Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    9:54:00 AM

  • bjp leader incident

    ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ, ਪੱਛਮੀ ਬੰਗਾਲ...

  • borewell 3 year girl rescue operation

    ਫਰੀਦਾਬਾਦ : ਜ਼ਿੰਦਗੀ ਦੀ ਜੰਗ ਹਾਰੀ 3 ਸਾਲਾਂ...

  • kerala  government department  website hacked

    ਕੇਰਲਮ ’ਚ ਸਰਕਾਰੀ ਵਿਭਾਗ ਦੀ ਵੈੱਬਸਾਈਟ ਹੈਕ, ਸ਼ੱਕੀ...

  • rajnath singh pakistan statement

    'ਅੱਤਵਾਦ ਨੂੰ ਪਨਾਹ ਦਿੱਤੀ ਤਾਂ ਗੱਲਬਾਤ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਸ੍ਰੀ ਗੁਰੂ ਰਵਿਦਾਸ ਮੰਦਿਰ ਤੋਡ਼ਨ ਦੇ ਵਿਰੋਧ ’ਚ ਘਡ਼ਾ ਭੰਨ ਪ੍ਰਦਰਸ਼ਨ

MALWA News Punjabi(ਮਾਲਵਾ)

ਸ੍ਰੀ ਗੁਰੂ ਰਵਿਦਾਸ ਮੰਦਿਰ ਤੋਡ਼ਨ ਦੇ ਵਿਰੋਧ ’ਚ ਘਡ਼ਾ ਭੰਨ ਪ੍ਰਦਰਸ਼ਨ

  • Updated: 12 Sep, 2019 11:54 PM
Malwa
shri guru ravidas standing in protest
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ, (ਪਰਮਿੰਦਰ)- ਦਿੱਲੀ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੇ ਇਤਿਹਾਸਕ ਮੰਦਿਰ ਨੂੰ ਤੋਡ਼ਨ ਦੇ ਵਿਰੋਧ ਵਿਚ ਬਸਪਾ ਸਰਕਾਰ ਦੇ ‘ਪਾਪਾਂ ਦਾ ਘਡ਼ਾ’ ਭੰਨ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬਸਪਾ ਦੇ ਜ਼ਿਲਾ ਪ੍ਰਧਾਨ ਜੋਗਿੰਦਰ ਸਿੰਘ ਦੀ ਅਗਵਾਈ ’ਚ ਵਰਕਰ ਫਾਇਰ ਬ੍ਰਿਗੇਡ ਚੌਕ ’ਤੇ ਇਕੱਠੇ ਹੋਏ ਤੇ ਘਡ਼ਾ ਭੰਨ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਜੋਗਿੰਦਰ ਸਿੰਘ ਨੇ ਮੰਗ ਕੀਤੀ ਕਿ ਉਕਤ ਮੰਦਿਰ ਨੂੰ ਤੁਰੰਤ ਦੁਬਾਰਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਲਗਾਤਾਰ ਦਲਿਤ ਵਰਗ ਨਾਲ ਭੇਦਭਾਵ ਤੇ ਧੱਕੇਸ਼ਾਹੀ ਕਰ ਰਹੀਆਂ ਹਨ, ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਜਮਾਲਪੁਰ ’ਚ ਵੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਦੁਆਰਾ ਤੋਡ਼ਣ ਲਈ ਬੁਲਡੋਜ਼ਰ ਭੇਜ ਦਿੱਤੇ ਸਨ। ਉਨ੍ਹਾਂ ਮੰਗ ਕੀਤੀ ਕਿ ਦਲਿਤਾਂ ਨਾਲ ਭੇਦਭਾਵ ਬੰਦ ਕੀਤੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਮੰਗ ਕੀਤੀ ਕਿ ਕੇਂਦਰ ਤੇ ਦਿੱਲੀ ਸਰਕਾਰ ਵੱਲੋਂ ਗ੍ਰਿਫਤਾਰ ਕੀਤੇ ਗਏ 96 ਲੋਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਜਨਰਲ ਸਕੱਤਰ ਰਾਜਿੰਦਰ ਰਾਜੂ, ਹਲਕਾ ਇੰਚਾਰਜ ਸੁਰੇਸ਼ ਰਾਹੀ, ਸੁਖਵਿੰਦਰ ਸਿੰਘ ਹਲਕਾ ਪ੍ਰਧਾਨ ਤੇ ਹੋਰ ਵਰਕਰ ਮੌਜੂਦ ਸਨ।

  • ਮੰਦਿਰ ਤੋਡ਼ਨ
  • ਪ੍ਰਦਰਸ਼ਨ
  • protest

ਪਾਬੰਦੀਸ਼ੁਦਾ ਟੀਕੇ ਸਪਲਾਈ ਕਰਨ ਵਾਲਾ ਕਾਬੂ

NEXT STORY

Stories You May Like

  • drone show dedicated to the 650th prakash purab sri guru ravidas ji at patti
    ਪੱਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ
  • drone shows to mark the 650th prakash purab of sri guru ravidas maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣਗੇ ਡਰੋਨ ਸ਼ੋਅ: DC ਆਦਿਤਿਆ
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
  • blood donation camp organized in batala
    ਬਟਾਲਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ 918ਵਾਂ ਖ਼ੂਨਦਾਨ ਕੈਂਪ ਆਯੋਜਿਤ
  • nagar kirtan viah purab guru nanak dev ji 2026
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਅੱਜ ਹੋਵੇਗਾ ਰਵਾਨਾ
  • narendra modi  sri guru granth sahib  prakash purab  greetings
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • chief minister convenes meeting today on sri guru granth sahib respect act
    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
Trending
Ek Nazar
the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • bjp leader news
      ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ ਗਈ ਜਾਨ
    • chief minister bhajan lal sharma said punjab will be made drug free
      ਪੰਜਾਬ ਨੂੰ ਕੀਤਾ ਜਾਵੇਗਾ ਨਸ਼ਾ ਮੁਕਤ: ਮੁੱਖ ਮੰਤਰੀ ਭਜਨ ਲਾਲ ਸ਼ਰਮਾ
    • public holiday announced in punjab for tomorrow
      ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
    • shots fired in abohar  youth critically injured
      ਅਬੋਹਰ 'ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
    • punjab police fake dsp
      ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ
    • body of man found near railway lines
      ਰੇਲਵੇ ਲਾਈਨਾਂ ਨੇੜਿਓਂ ਵਿਅਕਤੀ ਦੀ ਲਾਸ਼ ਬਰਾਮਦ
    • dr rajinder singh sohal
      ਡਾ. ਰਾਜਿੰਦਰ ਸਿੰਘ ਸੋਹਲ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ
    • business firm account conspiracy to grab 50 lakh transferred by mistake
      ਕਾਰੋਬਾਰੀ ਫਰਮ ਦੇ ਖ਼ਾਤੇ 'ਚੋਂ ਗਲਤੀ ਨਾਲ ਟਰਾਂਸਫ਼ਰ ਹੋਏ 50 ਲੱਖ ਰੁਪਏ ਕਰਮਚਾਰੀ...
    • 4 people arrested
      ਕੈਪਸੂਲ ਅਤੇ ਗੋਲੀਆਂ ਸਮੇਤ 4 ਗ੍ਰਿਫ਼ਤਾਰ
    • accident in ludhiana
      ਫੋਕਲ ਪੁਆਇੰਟ 'ਚ ਭਿਆਨਕ ਹਾਦਸਾ! ਐਕਟਿਵਾ 'ਤੇ ਸਵਾਰ 19 ਸਾਲਾ ਮੁੰਡੇ ਦੀ ਦਰਦਨਾਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +