Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:04:52 PM

  • granthi smoked beedi in gurdwara sahib jalandhar objectionable items found

    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ...

  • threat to blow up dc office in gurdaspur

    ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ...

  • woman rescue after 36 hours

    "ਜਾਕੋ ਰਾਖੇ ਸਾਈਆਂ....',  36 ਘੰਟੇ ਮਲਬੇ ਹੇਠ...

  • russia oil crisis

    ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sri Muktsar Sahib
  • ਸ਼੍ਰੋਮਣੀ ਅਕਾਲੀ ਦਲ ਨੇ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਲਈ  28 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

MALWA News Punjabi(ਮਾਲਵਾ)

ਸ਼੍ਰੋਮਣੀ ਅਕਾਲੀ ਦਲ ਨੇ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਲਈ  28 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

  • Updated: 21 Jan, 2021 02:44 PM
Sri Muktsar Sahib
shri muktsar sahib  shiromani akali dal  28 candidates
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ): 14 ਫਰਵਰੀ ਨੂੰ ਹੋ ਰਹੀਆਂ ਨਗਰ ਨਿਗਮ/ ਨਗਰ ਕੌਂਸਲ ਚੋਣਾਂ ਸਬੰਧੀ ਅੱਜ ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਚੋਣ ਦੀਆਂ 31 ਸੀਟਾਂ ’ਚੋਂ ਸ਼੍ਰੋਮਣੀ ਅਕਾਲੀ ਦਲ ਨੇ ਪਹਿਲ ਕਦਮੀ ਕਰਿਦਆਂ 28 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਅੱਜ ਜਾਰੀ ਕੀਤੀ 28 ਉਮੀਦਵਾਰਾਂ ਦੀ ਸੂਚੀ ’ਚ 14ਬੀਬੀਆਂ ਅਤੇ 14 ਮਰਦ ਉਮੀਦਵਾਰਾਂ ਦੇ ਨਾਮ ਸ਼ਾਮਲ ਹਨ। ਇਹ ਸੂਚੀ ਜਾਰੀ ਕਰਿਦਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜੀ ਬਰਕੰਦੀ ਵਿਧਾਇਕ ਨੇ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਦੇ ਮੁੱਦੇ ਤੇ ਚੋਣ ਲੜ ਰਹੇ ਹਨ। ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਸ਼ਹਿਰ ’ਚ ਵੱਡੇ ਪੱਧਰ ਤੇ ਫੰਡ ਆਏ ਅਤੇ ਵਿਕਾਸ ਕਾਰਜ ਹੋਏ ਜਦਕਿ ਕਾਂਗਰਸ ਸਰਕਾਰ ਆਉਣ ਉਪਰੰਤ ਸ਼ਹਿਰ ਦਾ ਵਿਕਾਸ ਇਕਦਮ ਰੁਕ ਗਿਆ। ਉਹਨਾਂ ਕਿਹਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਸਾਥ ਦੇਣਗੇ। ਜਾਰੀ ਕੀਤੀ ਗਈ ਪਹਿਲੀ ਸੂਚੀ ਵਿਚ ਹਰੇਕ ਵਰਗ ਨੂੰ ਨਾਲ ਲੈ ਕੇ ਬਣਦੀ ਜਗਾਹ ਦਿੱਤੀ ਗਈ ਹੈ।

ਅੱਜ ਜਾਰੀ ਸੂਚੀ ਵਿਚ ਵਾਰਡ ਨੰਬਰ 2 (ਔਰਤ)- ਹਰਦੀਪ ਕੌਰ ਪਤਨੀ ਹਰਪਾਲ ਸਿੰਘ ਬੇਦੀ, ਵਾਰਡ ਨੰਬਰ 3 (ਬੀ ਸੀ ) ਪਵਨ ਕੁਮਾਰ ਪਰਜਾਪਤੀ ਪੁਤਰ ਗੁਲਜਾਰੀ ਲਾਲ , ਵਾਰਡ ਨੰਬਰ 4 (ਜਨਰਲ) ਹਰਮਨਜੀਤ ਸਿੰਘ ਪੁੱਤਰ ਸੁਰਜੀਤ ਸਿੰਘ, ਵਾਰਡ ਨੰਬਰ 5 (ਐਸ ਸੀ ਲੇਡੀਜ )- ਸੁਖਦੀਪ ਕੌਰ ਪਤਨੀ ਜਗਦੀਪ ਸਿੰਘ, ਵਾਰਡ ਨੰਬਰ 6 ਰੁਪਿੰਦਰ ਕੁਮਾਰ ਰਿੰਕੂ ਪੁੱਤਰ ਵੇਦ ਪ੍ਰਕਾਸ਼, ਵਾਰਡ ਨੰਬਰ 7 ( ਔਰਤ )- ਰੁਪਿੰਦਰ ਬੱਤਰਾ ਪਤਨੀ ਤਰਸੇਮ ਬੱਤਰਾ, ਵਾਰਡ ਨੰਬਰ 9 ਤੋਂ ਭਵਨਦੀਪ ਕੌਰ ਪਤਨੀ ਅਮਨਦੀਪ ਸਿੰਘ ਮਹਾਸ਼ਾ ਸਾਬਕਾ ਚੇਅਰਮੈਨ, ਵਾਰਡ ਨੰਬਰ 10 (ਜਨਰਲ)- ਬਲਵਿੰਦਰ ਸਿੰਘ ਬਿੰਦਰ, ਵਾਰਡ ਨੰਬਰ 11 ( ਔਰਤ )- ਰਿੰਕੂ ਰਾਣੀ ਪਤਨੀ ਸੰਜੀਵ ਧੂੜੀਆ, ਵਾਰਡ ਨੰਬਰ 12 (ਜਨਰਲ )- ਜਗਮੀਤ ਸਿੰਘ ਜਗੀ, ਵਾਰਡ ਨੰਬਰ 13 (ਔਰਤ) ਕੋਮਲਦੀਪ ਕੌਰ ਪਤਨੀ ਬਲਰਾਜ ਸਿੰਘ, ਵਾਰਡ ਨੰਬਰ 14 ( ਐਸ ਸੀ)- ਰਾਮ ਸਿੰਘ ਪੱਪੀ, ਵਾਰਡ ਨੰਬਰ 15 ( ਐਸ ਸੀ ਲੇਡੀਜ)-ਮਨਜੀਤ ਕੌਰ ਪਤਨੀ ਪਰਮਿੰਦਰ ਸਿੰਘ ਪਾਸ਼ਾ, ਵਾਰਡ ਨੰਬਰ 16 ( ਐਸ ਸੀ)-ਛਿੰਦਰ ਕੌਰ ਧਾਲੀਵਾਲ, ਵਾਰਡ ਨੰਬਰ 17 (ਔਰਤ)- ਪਰਮਜੀਤ ਕੌਰ ਬਰਾੜ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ, ਵਾਰਡ ਨੰਬਰ 18 ਟੇਕ ਚੰਦ ਬੱਤਰਾ, ਵਾਰਡ ਨੰਬਰ 20 (ਐਸ ਸੀ)- ਮਾਸਟਰ ਬਰਨੇਕ ਸਿੰਘ, ਵਾਰਡ ਨੰਬਰ 21 ਵੀਰਪਾਲ ਕੌਰ, ਵਾਰਡ ਨੰਬਰ 22 (ਜਨਰਲ)- ਗੁਰਸੇਵਕ ਸਿੰਘ ਮਤਾ, ਵਾਰਡ ਨੰਬਰ 23 (ਐਸ ਸੀ ਲੇਡੀਜ )- ਰਾਜ ਕੌਰ ਪਤਨੀ ਸੁਖਦੇਵ ਸਿੰਘ ਸੁੱਖਾ, ਵਾਰਡ ਨੰਬਰ 24 (ਜਨਰਲ)- ਸੰਜੀਵ ਕੁਮਾਰ ਟਿੰਕੂ, ਵਾਰਡ ਨੰਬਰ 25 (ਐਸ ਸੀ ਲੇਡੀਜ)- ਮਨਦੀਪ ਕੌਰ ਪਤਨੀ ਹਰਦੀਪ ਸਿੰਘ ਕਾਕਾ, ਵਾਰਡ ਨੰਬਰ 26 (ਜਨਰਲ)- ਸੁਭਾਸ ਚੰਦਰ ਕਾਲੀ ਖੁੰਗਰ, ਵਾਰਡ ਨੰਬਰ 27 (ਔਰਤ )- ਮਮਤਾ ਰਾਣੀ ਪਤਨੀ ਰਮੇਸ਼ ਕੁਮਾਰ ਮੇਸ਼ਾ, ਵਾਰਡ ਨੰਬਰ 28 (ਜਨਰਲ)- ਸੁਰਿੰਦਰ ਸਿੰਘ ਛਿੰਦਾ, ਵਾਰਡ ਨੰਬਰ 29 ( ਐਸ ਸੀ )- ਕੁਲਵਿੰਦਰ ਸਿੰਘ ਸੋਕੀ, ਵਾਰਡ ਨੰਬਰ 30 ( ਔਰਤ)- ਵੰਦਨਾ ਸ਼ਰਮਾ ਪਤਨੀ ਪਵਨ ਸ਼ਰਮਾ ਵਾਰਡ ਨੰਬਰ 31 ( ਐਸ ਸੀ )- ਦੇਸਾ ਸਿੰਘ ਦੇ ਨਾਮ ਸ਼ਾਮਲ ਹਨ। ਅੱਜ ਜਾਰੀ ਕੀਤੀ ਸੂਚੀ ਵਿਚ 28 ਉਮੀਦਵਾਰਾਂ ਦੇ ਨਾਮ ਹਨ। ਅਕਾਲੀ ਆਗੂਆਂ ਅਨੁਸਾਰ 3 ਉਮੀਦਵਾਰਾਂ ਦੀ ਅਗਲੀ ਸੂਚੀ ਵੀ ਜਲਦ ਜਾਰੀ ਕਰ ਦਿੱਤੀ ਜਾਵੇਗੀ। ਇਸ ਮੌਕੇ ਹਰਪਾਲ ਸਿੰਘ ਬੇਦੀ ਸਾਬਕਾ ਪ੍ਰਧਾਨ ਨਗਰ ਕੌਂਸਲ, ਰਿਪਜੀਤ ਸਿੰਘ ਬਰਾੜ,ਹੀਰਾ ਸਿੰਘ ਚੜੇਵਾਨ, ਗੁਰਦੀਪ ਸਿੰਘ ਮੜਮੱਲੂ, ਦਵਿੰਦਰ ਰਾਜਦੇਵ, ਜਗਤਾਰ ਸਿੰਘ ਪੱਪੀ, ਬਲਵਿੰਦਰ ਸਿੰਘ ਬਿੰਦਰ ਗੋਨਿਆਣਾ, ਨਥਾ ਸਿੰਘ, ਮਾਸਟਰ ਰਿਖੀ ਰਾਮ, ਰਾਜੇਸ਼ ਕੁਮਾਰ ਬਬਾ ਆਦਿ ਹਾਜਰ ਸਨ।

  • Shri Muktsar Sahib
  • Shiromani Akali Dal
  • 28 candidates
  • ਸ੍ਰੀ ਮੁਕਤਸਰ ਸਾਹਿਬ
  • ਸ਼੍ਰੋਮਣੀ ਅਕਾਲੀ ਦਲ
  • 28 ਉਮੀਦਵਾਰਾਂ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਵੱਲੋਂ ਕੱਢਿਆ ਗਿਆ ਟਰੈਕਟਰ ਮਾਰਚ

NEXT STORY

Stories You May Like

  • shiromani akali dal appointments
    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ ਆਈ ਪੂਰੀ ਸੂਚੀ
  • sri muktsar sahib  leprosy ashram  jewelry theft
    ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
  • municipal council sultanpur lodhi first woman president sandeep kaur cheema
    ਨਗਰ ਕੌਂਸਲ ਸੁਲਤਾਨਪੁਰ ਲੋਧੀ ਨੂੰ ਮਿਲੀ ਪਹਿਲੀ ਮਹਿਲਾ ਪ੍ਰਧਾਨ, ਸੰਦੀਪ ਕੌਰ ਚੀਮਾ ਨੇ ਸੰਭਾਲੀ ਕਮਾਨ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • punjab  shiromani akali dal  bjp  alliance  nayab singh saini
    CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ
  • shiromani akali dal supports women s reservation bill
    BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ! ਸੁਖਬੀਰ ਬਾਦਲ ਨੇ ਪਾਈ ਪੋਸਟ
  • advocate baljit singh pahra takes charge of municipal council gurdaspur
    ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੂਜੀ ਵਾਰ ਸੰਭਾਲੀ ਨਗਰ ਕੌਂਸਲ ਗੁਰਦਾਸਪੁਰ ਦੀ ਕਮਾਨ
  • the problem of stray dogs in gurdaspur will be solved
    ਗੁਰਦਾਸਪੁਰ 'ਚ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੋਵੇਗਾ ਹੱਲ, ਨਗਰ ਕੌਂਸਲ ਪ੍ਰਧਾਨ ਨੇ ਦਿੱਤਾ ਭਰੋਸਾ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
Trending
Ek Nazar
russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • big incident in punjab
      ਪੰਜਾਬ 'ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ ਬਜ਼ੁਰਗ ਦਾ ਕਤਲ
    • drone crashes in fields of tutwala village
      ਤੂਤਵਾਲਾ ਪਿੰਡ ਦੇ ਖੇਤਾਂ ’ਚ ਡਿੱਗਿਆ ਡਰੋਨ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • accident case
      ਕਾਰ ’ਤੇ ਟਰੱਕ ਪਲਟਣ ਦੇ ਮਾਮਲੇ ’ਚ ਟਰੱਕ ਚਾਲਕ ’ਤੇ ਪਰਚਾ
    • punjabis going abroad beware
      ਵਿਦੇਸ਼ ਜਾਣ ਵਾਲੇ ਪੰਜਾਬੀ ਮੁੰਡੇ ਸਾਵਧਾਨ! ਰੌਂਗਟੇ ਖੜ੍ਹੇ ਕਰ ਦੇਵੇਗੀ ਆਹ ਖ਼ਬਰ, 3...
    • tight security in punjab dgp gaurav yadav gives strict orders to the officers
      ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
    • ferozepur court complex was immediately evacuated
      ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ ਖ਼ਾਲੀ, ਦੁਪਹਿਰ ਤੱਕ ਕੰਮਕਾਜ ਬੰਦ,...
    • punjab teachers state government new campaign
      ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ
    • dhanwant singh  s appeal rejected in the rape case of a girl in a dera
      ਡੇਰੇ ’ਚ ਕੁੜੀ ਨਾਲ ਜਬਰ-ਜ਼ਿਨਾਹ ਮਾਮਲੇ ’ਚ ਧਨਵੰਤ ਸਿੰਘ ਦੀ ਅਪੀਲ ਖ਼ਾਰਜ, 10 ਸਾਲ...
    • rahul gandhi punjab congress
      ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +