Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 05, 2026

    4:41:18 PM

  • daljit singh honoured at australian sikh games

    ਆਸਟ੍ਰੇਲੀਆ ਦੀਆਂ ਸਿੱਖ ਖੇਡਾਂ ‘ਚ ਨਿਊਜ਼ੀਲੈਂਡ ਵਾਲੇ...

  • iranian drones strike bahrain  s petrochemical firm  fire under control

    ਬਹਿਰੀਨ ਤੇ ਕੁਵੈਤ 'ਤੇ ਡਰੋਨ ਹਮਲੇ! ਜਵਾਬ 'ਚ...

  • saturday sunday off

    ਹੁਣ ਹਰ ਸ਼ਨੀਵਾਰ-ਐਤਵਾਰ ਹੋਵੇਗੀ ਛੁੱਟੀ ! ਤੇਲ ਦੀ...

  • married woman sacrificed for dowry

    'ਮੈਨੂੰ ਮਾਰ ਦੇਣਗੇ..!' ਰੋਂਦੀ-ਕੁਰਲਾਉਂਦੀ ਕੁੜੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ‘ਪੰਜਾਬ ਮੰਗਦਾ ਜਵਾਬ’ ਰੈਲੀਆਂ ਦੀ ਸਫਲਤਾ ਤੋਂ ਘਬਰਾਈ ਸਰਕਾਰ, ਇਸੇ ਲਈ ਲਾਈ ਪਾਬੰਦੀ : ਡਾ. ਚੀਮਾ

MALWA News Punjabi(ਮਾਲਵਾ)

‘ਪੰਜਾਬ ਮੰਗਦਾ ਜਵਾਬ’ ਰੈਲੀਆਂ ਦੀ ਸਫਲਤਾ ਤੋਂ ਘਬਰਾਈ ਸਰਕਾਰ, ਇਸੇ ਲਈ ਲਾਈ ਪਾਬੰਦੀ : ਡਾ. ਚੀਮਾ

  • Edited By Anuradha,
  • Updated: 08 Apr, 2021 01:42 PM
Chandigarh
success of the rallies  the government imposed ban
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ 30 ਅਪ੍ਰੈਲ ਤਕ ਸਾਰੇ ਸਿਆਸੀ ਇਕੱਠਾਂ ’ਤੇ ਰੋਕ ਸ਼੍ਰੋਮਣੀ ਅਕਾਲੀ ਦਲ ਦੀਆਂ ‘ਪੰਜਾਬ ਮੰਗਦਾ ਜਵਾਬ’ ਰੈਲੀਆਂ ਦੀ ਅਪਾਰ ਸਫਲਤਾ ਨੂੰ ਵੇਖਦਿਆਂ ਲਾਈ ਗਈ ਹੈ ਅਤੇ ਸਰਕਾਰ ਉਸ ਖ਼ਿਲਾਫ਼ ਲੋਕ ਰੋਹ ਨੂੰ ਹੋਰ ਭੜਕਣ ਤੋਂ ਰੋਕਣ ਦੇ ਯਤਨ ਵਿਚ ਅਜਿਹਾ ਕਰ ਰਹੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਨਤਕ ਮੀਟਿੰਗਾਂ ’ਤੇ ਪਾਬੰਦੀ ਦਾ ਸਬੰਧ ਕੋਰੋਨਾ ਤੋਂ ਵੀ ਜ਼ਿਆਦਾ ਕਾਂਗਰਸ ਪਾਰਟੀ ਤੇ ਇਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਔਖਿਆਈ ਨਾਲ ਹੈ। ਉਨ੍ਹਾਂ ਕਿਹਾ ਕਿ ਇਕ ਮਗਰੋਂ ਦੂਜੀ ਰੈਲੀ ਕਰ ਕੇ ਅਕਾਲੀ ਦਲ ਨੇ ਮੁੱਖ ਮੰਤਰੀ ਵਲੋਂ ਗੁਟਕਾ ਸਾਹਿਬ ਤੇ ਦਸਮ ਪਿਤਾ ਦੀ ਚੁੱਕੀ ਝੂਠੀ ਸਹੁੰ ਬੇਨਕਾਬ ਕਰ ਦਿੱਤੀ ਸੀ। ਇਸ ਨਾਲ ਪ੍ਰਸ਼ਾਂਤ ਕਿਸ਼ੋਰ ਦੀਆਂ ਯੋਜਨਾਵਾਂ ਵਿਚ ਗੜਬੜ ਹੋ ਗਈ ਤੇ ਉਸ ਵਲੋਂ ਕਾਂਗਰਸ ਪਾਰਟੀ ਦੇ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਜਨਤਕ ਇਕੱਠਾਂ ’ਤੇ ਪਾਬੰਦੀ ਲਾਉਣ ਦਾ ਸੁਝਾਅ ਦਿੱਤਾ ਗਿਆ।

ਇਹ ਵੀ ਪੜ੍ਹੋ : ਕੋਰੋਨਾ ਦੇ ਚੱਲਦੇ ਪੰਜਾਬ ’ਚ ਵਧੀ ਕਰਫ਼ਿਊ ਦੀ ਮਿਆਦ, ਸਰਕਾਰ ਵਲੋਂ ਨਵੀਂਆਂ ਗਾਈਡਲਾਈਨਜ਼ ਜਾਰੀ

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਸੱਚਾਈ ਅਤੇ ਇਸ ਵਲੋਂ ਸਮਾਜ ਦੇ ਹਰ ਵਰਗ ਨਾਲ ਕਿਵੇਂ ਧੋਖਾ ਕੀਤਾ ਗਿਆ ਤੇ ਕਿਵੇਂ ਹਜ਼ਾਰਾਂ ਕਰੋੜਾਂ ਦੇ ਸਕੈਂਡਲਾਂ ਦੀ ਪ੍ਰਧਾਨਗੀ ਕੀਤੀ ਗਈ, ਇਹ ਸਭ ਲੋਕਾਂ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਿਰਫ ਵਿਰੋਧੀ ਧਿਰ ਦੀਆਂ ਰੈਲੀਆਂ ’ਤੇ ਹੀ ਪਾਬੰਦੀ ਨਹੀਂ ਲਾਉਣਾ ਚਾਹੁੰਦੀ, ਸਗੋਂ ਆਪਣੇ ਉਨ੍ਹਾਂ ਮੁਲਾਜ਼ਮਾਂ ’ਤੇ ਵੀ ਪਾਬੰਦੀ ਲਾਉਣਾ ਚਾਹੁੰਦੀ ਹੈ ਜੋ ਸਰਕਾਰ ਖਿਲਾਫ ਸੜਕਾਂ ’ਤੇ ਉਤਰੇ ਹੋਏ ਹਨ। ਉਨ੍ਹਾਂ ਕਿਹਾ ਕਿ ਸਪੱਸ਼ਟ ਹੈ ਕਿ ਸਰਕਾਰ ਇਸ ਦੀਆਂ ਤਾਨਾਸ਼ਾਹੀ ਨੀਤੀਆਂ ਖਿਲਾਫ ਉੱਠੇ ਲੋਕ ਰੋਹ ਨੂੰ ਹੋਰ ਭੜਕਣ ਤੋਂ ਰੋਕਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਗੁਰਦੁਆਰਾ ਚੋਣ ਕਮਿਸ਼ਨ ਦਾ ਦਫ਼ਤਰ ਸੱਜਣ ਲੱਗਾ

ਦੱਸਣਯੋਗ ਹੈ ਕਿ ਸੂਬੇ ’ਚ ਕੋਵਿਡ ਮਾਮਲਿਆਂ ਦੀ ਵਧਦੀ ਰਫ਼ਤਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪੰਜਾਬ ’ਚ ਨਵੀਂਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਕਰਫਿ਼ਊ  ਦੀ ਮਿਆਦ ਵੀ ਵਧਾ ਦਿੱਤੀ ਗਈਹੈ। ਕੈਪਟਨ ਅਮਰਿੰਦਰ ਸਿੰਘ ਨੇ 30 ਅਪਰੈਲ ਤੱਕ ਸਿਆਸੀ ਇਕੱਠ ਕਰਨ 'ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ ਇਸ ਦੀ ਉਲੰਘਣਾ ਕਰਨ ਵਾਲੇ ਸਮੇਤ ਸਿਆਸੀ ਆਗੂਆਂ 'ਤੇ ਡੀ. ਐੱਮ. ਏ. ਅਤੇ ਮਹਾਮਾਰੀ (ਐਪੀਡੈਮਿਕਸ) ਐਕਟ ਅਧੀਨ ਮੁਕੱਦਮੇ ਦਰਜ ਕੀਤੇ ਜਾਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਰਾਤ ਨੂੰ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ, ਜੋ ਕਿ ਅਜੇ ਤੱਕ 12 ਜ਼ਿਲ੍ਹਿਆਂ ਤੱਕ ਹੀ ਮਹਿਦੂਦ ਸੀ, ਦਾ ਦਾਇਰਾ ਵਧਾਉਂਦੇ ਹੋਏ ਇਸ ਨੂੰ ਪੂਰੇ ਸੂਬੇ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਨਾਲ ਹੀ ਅੰਤਿਮ ਰਸਮਾਂ/ਦਾਹ-ਸਸਕਾਰਾਂ/ਵਿਆਹਾਂ ਮੌਕੇ ਹੋਣ ਵਾਲੇ ਅੰਦਰੂਨੀ ਇਕੱਠ ਲਈ ਵਿਅਕਤੀਆਂ ਦੀ ਗਿਣਤੀ 50 ਅਤੇ ਬਾਹਰੀ ਇਕੱਠ ਲਈ ਇਹ ਗਿਣਤੀ 100 ਤੱਕ ਸੀਮਤ ਕਰਨ ਦੇ ਵੀ ਹੁਕਮ ਦਿੱਤੇ ਹਨ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 

  • Rally
  • Government
  • Political Gathering
  • Daljit Singh Cheema
  • ਰੈਲੀ
  • ਸਰਕਾਰ
  • ਸਿਆਸੀ ਇਕੱਠ
  • ਦਲਜੀਤ ਸਿੰਘ ਚੀਮਾ

ਹੁਣ 12 ਤਾਰੀਖ਼ ਨੂੰ ਹੋਵੇਗੀ ਮੋਹਾਲੀ ਨਗਰ ਨਿਗਮ ਦੇ ਮੇਅਰ ਦੀ ਚੋਣ

NEXT STORY

Stories You May Like

  • daljeet singh cheema big statement
    ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਲਈ ਰਚੀਆਂ ਜਾ ਰਹੀਆਂ ਵੱਡੀਆਂ ਸਾਜ਼ਿਸ਼ਾਂ : ਚੀਮਾ (ਵੀਡੀਓ)
  • daljeet singh cheema big statement
    ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਲਈ ਰਚੀਆਂ ਜਾ ਰਹੀਆਂ ਵੱਡੀਆਂ ਸਾਜ਼ਿਸ਼ਾਂ : ਚੀਮਾ (ਵੀਡੀਓ)
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ : ਡਾ. ਦਲਜੀਤ ਸਿੰਘ ਚੀਮਾ
  • warehouse manager  s suicide a stain on government  s head
    ਵੇਅਰਹਾਊਸ ਮੈਨੇਜਰ ਦੀ ਖੁਦਕੁਸ਼ੀ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ : ਡਾ. ਅਵਤਾਰ ਕਰੀਮਪੁਰੀ
  • oxygen crisis in government hospitals in punjab
    ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ! ਹਾਈਕੋਰਟ ਨੇ ਸੂਬਾ ਸਰਕਾਰ ਤੋਂ ਮੰਗਿਆ ਜਵਾਬ
  • bikram singh majithia punjab bachao rally at baba bakala
    ਪੰਜਾਬ ਦੇ ਲੋਕ ਆਪਣਾ ਫ਼ੈਸਲੇ ਆਪ ਕਰਦੇ, ਜਗਾਉਣ ਲਈ 'ਪੰਜਾਬ ਬਚਾਓ ਰੈਲੀਆਂ' ਜ਼ਰੂਰੀ: ਬਿਕਰਮ ਮਜੀਠੀਆ
  • dr  ambedkar  statue vandalism
    ਡਾ. ਅੰਬੇਡਕਰ ਦੀ ਮੂਰਤੀ ਦੀ ਭੰਨਤੋੜ, ਪੰਜਾਬ 'ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਖਤਮ : ਭਾਜਪਾ
  • workers   meeting on march 30 regarding success of punjab bachao rally
    ਪੰਜਾਬ ਬਚਾਓ ਰੈਲੀ ਦੀ ਸਫਲਤਾ ਨੂੰ ਲੈ ਕੇ 30 ਮਾਰਚ ਨੂੰ ਸੱਦੀ ਵਰਕਰ ਮੀਟਿੰਗ : ਕਰਮਜੀਤ ਮਾਘੀ
  • us iran israel war will intensify for the next 45 days
    ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ ਤਬਾਹੀ ਦੇ ਸੰਕੇਤ, 10 ਨਵੰਬਰ...
  • impact of war hotels dhabas and small businesses worried about gas shortage
    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ...
  • attackers smash car windows in jalandhar
    ਜਲੰਧਰ 'ਚ ਲੜਾਈ ਛੁੜਵਾਉਣੀ ਨੌਜਵਾਨ ਪਈ ਮਹਿੰਗੀ, ਗੁੱਸੇ 'ਚ ਹਮਲਾਵਰਾਂ ਨੇ ਕਾਰ...
  • roshan healthcare ayurvedic treatment
    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ ਛੁਪਾਓ, ਇਹ ਕਾਰਗਰ ਦੇਸੀ ਨੁਸਖ਼ਾ...
  • car vandalized in neighborhood in jalandhar then hungama
    ਜਲੰਧਰ ਵਿਖੇ ਮੁਹੱਲੇ 'ਚ ਖੜ੍ਹੀ ਕਾਰ ਦੀ ਕੀਤੀ ਭੰਨਤੋੜ, ਹੋਇਆ ਹੰਗਾਮਾ
  • strange case of theft in jalandhar
    ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ...
  • bjp office news
    BIG BREAKING: ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ...
  • electrical equipment worth lakhs of rupees burnt to ashes
    ਪਾਵਰਕਾਮ ਦੀ ਅਣਗਹਿਲੀ ਕਾਰਨ ਲੋਕਾਂ ਦੇ ਲੱਖਾਂ ਰੁਪਏ ਦੇ ਬਿਜਲੀ ਉਪਕਰਨ ਸੜ ਕੇ ਸੁਆਹ
Trending
Ek Nazar
weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • punjab police asi sho video
      ਅਫ਼ਸਰ ਨਾਲ ਬਹਿਸ ਪਿਆ ਪੰਜਾਬ ਪੁਲਸ ਦਾ ASI! ਉੱਪਰ ਤਕ ਪਹੁੰਚੀ ਸ਼ਿਕਾਇਤ, ਜਾਣੋ...
    • big forecast for april 7 and 8
      ਪੰਜਾਬ ਦਾ ਮੌਸਮ:  7 ਤੇ 8 ਅਪ੍ਰੈਲ ਦੀ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਵੱਲੋਂ...
    • government  s gift to defaulters of improvement trust
      ਇੰਪਰੂਵਮੈਂਟ ਟਰੱਸਟ ਦੇ ਡਿਫਾਲਟਰਾਂ ਨੂੰ ਸਰਕਾਰ ਦਾ ਤੋਹਫ਼ਾ, 30 ਅਪ੍ਰੈਲ ਤੱਕ...
    • show cause notice issued to 3 teachers absent
      ਜਨਗਣਨਾ ਡਿਊਟੀ ਤੋਂ ਗੈਰ-ਹਾਜ਼ਰ 3 ਅਧਿਆਪਕਾਂ ਨੂੰ 'ਕਾਰਨ ਦੱਸੋ ਨੋਟਿਸ',...
    • sensation in ludhiana
      ਲੁਧਿਆਣਾ 'ਚ ਸਨਸਨੀ: ਸ਼ੱਕੀ ਹਾਲਾਤ ’ਚ ਮਹਿਲਾ ਦੀ ਮੌਤ, ਪੇਕੇ ਪਰਿਵਾਰ ਨੇ ਕਤਲ ਦਾ...
    • dengue fever in ludhiana
      ਲੁਧਿਆਣਾ 'ਚ ਡੇਂਗੂ ਦਾ ਡੰਗ: ਬਾਰਿਸ਼ ਤੋਂ ਬਾਅਦ ਵਧਿਆ ਖ਼ਤਰਾ, ਮਰੀਜ਼ਾਂ ਦੀ...
    • 5 accused arrested in grenade attack on bjp office
      ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ ਗ੍ਰਿਫ਼ਤਾਰ
    • youth dies due to electrocution while cleaning combine
      ਕੰਬਾਈਨ ਦੀ ਸਫ਼ਾਈ ਦੌਰਾਨ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
    • disturbed by the dispute  the taxi driver took a terrible step
      ਝਗੜੇ ਤੋਂ ਪਰੇਸ਼ਾਨ ਟੈਕਸੀ ਚਾਲਕ ਨੇ ਚੁੱਕਿਆ ਖੌਫਨਾਕ ਕਦਮ, ਚਾਰ ਨਾਮਜ਼ਦ ਤੇ ਕਈ...
    • hailstorm and rain in punjab destroyed wheat crop
      ਪੰਜਾਬ 'ਚ ਹੋਈ ਗੜੇਮਾਰੀ ਤੇ ਮੀਂਹ ਨੇ ਕਣਕ ਦੀ ਫਸਲ ਨੂੰ ਕੀਤਾ ਤਬਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +