Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    7:43:50 PM

  • big suspended dig harcharan singh bhullar case cbi court frames charges

    ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਵੱਡੀ ਅਪਡੇਟ!...

  • shots fired just 100 meters from police post in sultanpur lodhi

    ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ...

  • chandigarh van mahotsav plants

    ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ...

  • powercom s new ultimatum regarding inspection of electricity network

    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ’ਚ ਸ਼ਾਮਲ ਪਰਮਜੀਤ ਢਿੱਲੋਂ ਦਾ ਕੈਨੇਡਾ ਪੁੱਜਣ ’ਤੇ ਭਰਵਾਂ ਸਵਾਗਤ

MALWA News Punjabi(ਮਾਲਵਾ)

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ’ਚ ਸ਼ਾਮਲ ਪਰਮਜੀਤ ਢਿੱਲੋਂ ਦਾ ਕੈਨੇਡਾ ਪੁੱਜਣ ’ਤੇ ਭਰਵਾਂ ਸਵਾਗਤ

  • Edited By Gurminder Singh,
  • Updated: 13 Jun, 2026 05:03 PM
Chandigarh
shiromani akali dal  canadian delegation  sukhbir singh badal
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ/ਕੈਨੇਡਾ (ਗੁਰਦੀਪ ਸਿੰਘ ਟੱਕਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਹੇਠ ਪਾਰਟੀ ਦਾ ਇਕ ਵਫ਼ਦ ਕੈਨੇਡਾ ਵਿਖੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਲਈ ਪੁੱਜ ਗਿਆ ਹੈ। ਇਸ ਵਫ਼ਦ ’ਚ ਸ਼ਾਮਲ ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਢਿੱਲੋਂ ਵੀ ਵੈਨਕੂਵਰ ਵਿਖੇ ਅੱਜ ਜਦੋਂ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜੇ ਤਾਂ ਉੱਥੇ ਪਾਰਟੀ ਸਮਰਥਕਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਪਰਮਜੀਤ ਢਿੱਲੋਂ ਨੇ ਸਵਾਗਤ ਕਰਨ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਪੰਥਕ ਪਾਰਟੀ ਹੈ ਜੋ ਪੰਜਾਬ ਵਿਚ ਸਿੱਖ ਭਾਈਚਾਰੇ ਤੋਂ ਇਲਾਵਾ ਹਰੇਕ ਵਰਗ ਦੇ ਹਿੱਤਾਂ ਲਈ ਦੀ ਅਵਾਜ਼ ਬੁਲੰਦ ਕਰ ਰਹੀ ਹੈ। 

ਪਰਮਜੀਤ ਢਿੱਲੋਂ ਇੱਥੇ ਕੈਨੇਡਾ ਵਿਖੇ 27 ਜੂਨ ਤੱਕ ਰਹਿਣਗੇ ਜਿੱਥੇ ਉਹ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਜਾ ਕੇ ਵਫ਼ਦ ਸਮੇਤ ਪ੍ਰਵਾਸੀ ਪੰਜਾਬੀਆਂ ਨਾਲ ਮੀਟਿੰਗਾਂ ਕਰਨਗੇ। ਪਰਮਜੀਤ ਢਿੱਲੋਂ ਨੇ ਕਿਹਾ ਕਿ ਅਕਾਲੀ ਦਲ ਦੇ ਵਫ਼ਦ ਦਾ ਕੈਨੇਡਾ ਵਿਖੇ ਆਉਣ ਦਾ ਮੁੱਖ ਉਦੇਸ਼ ਜਿੱਥੇ ਪਾਰਟੀ ਨੂੰ ਮਜ਼ਬੂਤ ਕਰਨਾ ਹੈ, ਉੱਥੇ ਇੱਥੋਂ ਦੇ ਪ੍ਰਵਾਸੀ ਪੰਜਾਬੀਆਂ ਦੀਆਂ ਮੁੱਖ ਸਮੱਸਿਆਵਾਂ ਨੂੰ ਸਮਝਣਾ ਹੈ ਤਾਂ ਜੋ ਪੰਜਾਬ ਵਿਚ ਸਰਕਾਰ ਆਉਣ ’ਤੇ ਉਨ੍ਹਾਂ ਦਾ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚਾਹੁੰਦੇ ਹਨ ਕਿ ਵਿਦੇਸ਼ਾਂ ਵਿਚ ਬੈਠੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ 2027 ਦੀਆਂ ਚੋਣਾਂ ਵਿਚ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰ ਸਕੇ।

  • Shiromani Akali Dal
  • Canadian delegation
  • Sukhbir Singh Badal
  • ਸ਼੍ਰੋਮਣੀ ਅਕਾਲੀ ਦਲ
  • ਕੈਨੇਡਾ ਵਫ਼ਦ
  • ਸੁਖਬੀਰ ਸਿੰਘ ਬਾਦਲ

ਟ੍ਰੈਫਿਕ ਪੁਲਸ ਦੀ ਵੱਡੀ ਕਾਰਵਾਈ! ਧੜਾਧੜ ਕੱਟੇ ਚਾਲਾਨ

NEXT STORY

Stories You May Like

  • shiromani akali dal  election boycott  moga elections
    ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਵਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ
  • panthic leader bhai gurpartap singh padam reaches italy
    ਪੰਥਕ ਢਾਡੀ ਭਾਈ ਗੁਰਪ੍ਰਤਾਪ ਸਿੰਘ ਪਦਮ ਦਾ ਇਟਲੀ ਪੁੱਜਣ 'ਤੇ ਭਰਵਾਂ ਸਵਾਗਤ
  • shiromani akali dal announces new office bearers
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
  • senior akali dal leader and former mla darshan shivalik joins   waris punjab de
    ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ MLA ਦਰਸ਼ਨ ਸ਼ਿਵਾਲਿਕ 'ਵਾਰਿਸ ਪੰਜਾਬ ਦੇ' 'ਚ ਸ਼ਾਮਲ
  • firing case
    ਕੈਨੇਡਾ ’ਚ ਅਕਾਲੀ ਦਲ ਦੀ ਮੀਟਿੰਗ ਤੋਂ ਪਹਿਲਾਂ ਕਨਵੈਨਸ਼ਨ ਸੈਂਟਰ ਦੇ ਬਾਹਰ ਗੋਲੀਬਾਰੀ
  • will there be an akali bjp alliance in punjab or not
    ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ (ਵੀਡੀਓ)
  • akali dal  new political party  punjab elections
    ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ
  • shiromani akali dal  legal wing  general secretary
    ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ 'ਚ ਸ਼ਾਮਲ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • charanjit singh channi statement
      ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
    • amarinder singh raja warring statement
      ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ...
    • tractor collision  police vehicle
      ਟਰੈਕਟਰ ਦੀ ਟੱਕਰ ਨਾਲ ਪੁਲਸ ਦੀ ਗੱਡੀ ਸਣੇ ਕਈ ਵਾਹਨ ਟਕਰਾਏ, ਜਾਨੀ ਨੁਕਸਾਨ ਤੋਂ...
    • heavy rain meteorological department rain in punjab
      ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ...
    • transfer of patwaris
      ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ
    • chandigarh van mahotsav plants
      ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ ਅਧਿਕਾਰੀ, ਹਾਲਾਤ ਕੁਝ ਹੋਰ ਵੀ ਬਿਆਨ...
    • vehicle thief  thief in moga  incident in moga
      ਮੋਗਾ ’ਚ ਵਾਹਨ ਚੋਰਾਂ ਦੀ ਦਹਿਸ਼ਤ, ਦਿਨ-ਦਿਹਾੜੇ ਵਾਰਦਾਤਾਂ ਨੂੰ ਦੇ ਰਹੇ ਅੰਜਾਮ
    • collective leave  employee organization
      21 ਤੇ 22 ਜੁਲਾਈ ਨੂੰ ਸਮੂਹਿਕ ਛੁੱਟੀ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
    • mastermind of fake gst billing scam arrested
      55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
    • electricity meters  pspcl  consumers
      ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +