Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    3:28:24 PM

  • national highway jammed in punjab

    ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਚੱਕਾ ਜਾਮ! ਪੁਲਸ...

  • first wife s newborn son sold for 5 lakhs

    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ...

  • girl dies of electrocution while filling water

    ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ...

  • rs 87 lakhs emptied due to bsnl s mistake hc gives important decision

    BSNL ਦੀ ਗਲਤੀ ਨਾਲ ਖਾਲੀ ਹੋ ਗਿਆ 87 ਲੱਖ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Mansa
  • 'ਸੱਤਾ 'ਚ ਆਏ ਕੈਪਟਨ ਨੂੰ ਲੋਕਾਂ ਦੀ ਤਾਂ ਕੀ ਆਪਣੇ ਵਿਧਾਇਕਾਂ-ਮੰਤਰੀਆਂ ਦੀ ਵੀ ਨਹੀਂ ਕੋਈ ਸਾਰ'

MALWA News Punjabi(ਮਾਲਵਾ)

'ਸੱਤਾ 'ਚ ਆਏ ਕੈਪਟਨ ਨੂੰ ਲੋਕਾਂ ਦੀ ਤਾਂ ਕੀ ਆਪਣੇ ਵਿਧਾਇਕਾਂ-ਮੰਤਰੀਆਂ ਦੀ ਵੀ ਨਹੀਂ ਕੋਈ ਸਾਰ'

  • Updated: 21 Feb, 2020 08:56 PM
Mansa
shiromani akali dal  public conference
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ,(ਮਨਜੀਤ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਨੂੰ ਜਗਾਉਣ ਲਈ ਕੀਤੇ ਵਾਅਦਿਆਂ ਨੂੰ ਪੂਰਾ ਕਰਵਾਉਣ ਵਾਸਤੇ ੭ ਮਾਰਚ ਨੂੰ ਮਾਨਸਾ ਵਿਖੇ ਜਿਲ੍ਹਾ ਪੱਧਰੀ ਜਨਤਕ ਕਾਨਫਰੰਸ ਕੀਤੀ ਜਾ ਰਹੀ ਹੈ। ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਪਿੰਡ ਦਾਤੇਵਾਸ ਵਿਖੇ ਸ਼੍ਰੋਮਣੀ ਅਕਾਲੀ ਦੇ ਕੌਮੀ ਮੀਤ ਪ੍ਰਧਾਨ ਤੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਪੁੱਜੇ। ਭੂੰਦੜ ਨੇ ਇਸ ਮੌਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਇਹ ਵਿਸ਼ਾਲ ਰੈਲੀ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਸਰਕਾਰ ਤੋਂ ਦੁਖੀ ਹਰ ਵਰਗ ਇਸ ਰੈਲੀ ਵਿੱਚ ਸਮੂਲੀਅਤ ਕਰਨ ਲਈ ਸਹਿਮਤ ਹੋ ਰਿਹਾ ਹੈ। ਜਿਸ ਤੋਂ ਲੱਗਦਾ ਹੈ ਕਿ ਇਸ ਰੈਲੀ ਦਾ ਇੱਕਠ ਹੁਣ ਤੱਕ ਦੀਆਂ ਸਭਨਾਂ ਰੈਲੀਆਂ ਤੋਂ ਰਿਕਾਰਡ ਤੋੜ ਹੋਵੇਗਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵਰ੍ਹਦੇ ਹੋਏ ਭੂੰਦੜ ਨੇ ਕਿਹਾ ਕਿ ਝੂਠੇ ਵਾਅਦੇ ਅਤੇ ਗੁਟਕਾ ਸਾਹਿਬ ਦੀ ਝੂਠੀ ਕਸਮ ਖਾ ਕੇ ਸੱਤਾ ਵਿੱਚ ਆਏ ਕੈਪਟਨ ਨੂੰ ਲੋਕਾਂ ਦੀ ਤਾਂ ਕੀ ਆਪਣੇ ਮੰਤਰੀਆਂ ਦੀ ਵੀ ਕੋਈ ਸਾਰ ਨਹੀਂ, ਜਿਸ ਕਰਕੇ ਆਏ ਦਿਨ ਜਿੱਥੇ ਵੀ ੫-੧੦ ਵਿਧਾਇਕ ਜਾਂ ਮੰਤਰੀ ਇੱਕਠੇ ਹੁੰਦੇ ਹਨ, ਉਥੇ ਉਹ ਆਪਣੇ ਮੁੱਖ ਮੰਤਰੀ ਅਤੇ ਸਰਕਾਰ ਦੀ ਨੁਕਤਾਚੀਨੀ ਕਰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਹੱਦਾਂ ਪਾਰ ਕਰ ਚੁੱਕਿਆ ਹੈ, ਕਿਸੇ ਵੀ ਅਦਾਰੇ ਵਿੱਚ ਕੋਈ ਵੀ ਕੰਮ ਲੈਣ-ਦੇਣ ਤੋਂ ਬਿਨ੍ਹਾਂ ਨਹੀਂ ਹੋ ਰਿਹਾ ਅਤੇ ਗਰੀਬ ਲੋਕ ਸਕੀਮਾਂ ਲੈਣ ਲਈ ਮਾਰੇ-ਮਾਰੇ ਫਿਰ ਰਹੇ ਹਨ। ਇਸ ਮੌਕੇ ਜਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ, ਹਲਕਾ ਇੰਚਾਰਜ ਡਾ: ਨਿਸ਼ਾਨ ਸਿੰਘ, ਯੂਥ ਦੇ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਜਥੇਦਾਰ ਬਲਵਿੰਦਰ ਸਿੰਘ ਪਟਵਾਰੀ, ਰਾਜਿੰਦਰ ਬਿੱਟੂ ਚੌਧਰੀ, ਮਨਜੀਤ ਸਿੰਘ ਬੱਪੀਆਣਾ, ਹਰਿੰਦਰ ਸਿੰਘ ਸਾਹਨੀ, ਰਘੁਵੀਰ ਸਿੰਘ ਚਹਿਲ, ਚੇਅਰਮੈਨ ਸ਼ਮਸ਼ੇਰ ਗੁੜੱਦੀ, ਸ਼ਾਮ ਲਾਲ ਧਲੇਵਾਂ, ਜਥੇਦਾਰ ਅਮਰਜੀਤ ਸਿੰਘ, ਜਥੇਦਾਰ ਬੱਲਮ ਸਿੰਘ ਕਲੀਪੁਰ, ਜਥੇਦਾਰ ਅਜੈਬ ਸਿੰਘ ਖੂਡਾਲ, ਦਰਸ਼ਨ ਸਿੰਘ ਗੋਰਖਨਾਥ, ਮਾ: ਮੇਜਰ ਸਿੰਘ ਦਰੀਆਪੁਰ, ਦਰਸ਼ਨ ਸਿੰਘ ਮੰਡੇਰ, ਰੰਗੀ ਖਾਰਾ, ਰਾਕੇਸ਼ ਠਾਕੁਰ, ਸੁਖਮਨਦੀਪ ਡਿੰਪੀ, ਅਜੈਬ ਸਿੰਘ ਕੈਲੇ ਤੋਂ ਇਲਾਵਾ ਹੋਰ ਵੀ ਮੌਜੂਦ ਸਨ। 

  • Shiromani Akali Dal
  • Public Conference
  • ਸ਼੍ਰੋਮਣੀ ਅਕਾਲੀ ਦਲ
  • ਜਨਤਕ ਕਾਨਫਰੰਸ

ਡਾਕਟਰਾਂ ਵਲੋਂ ਮ੍ਰਿਤਕ ਐਲਾਨਿਆ ਬੱਚਾ ਅੰਤਿਮ ਸੰਸਕਾਰ ਤੋਂ ਪਹਿਲਾਂ ਹੋਇਆ ਜਿਊਂਦਾ

NEXT STORY

Stories You May Like

  • i have no hand in kewal singh dhillon  s appointment  captain amarinder singh
    ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ 'ਚ ਮੇਰਾ ਕੋਈ ਹੱਥ ਨਹੀਂ : ਕੈਪਟਨ ਅਮਰਿੰਦਰ ਸਿੰਘ
  • kewal singh dhillon s reply to the captain amarinder singh
    ਕੇਵਲ ਸਿੰਘ ਢਿੱਲੋਂ ਦਾ ਕੈਪਟਨ ਨੂੰ ਮੋੜਵਾਂ ਜਵਾਬ, ਕੈਪਟਨ ਦੀ ਸਿਆਸੀ ਵੁੱਕਤ ਘਟੀ ਤਾਂ... (ਵੀਡੀਓ)
  • lic preparing to enter fintech business
    ਫਿਨਟੈਕ ਕਾਰੋਬਾਰ ’ਚ ਉਤਰਨ ਦੀ ਤਿਆਰੀ ’ਚ LIC, ਰਣਨੀਤਕ ਨਿਵੇਸ਼ ’ਤੇ ਵੀ ਨਜ਼ਰ
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ ਹੋਇਆ...
  • cancer zodiac sign people will get success in their work
    ਕਰਕ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਸਫਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • mamata  trinamool broken  58 mlas
    ਮਮਤਾ ਦੀ ਤ੍ਰਿਣਮੂਲ ਟੁੱਟੀ, 58 ਵਿਧਾਇਕਾਂ ਦੇ ਵੱਖਰੇ ਧੜੇ ਨੂੰ ਮਿਲਿਆ ਵਿਰੋਧੀ ਧਿਰ ਦਾ ਦਰਜਾ
  • purification campaign in the chinese army
    ‘ਚੀਨੀ ਫੌਜ ’ਚ ਸ਼ੁੱਧੀਕਰਨ ਮੁਹਿੰਮ’ ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਹੋਈ ਫਾਂਸੀ ਦੀ ਸਜ਼ਾ!
  • adulterers playing with people  s health
    ‘ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਮਿਲਾਵਟਖੋਰ’ ਨਹੀਂ ਰੁਕ ਰਿਹਾ ਇਹ ਕਾਲਾ ਕਾਰੋਬਾਰ!
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
Trending
Ek Nazar
cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • gold theft  5 accused arrested  malout police
      ਮਲੋਟ ’ਚ 65 ਲੱਖ ਦੇ ਸੋਨੇ ਦੀ ਚੋਰੀ ਦਾ ਪਰਦਾਫਾਸ਼, 7 ’ਚੋਂ 5 ਮੁਲਜ਼ਮ ਗ੍ਰਿਫ਼ਤਾਰ
    • death of a young man
      ਹਾਦਸੇ ’ਚ ਜ਼ਖਮੀ ਨੌਜਵਾਨ ਦੀ ਮੌਤ
    • ludhiana car news
      ਲੁਧਿਆਣਾ ਦੇ ਪੌਸ਼ ਇਲਾਕੇ 'ਚ ਧਮਾਕਾ! 3 ਨਕਾਬਪੋਸ਼ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ...
    • accident in ludhiana
      ਕਾਲ ਬਣੀ ਰਫ਼ਤਾਰ: ਟਰੈਕਟਰ-ਟਰਾਲੀ ਦੀ ਟੱਕਰ ਨਾਲ ਪਲਸਰ ਸਵਾਰ ਦੀ ਮੌਤ
    • body of missing youth recovered near railway crossing
      ਲਾਪਤਾ ਨੌਜਵਾਨ ਦੀ ਲਾਸ਼ ਰੇਲਵੇ ਕਰਾਸਿੰਗ ਨੇੜਿਓਂ ਬਰਾਮਦ, ਕਤਲ ਦਾ ਸ਼ੱਕ
    • installation of a mobile tower by a private company
      ਨਿੱਜੀ ਕੰਪਨੀ ਦਾ ਮੋਬਾਇਲ ਟਾਵਰ ਲਗਵਾਉਣ ਨੂੰ ਲੈ ਕੇ ਪਿੰਡ 'ਚ ਮਾਮਲਾ ਭਖਿਆ
    • kewal singh dhillon meets delhi cm rekha gupta
      ਕੇਵਲ ਸਿੰਘ ਢਿੱਲੋਂ ਨੇ ਦਿੱਲੀ CM ਰੇਖਾ ਗੁਪਤਾ ਨਾਲ ਕੀਤੀ ਮੁਲਾਕਾਤ, ਪੰਜਾਬ ਵਿਕਾਸ...
    • big relief for parents regarding school fees
      ਸਕੂਲਾਂ 'ਚ ਫ਼ੀਸਾਂ ਨੂੰ ਲੈ ਕੇ ਮਾਪਿਆਂ ਨੂੰ ਵੱਡੀ ਰਾਹਤ, ਸਿੱਖਿਆ ਵਿਭਾਗ ਨੇ ਕੀਤਾ...
    • punjab vaishno devi train
      BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ ਵੈਸ਼ਨੋ ਦੇਵੀ ਜਾ ਰਹੀ ਟ੍ਰੇਨ ਦਾ...
    • plot registries  colonies of punjab
      ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +