕਾਰ ਦੀ ਬੌਖਲਾਹਟ ਅਤੇ ਦਮਨਕਾਰੀ ਸੋਚ ਦਾ ਨਤੀਜਾ : ਸੈਣੀ
    • boycotting health card preparation
      ਹੈਲਥ ਕਾਰਡ ਬਨਾਉਣ ਦਾ ਬਾਇਕਾਟ ਕਰਦੇ ਹੋਏ ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ DC...
    • anju malpani becomes president of maheshwari mahila sangathan
      ਅੰਜੂ ਮਾਲਪਾਨੀ ਬਣੀ ਮਾਹੇਸ਼ਵਰੀ ਮਹਿਲਾ ਸੰਗਠਨ ਦੀ ਪ੍ਰਧਾਨ
    • punjab government s continuous attack on media is unconstitutional khanna
      ਪੰਜਾਬ ਸਰਕਾਰ ਵੱਲੋਂ ਮੀਡੀਆ 'ਤੇ ਲਗਾਤਾਰ ਕੀਤਾ ਜਾ ਰਿਹਾ ਹਮਲਾ ਗੈਰ-ਸੰਵਿਧਾਨਕ :...
    • fight in ludhiana
      ਕੁੱਤੇ ਕਾਰਨ ਪਈ ਗੰਦਗੀ ਪਿੱਛੇ ਹੋਇਆ ਵਿਵਾਦ! ਗੁਆਂਢੀਆਂ ਨੇ ਵਰ੍ਹਾਏ ਇੱਟਾਂ-ਰੋੜੇ
    • attack on newspaper seller
      ਬਜ਼ੁਰਗ ਅਖ਼ਬਾਰ ਵਿਕਰੇਤਾ 'ਤੇ ਹਮਲਾ, ਬੇਰਹਿਮੀ ਨਾਲ ਕੁੱਟਮਾਰ ਕਰਕੇ ਖੋਹ ਲਈ ਨਕਦੀ...
    • mp singh condemns bhagwant mann government s attack on punjab kesari
      ਭਗਵੰਤ ਮਾਨ ਸਰਕਾਰ ਵੱਲੋਂ 'ਪੰਜਾਬ ਕੇਸਰੀ' 'ਤੇ ਹਮਲੇੇ ਦੀ MP ਸਿੰਘ ਵੱਲੋਂ ਨਿਖੇਧੀ
    • aam aadmi party  punjab government  us trade agreement
      US ਟਰੇਡ ਸਮਝੌਤੇ 'ਤੇ  ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀ 'ਆਪ' : ਪ੍ਰਿਤਪਾਲ...
    • flipkart delivery boy robbed
      Flipkart ਦੇ Delivery Boy ਨਾਲ ਹੋਈ ਲੁੱਟ, ਪਾਰਸਲ ਖੋਹ ਕੇ ਲੈ ਗਏ ਲੁਟੇਰੇ
    • punjab toll plaza
      ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ 'ਤੇ ਲੱਗਿਆ 'ਪ੍ਰਾਈਵੇਟ ਟੈਕਸ'! ਵਾਹਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +