Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 17, 2026

    7:25:52 AM

  • younger brother also lost his life in the separation of the elder brother

    ਭਰਾਵਾਂ ਦਾ ਅਥਾਹ ਪਿਆਰ: ਵੱਡੇ ਭਰਾ ਦੇ ਵਿਛੋੜੇ 'ਚ...

  • punjab government s claims have been exposed

    ਪੰਜਾਬ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ! ਹੁਣ...

  • aap sarpanch anticipatory bail application rejected

    ਤਨਖਾਹ 'ਚੋਂ ਵਸੂਲੀ ਕਰਨ ਵਾਲੀ 'ਆਪ' ਦੀ ਸਰਪੰਚ...

  • biker flees after throwing acid on female laborer

    ਲੁਧਿਆਣਾ 'ਚ ਸਨਸਨੀਖੇਜ਼ ਵਾਰਦਾਤ! ਮਹਿਲਾ ਮਜ਼ਦੂਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana
  • ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਬੀ. ਬੀ. ਐੱਮ.ਬੀ. ਨੇ ਛੱਡਿਆ ਰਾਜਸਥਾਨ ਨੂੰ ਪਾਣੀ : ਬੈਂਸ

LUDHIANA-KHANNA News Punjabi(ਲੁਧਿਆਣਾ-ਖੰਨਾ)

ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਬੀ. ਬੀ. ਐੱਮ.ਬੀ. ਨੇ ਛੱਡਿਆ ਰਾਜਸਥਾਨ ਨੂੰ ਪਾਣੀ : ਬੈਂਸ

  • Updated: 19 Sep, 2018 05:35 PM
Ludhiana
simarjit singh bains
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ - ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੋਟ ਮੰਗਲ ਸਿੰਘ ਸਥਿਤ ਦਫਤਰ 'ਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਵਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਜੂਨ 'ਚ ਰਾਜਸਥਾਨ ਨੂੰ 3.5 ਲੱਖ ਤੋਂ ਵੱਧ ਕਿਊਸਕ ਪਾਣੀ ਛੱਡਿਆ ਗਿਆ ਹੈ। ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਦਿਆ ਕਿਹਾ ਕਿ ਆਪਣੇ ਆਪ ਨੂੰ ਪਾਣੀਆਂ ਦੇ ਰਾਖੇ ਕਹਾਉਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਦਲ ਪਰਿਵਾਰ ਦੇ ਇਸ਼ਾਰੇ 'ਤੇ ਚੁੱਪੀ ਧਾਰੀ ਬੈਠੇ ਹੋਏ ਹਨ, ਕਿਉਂਕਿ ਬਾਦਲ ਪਰਿਵਾਰ ਦੀ ਨੂੰਹ ਕੇਂਦਰ 'ਚ ਵਜ਼ੀਰ ਹੈ।

ਉਨ੍ਹਾਂ ਕਿਹਾ ਕਿ ਰਿਪੋਰਟ ਅਨੁਸਾਰ ਬੀ.ਬੀ.ਐੱਮ.ਬੀ. ਨੇ ਇਸ ਵਾਰ ਜੂਨ 'ਚ ਰਾਜਸਥਾਨ ਨੂੰ ਲੋੜ ਨਾਲੋਂ ਵੱਧ 3.5 ਲੱਖ ਕਿਊਸਕ ਪਾਣੀ ਭਾਜਪਾ ਦੀ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਛੱਡਿਆ ਹੈ। ਰਾਜਸਥਾਨ 'ਚ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੇ ਬੀ.ਬੀ.ਐੱਮ.ਬੀ. ਦੇ ਅਧਿਕਾਰੀਆਂ ਨੇ ਪੰਜਾਬ ਦਾ ਬੇਸ਼ਕੀਮਤੀ ਪਾਣੀ ਰਾਜਸਥਾਨ ਨੂੰ ਛੱਡਿਆ ਹੈ। ਵਿਧਾਇਕ ਬੈਂਸ ਨੇ ਕਿਹਾ ਕਿ 16 ਨਵੰਬਰ 2016 'ਚ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ ਹੋ ਚੁੱਕਾ ਹੈ ਕਿ ਪੰਜਾਬ ਹਰਿਆਣਾ, ਰਾਜਸਥਾਨ ਅਤੇ ਦਿੱਲੀ ਨੂੰ ਦਿੱਤੇ ਜਾਣ ਵਾਲੇ ਪਾਣੀ ਦੀ ਕੀਮਤ ਵਸੂਲ ਕਰੇਗਾ। ਉਹ ਪਾਣੀਆਂ ਸਬੰਧੀ ਜਿੱਥੇ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨਗੇ ਉੱਥੇ ਹੀ ਉਹ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇਸ ਮੁੱਦੇ ਨੂੰ ਚੁੱਕਣਗੇ।

  • Ludhiana
  • Simarjit Singh Bains
  • Central Government
  • ਕੇਂਦਰ ਸਰਕਾਰ
  • ਸਿਮਰਜੀਤ ਸਿੰਘ ਬੈਂਸ

ਲੁਧਿਆਣਾ : ਪ੍ਰੇਮੀ-ਪ੍ਰੇਮਿਕਾ ਨੇ ਮੰਗੀ ਸੁਰੱਖਿਆ ਤਾਂ ਕੋਰਟ ਨੇ ਭੇਜਿਆ ਜੇਲ

NEXT STORY

Stories You May Like

  •   b  n  p  government in bangladesh
    ‘ਬੰਗਲਾਦੇਸ਼ ’ਚ ਬੀ. ਐੱਨ. ਪੀ. ਦੀ ਸਰਕਾਰ’ ਭਾਰਤ ਨੂੰ ਸੰਤੁਲਿਤ ਵਤੀਰਾ ਅਪਣਾਉਣਾ ਹੋਵੇਗਾ!
  • sukhbir badal launches proud to be akali campaign
    ਸੁਖਬੀਰ ਬਾਦਲ ਨੇ ਸ਼ੁਰੂ ਕੀਤੀ 'ਪ੍ਰਾਊਡ ਟੂ ਬੀ' ਅਕਾਲੀ ਮੁਹਿੰਮ, 'ਆਪ' 'ਤੇ ਵਿੰਨ੍ਹੇ ਨਿਸ਼ਾਨੇ
  • bsf and police conduct joint operation
    ਬੀ. ਐੱਸ. ਐੱਫ. ਤੇ ਪੁਲਸ ਦਾ ਸਾਂਝਾ ਆਪ੍ਰੇਸ਼ਨ, 10 ਕਰੋੜ ਦੀ ਹੈਰੋਇਨ ਸਮੇਤ ਸਮੱਗਲਰ ਕਾਬੂ
  • sikander singh maluka termed punjab government s claims regarding canal water
    ਨਹਿਰੀ ਪਾਣੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਦਾਅਵਿਆਂ ਨੂੰ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਗੁੰਮਰਾਹਕੁਨ
  • central government releases crores of rupees to punjab sekhri
    ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਐੱਸ.ਡੀ.ਆਰ.ਐੱਫ ਤਹਿਤ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ : ਸੇਖੜੀ
  • farmers  central government approves export of wheat and sugar
    ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ : ਕੇਂਦਰ ਸਰਕਾਰ ਨੇ ਕਣਕ ਅਤੇ ਖੰਡ ਦੇ ਨਿਰਯਾਤ ਨੂੰ ਦਿੱਤੀ ਮਨਜ਼ੂਰੀ
  • big b remembers   babuji   harivansh rai bachchan  the endless struggle of life
    ਬਿੱਗ ਬੀ ਨੇ ਜ਼ਿੰਦਗੀ ਦੇ ਬੇਅੰਤ ਸੰਘਰਸ਼ ਬਾਰੇ 'ਬਾਬੂਜੀ' ਹਰਿਵੰਸ਼ ਰਾਏ ਬੱਚਨ ਦੇ ਸ਼ਬਦਾਂ ਨੂੰ ਯਾਦ ਕੀਤਾ
  • challenges of diabetes
    ਐੱਚ. ਬੀ. ਏ.1 ਸੀ. ਟੈਸਟ ’ਤੇ ਨਵਾਂ ਅਧਿਐਨ : ਡਾਇਬਿਟੀਜ਼ ਦੀਆਂ ਚੁਣੌਤੀਆਂ
  • huge uproar near jalandhar kunj
    ਜਲੰਧਰ ਕੁੰਜ ਨੇੜੇ ਭਾਰੀ ਹੰਗਾਮਾ; ਪੁਲਿਸ 'ਤੇ ਸਿੱਖ ਨੌਜਵਾਨਾਂ ਦੀ ਕੁੱਟਮਾਰ ਤੇ...
  • punjab government s claims have been exposed
    ਪੰਜਾਬ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ! ਹੁਣ ਜਲੰਧਰ ਨਸ਼ਾ ਕਰ ਰਹੇ ਨੌਜਵਾਨ ਦੀ...
  • sc commission notice
    SC ਕਮਿਸ਼ਨ ਵੱਲੋਂ ਜਲੰਧਰ ਦੇ SSP ਤੋਂ ਰਿਪੋਰਟ ਤਲਬ
  • pseb students pay attention
    ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਆ ਗਈ ਵੱਡੀ ਅਪਡੇਟ, PSEB ਦੇ ਕੱਲ੍ਹ ਤੋਂ ਸ਼ੁਰੂ...
  • big incident in jalandhar area
    ਜਲੰਧਰ ਪਾਸ਼ ਇਲਾਕੇ 'ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਘਰ ਅੰਦਰ ਦਾਖ਼ਲ ਹੋ ਔਰਤ...
  • sukhpal khaira on aap rally
    ਪੰਜਾਬ ਦੇ ਲੋਕਾਂ ਦੇ ਪੈਸੇ ਨਾਲ ਆਪਣੀ ਛਵੀ ਚਮਕਾਉਣ 'ਚ ਲੱਗੀ ਮਾਨ ਸਰਕਾਰ: ਸੁਖਪਾਲ...
  • mobile addiction among kids
    Mobile Addiction ਨੇ ਵਿਗਾੜਿਆ ਬੱਚਿਆਂ ਦਾ ਭਵਿੱਖ: ਲਿਜਾਣਾ ਪੈ ਰਿਹਾ ਹਸਪਤਾਲ,...
  • gangrape in punjab
    ਪੰਜਾਬ 'ਚ ਗੈਂਗਰੇਪ! ਫੇਸਬੁੱਕ ਫ੍ਰੈਂਡ ਨੂੰ ਉੱਤਰਾਖੰਡ ਤੋਂ ਬੁਲਾਇਆ ਜਲੰਧਰ;...
Trending
Ek Nazar
more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • mother sold her daughter in ludhiana
      ਪੰਜਾਬ: ਕਲਯੁਗੀ ਮਾਂ ਨੇ ਕੀਤਾ ਮਮਤਾ ਦਾ ਸੌਦਾ! 2 ਲੱਖ 10 ਹਜ਼ਾਰ 'ਚ ਵੇਚ'ਤੀ...
    • ro s in government schools
      ਸਰਕਾਰੀ ਸਕੂਲਾਂ ’ਚ ਹੁਣ ਮਿਲੇਗਾ ਠੰਢਾ ਪਾਣੀ; ਲਾਏ ਜਾਣਗੇ ਵਾਟਰ ਕੂਲਰ ਤੇ ਆਰ. ਓ....
    • scam in municipal corporation
      ਨਗਰ ਨਿਗਮ 'ਚ ਘਪਲਾ: ਵਿਜੀਲੈਂਸ ਕੋਲ ਪੁੱਜੀ 135 ਕਰੋੜ ਦੇ ਟੈਂਡਰਾਂ 'ਚ...
    • drugs problem in punjab
      ਹਾਲ-ਏ-ਪੰਜਾਬ! ਨਸ਼ੇ ’ਚ ਟੱਲੀ ਨੌਜਵਾਨ ਨੇ ਪਿਓ ਨੂੰ ਚਾਕੂ ਮਾਰ ਕੇ ਉਤਾਰਿਆ ਮੌਤ ਦੇ...
    • ruckus  shots fired after asked for id during hotel booking
      ਹੋਟਲ ਬੁਕਿੰਗ ਦੌਰਾਨ ਨੌਜਵਾਨ ਤੇ ਉਸ ਦੇ ਦੋਸਤਾਂ ਵਲੋਂ ਆਈ. ਡੀ. ਮੰਗਣ ’ਤੇ...
    • cbse 10th and 12th exams from tomorrow 46 lakh students will appear
      CBSE 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਭਲਕੇ ਤੋਂ, 46 ਲੱਖ ਵਿਦਿਆਰਥੀ ਹੋਣਗੇ...
    • fraud of lakhs in the name of house
      ਕੋਠੀ ਦੇ ਨਾਂ ’ਤੇ ਲੱਖਾਂ ਦੀ ਠੱਗੀ: ਪੂਰੀ ਪੇਮੈਂਟ ਲੈਣ ਪਿੱਛੋਂ ਵੀ ਨਾ ਦਿੱਤਾ...
    • pollution control board officials are being harassed for sour seats
      ਪ੍ਰਦੂਸ਼ਣ ਬੋਰਡ ਦੇ ਅਧਿਕਾਰੀਆਂ ਨੂੰ 'ਮਲਾਈਦਾਰ ਸੀਟਾਂ' ਦਾ ਚਸਕਾ, ਵਾਰ-ਵਾਰ...
    • direct flights from halwara to delhi ready to start
      ਹਲਵਾਰਾ ਤੋਂ ਦਿੱਲੀ ਸਿੱਧੀ ਉਡਾਣਾਂ ਦੀ ਸ਼ੁਰੂਆਤ ਤਿਆਰ, ਏਅਰ ਇੰਡੀਆ ਨੂੰ ਦੋ...
    • titu bania takes a sharp dig at the aap government
      'MLA ਨੂੰ ਘਰ ਵੀ ਬੁਲਟ ਪਰੂਫ਼ ਬਣਾ ਦਿਓ', ਟੀਟੂ ਬਾਣੀਆ ਨੇ 'ਆਪ' ਸਰਕਾਰ 'ਤੇ ਕੱਸੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +