Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    5:11:25 PM

  • trump says xi offered to help broker peace with iran

    ਸ਼ੀ ਕਰਵਾਉਣਗੇ US-ਈਰਾਨ ਵਿਚਾਲੇ ਸੁਲਾਹ! ਡੋਨਾਲਡ...

  • increased threat at amritsar border

    ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹੈਰਾਨ, 5 ਮਹੀਨਿਆਂ...

  • school student  sri muktsar sahib

    ਪੰਜਾਬ : ਸਕੂਲੀ ਵਿਦਿਆਰਥੀਆਂ ਨਾਲ ਵੱਡਾ ਹਾਦਸਾ,...

  • big revelation10th class student had blasted outside the bsf headquarters

    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਪਿਓ ਦੀ ਮੌਤ ਦੇ ਸਦਮੇ 'ਚ ਪੁੱਤਰ ਨੇ ਵੀ ਤੋੜਿਆ ਦਮ

MALWA News Punjabi(ਮਾਲਵਾ)

ਪਿਓ ਦੀ ਮੌਤ ਦੇ ਸਦਮੇ 'ਚ ਪੁੱਤਰ ਨੇ ਵੀ ਤੋੜਿਆ ਦਮ

  • Edited By Baljit Singh,
  • Updated: 15 Apr, 2026 09:42 PM
Malwa
son also dies in shock of father  s death
  • Share
    • Facebook
    • Tumblr
    • Linkedin
    • Twitter
  • Comment

ਹਠੂਰ (ਸਰਬਜੀਤ ਭੱਟੀ) : ਨੇੜਲੇ ਪਿੰਡ ਦੇਹੜਕਾ ਵਿਖੇ ਵਾਪਰੀ ਅਤਿ ਦੁਖਦਾਈ ਘਟਨਾ ਨੇ ਇਲਾਕਾ ਨਿਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਇਸ ਘਟਨਾ 'ਚ ਇਕ ਪੁੱਤਰ ਨੂੰ ਆਪਣੇ ਪਿਤਾ ਦੀ ਮੌਤ ਦਾ ਅਜਿਹਾ ਝਟਕਾ ਲੱਗਾ ਕਿ ਸਦਮੇ 'ਚ ਪੁੱਤਰ ਦੀ ਵੀ ਮੌਕੇ 'ਤੇ ਹੀ ਮੌਤ ਹੋ ਗਈ। 

ਪ੍ਰਾਪਤ ਜਾਣਕਾਰੀ ਅਨੁਸਾਰ ਬਜ਼ੁਰਗ ਭਾਈ ਹਰਬੰਸ ਸਿੰਘ (91) ਜਦੋਂ ਵਿਸਾਖੀ ਸਮਾਗਮਾਂ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਤੋਂ ਘਰ ਜਾਣ ਲਈ ਆਪਣੇ ਪੁੱਤਰ ਜਗਰੂਪ ਸਿੰਘ (65) ਨਾਲ ਸਕੂਟਰ 'ਤੇ ਬੈਠਣ ਲੱਗੇ ਤਾਂ ਅਚਾਨਕ ਡਿੱਗ ਗਏ, ਜਿਸਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ 'ਤੇ ਹਾਜ਼ਰ ਸੇਵਾਦਾਰਾਂ ਤੇ ਉਨ੍ਹਾਂ ਨੂੰ ਚੁੱਕ ਕੇ ਮੰਜੇ 'ਤੇ ਪਾ ਕੇ ਡਾਕਟਰ ਨੂੰ ਬੁਲਾਉਣ ਲੱਗੇ। ਇਸੇ ਦੌਰਾਨ ਹੀ ਭਾਈ ਹਰਬੰਸ ਸਿੰਘ ਦਾ ਪੁੱਤਰ ਜਗਰੂਪ ਸਿੰਘ ਨੇ ਘਬਰਾਹਟ ਮਹਿਸੂਸ ਕੀਤੀ ਅਤੇ ਇਕਦਮ ਡਿੱਗ ਗਿਆ। ਸੇਵਾਦਾਰਾਂ ਨੇ ਤੁਰੰਤ ਐਂਬੂਲੈਂਸ ਨੂੰ ਫੋਨ ਕੀਤਾ ਅਤੇ ਹਸਪਤਾਲ ਲੈ ਕੇ ਜਾ ਰਹੇ ਸਨ ਕਿ ਜਗਰੂਪ ਸਿੰਘ ਨੇ ਰਸਤੇ 'ਚ ਹੀ ਦਮ ਤੋੜ ਦਿੱਤਾ।

ਗੁ.ਸ਼ਹੀਦ ਬਾਬਾ ਹਾਕਮ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ, ਨੰਬਰਦਾਰ ਜਸਵੀਰ ਸਿੰਘ ਦੇਹੜਕਾ ਅਤੇ ਸਾਬਕਾ ਸਰਪੰਚ ਰਣਜੀਤ ਸਿੰਘ ਬੱਬੂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਦੱਸਿਆ ਕਿ ਜਥੇ.ਹਰਬੰਸ ਸਿੰਘ ਗੁਰੂ ਘਰ ਦੇ ਸੇਵਾਦਾਰ ਅਤੇ ਧਾਰਮਿਕ ਵਿਚਾਰਾਂ ਦੇ ਧਾਰਨੀ ਸਨ। ਇਸ ਦੁਖਦਾਈ ਖ਼ਬਰ ਨਾਲ ਇਲਾਕੇ 'ਚ ਸੋਗ ਲਹਿਰ ਫੈਲ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Ludhiana
  • Father
  • Son
  • Death
  • ਲੁਧਿਆਣਾ
  • ਪਿਓ
  • ਪੁੱਤ
  • ਮੌਤ

ਕਿਸਾਨਾਂ ਤੇ ਟੋਲ ਪਲਾਜੇ ਦੇ ਵਰਕਰਾਂ ਨੇ ਮੋਟਰਾਂ ਦੀਆਂ ਕੇਬਲਾਂ ਕੱਟਣ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਕੀਤਾ ਕਾਬੂ

NEXT STORY

Stories You May Like

  • son  marriage  father
    ਪੁੱਤਰ ਦੇ ਵਿਆਹ 'ਚ ਸ਼ਾਮਲ ਹੋਣ ਜਾ ਰਹੇ ਪਿਤਾ ਦੀ ਸੜਕ ਹਾਦਸੇ 'ਚ ਮੌਤ
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • drug addiction destroys family
    ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਚੜਦੀ ਜਵਾਨੀ 'ਚ ਨੌਜਵਾਨ ਦੀ ਮੌਤ
  • heartbreaking incident in punjab
    ਪੰਜਾਬ 'ਚ ਦਿਲ ਕੰਬਾਊ ਘਟਨਾ : ਪੁੱਤ ਨੂੰ ਦੌੜਾ-ਦੌੜਾ ਗੋਲੀਆਂ ਨਾਲ ਭੁੰਨ੍ਹਿਆ, ਫਿਰ ਖ਼ੁਦ ਵੀ ਪਿਓ ਨੇ...
  • student police accused arrested
    8ਵੀਂ ਦੀ ਵਿਦਿਆਰਥਣ ਨਾਲ ਜਬਰ ਜ਼ਿਨਾਹ, ਸਦਮੇ 'ਚ ਕੁੜੀ ਨੇ ਕੀਤੀ ਖੁਦਕੁਸ਼ੀ
  • another youth also dies in the bloody war between the youths
    ਨੌਜਵਾਨਾਂ ਦੀ ਖ਼ੂਨੀ ਜੰਗ 'ਚ ਦੂਜੇ ਨੌਜਵਾਨ ਦੀ ਵੀ ਮੌਤ, ਪਰਿਵਾਰ ਨੇ ਦਿੱਤੀ ਵੱਡੀ ਚਿਤਾਵਨੀ
  • 58 ill after eating dahi bara from roadside vendor in jajpur
    ਬਾਹਰਲਾ ਖਾਣਾ ਖਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਜਾਜਪੁਰ 'ਚ ਦਹੀਂ ਬੜਾ ਖਾਣ ਨਾਲ 59 ਲੋਕ ਬਿਮਾਰ, 1 ਨੇ ਤੋੜਿਆ ਦਮ
  • loader hits auto  father daughter dies 8 others injured
    ਲੋਡਰ ਨੇ ਆਟੋ ਨੂੰ ਮਾਰੀ ਜ਼ੋਰਦਾਰ ਟੱਕਰ, ਪਿਓ-ਧੀ ਦੀ ਮੌਤ,  8 ਹੋਰ ਜ਼ਖਮੀ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
Trending
Ek Nazar
famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • pspcl strike
      ਪਾਵਰਕਾਮ ਵਿਭਾਗ 'ਚ ਪੈ ਗਿਆ ਪੰਗਾ, ਪੰਜਾਬ ਭਰ ਦੇ ਮੀਟਰ ਰੀਡਰਾਂ ਨੇ ਲੈ ਲਿਆ ਵੱਡਾ...
    • raid in punjab
      ਪੰਜਾਬ 'ਚ ਵੱਡੀ RAID! ਇੱਕੋ ਵੇਲੇ 132 ਮੁਲਜ਼ਮ ਗ੍ਰਿਫ਼ਤਾਰ, 300 ਤੋਂ ਵੱਧ BANK...
    • clash between farmers and police in chandigarh
      ਚੰਡੀਗੜ੍ਹ 'ਚ ਕਿਸਾਨਾਂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ, ਪਾਣੀ ਦੀਆਂ ਵਾਛੜਾਂ ਨਾਲ...
    • barnala elections
      ਬਰਨਾਲਾ ਨਗਰ ਨਿਗਮ ਦੀਆਂ ਪਹਿਲੀਆਂ ਚੋਣਾਂ; 50 ਵਾਰਡਾਂ ’ਚ 89500 ਵੋਟਰ ਕਰਨਗੇ...
    • life imprisonment to the accused of murder of vegetable seller
      ਸਬਜ਼ੀ ਵਾਲੇ ਦੇ ਕਤਲ ਦੇ ਦੋਸ਼ੀ ਨੂੰ ਉਮਰਕੈਦ, 20 ਹਜ਼ਾਰ ਰੁਪਏ ਜੁਰਮਾਨਾ
    • petrol diesel punjab
      ਪੰਜਾਬ ਵਿਚ ਪੈਟ੍ਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਹਾਹਾਕਾਰ! ਫ਼ੈਸਲਾ ਵਾਪਸ ਲੈਣ...
    • village kussa  panchayat decision
      ਮੌਜੂਦਾ ਹਾਲਾਤ ਨੂੰ ਦੇਖਦਿਆਂ ਪਿੰਡ ਕੁੱਸਾ ਦੀ ਪੰਚਾਇਤ ਦਾ ਇਤਿਹਾਸਕ ਫੈ਼ਸਲਾ, NRIs...
    • highcourt grants bail to cab driver accused of drug smuggling
      ਡਰੱਗ ਤਸਕਰੀ ਦੇ ਮੁਲਜ਼ਮਾਂ ਨਾਲ ਫਸੇ ਕੈਬ ਡਰਾਈਵਰ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ
    • relief news for bank account holders
      ਬੈਂਕ ਖ਼ਾਤਾਧਾਰਕਾਂ ਲਈ ਰਾਹਤ ਭਰੀ ਖ਼ਬਰ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ...
    • punjab vehicles error
      ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +