Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    5:40:37 PM

  • gold may fall by 37   shocking report on gold prices has come out

    37% ਤੱਕ ਟੁੱਟ ਸਕਦਾ ਹੈ ਸੋਨਾ, Gold ਦੀਆਂ ਕੀਮਤਾਂ...

  • zuckerberg apologizes

    ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ...

  • lok sabha passes the bankers books evidence bill 2026

    ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ...

  • 10 kg heroin seized in amritsar

    ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਸਿੱਧੂ ਮੂਸੇਵਾਲਾ ਖਿਲਾਫ ਸੰਗਰੂਰ ਦੇ ਪੱਤਰਕਾਰਾਂ ਨੇ ਕਾਰਵਾਈ ਕਰਨ ਦੀ ਕੀਤੀ ਮੰਗ

MALWA News Punjabi(ਮਾਲਵਾ)

ਸਿੱਧੂ ਮੂਸੇਵਾਲਾ ਖਿਲਾਫ ਸੰਗਰੂਰ ਦੇ ਪੱਤਰਕਾਰਾਂ ਨੇ ਕਾਰਵਾਈ ਕਰਨ ਦੀ ਕੀਤੀ ਮੰਗ

  • Updated: 15 Jun, 2020 09:23 PM
Sangrur
sangrur journalists demand action against sidhu musewala
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ,(ਸਿੰਗਲਾ) : ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਖਿਲਾਫ ਪ੍ਰੈੱਸ ਕਲੱਬ ਸੰਗਰੂਰ ਦੇ ਅਹੁਦੇਦਾਰਾਂ ਵੱਲੋਂ ਡਾ. ਸੰਦੀਪ ਗਰਗ ਐਸ.ਐਸ.ਪੀ. ਸੰਗਰੂਰ ਨੂੰ ਇੱਕ ਲਿਖਤੀ ਦਰਖਾਸਤ ਦੇ ਕੇ ਮੀਡੀਆ ਕਰਮੀਆਂ ਖ਼ਿਲਾਫ਼ ਵਰਤੀ ਭੱਦੀ ਸ਼ਬਦਾਵਲੀ ਤੇ ਧਮਕੀਆਂ ਦੇਣ ਲਈ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਿਰਤੀ ਪਾਲ, ਅਸ਼ਵਨੀ ਸ਼ਰਮਾ, ਪੁਨੀਤ ਗਰਗ, ਮਨਦੀਪ ਕੁਮਾਰ, ਜੇ. ਪੀ. ਗੋਇਲ, ਅਮਨ ਸ਼ਰਮਾ, ਅਨਿਲ ਜੈਨ, ਅਵਤਾਰ ਸਿੰਘ, ਤੇਜਿੰਦਰ ਕੁਮਾਰ, ਰਾਜੇਸ਼ ਕੋਹਲੀ ਆਦਿ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਖਿਲਾਫ ਪਹਿਲਾਂ ਵੀ ਆਰਮਜ ਐਕਟ ਤਹਿਤ ਕੇਸ ਦਰਜ ਹੋ ਚੁੱਕਾ ਹੈ ਪਰ ਉਸ ਦੀ ਗ੍ਰਿਫਤਾਰੀ ਨਾ ਹੋਣ ਕਰਕੇ ਉਸ ਦੇ ਹੌਂਸਲੇ ਬੁਲੰਦ ਹੋ ਚੁੱਕੇ ਹਨ। ਪ੍ਰੈੱਸ ਨੂੰ ਧਮਕੀਆਂ ਦੇਣਾ ਇਸ ਦਾ ਨਤੀਜਾ ਹੈ, ਪ੍ਰੈੱਸ ਕਲੱਬ ਸੰਗਰੂਰ ਦੇ ਆਗੂਆਂ ਨੇ ਭੱਦੀ ਸ਼ਬਦਾਵਲੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਉਸ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਸ਼ਹਿਰਾਂ ਵਿੱਚ ਸਿੱਧੂ ਮੂਸੇਵਾਲਾ ਖਿਲਾਫ਼ ਪੱਤਰਕਾਰ ਭਾਈਚਾਰੇ ਵੱਲੋਂ ਲਿਖੀਆਂ ਦਰਖ਼ਾਸਤਾਂ ਦਿੱਤੀਆਂ ਗਈਆਂ ਹਨ।

  • ਸਿੱਧੂ ਮੂਸੇਵਾਲਾ
  • ਪੱਤਰਕਾਰ
  • ਦਰਖ਼ਾਸਤ
  • Sidhu Musewala
  • Journalist
  • complaint Letter

ਜਿੰਨਾਂ ਦੀ ਝੋਲੀ 'ਚ ਚਾਰ ਦਾਣੇ ਆ ਉਨ੍ਹਾਂ ਨੂੰ ਪਾਰਟੀ 'ਚ ਕਰੋ ਸ਼ਾਮਿਲ : ਅਮਨ ਅਰੋੜਾ

NEXT STORY

Stories You May Like

  • demand   prompt and impartial   investigation into rawalpindi unrest
    HRCP ਤੇ ਐਮਨੈਸਟੀ ਨੇ ਰਾਵਲਕੋਟ 'ਚ ਅਸ਼ਾਂਤੀ ਦੀ 'ਤੁਰੰਤ ਤੇ ਨਿਰਪੱਖ' ਜਾਂਚ ਦੀ ਕੀਤੀ ਮੰਗ
  • dowry case in hajipur
    ਹਾਜੀਪੁਰ ਪੁਲਸ ਵੱਲੋਂ ਦਾਜ ਦੀ ਮੰਗ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਮਾਮਲਾ ਦਰਜ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • bjp delegation governor
    ਭਾਜਪਾ ਨੇ ਬਰਨਾਲਾ ਮਾਮਲੇ 'ਚ DSP ਤੇ SHO ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ, ਰਾਜਪਾਲ ਨੂੰ ਸੌਂਪਿਆ ਮੰਗ-ਪੱਤਰ
  • cbi  s big action against anil ambani  fir registered in epfo  s investment scam
    Anil Ambani ਖ਼ਿਲਾਫ਼ CBI ਦੀ ਵੱਡੀ ਕਾਰਵਾਈ, EPFO ਦੇ 1,816 ਕਰੋੜ ਦੇ ਨਿਵੇਸ਼ ਘੁਟਾਲੇ 'ਚ FIR ਦਰਜ
  • kewal singh dhillon statement
    ਕੇਵਲ ਸਿੰਘ ਢਿੱਲੋਂ ਨੇ ਸੰਗਰੂਰ ਭਾਜਪਾ ਦਫ਼ਤਰ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • big news related to millions of vehicle drivers in punjab
    ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਨਾਲ ਜੁੜੀ ਵੱਡੀ ਖ਼ਬਰ! ਈਥਾਨੋਲ ਬਾਰੇ ਪਰਗਟ ਸਿੰਘ ਨੇ ਕੀਤੀ ਵੱਡੀ ਮੰਗ
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
Trending
Ek Nazar
imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • 2 arrested with heroin and capsules
      ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਗ੍ਰਿਫ਼ਤਾਰ
    • raid in police station
      BIG BREAKING: ਪੰਜਾਬ ਦੇ ਥਾਣੇ 'ਚ ਪੈ ਗਈ RAID! SHO ਸਣੇ ਦੋ ਮੁਲਾਜ਼ਮ...
    • khanna police action
      ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 4...
    • shameful incident in ludhiana
      BOYFRIEND ਦੇ ਦੋਸਤ ਨੇ ਕੁੜੀ ਨੂੰ ਕੋਲਡ ਡ੍ਰਿੰਕ ਪਿਲਾ ਕੇ ਕੀਤਾ ਜਬਰ-ਜ਼ਿਨਾਹ!...
    • raja warring  bhupesh baghel  punjab congress
      ਹੁਣ ਮੋਗਾ 'ਚ ਲੱਗੇ ਰਾਜਾ ਵੜਿੰਗ ਤੇ ਭੂਪੇਸ਼ ਬਘੇਲ ਵਿਰੋਧੀ ਪੋਸਟਰ
    • protest in chandigarh
      ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ! ਪੁਲਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ
    • police took prisoner to hotel after checkup at hospital
      ਹਸਪਤਾਲ 'ਚ ਚੈਕਅੱਪ ਮਗਰੋਂ ਕੈਦੀ ਨੂੰ ਹੋਟਲ ਲੈ ਗਏ ਪੁਲਸ ਵਾਲੇ! ਪੂਰੀ ਖ਼ਬਰ ਪੜ੍ਹ...
    • senior assistant of dc office mohali arrested for taking bribe of rs 1 00 000
      DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ...
    • fir case
      ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ
    • blackout in ludhiana
      ਬਿਜਲੀ ਦੇ 25 ਫੀਡਰਾਂ ਦੀ ਸਪਲਾਈ ਰਹੀ ਠੱਪ! 6 ਘੰਟੇ ਰਿਹਾ ਬਲੈਕਆਊਟ, ਪਾਵਰਕਾਮ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +