Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    10:58:43 PM

  • alliance akali bjp narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • gurdwara manji sahib arrested accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਕੋਵਿਡ ਨਾਲ ਨਜਿੱਠਣ ਲਈ ਸੂਬੇ 'ਚ 6 ਜੇਲਾਂ ਨੂੰ ਕੀਤਾ ਗਿਆ ਵਿਸ਼ੇਸ਼ ਜੇਲਾਂ 'ਚ ਤਬਦੀਲ : ਰੰਧਾਵਾ

MALWA News Punjabi(ਮਾਲਵਾ)

ਕੋਵਿਡ ਨਾਲ ਨਜਿੱਠਣ ਲਈ ਸੂਬੇ 'ਚ 6 ਜੇਲਾਂ ਨੂੰ ਕੀਤਾ ਗਿਆ ਵਿਸ਼ੇਸ਼ ਜੇਲਾਂ 'ਚ ਤਬਦੀਲ : ਰੰਧਾਵਾ

  • Updated: 02 Aug, 2020 12:04 AM
Chandigarh
special jail  sukhjinder singh randhawa
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਕੈਦੀਆਂ ਲਈ 6 ਜੇਲਾਂ ਨੂੰ ਵਿਸ਼ੇਸ਼ ਜੇਲਾਂ 'ਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੋ ਹੋਰ ਜੇਲਾਂ ਨੂੰ ਕੋਵਿਡ ਦੇ ਮਰੀਜ਼ ਕੈਦੀਆਂ ਦੇ ਇਲਾਜ ਲਈ ਲੈਵਲ-1 ਕੋਵਿਡ ਕੇਅਰ ਸੈਂਟਰ ਵਜੋਂ ਐਲਾਨ ਦਿੱਤਾ ਹੈ। ਇਹ ਖੁਲਾਸਾ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।
ਰੰਧਾਵਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਖਿਲਾਫ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 'ਮਿਸ਼ਨ ਫਤਹਿ' ਮੁਹਿੰਮ ਤਹਿਤ ਜੇਲ ਵਿਭਾਗ ਨੇ ਵੀ ਪੂਰੀ ਕਮਰ ਕਸੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਛੇ ਜੇਲਾਂ ਨੂੰ ਨਵੇਂ ਕੈਦੀਆਂ ਲਈ ਏਕਾਂਤਵਾਸ ਜੇਲਾਂ ਵਿੱਚ ਤਬਦੀਲ ਕੀਤਾ ਗਿਆ ਹੈ। ਪਹਿਲੇ ਪੜਾਅ ਵਿੱਚ ਬਰਨਾਲਾ ਤੇ ਪੱਟੀ ਜੇਲ ਨੂੰ ਏਕਾਂਤਵਾਸ ਜੇਲਾਂ ਵਿੱਚ ਤਬਦੀਲ ਕੀਤਾ ਗਿਆ ਸੀ। ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਬਠਿੰਡਾ, ਪਠਾਨਕੋਟ, ਲੁਧਿਆਣਾ ਤੇ ਮਹਿਲਾ ਜੇਲ ਲੁਧਿਆਣਾ ਨੂੰ ਵਿਸ਼ੇਸ਼ ਜੇਲਾਂ ਐਲਾਨਦਿਆਂ ਨਵੇਂ ਕੈਦੀਆਂ ਦੇ ਏਕਾਂਤਵਾਸ ਲਈ ਰਾਖਵਾਂ ਰੱਖ ਦਿੱਤਾ ਹੈ।

ਜੇਲ ਮੰਤਰੀ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਨਵੇਂ ਕੈਦੀ ਨੂੰ ਪਹਿਲਾ ਇਨ੍ਹਾਂ ਜੇਲਾਂ ਵਿੱਚ ਭੇਜਿਆ ਜਾਂਦਾ ਹੈ ਜਿੱਥੇ ਇਨ੍ਹਾਂ ਦੀ ਪੂਰੀ ਸਕਰੀਨਿੰਗ ਤੋਂ ਬਾਅਦ 14 ਦਿਨਾਂ ਦੇ ਏਕਾਂਤਵਾਸ ਉਤੇ ਰੱਖਿਆ ਜਾਂਦਾ ਹੈ। ਇਸ ਤੋਂ ਬਾਅਦ ਟੈਸਟਿੰਗ ਕਰਵਾਉਣ ਉਪਰੰਤ ਠੀਕ ਪਾਏ ਜਾਣ ਵਾਲੇ ਕੈਦੀਆਂ ਨੂੰ ਸੰਗਰੂਰ ਜੇਲ ਭੇਜਿਆ ਜਾਂਦਾ ਹੈ, ਜਿੱਥੇ ਉਨ੍ਹਾਂ ਨੂੰ ਅਹਿਤਿਆਤ ਵਜੋਂ 14 ਦਿਨ ਹੋਰ ਏਕਾਂਤਵਾਸ ਉਤੇ ਰੱਖਿਆ ਜਾਂਦਾ ਹੈ। ਇਸ ਉਪਰੰਤ ਠੀਕ ਕੈਦੀਆਂ ਨੂੰ ਬਾਕੀ ਜੇਲਾਂ ਵਿੱਚ ਸਮਰੱਥਾ ਅਨੁਸਾਰ ਸ਼ਿਫਟ ਕੀਤਾ ਜਾਂਦਾ ਹੈ।

ਜੇਲ•ਮੰਤਰੀ ਰੰਧਾਵਾ ਨੇ ਦੱਸਿਆ ਕਿ ਪੰਜਾਬ ਦੀਆਂ ਕੁੱਲ 25 ਜੇਲਾਂ ਵਿੱਚ ਇਸ ਵੇਲੇ 23,500 ਕੈਦੀਆਂ ਦੀ ਸਮਰੱਥਾ ਹੈ ਅਤੇ 17,000 ਕੈਦੀ ਜੇਲਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜੇਲਾਂ ਵਿੱਚ ਸਮਾਜਿਕ ਵਿੱਥ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਉਚ ਤਾਕਤੀ ਕਮੇਟੀ ਦੇ ਫੈਸਲੇ ਤੋਂ ਬਾਅਦ ਮਾਰਚ ਤੋਂ ਲੈ ਕੇ ਹੁਣ ਤੱਕ 11,500 ਕੈਦੀਆਂ ਨੂੰ ਪੈਰੋਲ ਉਤੇ ਛੱਡਿਆ ਗਿਆ ਹੈ। ਪੰਜਾਬ ਸਰਕਾਰ ਨੇ ਚੰਗੇ ਆਚਰਣ ਵਾਲੇ ਕੈਦੀਆਂ ਲਈ ਬਣਾਏ ਐਕਟ ਵਿੱਚ ਸੋਧ ਕਰਕੇ ਵੱਧ ਤੋਂ ਵੱਧ ਪੈਰੋਲ ਦਾ ਸਮਾਂ ਵੀ 16 ਹਫਤੇ ਤੋਂ ਵਧਾ ਦਿੱਤਾ ਸੀ। ਉਨ੍ਹਾਂ ਕਿਹਾ ਕਿ 17,000 ਕੈਦੀਆਂ ਵਿੱਚੋਂ 9000 ਕੈਦੀਆਂ ਦਾ ਕੋਵਿਡ ਟੈਸਟ ਕਰਵਾਇਆ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ 150 ਕੈਦੀ ਹੁਣ ਤੱਕ ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਕੈਦੀਆਂ ਨੂੰ ਇਲਾਜ ਲਈ ਗੁਰਦਾਸਪੁਰ ਤੇ ਮਾਲੇਰਕੋਟਲਾ ਜੇਲਾਂ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ, ਜਿਨਾਂ ਨੂੰ ਜੇਲ ਵਿਭਾਗ ਨੇ ਲੈਵਲ-1 ਕੋਵਿਡ ਕੇਅਰ ਸੈਂਟਰ ਵਿੱਚ ਤਬਦੀਲ ਕੀਤਾ ਹੋਇਆ ਹੈ।

 

  • Special Jail
  • Sukhjinder Singh Randhawa
  • ਵਿਸ਼ੇਸ਼ ਜੇਲ
  • ਸੁਖਜਿੰਦਰ ਸਿੰਘ ਰੰਧਾਵਾ

ਦੋਰਾਹਾ ਜੀ. ਟੀ. ਰੋਡ ਤੋਂ ਗੰਨ ਪਵਾਇੰਟ ’ਤੇ 2 ਵਿਅਕਤੀਆਂ ਨੇ ਖੌਹੀ ਕਾਰ

NEXT STORY

Stories You May Like

  • sexual harassment case registered against odisha director general
    ਓਡਿਸ਼ਾ ਦੇ ਡਾਇਰੈਕਟਰ ਜਨਰਲ (ਜੇਲਾਂ) ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ
  • the deadline for sir has been extended in 6 states
    6 ਸੂਬਿਆਂ ’ਚ SIR  ਦੀ ਸਮਾਂ-ਹੱਦ ਵਧੀ, ਦਿੱਲੀ ’ਚ ਅੰਤਿਮ ਸੂਚੀ ਹੁਣ 22 ਦਸੰਬਰ ਨੂੰ
  • rajasthan truck car family 6 members
    ਰਾਜਸਥਾਨ 'ਚ ਵੱਡਾ ਹਾਦਸਾ : ਟਰੱਕ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, ਇਕੋਂ ਪਰਿਵਾਰ ਦੇ 6 ਜੀਆਂ ਦੀ ਮੌਤ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • truck  van  6 people police
    ਕੁਸ਼ੀਨਗਰ 'ਚ ਟਰੱਕ ਦੇ ਵੈਨ ਦੀ ਭਿਆਨਕ ਟੱਕਰ ! 6 ਲੋਕਾਂ ਦੀ ਮੌਤ ਮਗਰੋਂ ਪਿਆ ਚੀਕ-ਚਿਹਾੜਾ
  • uttarakhand helicopter  6 people  rescue operation
    ਉਤਰਾਖੰਡ ਹੈਲੀਕਾਪਟਰ ਹਾਦਸੇ 'ਚ ਮਾਰੇ ਗਏ 6 ਲੋਕਾਂ ਦੀਆਂ ਲਾਸ਼ਾਂ ਕੱਢਣ ਦਾ ਕੰਮ ਮੁੜ ਸ਼ੁਰੂ
  • schools colleges in 6 districts will remain closed
    28 ਤੇ 29 ਅਕਤੂਬਰ ਨੂੰ 6 ਜ਼ਿਲ੍ਹਿਆਂ 'ਚ ਸਕੂਲ-ਕਾਲਜ ਰਹਿਣਗੇ ਬੰਦ ! ਚੱਕਰਵਾਤ ‘ਅਰਨਬ’ ਆਂਧਰਾ ਵੱਲ ਵਧਿਆ
  • flipkart  s entry into food delivery will give tough competition
    Flipkart ਦੇ ਫੂਡ ਡਿਲੀਵਰੀ 'ਚ ਦਾਖਲ ਹੋਣ ਨਾਲ ਜ਼ੋਮੈਟੋ ਅਤੇ ਸਵਿਗੀ ਨੂੰ ਮਿਲੇਗੀ ਸਖ਼ਤ ਟੱਕਰ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • drug overdoze ludhiana
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ
    • power cut in punjab
      ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ ਨਹੀਂ...
    • big incident in punjab
      ਪੰਜਾਬ 'ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ ਮੁਲਾਜ਼ਮਾਂ ਨਾਲ ਵਾਪਰ ਗਈ ਅਣਹੋਣੀ
    • special on punjab  s weather
      ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
    • horrific collision between a tractor trolley and a motorcycle
      ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਨੌਜਵਾਨ ਦੀ ਮੌਤ
    • stubble burning tapa mandi
      ਪਰਾਲੀ ਸਾੜਨ ਕਾਰਨ ਧੂੰਏਂ ਦੀ ਲਪੇਟ ’ਚ ਆਇਆ ਇਲਾਕਾ, ਲੋਕਾਂ ਦਾ ਸਾਹ ਲੈਣਾ ਹੋਇਆ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • lifting in tajoke
      ਅਨਾਜ ਮੰਡੀਆਂ ’ਚ ਝੋਨੇ ਦੇ ਅੰਬਾਰ, ਲਿਫਟਿੰਗ ਦੀ ਮੱਠੀ ਰਫ਼ਤਾਰ ਨੇ ਖੜ੍ਹੀ ਕੀਤੀ...
    • accident  person  death
      ਸੜਕ ਹਾਦਸੇ ਵਿਚ ਮੰਦਬੁੱਧੀ ਵਿਅਕਤੀ ਦੀ ਮੌਤ
    • land  mutation  revenue department
      21 ਕਨਾਲਾਂ 12 ਮਰਲੇ ਜ਼ਮੀਨ ਦਾ ਜਾਅਲੀ ਦਸਤਾਵੇਜ਼ ਤਿਆਰ ਕਰ ਮਾਲ ਵਿਭਾਗ ’ਚ ਇੰਤਕਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +