Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    1:41:18 PM

  • traffic plan released in chandigarh for august 15

    15 ਅਗਸਤ ਲਈ ਚੰਡੀਗੜ੍ਹ 'ਚ ਟ੍ਰੈਫਿਕ ਪਲਾਨ ਜਾਰੀ,...

  • phillaur boy kidnapped abroad demands rs 58 lakh for release

    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ...

  • after kidnapping the young man was murdered

    ਪੰਜਾਬ: ਅਗਵਾ ਕਰਨ ਮਗਰੋਂ ਨੌਜਵਾਨ ਦਾ ਹੋਇਆ ਸੀ ਕਤਲ,...

  • indian mp made a video on ethanol

    ਕਈ ਅਮਰੀਕੀ ਪੇਟੈਂਟ ਅਤੇ ਕਾਪੀਰਾਈਟ ਰੱਖਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਕੋਟਕਪੂਰਾ 'ਚ ਹੋਵੇਗੀ ਰਾਜ ਪੱਧਰੀ ਮਹਿਲਾ ਗੱਤਕਾ ਚੈਂਪੀਅਨਸ਼ਿਪ, 2 ਤੋਂ 4 ਦਸੰਬਰ ਤਕ ਚਲਣਗੇ ਮੁਕਾਬਲੇ

MALWA News Punjabi(ਮਾਲਵਾ)

ਕੋਟਕਪੂਰਾ 'ਚ ਹੋਵੇਗੀ ਰਾਜ ਪੱਧਰੀ ਮਹਿਲਾ ਗੱਤਕਾ ਚੈਂਪੀਅਨਸ਼ਿਪ, 2 ਤੋਂ 4 ਦਸੰਬਰ ਤਕ ਚਲਣਗੇ ਮੁਕਾਬਲੇ

  • Edited By Anmol Tagra,
  • Updated: 02 Dec, 2022 11:20 PM
Chandigarh
state level women  s gatka championship will be held in kotakpura
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਰਾਜ ਪੱਧਰੀ ਮਹਿਲਾ ਗੱਤਕਾ ਚੈਂਪੀਅਨਸ਼ਿਪ 2 ਦਸੰਬਰ ਤੋਂ 4 ਦਸੰਬਰ ਤੱਕ ਬਾਬਾ ਫਰੀਦ ਨਰਸਿੰਗ ਕਾਲਜ, ਕੋਟਕਪੂਰਾ ਵਿਖੇ ਜਿਲਾ ਗੱਤਕਾ ਐਸੋਸੀਏਸ਼ਨ ਫਰੀਦਕੋਟ ਦੇ ਸਹਿਯੋਗ ਸਦਕਾ ਕਰਵਾਈ ਜਾ ਰਹੀ ਹੈ ਜਿਸ ਵਿੱਚ ਰਾਜ ਦੇ ਸਮੂਹ ਜਿਲ੍ਹਿਆਂ ਦੀਆਂ ਲੜਕੀਆਂ ਦੀਆਂ ਗੱਤਕਾ ਟੀਮਾਂ ਭਾਗ ਲੈਣਗੀਆਂ।

ਇਸ ਸੰਬੰਧੀ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ ਤੇ ਜਨਰਲ ਸਕੱਤਰ ਤਲਵਿੰਦਰ ਸਿੰਘ ਫਿਰੋਜਪੁਰ ਨੇ ਦੱਸਿਆ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਹੋ ਰਹੇ ਇਸ ਗੱਤਕਾ ਟੂਰਨਾਮੈਂਟ ਦੌਰਾਨ ਅੰਡਰ 14, 17, 19, 22 ਤੇ 25 ਸਾਲਾਂ ਦੇ ਉਮਰ ਵਰਗ ਵਿਚ  ਭਿੜਨਗੀਆਂ। ਇਸ ਟੂਰਨਾਮੈਂਟ 'ਚ ਪੰਜਾਬ ਦੇ ਸਮੂਹ ਜਿਲਿਆਂ ਦੀਆਂ ਟੀਮਾਂ ਨੂੰ ਮਨਜ਼ੂਰਸ਼ੁਦਾ ਗੱਤਕਾ ਕਿੱਟਾਂ ਆਪਣੇ ਨਾਲ ਲਿਆਉਣ ਲਈ ਕਿਹਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਮੱਛਰ ਨੇ ਵਿਅਕਤੀ ਨੂੰ ਪਾਇਆ ਭੜਥੂ, ਹੋਏ 30 ਆਪ੍ਰੇਸ਼ਨ, 4 ਹਫ਼ਤੇ ਕੋਮਾ 'ਚ ਰਹਿਣ ਤੋਂ ਬਾਅਦ ਕੱਟਣੀਆਂ ਪਈਆਂ ਉਂਗਲਾਂ

ਜਿਲ੍ਹਾ ਗੱਤਕਾ ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਕੁਲਤਾਰ ਸਿੰਘ ਬਰਾੜ ਤੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਨਾਂ ਸਬ-ਜੂਨੀਅਰ, ਜੂਨੀਅਰ ਤੇ ਸੀਨੀਅਰ ਉਮਰ ਵਰਗਾਂ ਦੇ ਮੁਕਾਬਲਿਆਂ ਵਿੱਚ ਫਰੀ-ਸੋਟੀ ਅਤੇ ਸਿੰਗਲ ਸੋਟੀ ਵਰਗ ਵਿਚ ਟੀਮ ਅਤੇ ਵਿਅਕਤੀਗਤ ਈਵੈਂਟਾਂ ਦੇ ਮੁਕਾਬਲੇ ਹੋਣਗੇ।

ਉਨ੍ਹਾਂ ਦੱਸਿਆ ਕਿ ਇੰਨਾਂ ਵੱਖ-ਵੱਖ ਉਮਰ ਵਰਗਾਂ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚੋਂ ਜੇਤੂ ਟੀਮਾਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਝਾਰਖੰਡ ਵਿਖੇ ਦਸੰਬਰ ਮਹੀਨੇ ਲੜਕੀਆਂ ਦੀ ਕਰਵਾਈ ਜਾ ਰਹੀ ਨੈਸ਼ਨਲ ਗੱਤਕਾ ਚੈੰਪੀਅਨਸ਼ਿੱਪ ਵਿੱਚ ਭਾਗ ਲੈਣਗੀਆਂ। ਇਸ ਤੋਂ ਇਲਾਵਾ ਭਾਰਤੀ ਖੇਡ ਮੰਤਰਾਲੇ ਵੱਲੋਂ ਮਾਂਡਲਾ (ਮੱਧ ਪ੍ਰਦੇਸ) ਵਿਖੇ ਜਨਵਰੀ ਮਹੀਨੇ ਕਰਵਾਈਆਂ ਜਾ ਰਹੀਆਂ ਖੇਲੋ ਇੰਡੀਆ ਯੂਥ ਗੇਮਜ ਵਿੱਚ ਵੀ ਪੰਜਾਬ ਰਾਜ ਦੀ ਪ੍ਰਤੀਨਿੱਧਤਾ ਕਰਨਗੀਆਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Womens Gatka Championship
  • Kotakpura
  • Gatka
  • ਮਹਿਲਾ ਗੱਤਕਾ ਚੈਂਪੀਅਨਸ਼ਿਪ
  • ਕੋਟਕਪੂਰਾ
  • ਗੱਤਕਾ

ਲੁਧਿਆਣਾ ’ਚ ਵਾਪਰਿਆ ਭਿਆਨਕ ਹਾਦਸਾ, 2 ਨੌਜਵਾਨਾਂ ਦੀ ਦਰਦਨਾਕ ਮੌਤ

NEXT STORY

Stories You May Like

  • jharkhand  lightning 4 people
    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 2 ਔਰਤਾਂ ਸਣੇ 4 ਲੋਕਾਂ ਦੀ ਮੌਤ
  • nehal chudasama will be entering the show   lockup 2
    ਸ਼ੋਅ ‘ਲੌਕਅਪ-2’ ’ਚ ਹੋਵੇਗੀ ਨੇਹਲ ਚੁਡਾਸਮਾ ਦੀ ਐਂਟਰੀ
  • these 4 zodiac signs will have bright luck
    ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਭਲਕੇ ਬਣ ਰਿਹਾ ਹੈ ਦੁਲੱਭ ਮਹਾਸੰਯੋਗ, ਨੋਟਾਂ ਦੀ ਹੋਵੇਗੀ ਬਰਸਾਤ
  • asian rafting championship to be held in arunachal pradesh
    ਏਸ਼ੀਅਨ ਰਾਫਟਿੰਗ ਚੈਂਪੀਅਨਸ਼ਿਪ ਅਕਤੂਬਰ 2026 ਵਿੱਚ ਅਰੁਣਾਚਲ ਪ੍ਰਦੇਸ਼ 'ਚ ਹੋਵੇਗੀ ਆਯੋਜਿਤ
  • chandigarh 4 youths drowned
    ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਹਰਿਦੁਆਰ ’ਚ ਡੁੱਬਣ ਨਾਲ ਮੌਤ, ਦੋਸਤ ਨੂੰ ਬਚਾਉਣ ਦੇ ਚੱਕਰ 'ਚ...
  • shahnawaz wins bronze in world under 20 championship long jump
    ਸ਼ਾਹਨਵਾਜ਼ ਨੇ ਵਿਸ਼ਵ ਅੰਡਰ-20 ਚੈਂਪੀਅਨਸ਼ਿਪ ਵਿੱਚ ਲੰਬੀ ਛਾਲ ਮੁਕਾਬਲੇ ਵਿੱਚ ਜਿੱਤਿਆ ਬੌਂਜ਼
  • the golden time for these 4 zodiac signs will begin today
    ਅੱਜ ਤੋਂ ਸ਼ੁਰੂ ਹੋਵੇਗਾ ਇਨ੍ਹਾਂ 4 ਰਾਸ਼ੀਆਂ ਦਾ 'ਗੋਲਡਨ ਸਮਾਂ'! ਬਣ ਰਿਹੈ ਦੁਰਲੱਭ ਸੰਯੋਗ ਤੇ ਧਨ ਦੀ ਹੋਵੇਗੀ ਵਰਖਾ
  • 4 fugitives arrested in various criminal cases
    ਵੱਖ-ਵੱਖ ਅਪਰਾਧਿਕ ਮਾਮਲਿਆਂ 4 ਭਗੌੜੇ ਕਾਬੂ
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • case registered against gun owner in tehsil firing case
      ਤਹਿਸੀਲ ’ਚ ਗੋਲੀ ਚੱਲਣ ਦੇ ਮਾਮਲੇ ’ਚ ਅਸਲਾ ਮਾਲਕ ਖ਼ਿਲਾਫ਼ ਮਾਮਲਾ ਦਰਜ
    • fir case
      ਪੰਚਾਇਤੀ ਜ਼ਮੀਨ ਦੇ ਪਾਣੀ ਨੂੰ ਲੈ ਕੇ ਹੋਈ ਲੜਾਈ, 3 ਭਰਾਵਾਂ ਖ਼ਿਲਾਫ਼ ਮਾਮਲਾ ਦਰਜ
    • young wrestler charanjit singh
      ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉਭਰ ਰਹੇ ਪਹਿਲਵਾਨ ਦੀ ਮੌਤ
    • big news for thousands of employees of punjab
      ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਖ਼ਬਰ, 2 ਦਿਨਾਂ ’ਚ ਜਾਰੀ ਹੋਣਗੇ ਰੈਗੂਲਰ...
    • highcourt stays recruitment of 454 pharmacists
      454 ਫਾਰਮਾਸਿਸਟਾਂ ਦੀ ਭਰਤੀ ’ਤੇ ਹਾਈਕੋਰਟ ਨੇ ਲਾਈ ਰੋਕ, ਪੜ੍ਹੋ ਕੀ ਹੈ ਪੂਰੀ ਖ਼ਬਰ
    • punjab congress sukhjinder randhawa important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • sri muktsar sahib strict restriction
      ਸ੍ਰੀ ਮੁਕਤਸਰ ਸਾਹਿਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਜਾਰੀ ਹੋਏ ਵਿਸ਼ੇਸ਼ ਹੁਕਮ
    • bittu  s support for hawara parole
      ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ ਵਿਰੋਧ ਤੋਂ ਉੱਪਰ ਉੱਠ ਕੇ...
    • jagtar singh hawara gets one day parole
      ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ! ਸਵੀਕਾਰ ਕਰਨ ਤੋਂ ਕੀਤਾ ਇਨਕਾਰ
    • shiromani akali dal appointments
      ਸ਼੍ਰੋਮਣੀ ਅਕਾਲੀ ਦਲ ਨੇ 18 ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +