Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    5:44:06 PM

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

  • important meeting of punjab congress leaders held in delhi

    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ...

  • sbi customers upi services will remain closed on september 4 bank issues alert

    SBI ਗਾਹਕਾਂ ਲਈ ਜ਼ਰੂਰੀ ਖ਼ਬਰ: 4 ਸਤੰਬਰ ਨੂੰ ਬੰਦ...

  • amritpal s associate virendra fauji gets custody parole

    ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana
  • ਵਿਆਹ 'ਤੇ ਗਿਆ ਪਰਿਵਾਰ, ਪਿੱਛੋਂ ਨੌਜਵਾਨ ਪੁੱਤ ਨੇ ਕਰ ਲਈ ਖ਼ੁਦਕੁਸ਼ੀ

MALWA News Punjabi(ਮਾਲਵਾ)

ਵਿਆਹ 'ਤੇ ਗਿਆ ਪਰਿਵਾਰ, ਪਿੱਛੋਂ ਨੌਜਵਾਨ ਪੁੱਤ ਨੇ ਕਰ ਲਈ ਖ਼ੁਦਕੁਸ਼ੀ

  • Updated: 27 Feb, 2021 05:59 PM
Ludhiana
suicides wedding ceremonies young man
  • Share
    • Facebook
    • Tumblr
    • Linkedin
    • Twitter
  • Comment

ਅੱਪਰਾ (ਦੀਪਾ): ਅੱਜ ਬਾਅਦ ਦੁਪਿਹਰ ਕਰੀਬੀ ਪਿੰਡ ਸਮਰਾੜ੍ਹੀ ਦੇ ਵਸਨੀਕ ਇੱਕ 18 ਸਾਲ ਦੇ ਨੌਜਵਾਨ ਨੇ ਆਪਣੇ ਘਰ 'ਚ ਰੱਸੇ ਨਾਲ ਲਟਕ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਰਿਵਾਰ ਦੇ ਮੁਖੀ ਹਰਮੇਸ਼ ਲਾਲ ਨੇ ਦੱਸਿਆ ਕਿ ਮੈਂ ਆਪਣੇ ਪਰਿਵਾਰ ਸਮੇਤ ਰਿਸ਼ਤੇਦਾਰੀ 'ਚ ਇੱਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਗਿਆ ਸੀ।

ਇਹ ਵੀ ਪੜ੍ਹੋ  ਬਰਨਾਲਾ ’ਚ 22 ਸਾਲਾ ਕੁੜੀ ਨਾਲ 8 ਮਹੀਨਿਆਂ ਤੱਕ ਹੁੰਦਾ ਰਿਹੈ ਜਬਰ-ਜ਼ਿਨਾਹ, 3 ਥਾਣੇਦਾਰ ਸਸਪੈਂਡ

ਇਸ ਮੌਕੇ ਮੇਰਾ ਪੁੱਤਰ ਆਕਾਸ਼ ਮਹਿਮੀ (18), ਜੋ ਕਿ ਕਿੱਤੇ ਵਜੋਂ ਇੱਕ ਡਰਾਇਵਰ ਹੈ, ਵੀ ਸਾਡੇ ਨਾਲ ਸੀ। ਆਕਾਸ਼ ਮਹਿਮੀ ਬੀਤੇ ਦਿਨ ਘਰ ਨੂੰ  ਆ ਗਿਆ ਸੀ। ਉਸਨੇ ਅੱਗੇ ਦੱਸਿਆ ਕਿ ਜਦੋਂ ਮੈਂ ਵਿਆਹ ਤੋਂ ਆ ਕੇ ਦੇਖਿਆ ਤਾਂ ਅੰਦਰ ਸਮਾਨ ਖਿਲਰਿਆ ਪਿਆ ਸੀ ਤੇ ਆਕਾਸ਼ ਮਹਿਮੀ ਦੀ ਲਾਸ਼ ਵਰਾਂਡੇ ਅੰਦਰ ਲਟਕ ਰਹੀ ਸੀ। ਘਟਨਾ ਸੰਬੰਧੀ ਪਿੰਡ ਦੇ ਪੰਚਾਇਤ ਮੈਂਬਰਾਂ, ਮੋਹਤਬਰਾਂ ਤੇ ਪੁਲਸ ਚੌਂਕੀ ਅੱਪਰਾ ਨੂੰ  ਸੂਚਿਤ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ:  ਕਾਂਗਰਸ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਏ. ਐੱਸ. ਆਈ. ਸੁਖਵਿੰਦਰ ਪਾਲ ਸੋਢੀ ਚੌਂਕੀ ਇੰਚਾਰਜ ਅੱਪਰਾ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਏ। ਏ. ਐਸ. ਆਈ. ਸੁਖਵਿੰਦਰ ਪਾਲ ਨੇ ਦੱਸਿਆ ਕਿ ਮਿ੍ਤਕ ਆਕਾਸ਼ ਮਹਿਮੀ ਨੇ ਵਰਾਂਡੇ ਦੀ ਛੱਤ ਦੇ ਗਾਡਰ ਨਾਲ ਨਾਈਲੋਨ ਦੇ ਰੱਸੇ ਨਾਲ ਲਟਕ ਕੇ ਖ਼ੁਦਕੁਸ਼ੀ ਕੀਤੀ ਹੈ। ਉਨਾਂ ਕਿਹਾ ਕਿ ਮਿ੍ਤਕ ਦੇ ਪਿਤਾ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਭੇਜ ਦਿੱਤਾ ਗਿਆ ਹੈ ਤੇ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ:  ਸਿਧੂ ਮੂਸੇਵਾਲਾ ਨੇ ਇੰਸਟਾਗ੍ਰਾਮ ਅਕਾਉਂਟ 'ਤੋਂ ਸਾਰੀਆਂ ਪੋਸਟਾਂ ਹਟਾ ਕੇ ਪ੍ਰਸ਼ੰਸਕਾਂ ਨੂੰ ਕੀਤਾ ਹੈਰਾਨ

  • suicides
  • wedding ceremonies
  • young man
  • ਨੌਜਵਾਨ
  • ਖੁਦਕੁਸ਼ੀ
  • ਅੱਪਰਾ
  • ਵਿਆਹ ਸਮਾਗਮ

ਪ੍ਰੇਮ ਵਿਆਹ ਦੀ ਰੰਜਿਸ਼ ਕਾਰਣ ਭਾਣਜੇ ਨੂੰ ਕੀਤਾ ਅਗਵਾ, ਪੁਲਸ ਵੱਲੋਂ 3 ਘੰਟੇ ’ਚ ਬਰਾਮਦ ਕੀਤਾ ਬੱਚਾ

NEXT STORY

Stories You May Like

  • us strike hits wedding in iran
    ਈਰਾਨ 'ਚ ਵਿਆਹ ਸਮਾਰੋਹ 'ਤੇ ਅਮਰੀਕਾ ਨੇ ਕਰ'ਤੀ strike ! ਚਾਰ ਮੌਤਾਂ, 68 ਜ਼ਖਮੀ
  • man commits suicide due to mental stress
    ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • abroad  son  father  money
    ਵਿਦੇਸ਼ ਗਏ ਪੁੱਤ ਨੂੰ ਭੇਜਣ ਲਈ ਸੋਨਾ ਗਹਿਣੇ ਰੱਖ ਕੇ ਲਿਆਂਦੇ ਪੈਸੇ ਗੁਆਚੇ, ਪੁਲਸ ਨੇ ਇਕ ਘੰਟੇ 'ਚ ਲੱਭੇ
  • balbir sidhu
    ਬਲਬੀਰ ਸਿੱਧੂ ਦੀ ਅਗਵਾਈ ’ਚ ਕਾਂਗਰਸ ਪਰਿਵਾਰ ’ਚ ਸ਼ਾਮਲ ਹੋਏ ਦਰਜਨਾਂ ਨੌਜਵਾਨ
  • wedding ceremony in iran
    ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ ਰਿਹੈ ਅਮਰੀਕਾ
  • college student case
    ਕਾਲਜ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
  • indian man in singapore
    ਸਿੰਗਾਪੁਰ 'ਚ ਭਾਰਤੀ ਨੌਜਵਾਨ ਨੇ ਚੋਰੀ ਕਰ ਲਿਆ ਹੀਰਾ ! ਅਦਾਲਤ ਨੇ ਸੁਣਾਈ ਜੇਲ੍ਹ ਦੀ ਸਜ਼ਾ
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • firing case
      ਫ਼ਰੀਦਕੋਟ 'ਚ ਦੋ ਧਿਰਾਂ ਦੀ ਝੜਪ ਵਿਚਾਲੇ ਨੌਜਵਾਨ ਨੂੰ ਲੱਗੀ ਗੋਲੀ
    • highway punjab teachers students
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਅਧਿਆਪਕ ਤੇ ਵਿਦਿਆਰਥੀ ਦੀ ਮੌਤ
    • theft case
      ਚੋਰਾਂ ਨੇ ਦੁਕਾਨ ਦੀ ਛੱਤ ਪਾੜ ਕੇ ਨਕਦੀ ਸਣੇ ਚਾਂਦੀ ਦੀ ਮੂਰਤੀ ਤੇ ਹੋਰ ਕੀਮਤੀ...
    • school vans are jammed across punjab
      ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ...
    • police station officer dies due to gunshot wounds in mohali
      ਮੋਹਾਲੀ 'ਚ ਪੰਜਾਬ ਪੁਲਸ ਦੇ ਥਾਣੇਦਾਰ ਦੀ ਗੋਲੀਆਂ ਵੱਜਣ ਕਾਰਨ ਮੌਤ, ਵੱਡੇ ਅਫ਼ਸਰ...
    • taxes  people  house tax
      30 ਸਤੰਬਰ ਤੋਂ ਪਹਿਲਾਂ ਟੈਕਸ ਅਦਾ ਕਰਨ ਵਾਲੇ ਸ਼ਹਿਰੀਆਂ ਨੂੰ 10 ਫ਼ੀਸਦੀ ਦੀ...
    • singer resham singh anmol joins farmers protest
      ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਏ ਗਾਇਕ ਰੇਸ਼ਮ ਸਿੰਘ ਅਨਮੋਲ ! ਬੀਬੀਆਂ ਦੀ ਕੀਤੀ...
    • patiala viral video
      ਪਟਿਆਲੇ ਦੀ ਕੁੜੀ ਦੀ ਵੀਡੀਓ ਵਾਇਰਲ ਹੁੰਦਿਆਂ ਹੀ ਪੈ ਗਏ ਭੜਥੂ! ਮੌਕੇ 'ਤੇ ਪਹੁੰਚੀ...
    • big incident in punjab father and son shot in public
      ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
    • punjabi singer baljit singh
      ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +