Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    12:59:11 AM

  • apple wwdc 2026 new siri ai features ios 27

    WWDC 2026: iPhone-MacBook ਯੂਜ਼ਰਜ਼ ਨੂੰ ਕੰਪਨੀ...

  • the farmer won the lottery

    ਛੋਲੇ ਭਟੂਰੇ ਖਾਣ ਆਏ ਕਿਸਾਨ ਦੀ ਲੱਗੀ ਲਾਟਰੀ! ਬਣ...

  • bullet fired in dcp office amritsar  asi injured

    DCP ਦਫ਼ਤਰ ਅੰਮ੍ਰਿਤਸਰ 'ਚ ਚੱਲ ਗਈ ਗੋਲੀ! ASI...

  • nepal bans indian mangoes

    ਭਾਰਤੀ ਅੰਬਾਂ ਦੀ ਨੇਪਾਲ 'ਚ ਐਂਟਰੀ ਬੈਨ! ਖਪਤਕਾਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਮਾਨਸਿਕ ਤੌਰ ’ਤੇ ਪਰੇਸ਼ਾਨ ਗ੍ਰੈਜੂਏਟ ਕੁੜੀ ਨੇ ਕੀਤੀ ਖ਼ੁਦਕੁਸ਼ੀ

MALWA News Punjabi(ਮਾਲਵਾ)

ਮਾਨਸਿਕ ਤੌਰ ’ਤੇ ਪਰੇਸ਼ਾਨ ਗ੍ਰੈਜੂਏਟ ਕੁੜੀ ਨੇ ਕੀਤੀ ਖ਼ੁਦਕੁਸ਼ੀ

  • Updated: 28 Feb, 2021 05:09 PM
Bathinda
suicide  budhlada  graduate
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬਾਂਸਲ):  ਆਪਣੀ ਅਗਲੇਰੀ ਪੜ੍ਹਾਈ ਦਾ ਖਰਚਾ ਚਲਾਉਣ ਲਈ ਸਿਲਾਈ ਕਢਾਈ ਦਾ ਕੰਮ ਕਰਨ ਵਾਲੀ 21 ਸਾਲਾਂ ਨੌਜਵਾਨ ਕੁੜੀ ਵੱਲੋਂ ਜ਼ਹਿਰੀਲੀ ਚੀਜ਼ ਪੀ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਇੱਥੋ ਨੇੜਲੇ ਪਿੰਡ ਗੁਰਨੇ ਖ਼ੁਰਦ ਵਿਖੇ ਜੱਸੀ (ਕਾਲਪਨਿਕ ਨਾਮ) ਜੋ ਬੀ.ਏ. ਦੀ ਪੜ੍ਹਾਈ ਮੁਕੰਮਲ ਕਰਨ ਉਪਰੰਤ ਆਪਣੀ ਅਗਲੇਰੀ ਪੜ੍ਹਾਈ ਲਈ ਸਿਲਾਈ ਕਢਾਈ ਦਾ ਕੰਮ ਕਰਦੀ ਸੀ ਜੋ ਪਿਛਲੇ ਕੁੱਝ ਦਿਨਾਂ ਤੋਂ ਪ੍ਰੇਸ਼ਾਨ ਚੱਲੀ ਆ ਰਹੀ ਸੀ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ।

ਮ੍ਰਿਤਕ ਦੀ ਮਾਤਾ ਦੇ ਬਿਆਨ ਤੇ ਸਦਰ ਪੁਲਸ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਧਾਰਾ 174 ਦੀ ਕਾਰਵਾਈ ਅਧੀਨ ਲਾਸ਼ ਪੋਸਟ ਮਾਰਟਮ ਉਪਰੰਤ ਵਾਰਸਾਂ ਨੂੰ ਸੌਪ ਦਿੱਤੀ ਹੈ। ਮ੍ਰਿਤਕ ਦਾ ਪਿਤਾ ਇੱਕ ਦੁਰਘਟਨਾ ਦੌਰਾਨ ਲੰਮੇ ਸਮੇਂ ਤੋਂ ਅਗਹੀਣ ਵਜੋ ਵੀਲ ਚੇਅਰ ਤੇ ਹੀ ਰਹਿੰਦਾ ਹੈ। ਮ੍ਰਿਤਕ ਆਪਣੇ ਪਿੱਛੇ ਭਰਾ ਅਤੇ ਮਾਤਾ ਪਿਤਾ ਛੱਡ ਗਈ ਹੈ।

  • Suicide
  • Budhlada
  • Graduate
  • ਖ਼ੁਦਕੁਸ਼ੀ
  • ਬੁਢਲਾਡਾ
  • ਗ੍ਰੈਜੂਏਟ

ਭਵਾਨੀਗੜ੍ਹ: ਅੱਜ ਫ਼ਿਰ ਦਿਨ-ਦਿਹਾੜੇ ਹੀ ਇਕ ਦੁਕਾਨ ’ਚ 15 ਹਜ਼ਾਰ ਰੁਪਏ ਦੀ ਨਕਦੀ ਉਡਾਈ, ਲੋਕਾਂ ’ਚ ਦਹਿਸ਼ਤ ਦਾ ਮਾਹੋਲ

NEXT STORY

Stories You May Like

  • a person addicted to drinking committed suicide
    ਸ਼ਰਾਬ ਪੀਣ ਦੇ ਆਦਿ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • young man commits suicide  in laws
    ਪਤਨੀ ਤੇ ਸਹੁਰੇ ਦੀਆਂ ਧਮਕੀਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • married woman commits suicide big secrets revealed in suicide note
    ਪੰਜਾਬ: ਸੋਹਣੀ-ਸੁਨੱਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ! ਸੁਸਾਈਡ ਨੋਟ ਨੂੰ ਪੜ੍ਹ ਮਾਪਿਆਂ ਦੇ ਉੱਡੇ ਹੋਸ਼
  • doctor commits suicide in a major hospital in chandigarh
    ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ ਦਾ ਇੰਜੈਕਸ਼ਨ!
  • kidnapping in ludhiana
    Facebook 'ਤੇ ਮਿਲੇ ਮੁੰਡੇ ਨੇ ਅਗਵਾ ਕੀਤੀ ਕੁੜੀ! ਆਟੋ 'ਚ ਆ ਕੇ ਕੀਤੀ ਕਿਡਨੈਪਿੰਗ
  • girl raped in hoshiarpur
    ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ ਰੋਲ਼ੀ ਪੱਤ
  • government teacher commits suicide
    ਤਰਨਤਾਰਨ: ਸਰਕਾਰੀ ਅਧਿਆਪਕ ਨੇ ਕੀਤੀ ਖੁਦਕੁਸ਼ੀ, ਘਰੇਲੂ ਕਲੇਸ਼ ਤੋਂ ਪਰੇਸ਼ਾਨ ਸੀ ਦਿਲਬਾਗ ਸਿੰਘ
  • neighbor kills girl in the name of sacrifice to god
    ਵਹਿਸ਼ੀ ਹੋਏ ਇਨਸਾਨ ! 'ਭਗਵਾਨ ਨੂੰ ਬਲੀ' ਦੇਣ ਦੇ ਨਾਂ 'ਤੇ ਗੁਆਂਢੀ ਨੇ ਮਾਰ 'ਤੀ ਕੁੜੀ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • nitin nabin punjab visit
      ਪੰਜਾਬ 'ਚ ਚੋਣਾਂ ਨੂੰ ਲੈ ਕੇ ਹਲਚਲ ਤੇਜ਼! ਭਾਜਪਾ ਦੇ ਕੌਮੀ ਪ੍ਰਧਾਨ ਤੇ ਮੰਤਰੀ...
    • pre sir mapping
      ਵੋਟਰ ਮੈਪਿੰਗ ਤੇਜ਼ ਕਰਨ ਲਈ ਸਿਆਸੀ ਪਾਰਟੀਆਂ ਨੂੰ BLA ਨਿਯੁਕਤ ਕਰਨ ਦੀ ਅਪੀਲ
    • ladowal toll plaza
      ਪੰਜਾਬ 'ਚ 9 ਜੂਨ ਲਈ ਹੋ ਗਿਆ ਵੱਡਾ ਐਲਾਨ
    • many new restrictions imposed in bathinda city
      ਪੰਜਾਬ ਦੇ ਇਕ ਹੋਰ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ, ਨਵੇਂ ਹੁਕਮ ਜਾਰੀ
    • patiala residents alarm bell patiala city
      ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਅਜੇ ਵੀ ਸੰਭਲਣ ਦਾ ਮੌਕਾ
    • dimple mohali incident protest in patiala
      ਡਿੰਪਲ ਦੇ ਹੱਕ 'ਚ ਪਟਿਆਲਾ 'ਚ ਵੱਡਾ ਪ੍ਰਦਰਸ਼ਨ, ਮੁਲਜ਼ਮ ਨੂੰ ਮਿਸਾਲੀ ਸਜ਼ਾ ਦੇਣ...
    • government buses will not run in punjab on these dates
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
    • vicky middukheda case
      ਵਿੱਕੀ ਮਿੱਢੂਖੇੜਾ ਕਤਲਕਾਂਡ 'ਚ ਗੁਗਨੀ ਖ਼ਿਲਾਫ਼ ਚਾਰਜਸ਼ੀਟ ਦਾਖ਼ਲ, ਪ੍ਰੋਡਕਸ਼ਨ...
    • petrol pump  clash between youth  video goes viral
      ਪੈਟਰੋਲ ਪੰਪ ’ਤੇ ਦਿਨ-ਦਿਹਾੜੇ ਗੁੰਡਾਗਰਦੀ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ’ਤੇ...
    • thunderstorm and rain warning in punjab
      ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +