Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    11:49:50 AM

  • good news for devotees visiting mata vaishno devi

    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ...

  • ncb raids in jandiala guru

    ਜੰਡਿਆਲਾ ਗੁਰੂ 'ਚ NCB ਦੀ ਰੇਡ, ਸ਼ੱਕੀ ਵਿਅਕਤੀਆਂ ਦੇ...

  • pakistan extends entry ban

    ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਐਂਟਰੀ ਬੈਨ ਇਕ...

  • cockroach janta party 4 days 11 2 million followers instagram

    BJP ਤੋਂ ਅੱਗੇ ਨਿਕਲੀ 'Cockroach Janta Party'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਝਗੜੇ ਦੇ ਮਾਮਲੇ 'ਚ ਸਮਝੌਤਾ ਕਰਵਾਉਣ ਦੇ ਨਾਂ 'ਤੇ ਰਿਸ਼ਵਤ ਲੈਂਦਾ SI ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

MALWA News Punjabi(ਮਾਲਵਾ)

ਝਗੜੇ ਦੇ ਮਾਮਲੇ 'ਚ ਸਮਝੌਤਾ ਕਰਵਾਉਣ ਦੇ ਨਾਂ 'ਤੇ ਰਿਸ਼ਵਤ ਲੈਂਦਾ SI ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

  • Edited By Harpreet Singh,
  • Updated: 07 Feb, 2024 01:08 AM
Chandigarh
si arrested by vigilance bureau for taking bribe
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਨੂੰ ਬਰਨਾਲਾ ਸ਼ਹਿਰ ਦੇ ਕਾਰ ਡੀਲਰ ਸਿਮਰਦੀਪ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਜਾਣਕਾਰੀ ਦਿੱਤੀ ਕਿ ਮੋਗਾ ਸ਼ਹਿਰ ਦੇ ਧਰਮਪਾਲ ਨਾਲ ਸਕਾਰਪੀਓ ਗੱਡੀ ਵੇਚਣ ਨੂੰ ਲੈ ਕੇ ਉਸ ਦਾ ਵਿੱਤੀ ਝਗੜਾ ਚੱਲ ਰਿਹਾ ਹੈ ਅਤੇ ਐੱਸ.ਆਈ. ਮਨਜਿੰਦਰ ਸਿੰਘ ਦੂਜੀ ਧਿਰ ਨਾਲ ਸਮਝੌਤਾ ਕਰਨ ਲਈ ਉਸ ’ਤੇ ਦਬਾਅ ਪਾ ਰਿਹਾ ਹੈ। 

ਇਹ ਵੀ ਪੜ੍ਹੋ- ਟਾਂਡਾ 'ਚ ਵਾਪਰਿਆ ਭਿਆਨਕ ਹਾਦਸਾ, ਗੰਨਿਆਂ ਦੀ ਟਰਾਲੀ ਹੇਠਾਂ ਆਉਣ ਨਾਲ ਨੌਜਵਾਨ ਦੀ ਹੋਈ ਦਰਦਨਾਕ ਮੌਤ

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਮਝੌਤਾ ਨਾ ਕਰਨ ਦੀ ਸੂਰਤ ਵਿੱਚ ਉਸ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਦੀ ਡਰਾਵਾ ਦੇ ਕੇ ਉਕਤ ਪੁਲਿਸ ਮੁਲਾਜ਼ਮ ਉਸ ਪਾਸੋਂ 15,000 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐੱਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਇਹ ਵੀ ਪੜ੍ਹੋ- 'ਆਪ ਦੀ ਸਰਕਾਰ, ਆਪ ਦੇ ਦੁਆਰ' ਸਕੀਮ ਦਾ ਆਗਾਜ਼ ਕਰਦਿਆਂ CM ਮਾਨ ਨੇ ਅਕਾਲੀ ਦਲ 'ਤੇ ਕੱਸਿਆ ਤੰਜ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

 

  • SI
  • Police
  • Vigilance
  • Bureau
  • Bribe
  • Arrested
  • Fight
  • Dispute
  • Agreement
  • ਸਬ ਇੰਸਪੈਕਟਰ
  • ਵਿਜੀਲੈਂਸ ਬਿਉਰੋ
  • ਗ੍ਰਿਫ਼ਤਾਰ
  • ਲੜਾਈ
  • ਸਮਝੌਤਾ

ਹਾਈ ਕੋਰਟ ਵੱਲੋਂ ਸਟੇਟਸ ਰਿਪੋਰਟ ਦਾਇਰ ਕਰਨ ਦੀ ਹਦਾਇਤ, ਕਮਲਨਾਥ ਨੂੰ ਭੁਗਤਣੀ ਪਵੇਗੀ ਸਜ਼ਾ: ਸਿਰਸਾ

NEXT STORY

Stories You May Like

  • vigilance bureau catches bdpo red handed while taking bribe of rs 15000
    ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
  • bribe arrest
    ਪੈਨਸ਼ਨ ਦੇ ਮਸਲੇ 'ਚ ਸੀਨੀਅਰ ਅਧਿਆਪਕ ਤੋਂ ਮੰਗ ਲਈ ਰਿਸ਼ਵਤ ! ACB ਨੇ ਕਲਰਕ ਨੂੰ ਰੰਗੇ ਹੱਥੀਂ ਕੀਤਾ ਕਾਬੂ
  • punjab vigilance bureau  s first statement on cbi action
    CBI ਦੀ ਕਾਰਵਾਈ ਮਾਮਲੇ 'ਚ ਪੰਜਾਬ ਵਿਜੀਲੈਂਸ ਬਿਊਰੋ ਦਾ ਪਹਿਲਾ ਬਿਆਨ-ਜਾਂਚ 'ਚ ਕਰਾਂਗੇ ਸਹਿਯੋਗ
  • cia asi in vigilance  s clutches
    ਵਿਜੀਲੈਂਸ ਦੇ ਸ਼ਿਕੰਜੇ 'ਚ ਸੀਆਈਏ ਦਾ ਏਐੱਸਆਈ, ਭ੍ਰਿਸ਼ਟਾਚਾਰ ਮਾਮਲੇ 'ਚ ਅਗਾਊਂ ਜ਼ਮਾਨਤ ਰੱਦ
  • two sdos and clerk of pspcl caught taking bribe of rs 10 000
    10,000 ਰੁਪਏ ਰਿਸ਼ਵਤ ਲੈਂਦਿਆਂ PSPCL ਦੇ ਦੋ SDOs ਤੇ ਕਲਰਕ ਕਾਬੂ
  • cyber   crime cases increasing in the country
    ‘ਦੇਸ਼ ’ਚ ਵਧ ਰਹੇ ਸਾਈਬਰ ਅਪਰਾਧ ਦੇ ਮਾਮਲੇ’ ਲੋਕ ਹੋ ਰਹੇ ਭਾਰੀ ਠੱਗੀ ਦੇ ਸ਼ਿਕਾਰ!
  • important news for registries transfers of five patwaris in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਇਨ੍ਹਾਂ ਪਟਵਾਰੀਆਂ ਦੇ ਤਬਾਦਲੇ
  • cbse class 12 result
    CBSE 12ਵੀਂ ਜਮਾਤ ਦੇ ਨਤੀਜਿਆਂ 'ਚ ਇਨ੍ਹਾਂ ਵਿਦਿਆਰਥੀਆਂ ਚਮਕਾਇਆ ਨਾਂ
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • impact of news  street lights  municipal corporation
    'ਜਗ ਬਾਣੀ' ਦੀ ਖਬਰ ਦਾ ਅਸਰ, ਬੰਦ ਲਾਈਟਾਂ ਮੁੜ ਹੋਈਆਂ ਚਾਲੂ
  • punjab congress leader ed summons
    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ...
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
Trending
Ek Nazar
pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • lohara main road built with substandard material collapses
      ਘਟੀਆ ਮਟੀਰੀਅਲ ਨਾਲ ਬਣੀ ਲੋਹਾਰਾ ਮੇਨ ਰੋਡ ਉਖੜੀ, ਨਿਗਮ ਦੇ ਕੁਆਲਿਟੀ ਕੰਟਰੋਲ ‘ਤੇ...
    • gunshots fired during panchayat land auction
      ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਤਾੜ-ਤਾੜ ਚੱਲੀਆਂ ਗੋਲੀਆਂ, ਪਿੰਡ 'ਚ ਦਹਿਸ਼ਤ ਦਾ...
    • a massive fire broke out at a factory
      ਪਰਾਲੀ ਤੋਂ ਗਿੱਟੀਆਂ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦੇ...
    • central university of punjab
      ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਦੀ ਵੱਡੀ ਉਪਲਬਧੀ: ਕੈਂਸਰ ਸਬੰਧੀ ਖੋਜ WHO ਦੀ...
    • punjab politics manpreet ayali
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ...
    • punjabi singer case
      ਪੰਜਾਬੀ Singer ਦੇ ਕਤਲਕਾਂਡ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
    • big in the case of a girl kidnapped in broad daylight in mohali
      ਮੋਹਾਲੀ 'ਚ ਦਿਨ-ਦਿਹਾੜੇ ਅਗਵਾ ਕੀਤੀ ਕੁੜੀ ਦੇ ਮਾਮਲੇ 'ਚ ਵੱਡੀ ਅਪਡੇਟ, ਪੜ੍ਹੋ...
    • father and son sirhind feeder
      ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ ਸਰਹਿੰਦ ਫੀਡਰ 'ਚ ਮਾਰੀ ਛਾਲ,...
    • punjab weather raining heatwave alert
      ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ...
    • liv in partner
      ਪੰਜਾਬ: ਲਿਵ-ਇਨ-ਪਾਰਟਨਰ ਵੱਲੋਂ ਪ੍ਰੇਮਿਕਾ ਦਾ ਕਤਲ, ਲਾਸ਼ ਨੂੰ ਬੋਰੇ 'ਚ ਪਾ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +