helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, MAR 17, 2025
ਖੇਡ ਦੇ ਮੈਦਾਨ 'ਤੇ ਵਾਪਰਿਆ ਦਰਦਨਾਕ ਹਾਦਸਾ, ਧਾਕੜ...
ਹਵਸ 'ਚ ਅੰਨ੍ਹੇ ਨੇ ਪਹਿਲਾਂ ਮਾਸੂਮ ਨਾਲ ਕੀਤੀ ਗੰਦੀ...
ਐੱਸ. ਆਈ. ਟੀ. ਸਾਹਮਣੇ ਪੇਸ਼ ਹੋਏ ਬਿਕਰਮ ਸਿੰਘ ਮਜੀਠੀਆ
ਹਿਮਾਚਲ ’ਚ ਸਿੱਖ ਨੌਜਵਾਨਾਂ ਨਾਲ ਚੱਲ ਰਹੇ ਘਟਨਾਕ੍ਰਮ...
ਪੰਜਾਬ
ਮਨੋਰੰਜਨ
Photos
Videos
ਬੁਢਲਾਡਾ (ਬਾਂਸਲ) : ਯੂਕਰੇਨ ਤੋਂ ਵਾਪਸ ਆਏ ਵਿਦਿਆਰਥੀਆਂ ਵੱਲੋਂ ਮੈਡੀਕਲ ਦੀ ਪੜ੍ਹਾਈ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ’ਤੇ ਮੰਗ ਪੱਤਰ ਡੀ. ਸੀ. ਮਾਨਸਾ ਨੂੰ ਸੌਂਪਿਆ ਗਿਆ। ਇਸ ਮੌਕੇ ਉਨ੍ਹਾ ਕਿਹਾ ਕਿ ਜੰਗ ਦੇ ਮਾਹੌਲ ’ਚੋਂ ਤਾਂ ਬਾਹਰ ਆ ਗਏ ਹਨ ਪਰ ਉਨ੍ਹਾਂ ਦੀ ਪੜ੍ਹਾਈ ਅਤੇ ਫੀਸਾਂ ਦਾ ਭਾਰੀ ਨੁਕਸਾਨ ਹੋਇਆ ਹੈ, ਜਿਨ੍ਹਾਂ ਦੀ ਭਰਪਾਈ ਕਰਨਾ ਮਾਪਿਆਂ ਲਈ ਆਸਾਨ ਨਹੀਂ ਹੈ ਕਿਉਂਕਿ ਉਨ੍ਹਾਂ ਦੀ ਪੜ੍ਹਾਈ ਅੱਧ-ਵਿਚਕਾਰ ਰਹਿ ਗਈ ਹੈ। ਵਿਦਿਆਰਥੀਆਂ ਦੇ ਡਾਕਟਰ ਬਣਨ ਦੇ ਸੁਫ਼ਨੇ ਅੱਧ-ਵਿਚਕਾਰ ਲਟਕ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਵੇਂ ਬੈਂਗਲੁਰੂ ’ਚ ਕਰਨਾਟਕ ਸਰਕਾਰ ਨੇ ਉਨ੍ਹਾਂ ਦੀ ਬਾਕੀ ਪੜ੍ਹਾਈ ਕਰਾਉਣ ਦਾ ਉਪਰਾਲਾ ਕੀਤਾ ਹੈ, ਉਸੇ ਤਰ੍ਹਾਂ ਪੰਜਾਬ ਸਰਕਾਰ ਵੀ ਉਨ੍ਹਾਂ ਦੀ ਰਹਿੰਦੀ ਪੜ੍ਹਾਈ ਕਿਸੇ ਯੂਨੀਵਰਸਿਟੀ ’ਚ ਪੂਰੀ ਕਰਵਾਏ ਤਾਂ ਜੋ ਉਨ੍ਹਾਂ ਦੀ ਪੜ੍ਹਾਈ ਦੇ ਨਾਲ-ਨਾਲ ਸਮਾਂ ਖਰਾਬ ਨਾ ਹੋਵੇ ਅਤੇ ਉਹ ਆਪਣੇ ਡਾਕਟਰ ਬਣਨ ਦੇ ਸੁਫ਼ਨੇ ਨੂੰ ਪੂਰਾ ਕਰ ਸਮਾਜ ਦੀ ਸੇਵਾ ਕਰ ਸਕਣ।
ਇਸ ਮੌਕੇ ਡੀ. ਸੀ. ਮਾਨਸਾ ਨੇ ਦੱਸਿਆ ਕਿ ਯੂਕ੍ਰੇਨ ਤੋਂ ਵਾਪਸ ਪਰਤੇ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਇਕ ਮੰਗ ਪੱਤਰ ਸੌਂਪਿਆ ਹੈ, ਜੋ ਅਸੀਂ ਜਲਦ ਹੀ ਪੰਜਾਬ ਸਰਕਾਰ ਤੱਕ ਪਹੁੰਚਾਵਾਂਗੇ। ਜਿਸ ਤਰ੍ਹਾਂ ਪੰਜਾਬ ਸਰਕਾਰ ਕੋਈ ਉਪਰਾਲਾ ਕਰਦੀ ਹੈ, ਉਨ੍ਹਾਂ ਨੂੰ ਇਤਲਾਹ ਕਰ ਦਿੱਤੀ ਜਾਵੇਗੀ। ਇਸ ਮੌਕੇ ਵਾਪਸ ਪਰਤੇ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਪੇ ਹਾਜ਼ਰ ਸਨ।
ਪੰਜਾਬ ਦੇ ਸਭ ਤੋਂ ਘੱਟ ਉਮਰ ਦੇ ਮੰਤਰੀ ਨੇ ਸੰਭਾਲਿਆ ਅਹੁਦਾ, ਕਿਹਾ ਇਮਾਨਦਾਰੀ ਨਾਲ 24 ਘੰਟੇ ਕੰਮ ਕਰਾਂਗੇ
Stories You May Like
OMG! ਇਸ ਖਿਡਾਰੀ ਨੇ 62 ਸਾਲ ਦੀ ਉਮਰ 'ਚ ਕੀਤੀ ਇੰਟਰਨੈਸ਼ਨਲ ਕ੍ਰਿਕਟ 'ਚ ਐਂਟਰੀ,...
Trump ਨਾਲ ਨਜਿੱਠਣ ਦੀ ਤਿਆਰੀ, ਕੈਨੇਡੀਅਨ PM ਯੂਰਪ ਦੀ ਯਾਤਰਾ 'ਤੇ
ਮੰਦਭਾਗੀ ਖ਼ਬਰ: ਆਸਟ੍ਰੇਲੀਆ 'ਚ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਮੌਤ, ਸਦਮੇ 'ਚ...
ਭਾਰਤ green ਹਾਈਡ੍ਰੋਜਨ ਅਰਥਵਿਵਸਥਾ 'ਚ ਸਭ ਤੋਂ ਅੱਗੇ
Trump ਭਲਕੇ ਕਰਨਗੇ Putin ਨਾਲ ਗੱਲਬਾਤ
ਪੰਜਾਬ ਦੇ ਇਹ 5 ਜ਼ਿਲ੍ਹੇ ਰਹਿਣ ਸਾਵਧਾਨ! ਭਾਰੀ ਮੀਂਹ ਦਾ Alert ਜਾਰੀ, ਪੜ੍ਹੋ...
ਜਲੰਧਰ ਤੋਂ ਵੱਡੀ ਖ਼ਬਰ: Youtuber ਦੇ ਘਰ 'ਤੇ ਗ੍ਰਨੇਡ ਨਾਲ ਹਮਲਾ, ਕੰਬਿਆ ਇਹ...
Punjab: ਇੰਗਲੈਂਡ ਦੀ ਧਰਤੀ ਨੇ ਖੋਹਿਆ ਮਾਪਿਆਂ ਦਾ ਜਵਾਨ ਪੁੱਤਰ, ਲਾਸ਼ ਨੂੰ ਵੇਖ...
ਜਲੰਧਰ 'ਚ ਹੋਏ ਗ੍ਰਨੇਡ ਹਮਲੇ ਮਗਰੋਂ Youtuber ਆਇਆ ਕੈਮਰੇ ਸਾਹਮਣੇ, ਦੱਸੀ ਅਸਲ...
ਹੋਲੇ-ਮਹੱਲੇ ਦੇ ਆਖਰੀ ਦਿਨ ਵੀ ਲੱਗੀਆਂ ਰੌਂਣਕਾਂ, ਵੱਖ-ਵੱਖ ਗੁਰੂਧਾਮਾਂ 'ਚ...
ਕੈਨੇਡਾ ਜਾਣ ਦਾ ਚਾਅ! ਫੇਸਬੁੱਕ 'ਤੇ ਇਸ਼ਤਿਹਾਰ ਵੇਖ ਮੋਹਾਲੀ ਪੁੱਜਾ ਨੌਜਵਾਨ, ਫਿਰ...
ਬੰਗਲਾਦੇਸ਼ : ਅਦਾਲਤ ਨੇ 20 ਵਿਦਿਆਰਥੀਆਂ ਦੀ ਮੌਤ ਦੀ ਸਜ਼ਾ ਰੱਖੀ ਬਰਕਰਾਰ
ਇਟਾਲੀਅਨ ਕਬੱਡੀ ਐਸੋਸੀਏਸ਼ਨ ਦੀ ਟੀਮ ਵਿਸ਼ਵ ਕਬੱਡੀ ਕੱਪ 'ਚ ਭਾਗ ਲੈਣ ਲਈ ਇੰਗਲੈਂਡ...
ਹਵਾਈ ਅੱਡੇ 'ਤੇ ਵਿਅਕਤੀ ਦੀ ਪੈਂਟ ’ਚੋਂ ਮਿਲਿਆ ਜ਼ਿੰਦਾ ਕੱਛੂਕੁੰਮਾ
ਯਮਨ 'ਚ ਅਮਰੀਕੀ ਹਮਲਿਆਂ 'ਚ ਮਰਨ ਵਾਲਿਆਂ ਦੀ ਗਿਣਤੀ 31 ਹੋਈ
ਚੀਨੀ ਸ਼ਿਪਯਾਰਡ ਨੇ ਸਹਿਯੋਗੀ ਪਾਕਿਸਤਾਨ ਲਈ ਦੂਜੀ ਪਣਡੁੱਬੀ ਕੀਤੀ ਤਿਆਰ
ਪਾਕਿਸਤਾਨ 'ਚ ਸੁਰੱਖਿਆ ਬਲਾਂ ਦੀ ਬੱਸ ਨੇੜੇ ਬੰਬ ਧਮਾਕਾ, ਪੰਜ ਲੋਕਾਂ ਦੀ ਮੌਤ
ਹਿਜਾਬ ਕਾਨੂੰਨ ਤੋੜਨ ਵਾਲੀਆਂ ਔਰਤਾਂ 'ਤੇ ਡਰੋਨ ਅਤੇ ਐਪਸ ਰਾਹੀਂ ਰੱਖੀ ਜਾ ਰਹੀ...
Subscribe Now!