Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    1:37:21 PM

  • action by bsf in amritsar  heroin and opium recovered

    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ...

  • punjabi origin honoured in canada

    ਕੈਨੇਡਾ 'ਚ ਪੰਜਾਬੀ ਮੂਲ ਦੇ ਪੁਲਸ ਮੁਲਾਜ਼ਮ ਸਣੇ 4...

  • pargat singh will pay obeisance at sri darbar sahib tomorrow

    ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ...

  • british visa rules

    ਲੱਖਾਂ ਭਾਰਤੀ ਵਿਦਿਆਰਥੀਆਂ ਨੂੰ UK ਤੋਂ ਝਟਕਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਸੋਧੇ ਹੋਏ ਏ.ਪੀ. ਐਮ. ਸੀ. ਐਕਟ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਮੁੱਖ ਮੰਤਰੀ : ਸੁਖਬੀਰ

MALWA News Punjabi(ਮਾਲਵਾ)

ਸੋਧੇ ਹੋਏ ਏ.ਪੀ. ਐਮ. ਸੀ. ਐਕਟ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਮੁੱਖ ਮੰਤਰੀ : ਸੁਖਬੀਰ

  • Updated: 22 Sep, 2020 07:06 PM
Chandigarh
shiromani akali dal  sukhbir singh badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ 2017 ’ਚ ਸੂਬੇ ਦੇ ਖੇਤੀਬਾੜੀ ਜਿਣਸਾਂ ਦੀ ਮੰਡੀਕਰਨ ਕਮੇਟੀ (ਏ. ਪੀ. ਐਮ. ਸੀ.) ਐਕਟ ’ਚ ਕੀਤੀ ਗਈ ਸੋਧ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਮਗਰਮੱਛ ਦੇ ਹੰਝੂ ਕੇਰ ਕੇ ਕਿਸਾਨਾਂ ਨੂੰ ਧੋਖਾ ਨਹੀਂ ਦੇਣਾ ਚਾਹੀਦਾ ਜਦੋਂ ਕਿ ਉਹ ਪੰਜਾਬ ’ਚ ਇਸ ਕਾਨੂੰਨ ਨੂੰ ਬਣਾਉਣ ਵਾਲੇ ਆਪ ਹਨ ਤੇ ਖੁਦ ਆਪਣੇ ਕਿਸਾਨ ਵਿਰੋਧੀ ਐਕਟ ਲਈ ਡਟੇ ਹੋਏ ਹਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਦੋਗਲੀ ਨੀਤੀ ਨਹੀਂ ਅਪਣਾ ਸਕਦੇ ਅਤੇ ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਦੱਸਣ ਕਿ ਉਹ ਸੂਬੇ ਦਾ ਏ. ਪੀ. ਐਮ. ਸੀ. ਐਕਟ 2917 ਮਨਸੂਖ ਕਰਨ ਤੋਂ ਭੱਜ ਕਿਉਂ ਰਹੇ ਹਨ, ਜਦਕਿ ਮੁੱਖ ਮੰਤਰੀ ਹੁੰਦਿਆਂ ਉਨ੍ਹਾਂ ਨੇ ਆਪ ਹੀ ਇਹ ਐਕਟ ਬਣਾਇਆ ਹੈ। 

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਆਪਣਾ 2019 ਦੇ ਕਾਂਗਰਸ ਦੇ  ਉਸ ਚੋਣ ਮਨੋਰਥ ਪੱਤਰ ਨਾਲੋਂ ਨਾਤਾ ਤੋੜਨ ਦੀ ਦਲੇਰੀ ਵਿਖਾਉਣ ਜਿਸ ’ਚ ਏ. ਪੀ. ਐਮ. ਸੀ. ਐਕਟ ਸਾਰਾ ਹੀ ਖਤਮ ਕਰਨ ਦੀ ਵਕਾਲਤ ਕੀਤੀ ਗਈ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਕਿਸਾਨ ਭਾਈਚਾਰੇ ਤੋਂ ਮੁਆਫੀ ਮੰਗਣ ਕਿਉਂਕਿ ਉਨ੍ਹਾਂ ਨੇ ਖੇਤੀ ਸੈਕਟਰ ਦੇ ਨਿਗਮੀਕਰਨ ਬਾਰੇ ਮੋਨਟੇਕ ਸਿੰਘ ਆਹਲੂਵਾਲੀਆਂ ਕਮੇਟੀ ਦੀ ਰਿਪੋਰਟ ਪ੍ਰਵਾਨ ਕੀਤੀ, ਜਿਸ ’ਚ ਅਨਾਜ ਦੀ ਖਰੀਦ ਘਟਾਉਣ ਦੀ ਗੱਲ ਕੀਤੀ ਗਈ ਸੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਇਹ ਕਮੇਟੀ ਬਰਖ਼ਾਸਤ ਕਰ ਦੇਣ ਤੇ ਇਸ ਦੀ ਰਿਪੋਰਟ ਰੱਦ ਕਰ ਦੇਣ ਕਿਉਂਕਿ ਇਹ ਪੰਜਾਬ ਦੇ ਕਿਸਾਨਾਂ ਲਈ ਮੌਤ ਦਾ ਵਾਰੰਟ ਹੈ। ਬਾਦਲ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁੱਖ ਮੰਤਰੀ ਨੇ ਲੋਕਾਂ ਦੀ ਪਿੱਠ ’ਚ ਛੁਰਾ ਮਾਰਿਆ ਹੋਵੇ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਗੁਟਕਾ ਸਾਹਿਬ ਤੇ ਦਸਮ ਗ੍ਰੰਥ ਦੀ ਝੂਠੀ ਸਹੁੰ ਚੁੱਕ ਕੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਸਨ। ਹੁਣ ਵੀ ਉਹ ਕਿਸਾਨਾਂ ਨੂੰ ਧੋਖਾ ਦੇਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ 2017 ’ਚ ਸੂਬੇ ਦੇ ਏ. ਪੀ. ਐਮ. ਸੀ. ਐਕਟ ’ਚ ਸੋਧ ਲਈ ਜ਼ਿੰਮੇਵਾਰ ਹਨ। ਜਿਸ ਰਾਹੀਂ ਸੂਬੇ ’ਚ ਪ੍ਰਾਈਵੇਟ ਮੰਡੀਆਂ ਦੀ ਸਥਾਪਨਾ, ਈ ਟਰੇਡਿੰਗ ਅਤੇ ਸਿੱਧੇ ਮੰਡੀਕਰਣ ਦੀ ਸ਼ੁਰੂਆਤ ਹੋਈ ਹੈ। 

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ’ਚ ਇਸ ’ਤੇ ਵੀ ਚਰਚਾ ਹੋਣੀ ਚਾਹੀਦੀ ਹੈ ਕਿ ਇਨ੍ਹਾਂ ਖੇਤੀਬਾੜੀ ਆਰਡੀਨੈਂਸਾਂ, ਜੋ ਹਾਲ ਹੀ ’ਚ ਬਿੱਲ ਦਾ ਰੂਪ ਧਾਰ ਗਏ, ਨੂੰ ਬਣਾਉਣ ’ਚ ਕਾਂਗਰਸ ਪਾਰਟੀ ਦੀ ਕੀ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਉਸ ਉਚ ਤਾਕਤੀ ਕਮੇਟੀ ਦੇ ਮੈਂਬਰ ਸਨ, ਜਿਸ ਨੇ ਇਹ ਆਰਡੀਨੈਂਸ ਤਿਆਰ ਕੀਤੇ ਅਤੇ ਉਨ੍ਹਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਇਸ ਕਮੇਟੀ ਦੀ ਮੁੰਬਈ ’ਚ ਹੋਈ ਮੀਟਿੰਗ ’ਚ ਹਿੱਸਾ ਲੈਣ ਵਾਸਤੇ ਵੀ ਭੇਜਿਆ। ਉਨ੍ਹਾਂ ਕਿਹਾ ਕਿ ਇਸ ਉਪਰੰਤ ਕਾਂਗਰਸ ਸਰਕਾਰ ਨੇ ਇਕ ਨੋਟ ਕੇਂਦਰ ਸਰਕਾਰ ਨੂੰ ਭੇਜ ਕੇ ਆਰਡੀਨੈਂਸ ਦੀਆਂ ਕਈ ਵਿਵਸਥਾਵਾਂ ਨਾਲ ਸਹਿਮਤੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਜਾਨਣਾ ਚਾਹੁੰਦੇ ਹਨ ਕਿ ਮੁੱਖ ਮੰਤਰੀ ਨੇ ਇਸ ਸਾਰੀ ਪ੍ਰਕਿਰਿਆ ਨੂੰ ਗੁਪਤ ਕਿਉਂ ਰੱਖਿਆ ਅਤੇ ਕਿਉਂ ਉਨ੍ਹਾਂ ਨੇ ਅਜਿਹੇ ਫੈਸਲੇ ਜੋ ਆਉਂਦੀਆਂ ਭਵਿੱਖੀ ਪੀੜੀਆਂ ਨੂੰ ਤਬਾਹ ਕਰਨ ਦੇ ਸਮਰਥ ਹਨ, ਲੈਣ ਤੋਂ ਪਹਿਲਾਂ ਇਸ ਵਾਸਤੇ ਕਿਸਾਨਾਂ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਨਹੀਂ ਸਮਝੀ। 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੀ ਭਲਾਈ ਦੀ ਗੱਲ ਕਰਨ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ 2019 ਦੇ ਚੋਣ ਮਨੋਰਥ ਪੱਤਰ ਨੂੰ ਸਾੜਣ ਲਈ ਆਖਦਿਆਂ ਬਾਦਲ ਨੇ ਕਿਹਾ ਕਿ ਜਿਥੇ ਤੱਕ ਸ਼੍ਰੋਮਣੀ ਅਕਾਲੀ ਦਲ ਦਾ ਸਵਾਲ ਹੈ, ਇਹ ਕਿਸਾਨਾਂ ਦੀ ਪਾਰਟੀ ਹੈ। ਕਿਸਾਨ ਹੀ ਸਾਡੀ ਪਾਰਟੀ ਦਾ ਜੀਵਨ ਹਨ। ਅਸੀਂ ਉਨ੍ਹਾਂ ਨਾਲ ਕੋਈ ਅਨਿਆਂ ਨਾ ਹੋਣਾ ਯਕੀਨੀ ਬਣਾਉਣ ਵਾਸਤੇ ਦ੍ਰਿੜ੍ਹ ਸੰਕਲਪ ਹਾਂ। ਅਸੀਂ ਪੰਜਾਬ ’ਚ 25 ਸਤੰਬਰ ਤੋਂ ਅਜਿਹੇ ਕਈ ਪ੍ਰੋਗਰਾਮ ਸ਼ੁਰੂ ਕਰ ਰਹੇ ਹਾਂ, ਜਿਸ ਨਾਲ ਕੇਂਦਰ ਸਰਕਾਰ ਸਾਰੇ ਕਿਸਾਨ ਭਾਈਚਾਰੇ ਦੀ ਤਸੱਲੀ ਹੋਣ ਤੱਕ ਇਹ ਤਿੰਨ ਖੇਤੀਬਾੜੀ ਬਿੱਲ ਰੱਦ ਕਰਨ ਲਈ ਮਜ਼ਬੂਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਅੰਨਦਾਤਾ ਨੂੰ ਨਿਆਂ ਮਿਲਣ ਤੱਕ ਟਿਕ ਕੇ ਨਹੀਂ ਬੈਠਾਂਗੇ। 

  • Shiromani Akali Dal
  • Sukhbir Singh Badal
  • ਸ਼੍ਰੋਮਣੀ ਅਕਾਲੀ ਦਲ
  • ਸੁਖਬੀਰ ਸਿੰਘ ਬਾਦਲ

ਮਨਰੇਗਾ ਦੀ ਰਾਸ਼ੀ ’ਚ ਕਥਿਤ ਘਪਲੇਬਾਜ਼ੀ ਕਰਨ ਦੇ ਦੋਸ਼ ਹੇਠ ਮਹਿਲਾ ਸਰਪੰਚ, ਪੰਚ ਅਤੇ ਗ੍ਰਾਮ ਸੇਵਕ ਸਮੇਤ 5 ਨਾਮਜ਼ਦ

NEXT STORY

Stories You May Like

  • chief minister convenes meeting today on sri guru granth sahib respect act
    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ
  • jammu kashmir  legislative assembly  chief election commissioner
    ਜੰਮੂ ਕਸ਼ਮੀਰ ਵਿਧਾਨ ਸਭਾ 'ਚ ਮੁੱਖ ਚੋਣ ਕਮਿਸ਼ਨ ਖ਼ਿਲਾਫ਼ ਕਾਂਗਰਸ ਵਿਧਾਇਕਾਂ ਦਾ ਪ੍ਰਦਰਸ਼ਨ
  • assembly elections akali dal candidate
    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
  • mallikarjun kharge  lok sabha  state assemblies
    ਮਲਿਕਾਰਜੁਨ ਖੜਗੇ ਨੇ ਲੋਕ ਸਭਾ ਤੇ ਸੂਬਾਈ ਵਿਧਾਨ ਸਭਾਵਾਂ ਨੂੰ ਭੰਗ ਕਰਨ ਦੀ ਕੀਤੀ ਮੰਗ
  • 5 assembly seats  1 lok sabha seat  by elections
    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9 ਅਕਤੂਬਰ ਨੂੰ ਆਉਣਗੇ ਨਤੀਜੇ
  • bjp  jammu kashmir  legislative assembly  full statehood
    ਭਾਜਪਾ ਦੇ ਵਿਰੋਧ ਵਿਚਾਲੇ ਜੰਮੂ ਕਸ਼ਮੀਰ ਵਿਧਾਨ ਸਭਾ ਨੇ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦਾ ਪ੍ਰਸਤਾਵ ਕੀਤਾ ਪਾਸ
  • west bengal assembly seats  by elections
    ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ
  • devilal haryana
    ਦੇਵੀਲਾਲ ਲਈ ਸੱਤਾ ਦਾ ਅਰਥ ਸਿਰਫ ਮੁੱਖ ਮੰਤਰੀ ਦੀ ਕੁਰਸੀ ਨਹੀਂ ਸੀ
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
Trending
Ek Nazar
anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • storm alert in punjab today
      ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ, ਪੜ੍ਹੋ ਮੀਂਹ...
    • name missing from the voter list
      ਵੋਟਰ ਲਿਸਟ 'ਚੋਂ ਨਾ ਗਾਇਬ? 10-11 ਤਾਰੀਖ਼ ਨੂੰ ਫਿਰ ਮਿਲੇਗਾ ਮੌਕਾ, ਚੰਡੀਗੜ੍ਹ 'ਚ...
    • cbi conducts major raid in ludhiana
      ਲੁਧਿਆਣਾ 'ਚ CBI ਦੀ ਵੱਡੀ ਛਾਪੇਮਾਰੀ, ਪਿੰਡ ਬਾਰਨਹਾਰਾ ਪੁੱਜੀਆਂ ਟੀਮਾਂ
    • fir on osd to cm punjab
      Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼ FIR ਦਰਜ, CBI ਵੱਲੋਂ 8 ਥਾਵਾਂ...
    • rp singh raised questions regarding functioning of punjab government
      ED ਦੇ ਤਿੰਨ ਪੱਤਰਾਂ ਦੇ ਬਾਵਜੂਦ FIR ਨਹੀਂ, ਹੁਣ ਹਾਈ ਕੋਰਟ ਦੇ ਹੁਕਮਾਂ 'ਤੇ CBI...
    • power outage tomorrow long power cuts scheduled
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • cbi action in kharar
      ਖਰੜ ਦੇ ਵੈਸਟਰਨ ਟਾਵਰਜ਼ ’ਚ ਸੀ. ਬੀ. ਆਈ. ਦੀ ਕਾਰਵਾਈ
    • rajvir ghumman checking
      ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਵੀਰ ਘੁੰਮਣ ਦੀ ਘਰਾਚੋਂ ਸਥਿਤ ਰਿਹਾਇਸ਼ ’ਤੇ...
    • arvind kejriwal reaction on cbi raid
      CM ਮਾਨ ਦੇ ਕੈਂਪ ਆਫ਼ਿਸ 'ਤੇ CBI ਰੇਡ ਨੂੰ ਲੈ ਕੇ 'ਆਪ' ਸੁਪਰੀਮੋ ਅਰਵਿੰਦ...
    • youth dies under suspicious circumstances in machhiwara sahib
      ਮਾਛੀਵਾੜਾ ਸਾਹਿਬ 'ਚ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਮਾਂ ਨੇ ਜਤਾਇਆ ਸਾਜ਼ਿਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +