Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 01, 2026

    1:08:08 AM

  • bank accounts to be closed from april 16

    16 ਅਪ੍ਰੈਲ ਤੋਂ ਬੰਦ ਹੋ ਜਾਣਗੇ ਇਹ ਬੈਂਕ ਖਾਤੇ, PNB...

  • fuel alert

    ਭੁੱਲ ਕੇ ਵੀ ਨਾ ਪੁਆਓ ਇਹ ਪੈਟਰੋਲ! ਖ਼ਰਾਬ ਹੋ ਸਕਦੈ...

  • iran will attack us tech firms

    US ਦੀਆਂ ਟੈੱਕ ਕੰਪਨੀਆਂ 'ਤੇ ਹਮਲੇ ਕਰੇਗਾ ਈਰਾਨ!...

  • pbks vs gt

    IPL 2026: ਕੋਨੋਲੀ ਨੇ ਗੁਜਰਾਤ ਦੀਆਂ ਉਮੀਦਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਨੇ ਅਨਾਜ ਮੰਡੀ ਦਾ ਕੀਤਾ ਦੌਰਾ

MALWA News Punjabi(ਮਾਲਵਾ)

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਨੇ ਅਨਾਜ ਮੰਡੀ ਦਾ ਕੀਤਾ ਦੌਰਾ

  • Updated: 13 May, 2020 12:03 AM
Malwa
senior adviser to the chief minister visited the grain market
  • Share
    • Facebook
    • Tumblr
    • Linkedin
    • Twitter
  • Comment

ਮਾਨਸਾ,  (ਮਨਜੀਤ )- ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਜਨਰਲ ਟੀ. ਐੱਸ. ਸ਼ੇਰਗਿੱਲ ਨੇ ਜ਼ਿਲਾ ਪ੍ਰਸ਼ਾਸਨ ਮਾਨਸਾ ਦੇ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਲੜਣ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬੜਾ ਮਾਣ ਮਹਿਸੂਸ ਹੋ ਰਿਹਾ ਹੈ ਕਿ ਕੋਰੋਨਾ ਵਾਇਰਸ ਵਿਰੁੱਧ ਮੁਕਾਬਲਾ ਕਰਨ ਲਈ ਜ਼ਿਲੇ ਦੀ ਪੂਰੀ ਮਸ਼ੀਨਰੀ ਸਮੇਤ ਜ਼ਿਲਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪੁਲਸ, ਕੋਰੋਨਾ ਵਾਇਰਸ ਨਾਲ ਲੜਨ ’ਚ ਸਮਰਪਣ ਭਾਵਨਾ ਨਾਲ ਡਟੇ ਹੋਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਨਰਲ ਸ਼ੇਰਗਿੱਲ ਨੇ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਅਤੇ ਐੱਸ. ਐੱਸ. ਪੀ. ਡਾ. ਨਰਿੰਦਰ ਭਾਰਗਵ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਓ. ਐੱਸ. ਡੀ. ਕਰਨਵੀਰ ਸਿੰਘ, ਜ਼ਿਲਾ ਮੁਖੀ ਗਾਰਡੀਅਨ ਆਫ ਗਵਰਨੈਂਸ (ਜੀ. ਓ. ਜੀ.) ਆਰ. ਐੱਸ. ਚਾਹਲ ਅਤੇ ਹੋਰ ਜੀ. ਓ. ਜੀਜ਼. ਵੀ ਮੌਜੂਦ ਸਨ।

ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਜਨਰਲ ਸ਼ੇਰਗਿੱਲ ਨੇ ਜ਼ਿਲਾ ਅਨਾਜ ਮੰਡੀ ਦਾ ਦੌਰਾ ਵੀ ਕੀਤਾ। ਇਸ ਦੌਰਾਨ ਉਨ੍ਹਾਂ ਕਣਕ ਦੀ ਚੱਲ ਰਹੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ ਲੈਂਦਿਆਂ ਤਸੱਲੀ ਪ੍ਰਗਟਾਈ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਅਨਾਜ ਮੰਡੀ ’ਚ ਸਮਾਜਿਕ ਦੂਰੀ ਨੂੰ ਧਿਆਨ ’ਚ ਰੱਖਦਿਆਂ ਹੋਇਆਂ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਸੀਨੀਅਰ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੂੰ ਦੱਸਿਆ ਕਿ ਜ਼ਿਲੇ ’ਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਜ਼ਿਲਾ ਪ੍ਰਸ਼ਾਸਨ ਕਿਸਾਨਾਂ ਦੀ ਫਸਲ ਦੇ ਇਕ-ਇਕ ਦਾਣੇ ਦੀ ਖਰੀਦ ਨੂੰ ਯਕੀਨੀ ਬਣਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

  • ਅਨਾਜ ਮੰਡੀ
  • ਦੌਰਾ
  • grain market
  • visit

ਪੰਜਾਬ ਵਾਪਸ ਆਉਣ ਲਈ 6 ਲੱਖ ਤੋਂ ਵੱਧ ਨਿਵਾਸੀਆਂ ਨੇ ਕੀਤਾ ਅਪਲਾਈ

NEXT STORY

Stories You May Like

  • special meeting of aarthiyas at kukar wala grain market
    ਅਨਾਜ ਮੰਡੀ ਕੁਕੜਾਂ ਵਾਲਾ ਵਿਖੇ ਆੜ੍ਹਤੀਆਂ ਦੀ ਵਿਸ਼ੇਸ਼ ਮੀਟਿੰਗ; 1 ਅਪ੍ਰੈਲ ਤੋਂ ਮੰਡੀਆਂ ਬੰਦ ਰੱਖਣ ਦਾ ਐਲਾਨ
  • students visit kochar infotech
    ਵਿਦਿਆਰਥੀਆਂ ਨੇ ‘ਕੋਚਰ ਇਨਫੋਟੈਕ’ ਦਾ ਕੀਤਾ ਵਿਦਿਅਕ ਦੌਰਾ
  • dm gagandeep singh  s death case
    ਡੀਐੱਮ ਗਗਨਦੀਪ ਸਿੰਘ ਦੀ ਮੌਤ ਦਾ ਮਾਮਲਾ: ਕਾਂਗਰਸ ਨੇ ਫੂਕੇ ਮੁੱਖ ਮੰਤਰੀ ਤੇ ਮੰਤਰੀ ਲਾਲਜੀਤ ਭੁੱਲਰ ਦੇ ਪੁਤਲੇ
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ ਥੇਨਜ਼ਾਵਲ ਸੋਲਰ ਪਾਵਰ ਪਲਾਂਟ ਦਾ ਕੀਤਾ ਦੌਰਾ
  • cred launches biometric authentication for upi payments
    ਕ੍ਰੈਡ ਨੇ 5,000 ਰੁਪਏ ਤੱਕ ਦੇ UPI ਭੁਗਤਾਨ ਲਈ ਬਾਇਓਮੈਟ੍ਰਿਕ ਪ੍ਰਮਾਣੀਕਰਨ ਕੀਤਾ ਸ਼ੁਰੂ
  • sukhvinder singh sukhu  media advisor  son  kidnapped
    CM ਸੁੱਖੂ ਦੇ ਮੀਡੀਆ ਸਲਾਹਕਾਰ ਦੇ ਪੁੱਤ ਨੂੰ ਅਗਵਾ ਕਰਨ ਦੀ ਕੋਸ਼ਿਸ਼, ਪਹਾੜੀ ਤੋਂ ਮਾਰੀ ਛਾਲ
  • cooking gas consumers block nurpur bedi garhshankar main road
    ਸਿਲੰਡਰ ਨਾ ਮਿਲਣ ’ਤੇ ਮਚੀ ਹਾਹਾਕਾਰ! ਖ਼ਪਤਕਾਰਾਂ ਨੇ ਨੂਰਪੁਰਬੇਦੀ-ਗੜ੍ਹਸ਼ੰਕਰ ਮੁੱਖ ਮਾਰਗ ਕਰ 'ਤਾ ਜਾਮ
  • government  s big decision on tota rice  cut in pds  ethanol sector
    ਟੋਟਾ ਚੌਲਾਂ ’ਤੇ ਸਰਕਾਰ ਦਾ ਵੱਡਾ ਫੈਸਲਾ : PDS ’ਚ ਕਟੌਤੀ, ਈਥਾਨੌਲ ਸੈਕਟਰ ਨੂੰ ਮਿਲੇਗਾ 90 ਲੱਖ ਟਨ ਅਨਾਜ
  • punjab weather update
    ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT! ਜਾਣੋ ਤਾਜ਼ਾ...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
Trending
Ek Nazar
ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • rana gurmeet sodhi  union home minister
      ਰਾਣਾ ਗੁਰਮੀਤ ਸੋਢੀ ਦੀ ਅਗਵਾਈ ਹੇਠ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
    • power cut in punjab
      ਪੰਜਾਬ 'ਚ 9 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
    • gas shortage  government schools
      ਗੈਸ ਦੀ ਕਿੱਲਤ ਦਾ ਅਸਰ : ਸਰਕਾਰੀ ਸਕੂਲਾਂ 'ਚ ਲੱਕੜ ਦੇ ਚੁੱਲ੍ਹਿਆਂ 'ਤੇ ਬਣ...
    • youth dies under suspicious circumstances
      ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ
    • theft case
      ਵਿਆਹ ਵਾਲੇ ਘਰ ਤੋਂ ਸਜਾਵਟ ਦੇ ਬਹਾਨੇ ਲੱਖਾਂ ਰੁਪਏ ਚੋਰੀ
    • fir in ludhiana
      ਯਾਰਾਂ ਨਾਲ ਮਨਾਲੀ ਗਏ ਦੋਸਤ ਦੇ ਲੱਗੀ ਸੱਟ, ਸਮੇਂ ਸਿਰ ਇਲਾਜ ਨਾ ਹੋਣ ਕਾਰਨ ਹੋਈ...
    • 4 people injured in different accidents
      ਵੱਖ-ਵੱਖ ਹਾਦਸਿਆਂ 'ਚ 4 ਵਿਅਕਤੀ ਜ਼ਖਮੀ
    • shocking report regarding punjab ground water
      ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਰਿਪੋਰਟ
    • big decision of the central government
      ਪੰਜਾਬ 'ਚ ਚਲਣਗੀਆਂ 860 ਵਿਸ਼ੇਸ਼ ਰੇਲ ਗੱਡੀਆਂ, ਕੇਂਦਰ ਸਰਕਾਰ ਦਾ ਵੱਡਾ ਫੈਸਲਾ
    • the groom did not arrive on the wedding day
      ਵਿਆਹ ਵਾਲੇ ਦਿਨ ਇੰਤਜ਼ਾਰ ਕਰਦੀ ਰਹਿ ਗਈ ਲਾੜੀ, ਪਿਆਰ ਦੀਆਂ ਪੀਂਘਾਂ ਪਾਉਣ ਵਾਲਾ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +