Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    3:31:19 AM

  • adgp m f farooqui took charge at lpu

    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ...

  • heavy police presence at lpu

    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ...

  • ind vs wi 1st odi indias resounding victory powered by kohli century

    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ...

  • tensions flared up outside lpu

    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਸਹੇਲੀਆਂ ਨਾਲ ਘੁੰਮ ਰਹੀ ਵਿਦਿਆਰਥਣ ਅਚਾਨਕ ਹੋਸਟਲ ਦੇ ਕਮਰੇ 'ਚ ਗਈ, ਜਾ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ

MALWA News Punjabi(ਮਾਲਵਾ)

ਸਹੇਲੀਆਂ ਨਾਲ ਘੁੰਮ ਰਹੀ ਵਿਦਿਆਰਥਣ ਅਚਾਨਕ ਹੋਸਟਲ ਦੇ ਕਮਰੇ 'ਚ ਗਈ, ਜਾ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ

  • Edited By Harpreet Singh,
  • Updated: 27 Feb, 2024 10:56 PM
Chandigarh
student took a horrible step
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੁਸ਼ੀਲ) : ਡੀ.ਏ.ਵੀ. ਕਾਲਜ ਸੈਕਟਰ-10 ਦੀ ਵਿਦਿਆਰਥਣ ਨੇ ਮੰਗਲਵਾਰ ਸ਼ਾਮ ਆਪਣੇ ਹੋਸਟਲ ਦੇ ਕਮਰੇ ’ਚ ਫਾਹਾ ਲਗਾ ਲਿਆ। ਮੌਕੇ ’ਤੇ ਪਹੁੰਚੀ ਪੁਲਸ ਨੇ ਦਰਵਾਜ਼ਾ ਤੋੜ ਕੇ ਵਿਦਿਆਰਥਣ ਨੂੰ ਸੈਕਟਰ-16 ਦੇ ਜਨਰਲ ਹਸਪਤਾਲ ’ਚ ਦਾਖਲ ਕਰਵਾਇਆ। ਜਿੱਥੇ ਡਾਕਟਰਾਂ ਨੇ ਵਿਦਿਆਰਥੀ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾ ਦੀ ਪਛਾਣ ਹਿਸਾਰ ਦੀ ਰਹਿਣ ਵਾਲੀ ਸਾਕਸ਼ੀ ਦੇ ਤੋਰ 'ਤੇ ਹੋਈ ਹੈ। 

ਮ੍ਰਿਤਕਾ ਬੀ.ਐੱਸ.ਸੀ. ਮੈਡੀਕਲ ਦੇ ਫਾਈਨਲ ਯੀਅਰ ’ਚ ਪੜ੍ਹਦੀ ਸੀ। ਫੋਰੈਂਸਿਕ ਮੋਬਾਈਲ ਟੀਮ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਸੈਕਟਰ-3 ਥਾਣਾ ਪੁਲਸ ਨੇ ਮ੍ਰਿਤਕ ਵਿਦਿਆਰਥਣ ਦਾ ਫੋਨ ਅਤੇ ਲੈਪਟਾਪ ਜ਼ਬਤ ਕਰ ਲਿਆ ਹੈ। ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਵਿਦਿਆਰਥਣ ਨੇ ਖ਼ੁਦਕੁਸ਼ੀ ਕਿਉਂ ਕੀਤੀ।

ਇਹ ਵੀ ਪੜ੍ਹੋ- ਵਿਦਿਆਰਥੀਆਂ ਲਈ ਅਹਿਮ ਖ਼ਬਰ: ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, PSEB ਵੱਲੋਂ ਨੋਟੀਫਿਕੇਸ਼ਨ ਜਾਰੀ

ਸੈਕਟਰ-3 ਥਾਣੇ ਦੀ ਪੁਲਸ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਨੂੰ ਸੂਚਨਾ ਮਿਲੀ ਸੀ ਕਿ ਸੈਕਟਰ-10 ਡੀ.ਏ.ਵੀ. ਕਾਲਜ ਦੀ ਵਿਦਿਆਰਥਣ ਨੇ ਨਿਊ ਗਰਲਜ਼ ਹੋਸਟਲ ਦੀ ਪਹਿਲੀ ਮੰਜ਼ਿਲ ਦੇ ਕਮਰੇ ਨੰਬਰ-158 ਵਿਚ ਫਾਹਾ ਲਾ ਲਿਆ। ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਤਾ ਤਾਂ ਅੰਦਰੋਂ ਬੰਦ ਸੀ। ਡੀ.ਐੱਸ.ਪੀ. ਗੁਰਮੁੱਖ ਸਿੰਘ ਅਤੇ ਸੈਕਟਰ-3 ਥਾਣੇ ਦੇ ਇੰਚਾਰਜ ਜੇ.ਪੀ. ਸਿੰਘ ਮੌਕੇ ’ਤੇ ਪਹੁੰਚੇ। ਪੁਲਸ ਨੇ ਦਰਵਾਜ਼ਾ ਤੋੜ ਕੇ ਅੰਦਰ ਜਾ ਕੇ ਦੇਖਿਆ ਤਾਂ ਲੜਕੀ ਨੇ ਫਾਹਾ ਲਾਈਆ ਹੋਇਆ ਸੀ। 

ਡੀ.ਐੱਸ.ਪੀ. ਗੁਰਮੁੱਖ ਸਿੰਘ ਨੇ ਘਟਨਾ ਵਾਲੀ ਜਗ੍ਹਾ ’ਤੇ ਜਾਂਚ ਲਈ ਫੋਰੈਂਸਿਕ ਮੋਬਾਈਲ ਟੀਮ ਨੂੰ ਬੁਲਾਇਆ। ਮੌਕੇ ’ਤੇ ਪਹੁੰਚ ਕੇ ਮ੍ਰਿਤਕ ਵਿਦਿਆਰਥਣ ਦੇ ਕਮਰੇ ਦੀ ਜਾਂਚ ਕੀਤੀ ਤਾਂ ਅੰਦਰੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਸੈਕਟਰ-3 ਥਾਣਾ ਪੁਲਸ ਨੇ ਵਿਦਿਆਰਥੀ ਦੀ ਲਾਸ਼ ਨੂੰ ਮੋਰਚਰੀ ਵਿਚ ਰਖਵਾਇਆ ਹੈ ਅਤੇ ਪਰਿਵਾਰ ਨੂੰ ਮਾਮਲੇ ਦੀ ਸੂਚਨਾ ਦੇ ਦਿੱਤੀ ਹੈ। ਪੁਲਸ ਜਾਂਚ ਵਿਚ ਸਾਹਮਣੇ ਆਇਆ ਕਿ ਵਿਦਿਆਰਥਣ ਫ਼ੋਨ ਨਹੀਂ ਚੁੱਕ ਰਹੀ ਸੀ। ਇਸ ਕਾਰਣ ਉਸ ਦੀ ਸਹੇਲੀ ਨੂੰ ਇਕ ਨੌਜਵਾਨ ਦਾ ਫੋਨ ਆਇਆ। ਜਿਸ ਤੋਂ ਬਾਅਦ ਉਸ ਦੀਆਂ ਸਹੇਲੀਆਂ ਕਮਰੇ ’ਚ ਗਈਆ ਤੇ ਫਾਹੇ ਦਾ ਪਤਾ ਲੱਗਾ।

ਇਹ ਵੀ ਪੜ੍ਹੋ- UK ਦਾ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਲਏ ਪੈਸੇ, ਰਿਫਿਊਜ਼ਲ ਦਾ ਕਹਿ ਕੇ ਟ੍ਰੈਵਲ ਏਜੰਟ ਖ਼ੁਦ ਪਹੁੰਚੀ ਵਿਦੇਸ਼

ਸੂਰਿਆ ਭਵਨ ਦੇ ਬਾਹਰ ਸਹੇਲੀਆਂ ਨਾਲ ਘੁੰਮ ਰਹੀ ਸੀ ਵਿਦਿਆਰਥਣ
ਵਿਦਿਆਰਥਣ ਦੀ ਸਹੇਲੀਆ ਨੇ ਦੱਸਿਆ ਕਿ ਉਹ ਖੁਦਕੁਸ਼ੀ ਕਰਨ ਤੋਂ ਪਹਿਲਾਂ ਕਾਲਜ ਦੇ ਸੂਰਿਆ ਭਵਨ ਨੇੜੇ ਉਨ੍ਹਾਂ ਨਾਲ ਘੁੰਮ ਰਹੀ ਸੀ ’ਤੇ ਪੇਪਰਾਂ ਦੀ ਗੱਲ ਕਰ ਰਹੀ ਸੀ। ਅਚਾਨਕ ਉਸ ਨੇ ਕਿਹਾ ਕਿ ਉਹ ਕਮਰੇ ਵਿਚ ਜਾ ਕੇ ਆਉਂਦੀ ਹੈ। ਕਰੀਬ ਅੱਧੇ ਘੰਟੇ ਤੱਕ ਜਦੋਂ ਕਮਰੇ ਤੋਂ ਬਾਹਰ ਨਹੀਂ ਆਈ ਤਾਂ ਉਸ ਦੀ ਸਹੇਲੀ ਉਸ ਦੇ ਕਮਰੇ 'ਚ ਚਲੀ ਗਈ। ਜਦੋਂ ਉਨ੍ਹਾਂ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ ਤਾਂ ਉਸ ਨੇ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਮਾਮਲੇ ਦੀ ਜਾਣਕਾਰੀ ਕਾਲਜ ਅਤੇ ਹੋਸਟਲ ਸਟਾਫ਼ ਨੂੰ ਦਿੱਤੀ ਗਈ।

ਮੋਬਾਈਲ ਕਾਲ ਡਿਟੇਲ ਤੋਂ ਖ਼ੁਦਕੁਸ਼ੀ ਦਾ ਕਾਰਣ ਲੱਗੇਗਾ ਪਤਾ
ਪੁਲਸ ਖੁਦਕੁਸ਼ੀ ਦਾ ਕਾਰਣ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਮੋਬਾਈਲ ਤੋਂ ਖ਼ੁਦਕੁਸ਼ੀ ਦੇ ਕਾਰਣ ਦਾ ਪਤਾ ਲੱਗੇਗਾ। ਪੁਲਸ ਮੋਬਾਈਲ ਦੀ ਡਿਟੇਲ ਅਤੇ ਡਿਲੀਟ ਕੀਤਾ ਡਾਟਾ ਲੈਣ ਵਿਚ ਰੁੱਝੀ ਹੋਈ ਹੈ। ਡੀ.ਐੱਸ.ਪੀ. ਸੈਂਟਰਲ ਗੁਰਮੁੱਖ ਸਿੰਘ ਨੇ ਦੱਸਿਆ ਕਿ ਪੁਲਸ ਕਈ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • DAV College
  • Chandigarh
  • Student
  • BSC
  • ਡੀਏਵੀ ਕਾਲਜ
  • ਚੰਡੀਗੜ੍ਹ
  • ਵਿਦਿਆਰਥਣ
  • ਹੋਸਟਲ

ਪੰਜਾਬ 'ਚ ਮਿਲੇਗੀ ਮੁਫ਼ਤ ਡਾਇਲਸਿਸ ਦੀ ਸਹੂਲਤ, ਸਰਕਾਰ ਤੇ ਹੰਸ ਫਾਊਂਡੇਸ਼ਨ ਵਿਚਾਲੇ ਹੋਇਆ ਸਮਝੌਤਾ

NEXT STORY

Stories You May Like

  • dirba mandi news
    ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਮੁਲਾਜ਼ਮ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
  • bathinda shocking news
    ਬਠਿੰਡਾ 'ਚ ਜਵਾਨ ਕੁੜੀ-ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
  • nri in ludhiana
    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
  • ludhiana shocking news
    ਸਹੁਰਿਆਂ ਤੋਂ ਦੁਖੀ ਹੋ ਕੇ ਜਵਾਈ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਭਰਾ ਨੂੰ ਭੇਜੀ ਭਾਵੁਕ ਵੀਡੀਓ
  • shocking incident in ludhiana
    ਮਿਹਨਤ ਦੇ ਪੈਸੇ ਨਾ ਮਿਲਣ 'ਤੇ ਦਿਹਾੜੀਦਾਰ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
  • sangrur dc office
    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
  • woman video ludhiana
    ਸਹੁਰੇ ਵਾਲਿਆਂ ਦੇ ਜ਼ੁਲਮ ਤੇ ਨਸ਼ੇੜੀ ਪਤੀ ਦੀ ਕੁੱਟਮਾਰ ਤੋਂ ਤੰਗ ਵਿਆਹੁਤਾ ਨੇ ਵੀਡੀਓ ਬਣਾ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ
  • husband wife ludhiana
    ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਘਰਵਾਲੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਦੋਹਾਂ ਆਸ਼ਕਾਂ 'ਤੇ ਵੀ ਪਰਚਾ ਦਰਜ
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • shots fired in abohar  youth critically injured
      ਅਬੋਹਰ 'ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
    • punjab police fake dsp
      ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ
    • body of man found near railway lines
      ਰੇਲਵੇ ਲਾਈਨਾਂ ਨੇੜਿਓਂ ਵਿਅਕਤੀ ਦੀ ਲਾਸ਼ ਬਰਾਮਦ
    • dr rajinder singh sohal
      ਡਾ. ਰਾਜਿੰਦਰ ਸਿੰਘ ਸੋਹਲ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ
    • business firm account conspiracy to grab 50 lakh transferred by mistake
      ਕਾਰੋਬਾਰੀ ਫਰਮ ਦੇ ਖ਼ਾਤੇ 'ਚੋਂ ਗਲਤੀ ਨਾਲ ਟਰਾਂਸਫ਼ਰ ਹੋਏ 50 ਲੱਖ ਰੁਪਏ ਕਰਮਚਾਰੀ...
    • 4 people arrested
      ਕੈਪਸੂਲ ਅਤੇ ਗੋਲੀਆਂ ਸਮੇਤ 4 ਗ੍ਰਿਫ਼ਤਾਰ
    • accident in ludhiana
      ਫੋਕਲ ਪੁਆਇੰਟ 'ਚ ਭਿਆਨਕ ਹਾਦਸਾ! ਐਕਟਿਵਾ 'ਤੇ ਸਵਾਰ 19 ਸਾਲਾ ਮੁੰਡੇ ਦੀ ਦਰਦਨਾਕ...
    • arrested case
      ਪੁਲਸ ਅਤੇ BSF ਨੇ 12 ਕਿੱਲੋ ਤੋਂ ਵੱਧ ਹੈਰੋਇਨ ਸਮੇਤ 3 ਤਸਕਰ ਕੀਤੇ ਗ੍ਰਿਫ਼ਤਾਰ
    • kewal singh dhillon statement
      ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ...
    • ravneet bittu voice note
      ਵੱਡੀ ਖ਼ਬਰ: ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ! ਕਿਹਾ- 'ਕਿੱਲੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +