Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 21, 2026

    3:34:29 PM

  • emergency landing  of hot air balloon

    ਅਮਰੀਕਾ 'ਚ ਟਲਿਆ ਵੱਡਾ ਹਾਦਸਾ! 13 ਲੋਕਾਂ ਨਾਲ ਹੌਟ...

  • biggest cyber fraud of punjab

    ਪੰਜਾਬ ਦੇ ਇਤਿਹਾਸ ਦੀ ਸੱਭ ਤੋਂ ਵੱਡੀ ਡਿਜੀਟਲ ਠੱਗੀ!...

  • punjab will throw out of village if love marriage is arranged

    ਪੰਜਾਬ: Love marriage ਕਰਵਾਉਣ 'ਤੇ ਕੱਢ ਦਵਾਂਗੇ...

  • heroin worth rs 60 00 00 000 crore seized in amritsar

    ਅੰਮ੍ਰਿਤਸਰ 'ਚ ਫੜੀ ਗਈ 60,00,00,000 ਕਰੋੜ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Patiala News
  • 2 ਬੱਚਿਆਂ ਦੀ ਮਾਂ ਨੇ ਜ਼ਹਿਰ ਖਾ ਕੇ ਕੀਤੀ ਆਤਮ-ਹੱਤਿਆ

PATIALA News Punjabi(ਪਟਿਆਲਾ)

2 ਬੱਚਿਆਂ ਦੀ ਮਾਂ ਨੇ ਜ਼ਹਿਰ ਖਾ ਕੇ ਕੀਤੀ ਆਤਮ-ਹੱਤਿਆ

  • Updated: 21 Sep, 2018 06:19 AM
Patiala
suicide
  • Share
    • Facebook
    • Tumblr
    • Linkedin
    • Twitter
  • Comment

ਸਮਾਣਾ, (ਦਰਦ)- ਪਿੰਡ ਡਰੋਲੀ ਵਿਚ 10 ਸਾਲ ਪਹਿਲਾਂ ਵਿਆਹੀ 2 ਬੱਚਿਆਂ ਦੀ ਮਾਂ ਵੱਲੋਂ ਸਹੁਰਾ ਪਰਿਵਾਰ ਤੋਂ ਤੰਗ-ਪਰੇਸ਼ਾਨ ਅਤੇ ਦੁਖੀ ਹੋ ਕੇ ਕੋਈ ਜ਼ਹਿਰਲੀ ਦਵਾਈ ਪੀ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘੱਗਾ ਪੁਲਸ ਵੱਲੋਂ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਪਤੀ, ਸੱਸ, ਸਹੁਰਾ, ਦਿਓਰ ਤੇ ਜੇਠ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਸਸਕਾਰ ਲਈ ਪੇਕਾ ਪਰਿਵਾਰ ਹਵਾਲੇ ਕਰ ਦਿੱਤੀ ਹੈ। ਇਸ ਸਬੰਧੀ ਮ੍ਰਿਤਕਾ ਸੁੱਖੋ ਦੇਵੀ (28) ਦੇ ਭਰਾ ਰਮੇਸ਼ ਕੁਮਾਰ ਪੁੱਤਰ ਹੰਸ ਰਾਜ ਵਾਸੀ ਬਾਜ਼ੀਗਰ ਬਸਤੀ ਬੰਮਣਾ ਨੇ ਦੱਸਿਆ ਕਿ ਉਨ੍ਹਾਂ ਆਪਣੀ ਭੈਣ ਦਾ ਵਿਆਹ ਕਰੀਬ 10 ਸਾਲ ਪਹਿਲਾਂ ਸੁੱਖਾ ਰਾਮ ਪੁੱਤਰ ਪੂਰਨ ਚੰਦ ਵਾਸੀ ਡਰੋਲੀ ਨਾਲ ਕੀਤਾ ਸੀ। ਉਸ ਕੋਲ 2 ਬੱਚੇ ਵੀ ਹਨ ਪਰ ਸਹੁਰਾ ਪਰਿਵਾਰ  ਉਸ ’ਤੇ ਤਰ੍ਹਾਂ-ਤਰ੍ਹਾਂ ਦੇ ਦੋਸ਼ ਲਾ ਕੇ ਉਸ ਦੀ ਭੈਣ ਨੂੰ ਤੰਗ-ਪਰੇਸ਼ਾਨ ਕੀਤਾ ਜਾਂਦਾ ਰਿਹਾ। ਕਈ ਵਾਰ ਬੰਦੀ ਬਣਾ ਕੇ ਬੁਰੀ ਤਰ੍ਹਾਂ ਕੁੱਟਮਾਰ ਵੀ ਕੀਤੀ ਜਾਂਦੀ ਸੀ।  ਉਨ੍ਹਾਂ ਦੱਸਿਆ ਕਿ ਕਈ ਵਾਰ ਪੰਚਾਇਤ ਇਕੱਠੀ ਹੋਣ ਤੋਂ ਬਾਅਦ ਫਿਰ ਤੋਂ ਇਸ ਤਰ੍ਹਾਂ ਦੀ ਗਲਤੀ ਨਾ ਕਰਨ ਦੇ ਵਿਸ਼ਵਾਸ ਤੋਂ ਬਾਅਦ ਸਹੁਰਾ ਪਰਿਵਾਰ ਉਸ ਦੀ ਭੈਣ ਨੂੰ ਵਾਪਸ ਲੈ ਜਾਂਦਾ ਸੀ। ਮੰਗਲਵਾਰ ਸ਼ਾਮ ਸਮੇਂ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਦੀ ਭੈਣ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਣ ਦਾ ਸਮਾਚਾਰ ਮਿਲਣ ’ਤੇ ਉਹ ਰਾਤ ਨੂੰ ਪਾਤਡ਼ਾਂ ਵਿਖੇ ਪਹੁੰਚੇ। ਇਲਾਜ ਅਧੀਨ ਉਨ੍ਹਾਂ ਦੀ ਭੈਣ ਨੂੰ ਡਾਕਟਰਾਂ ਨੇ ਪਟਿਆਲਾ ਰੈਫਰ ਕਰ ਦਿੱਤਾ। ਅਗਲੇ ਦਿਨ ਬੁੱਧਵਾਰ ਸਵੇਰੇ ਉਨ੍ਹਾਂ ਦੀ ਭੈਣ ਸੁੱਖੋ ਦੇਵੀ ਦੀ ਮੌਤ ਹੋ ਗਈ।  ਘੱਗਾ ਪੁਲਸ ਥਾਣਾ ਦੇ ਜਾਂਚ ਅਧਿਕਾਰੀ ਸਾਹਿਬ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਭਰਾ ਰਮੇਸ਼ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕਾ ਸੁੱਖੋ ਦੇ ਪਤੀ ਸੁੱਖਾ ਰਾਮ, ਸੱਸ ਮੁਖਤਿਆਰੋ, ਸਹੁਰਾ ਪੂਰਨ ਚੰਦ, ਦਿਓਰ ਬਚਨਾ ਰਾਮ ਅਤੇ ਜੇਠ ਕੰਤਾ ਰਾਮ ਵਿਰੁੱਧ ਧਾਰਾ 306 ਤਹਿਤ ਮਾਮਲਾ ਦਰਜ ਕਰ ਕੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੋਸ਼ੀ ਅਜੇ ਪੁਲਸ ਗ੍ਰਿਫਤ ’ਚੋਂ ਬਾਹਰ ਹਨ, ਜਿਨ੍ਹਾਂ  ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

  • ਵਿਆਹੀ
  • ਆਤਮ-ਹੱਤਿਆ
  • Suicide

ਸ਼ਰਾਬ ਦੀਆਂ 480 ਬੋਤਲਾਂ ਸਮੇਤ 3 ਕਾਬੂ

NEXT STORY

Stories You May Like

  • artemis 2 mission made history
    'ਆਰਟੇਮਿਸ-2' ਮਿਸ਼ਨ ਨੇ ਬਣਾਇਆ ਇਤਿਹਾਸ, ਚੰਦਰਮਾ ਦੀ ਪ੍ਰਕਰਮਾ ਕਰ ਕੇ ਧਰਤੀ ਵਾਪਸੀ ਲਈ ਰਵਾਨਾ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • 3 accused arrested with 2 rifles  2 pistols  60 rounds and xuv
    2 ਰਾਈਫ਼ਲਾਂ, 2 ਪਿਸਤੌਲਾਂ, 60 ਰੌਂਦ ਅਤੇ ਐਕਸ ਯੂਵੀ ਸਮੇਤ 3 ਮੁਲਜ਼ਮ ਕਾਬੂ
  • 2 youths arrested with heroin
    ਹੈਰੋਇਨ ਸਮੇਤ 2 ਨੌਜਵਾਨ ਕਾਬੂ
  • poison is accumulating in the veins of children
    ਮਾਪੇ ਹੋ ਜਾਣ ਸਾਵਧਾਨ! ਬੱਚਿਆਂ ਦੀਆਂ ਨਾੜੀਆਂ 'ਚ ਜਮ੍ਹ ਰਿਹੈ ਜ਼ਹਿਰ ; ਕੋਲੈਸਟ੍ਰੋਲ ਜਾਂਚ ਨੂੰ ਲੈ ਕੇ ਜਾਰੀ ਹੋਏ...
  • tent current  2 youths
    ਟੈਂਟ ਲਗਾਉਂਦੇ ਸਮੇਂ ਕਰੰਟ ਦੀ ਲਪੇਟ 'ਚ ਆਏ 2 ਨੌਜਵਾਨ, ਹੇਠਾਂ ਡਿੱਗਣ ਨਾਲ ਹੋਏ ਗੰਭੀਰ ਜ਼ਖ਼ਮੀ
  • female agent cheated by promising to send her to dubai
    ਦੁਬਈ ਭੇਜਣ ਦਾ ਝਾਂਸਾ ਦੇ ਕੇ ਮਹਿਲਾ ਏਜੰਟ ਨੇ ਕੀਤੀ ਠੱਗੀ, ਪੁਲਸ ਵੱਲੋਂ ਮਾਮਲਾ ਦਰਜ
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • terrible accident  accident in jalandhar
    ਜਲੰਧਰ 'ਚ ਭਿਆਨਕ ਹਾਦਸਾ, ਬਸ ਹੇਠਾਂ ਆਏ ਵਿਅਕਤੀ ਦੀ ਦਰਦਨਾਕ ਮੌਤ
  • heat wave rages in punjab
    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
  • famous punjabi singer comes forward to help nooran sisters   father
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਸਿੰਗਰ ! ਹੋਰ...
  • why didn t sultana nooran reach her sick father
    ਕਿਉਂ ਬਿਮਾਰ ਪਿਤਾ ਕੋਲ ਨਹੀਂ ਪਹੁੰਚੀ ਸੁਲਤਾਨਾ ਨੂਰਾਂ ? ਗਾਇਕਾ ਨੇ ਖੁਦ ਦੱਸੀ...
  • jalandhar corporation is collecting cash even from street vendors with qr code
    ਜਲੰਧਰ ਨਿਗਮ ’ਚ 'QR Code' ਵਾਲੀਆਂ ਰੇਹੜੀਆਂ ਤੋਂ ਵੀ ਹੋ ਰਹੀ ਨਕਦ ਵਸੂਲੀ,...
  • becoming a father is not just a responsibility
    ਪਿਤਾ ਬਣਨਾ ਸਿਰਫ਼ ਜ਼ਿੰਮੇਵਾਰੀ ਨਹੀਂ, ਸਰੀਰ ਤੇ ਦਿਮਾਗ ਦਾ ਵੀ ਵੱਡਾ ਬਦਲਾਅ
  • rubalpreet memorial lecture organized at nit jalandhar
    NIT ਜਲੰਧਰ 'ਚ ਰੁਬਲਪ੍ਰੀਤ ਮੈਮੋਰਿਯਲ ਲੈਕਚਰ ਦਾ ਆਯੋਜਨ
Trending
Ek Nazar
raq syria border crossing reopen

ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਮੁੜ ਖੁੱਲ੍ਹਿਆ ਇਰਾਕ-ਸੀਰੀਆ ਸਰਹੱਦੀ ਲਾਂਘਾ

health department issues advisory to avoid heat

ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ...

shameful incident in punjab

ਪੰਜਾਬ: 'ਛੋਟੀਆਂ ਭੈਣਾਂ' ਦੀ ਹੀ ਰੋਲ਼'ਤੀ ਪੱਤ! 4 ਮਹੀਨੇ ਤਕ ਕਰਦਾ ਰਿਹਾ...

amit bhalla ninja attends bhasma aarti at mahakaleshwar temple in ujjain

ਮਹਾਕਾਲੇਸ਼ਵਰ ਮੰਦਰ ਪਹੁੰਚੇ ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ, ਲਿਆ ਭਗਵਾਨ ਸ਼ਿਵ...

aneet padda mourns the loss of her grandfather

'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ...

fish and tobacco shops closed in amritsar city

ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ

senior congress leader passes away

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

woman  2 daughters  well  family dispute

ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ,...

famous actor suffers heart attack

ਮਸ਼ਹੂਰ ਅਦਾਕਾਰ ਨੂੰ ਆਇਆ ਹਾਰਟ ਅਟੈਕ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

poison is dissolving in the environment of punjab

ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ...

enforcement directorate can take big action in punjab

ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ...

new instructions issued in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

renu dhariwal famously played shurpanakha in ramanand sagar ramayan

ਰਾਮਾਇਣ ਦੀ ‘ਸਰੂਪਨਖਾ’ ਦਾ ਬਦਲਿਆ ਅਵਤਾਰ; ਐਕਟਿੰਗ ਤੇ ਸਿਆਸਤ ਛੱਡ ਹੁਣ ਸੰਭਾਲ ਰਹੀ...

this superhit song of sartaj was prepared in just 15 minutes

ਸਿਰਫ਼ 15 ਮਿੰਟਾਂ 'ਚ ਤਿਆਰ ਹੋਇਆ ਸੀ ਸਰਤਾਜ ਦਾ ਇਹ ਸੁਪਰਹਿੱਟ ਗੀਤ ! ਅੱਜ ਹਰ...

pakistan terriost khargosh traced to saudi arabia

ਭਾਰਤ 'ਚੋਂ ਫਰਾਰ ਪਾਕਿਸਤਾਨੀ ਅੱਤਵਾਦੀ 'ਖਰਗੋਸ਼' ਸਾਊਦੀ ਅਰਬ 'ਚ ਟਰੇਸ

famous actress diagnosed with cancer for the second time

ਦੂਜੀ ਵਾਰ ਕੈਂਸਰ ਦੀ ਲਪੇਟ 'ਚ ਆਈ ਮਸ਼ਹੂਰ ਅਦਾਕਾਰਾ, ਹਸਪਤਾਲ ਤੋਂ ਤਸਵੀਰ ਸਾਂਝੀ ਕਰ...

7 year teghbir singh ropar creates history conquers nepal s annapurna circuit

ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪਟਿਆਲਾ ਦੀਆਂ ਖਬਰਾਂ
    • policeman dies of gunshot wound
      ਪੁਲਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ, ਘਰ ’ਚੋਂ 2 ਦਿਨਾਂ ਬਾਅਦ ਲਾਸ਼ ਬਰਾਮਦ
    • accident in mandi gobindgarh
      ਮੰਡੀ ਗੋਬਿੰਦਗੜ੍ਹ 'ਚ ਦਰਦਨਾਕ ਹਾਦਸਾ, ਟੋਭੇ 'ਚ ਡੁੱਬਣ ਨਾਲ ਭੂਆ-ਭਤੀਜੇ ਦੀ ਮੌਤ
    • 3 shooters of bobby mahi gang arrested
      ਵਿਦੇਸ਼ 'ਚ ਬੈਠੇ ਬੋਬੀ ਮਾਹੀ ਗੈਂਗ ਦੇ 3 ਸ਼ੂਟਰ ਅਸਲੇ ਸਣੇ ਗ੍ਰਿਫਤਾਰ : SSP ਵਰੁਣ...
    • truck driver incident
      ਟਰੱਕ ਡਰਾਇਵਰ ਨੇ ਸਹੇਲੀ ਦੇ ਨਵੇਂ ਆਸ਼ਿਕ ਨਾਲ ਸਬੰਧ ਬਣਨ ’ਤੇ ਪੱਟ 'ਚ ਮਾਰੀ ਗੋਲ਼ੀ
    • 9 people have died so far in the bassi pathana bus accident
      ਬੱਸੀ ਪਠਾਣਾ ਬੱਸ ਹਾਦਸੇ 'ਚ ਹੁਣ ਤੱਕ 9 ਲੋਕਾਂ ਦੀ ਮੌਤ, ਇਲਾਜ ਦੌਰਾਨ ਬਜ਼ੁਰਗ ਔਰਤ...
    • matriculation results smart school cbse results
      CBSE ਦਸਵੀਂ ਦੇ ਨਤੀਜਿਆਂ 'ਚ 'ਦ ਹੈਲਿਕਸ ਆਕਸਫੋਰਡ ਸਮਾਰਟ ਸਕੂਲ' ਦਾ ਦਬਦਬਾ ਕਾਇਮ
    • shelly jaitley  civil surgeon  assumed office
      ਡਾ. ਸ਼ੈਲੀ ਜੇਤਲੀ ਨੇ ਬਤੌਰ ਸਿਵਲ ਸਰਜਨ ਪਟਿਆਲਾ ਨੇ ਅਹੁਦਾ ਸੰਭਾਲਿਆ
    • 6 bodies cremated at same time in main majri
      ਮੈਣ ਮਾਜਰੀ 'ਚ ਸੋਗ ਦੀ ਲਹਿਰ, ਇੱਕੋ ਸਮੇਂ 6 ਲਾਸ਼ਾਂ ਦਾ ਕੀਤਾ ਗਿਆ ਅੰਤਿਮ ਸੰਸਕਾਰ
    • narendra modi  fatehgarh sahib  accident  grief
      ਫਤਿਹਗੜ੍ਹ ਸਾਹਿਬ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਜ਼ਖ਼ਮੀਆਂ ਦੇ ਸਿਹਤਯਾਬ...
    • warning bell for patiala residents
      ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਮੰਡਰਾਉਣ ਲੱਗਾ ਇਹ ਵੱਡੇ ਸੰਕਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +