Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    12:11:25 AM

  • after majithia  amritsar  s city president wrestler arrested by police

    ਮਜੀਠੀਆ ਤੋਂ ਬਾਅਦ ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ...

  • shefalis predicted

    ਪਹਿਲਾਂ ਹੀ ਹੋ ਗਈ ਸੀ 'ਸ਼ੈਫਾਲੀ' ਦੀ ਮੌਤ ਦੀ...

  • robbers snatch rs 20 000 cash and mobile phone

    ਗੈਸ ਏਜੰਸੀ ਦੇ ਕਰਿੰਦੇ ਕੋਲੋਂ ਲੁਟੇਰੇ 20 ਹਜ਼ਾਰ...

  • there is no peace for those who commit sacrilege

    ਬੇਅਦਬੀ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ! ਮਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਮਜੀਠੀਆ ਦੇ ਹੱਕ 'ਚ ਨਿੱਤਰੇ ਸੁਖਬੀਰ ਬਾਦਲ, ਸਰਕਾਰ ਨੂੰ ਦਿੱਤੀ ਚੁਣੌਤੀ

MALWA News Punjabi(ਮਾਲਵਾ)

ਮਜੀਠੀਆ ਦੇ ਹੱਕ 'ਚ ਨਿੱਤਰੇ ਸੁਖਬੀਰ ਬਾਦਲ, ਸਰਕਾਰ ਨੂੰ ਦਿੱਤੀ ਚੁਣੌਤੀ

  • Edited By Rakesh,
  • Updated: 28 Jun, 2025 09:07 PM
Malwa
sukhbir badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਸਰਾਇਆ ਇੰਡਸਟਰੀਜ਼ ਜਿਸ ਵਿਚ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜੱਦੀ ਪੁਸ਼ਤੀ 11 ਫੀਸਦੀ ਹਿੱਸਾ ਮਿਲਿਆ, ਨੂੰ 2007 ਤੋਂ ਅੱਜ ਤੱਕ ਇਕ ਰੁਪਿਆ ਵੀ ਵਿਦੇਸ਼ੀ ਫੰਡਿੰਗ ਮਿਲੇ ਹੋਣਾ ਸਾਬਤ ਕਰਨ ਅਤੇ ਉਹਨਾਂ ਨੇ ਅਕਾਲੀ ਆਗੂ ਦੇ ਖਿਲਾਫ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਾਇਆ ਇੰਡਸਟਰੀਜ਼ ਨੂੰ ਸਿਰਫ ਮਾਰਚ 2006 (ਅਕਾਲੀ ਦਲ ਦੀ ਸਰਕਾਰ ਬਣਨ ਤੋਂ ਇਕ ਸਾਲ ਪਹਿਲਾਂ) ਉਸ ਵੇਲੇ ਵਿਦੇਸ਼ੀ ਫੰਡਿੰਗ ਮਿਲੀ ਸੀ ਜਦੋਂ ਇਸਨੂੰ ਅਮਰੀਕਾ ਆਧਾਰਿਤ ਕਲੀਅਰ ਵਾਟਰ ਕਾਰਪੋਰੇਸ਼ਨ ਤੋਂ ਕੰਪਨੀ ਦੇ 25 ਫੀਸਦੀ ਸ਼ੇਅਰਾਂ ਬਦਲੇ 35 ਕਰੋੜ ਰੁਪਏ ਮਿਲੇ ਸਨ। ਉਹਨਾਂ ਕਿਹਾ ਕਿ ਸਰਦਾਰ ਮਜੀਠੀਆ 2007 ਵਿਚ ਸਿਆਸਤ ਵਿਚ ਦਾਖਲ ਹੋਏ ਸਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਲੀਅਰਵਾਟਰ ਕਾਰਪੋਰੇਸ਼ਨ ਜਿਸਦੇ ਕਈ ਮੁਲਕਾਂ ਵਿਚ ਦਫਤਰ ਹਨ, ਨੇ ਦੁਨੀਆਂ ਭਰ ਵਿਚ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਸੀ। ਉਹਨਾਂ ਕਿਹਾ ਕਿ ਇਸ ਕੰਪਨੀ ਵੱਲੋਂ ਸਰਾਇਆ ਇੰਡਸਟਰੀਜ਼ ਵਿਚ ਕੀਤਾ ਗਿਆ ਸਾਰਾ ਪੈਸੇ ਦਾ ਨਿਵੇਸ਼ ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਅਤੇ ਫੋਰਨ ਇਨਵੈਸਟਮੈਂਟ ਪ੍ਰੋਮੋਸ਼ਨ ਬੋਰਡ (ਐੱਫਆਈਪੀਬੀ) ਤੋਂ ਪ੍ਰਵਾਨਗੀ ਮਿਲਣ ਮਗਰੋਂ ਐੱਨਬੀਐਫ ਸੀ ਰਾਹੀਂ ਕੀਤਾ ਗਿਆ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਸਪਸ਼ਟ ਕੀਤਾ ਕਿ ਸਰਾਇਆ ਇੰਡਸਟਰੀਜ਼ ਦਾ ਸਾਰਾ ਲੈਣ-ਦੇਣ ਹਰ ਸਾਲ ਇਨਕਮ ਟੈਕਸ ਵਿਭਾਗ ਵੱਲੋਂ ਪ੍ਰਵਾਨਗੀ ਪ੍ਰਾਪਤ ਕਰਦਾ ਸੀ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਸਰਾਇਆ ਇੰਡਸਟਰੀਜ਼ ਵਿਚ 540 ਕਰੋੜ ਰੁਪਏ ਦੇ ਵਿਦੇਸ਼ੀ ਨਿਵੇਸ਼ ਦੀ ਦਲੀਲ ਬੇਤੁਕੀ ਹੈ ਅਤੇ ਇਸਦਾ ਇਕਲੌਤਾ ਮਕਸਦ ਸਰਦਾਰ ਮਜੀਠੀਆ ਨੂੰ ਬਦਨਾਮ ਕਰਨਾ ਹੈ। ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਗੰਨੇ ਤੇ ਡਿਸਟਰੀਜ਼ ਦੇ ਹੋਰ ਕੰਮਕਾਜ ਵੇਲੇ ਸਰਾਇਆ ਇੰਡਸਟਰੀਜ਼  ਦਾ ਸਾਰਾ ਨਗਦ ਲੈਣ-ਦੇਣ ਵੀ ਆਮਦਨ ਕਰ ਵਿਭਾਗ ਵੱਲੋਂ ਘੋਖਿਆ ਜਾਂਦਾ ਸੀ। 

ਉਹਨਾਂ ਕਿਹਾ ਕਿ ਸਰਾਇਆ ਇੰਡਸਟਰੀਜ਼ ਇਕ ਪ੍ਰਾਈਵੇਟ ਲਿਮਟਿਡ ਕੰਪਨੀ ਹੈ ਜੋ ਪਬਲਿਕ ਲਿਮਟਿਡ ਕੰਪਨੀ ਜਾਂਦੀ ਹੈ ਅਤੇ ਇਸਦਾ ਬਿਕਰਮ ਸਿੰਘ ਮਜੀਠੀਆ ਨਾਲ ਕੋਈ ਲੈਣ-ਦੇਣ ਨਹੀਂ ਤੇ ਉਹਨਾਂ ਨਾਲ ਇਸਨੂੰ ਜੋੜ ਕੇ ਨਹੀਂ ਵੇਖਿਆ ਜਾ ਸਕਦਾ। ਉਹਨਾਂ ਕਿਹਾ ਕਿ ਸਰਾਇਆ ਇੰਡਸਟਰੀਜ਼ ਦੇ ਰੋਜ਼ਾਨਾ ਕੰਮਕਾਜ ਵਿਚ ਸਰਦਾਰ ਮਜੀਠੀਆ ਦਾ ਕੋਈ-ਲੈਣ ਦੇਣ ਨਹੀਂ ਸੀ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਡੀਜੀਪੀ ’ਤੇ ਦਬਾਅ ਪਾਇਆ ਕਿ ਉਹ ਸਰਦਾਰ ਮਜੀਠੀਆ ਦੇ ਖਿਲਾਫ ਕੇਸ ਦਰਜ ਕਰਨ ਕਿਉਂਕਿ ਸਰਦਾਰ ਮਜੀਠੀਆ ਨਿਰੰਤਰ ਉਹਨਾਂ ਨੂੰ ਅਤੇ ਉਹਨਾਂ ਦੇ ਭ੍ਰਿਸ਼ਟਾਚਾਰ ਤੇ ਉਹਨਾਂ ਦੇ ਵਜ਼ਾਰਤੀ ਸਾਥੀਆਂ ਦੇ ਅਨੈਤਿਕ ਕਾਰਨਾਮਿਆਂ ਨੂੰ ਬੇਨਕਾਬ ਕਰ ਰਹੇ ਸਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ 24 ਜਨਵਰੀ ਦੀ ਰਾਤ ਨੂੰ ਡੀਜੀਪੀ ਨੂੰ ਫੋਨ ਕਰ ਕੇ ਧਮਕੀ ਦਿੱਤੀ ਕਿ ਜੇਕਰ ਸਵੇਰ ਤੱਕ ਸਰਦਾਰ ਮਜੀਠੀਆ ਖਿਲਾਫ ਕੇਸ ਦਰਜ ਨਾ ਹੋਇਆ ਤਾਂ ਉਹ ਉਹਨਾਂ ਨੂੰ ਹਟਾ ਦੇਣਗੇ। ਇਸ ਮਗਰੋਂ ਡੀਜੀਪੀ ਨੇ ਵਿਜੀਲੈਂਸ ਵਿਭਾਗ ਨੂੰ ਉਸੇ ਰਾਤ 10.40 ਵਜੇ ਪੱਤਰ ਲਿਖ ਕੇ ਅਕਾਲੀ ਆਗੂ ਖਿਲਾਫ ਕੇਸ ਦਰਜ ਕਰਨ ਦੇ ਹੁਕਮ ਦਿੱਤੇ। ਇਸ ਉਪਰੰਤ 25 ਜੂਨ ਦੀ ਸਵੇਰੇ 4.40 ਵਜੇ ਸਰਦਾਰ ਮਜੀਠੀਆ ਦੇ ਖਿਲਾਫ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ।

ਸਰਦਾਰ ਬਾਦਲ ਨੇ ਕਿਹਾ ਕਿ ਕੇਸ ਦਰਜ ਕਰਨ ਤੋਂ ਪਹਿਲਾਂ ਕੋਈ ਜਾਂਚ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਵਿਜੀਲੈਂਸ ਵਿਭਾਗ ਨੇ ਅਜਿਹਾ ਕੇਸ ਦਾਇਰ ਕਰਨ ਤੋਂ ਪਹਿਲਾਂ ਤੈਅ ਨਿਯਮਾਂ ਮੁਤਾਬਕ ਸਰਦਾਰ ਮਜੀਠੀਆ ਤੋਂ ਲਿਖਤੀ ਸਵਾਲ ਜਵਾਬ ਕਰਨੇ ਵੀ ਵਾਜਬ ਨਹੀਂ ਸਮਝੇ।

ਉਹਨਾਂ ਦੱਸਿਆ ਕਿ 2023 ਵਿਚ ਸਰਕਾਰ ਨੇ ਸੁਪਰੀਮ ਕੋਰਟ ਵਿਚ ਇਕ ਹਲਫੀਆ ਬਿਆਨ ਦਾਇਰ ਕਰ ਕੇ ਸਰਦਾਰ ਮਜੀਠੀਆ ਦੀ ਐੱਨਡੀਪੀਐੱਸ ਐਕਟ ਤਹਿਤ ਦਰਜ ਕੇਸ ਵਿਚ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ ਅਤੇ ਇਸੇ ਹਲਫੀਆ ਬਿਆਨ ਨੂੰ ਉਹਨਾਂ ਖਿਲਾਫ ਨਵਾਂ ਕੇਸ ਦਰਜ ਕਰਨ ਲਈ ਆਧਾਰ ਬਣਾਇਆ ਗਿਆ। ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਗਿਆ ਜਦੋਂ ਸੁਪਰੀਮ ਕੋਰਟ ਨੇ ਇਸ ਸਾਲ ਅਪ੍ਰੈਲ ਵਿਚ ਇਸ ਹਲਫੀਆ ਬਿਆਨ ਨੂੰ ਰੱਦ ਕਰ ਦਿੱਤਾ ਸੀ ਤੇ ਸਰਦਾਰ ਮਜੀਠੀਆ ਨੂੰ ਹਾਈ ਕੋਰਟ ਵੱਲੋਂ ਦਿੱਤੀ ਰੈਗੂਲਰ ਜ਼ਮਾਨਤ ਰੱਦ ਕਰਨ ਤੇ ਉਹਨਾਂ ਤੋਂ ਹਿਰਾਸਤੀ ਪੁੱਛਗਿੱਛ ਦੀ ਆਗਿਆ ਦੇਣ ਤੋਂ ਨਾਂਹ ਕਰ ਦਿੱਤੀ ਸੀ। ਸਰਵ ਉਚ ਅਦਾਲਤ ਨੇ ਸਰਕਾਰ ਨੂੰ ਦੋ ਦਿਨਾਂ ਦੇ ਅੰਦਰ ਅੰਦਰ ਜਾਂਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਸਨ ਜਿਸ ਮਗਰੋਂ ਸਰਕਾਰ ਨੇ ਹੁਣ ਸਿਆਸੀ ਬਦਲਾਖੋਰੀ ਤਹਿਤ ਨਵਾਂ ਰਾਹ ਅਪਣਾ ਲਿਆ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ 'ਆਪ' ਸਰਕਾਰ ਵੱਲੋਂ ਸੇਵਾ ਮੁਕਤ ਅਫਸਰਾਂ ਨੂੰ ਸਰਦਾਰ ਮਜੀਠੀਆ ਨੂੰ ਬਦਨਾਮ ਕਰਨ ਵਾਸਤੇ ਵਰਤਣ ਦੀ ਵੀ ਨਿਖੇਧੀ ਕੀਤੀ। ਉਹਨਾਂ ਦੱਸਿਆ ਕਿ ਸਾਬਕਾ ਡੀਜੀਪੀ ਐੱਸ. ਚਟੋਪਾਧਿਆਏ ਉਹੀ ਵਿਅਕਤੀ ਹਨ ਜਿਹਨਾਂ ਨੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਉਹਨਾਂ ਖਿਲਾਫ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ  ਕੀਤਾ ਸੀ ਅਤੇ ਸਰਕਾਰੀ ਖਰਚੇ ’ਤੇ ਕਈ ਮੁਲਕਾਂ ਦਾ ਦੌਰਾ ਵੀ ਕੀਤਾ ਸੀ ਤਾਂ ਜੋ ਬਾਦਲ ਪਰਿਵਾਰ ਦੀਆਂ ਵਿਦੇਸ਼ੀ ਜਾਇਦਾਦਾਂ ਦਾ ਪਤਾ ਲਗਾਇਆ ਜਾ ਸਕੇ। ਉਹਨਾਂ ਕਿਹਾ ਕਿ ਸਾਰਾ ਕੇਸ ਸਬੂਤਾਂ ਦੀ ਅਣਹੋਂਦ ਕਾਰਨ ਮੂਧੇ ਮੂੰਹ ਡਿੱਗਿਆ ਸੀ।

ਉਹਨਾਂ ਕਿਹਾ ਕਿ ਈਡੀ ਦੇ ਸੇਵਾ ਮੁਕਤ ਡਾਇਰੈਕਟਰ ਨਿਰੰਜਣ ਸਿੰਘ ਨੂੰ ਵੀ ਸੱਦਿਆ ਗਿਆ ਹੈ ਜਦੋਂ ਕਿ ਈਡੀ ਨੇ ਖੁਦ ਸਰਦਾਰ ਮਜੀਠੀਆ ਨੂੰ ਕਲੀਨ ਚਿੱਟ ਦਿੱਤੀ ਹੈ।

ਸਾਰੇ ਕੇਸ ਨੂੰ ਗੈਰ ਕਾਨੂੰਨੀ ਤੇ ਮਨਘੜਤ ਕਰਾਰ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਸੀਂ ਲੋਕਾਂ ਕੋਲ ਜਾ ਕੇ 'ਆਪ' ਸਰਕਾਰ ਨੂੰ ਬੇਨਕਾਬ ਕਰਾਂਗੇ। ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਪਾਰਟੀ ਕੋਲ ਭਗਵੰਤ ਮਾਨ ਤੇ ਉਹਨਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਦੇ ਭ੍ਰਿਸ਼ਟਾਚਾਰ ਦੇ ਸਪਸ਼ਟ ਸਬੂਤ ਮੌਜੂਦ ਹਨ ਜੋ ਕਿ ਉਹਨਾਂ ਵੱਲੋਂ ਸਾਰੇ ਗੈਰ ਕਾਨੂੰਨੀ ਲੈਣ-ਦੇਣ ਕਰ ਰਹੇ ਸਨ ਅਤੇ ਉਹ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਭ ਨੂੰ ਜਵਾਬਦੇਹ ਠਹਿਰਾਉਣਗੇ। ਉਹਨਾਂ ਨੇ ਸਰਦਾਰ ਮਜੀਠੀਆ ਖਿਲਾਫ ਐੱਨਡੀਪੀਐੱਸ ਕੇਸ ਦੀ ਜਾਂਚ ਵਾਸਤੇ ਪੰਜ ਐੱਸਆਈਟੀਜ਼ ਦੇ ਗਠਨ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਮੌਜੂਦਾ ਐੱਸਆਈਟੀ ਦੀ ਅਗਵਾਈ ਵਰੁਣ ਸ਼ਰਮਾ ਕਰ ਰਹੇ ਹਨ ਜਿਹਨਾਂ ਦੇ ਮੁੱਖ ਮੰਤਰੀ ਦੇ ਪਰਿਵਾਰ ਨਾਲ ਵਪਾਰਕ ਸੰਬੰਧਾਂ ਕਾਰਨ ਸਮਝੌਤਾ ਹੋਇਆ ਹੈ।

ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਆਪ ਸਰਕਾਰ ਐੱਨਡੀਪੀਐੱਸ ਕੇਸ ਵਿਚ ਕੋਈ ਵੀ ਨਸ਼ਾ ਬਰਾਮਦ ਨਹੀਂ ਕਰ ਸਕੀ ਤੇ ਹੁਣ ਉਸਨੇ ਆਮਦਨ ਨਾਲੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੋਈ ਗੈਰ ਕਾਨੂੰਨੀ ਜਾਇਦਾਦ ਬਰਾਮਦ ਨਹੀਂ ਕੀਤੀ।

  • Shiromani Akali Dal
  • Sukhbir Badal
  • support
  • Bikram Singh Majithia

ਪੰਜਾਬ ਦੇ ਇਸ ਇਲਾਕੇ 'ਚ Corona ਦੀ ਐਂਟਰੀ, ਇਕ ਮਰੀਜ਼ ਪਾਜ਼ੀਟਿਵ, ਅਲਰਟ ਜਾਰੀ

NEXT STORY

Stories You May Like

  • sukhbir badal attacks government in majithia case
    ਸੁਖਬੀਰ ਬਾਦਲ ਨੇ ਮਜੀਠੀਆ ਮਾਮਲੇ 'ਚ ਘੇਰੀ ਸਰਕਾਰ, ਜਾਣੋ ਕੀ ਬੋਲੇ (ਵੀਡੀਓ)
  • minister dhaliwal s big warning regarding majithia case
    ਮਜੀਠੀਆ ਦੇ ਹੱਕ 'ਚ ਆਏ ਲੀਡਰਾਂ ਨੂੰ ਮੰਤਰੀ ਧਾਲੀਵਾਲ ਦੀ ਵੱਡੀ ਚਿਤਾਵਨੀ, ਪੜ੍ਹੋ ਕੀ ਬੋਲੇ (ਵੀਡੀਓ)
  • the chief granthi of sri akal takht sahib came out in favor of amritpal
    ...ਕੁਝ ਗਤਲ ਨਹੀਂ ਹੋਇਆ, ਅੰਮ੍ਰਿਤਪਾਲ ਦੇ ਹੱਕ 'ਚ ਨਿੱਤਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ
  • pakistani don shahzad bhatti gave a statement in favor of mritpal singh mehron
    ਕਮਲ ਕੌਰ ਭਾਬੀ ਕਤਲ ਕੇਸ; ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਹੱਕ ’ਚ ਨਿੱਤਰੇ ਪਾਕਿ ਡੌਨ ਸ਼ਹਿਜ਼ਾਦ ਭੱਟੀ
  • sanjeev arora  cricketer harbhajan singh
    ਸੰਜੀਵ ਅਰੋੜਾ ਦੇ ਹੱਕ 'ਚ ਨਿੱਤਰੇ, ਹਰਭਜਨ, ਸਿਸੋਦੀਆ ਤੇ ਆਤਿਸ਼ੀ, ਗੁਰਪ੍ਰੀਤ ਮਾਨ ਨੇ ਵੀ ਝੋਕੀ ਤਾਕਤ
  • sukhbir badal advised to leave akali dal
    ਸੁਖਬੀਰ ਬਾਦਲ ਨੂੰ ਅਕਾਲੀ ਦਲ ਛੱਡਣ ਦੀ ਸਲਾਹ! ਪੜ੍ਹੋ ਕੀ ਹੈ ਪੂਰੀ ਖ਼ਬਰ (ਵੀਡੀਓ)
  • sikander singh maluka returns to akali dal
    ਸਿਕੰਦਰ ਸਿੰਘ ਮਲੂਕਾ ਦੀ ਅਕਾਲੀ ਦਲ 'ਚ ਵਾਪਸੀ, ਸੁਖਬੀਰ ਬਾਦਲ ਨੇ ਆਖੀ ਵੱਡੀ ਗੱਲ (ਵੀਡੀਓ)
  • bikram majithia  vigilance  custody
    ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ 'ਚ ਲਿਆ
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਮਾਲਵਾ ਦੀਆਂ ਖਬਰਾਂ
    • punjab schools holidays education department
      ਛੁੱਟੀਆਂ ਵਿਚਾਲੇ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਲਿਆ ਗਿਆ ਇਹ ਵੱਡਾ...
    • akali dal  core committee  sukhbir singh badal
      ਅਕਾਲੀ ਦਲ ਦੀ ਕੋਰ ਕਮੇਟੀ 'ਚੋਂ ਬਰਨਾਲਾ ਤੇ ਸੰਗਰੂਰ 'ਬਾਹਰ, ਕਦੇ ਗੜ੍ਹ ਰਹੇ ਸਨ...
    • fir case
      ਕੁੱਟਮਾਰ ਕਰਨ ’ਤੇ ਪਤੀ-ਪਤਨੀ ਅਤੇ ਧੀ ਖ਼ਿਲਾਫ਼ ਮਾਮਲਾ ਦਰਜ
    • clerk  teacher  bribe
      DEO ਦਫ਼ਤਰ ਦਾ ਕਲਰਕ ਅਧਿਆਪਕ ਤੋਂ 20000 ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
    • state awardee blood donor dies in punjab jail
      ਪੰਜਾਬ ਦੀ ਜੇਲ੍ਹ 'ਚ ਸਟੇਟ ਐਵਾਰਡੀ ਖ਼ੂਨਦਾਨੀ ਦੀ ਸ਼ੱਕੀ ਹਾਲਾਤ 'ਚ ਮੌਤ, ਮਾਹੌਲ...
    • sarpanch  suicide  police
      ਸਰਪੰਚ ਜਸ਼ਨ ਬਾਵਾ ਖੁਦਕੁਸ਼ੀ ਮਾਮਲੇ ਵਿਚ ਨਵਾਂ ਮੋੜ
    • former ed officer records statement in majithia case
      ਮਜੀਠੀਆ ਮਾਮਲੇ 'ਚ ED ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਨੇ ਦਰਜ ਕਰਵਾਏ...
    • ludhiana drum murder
      ਨੀਲੇ ਡਰੰਮ ’ਚੋਂ ਲਾਸ਼ ਮਿਲਣ ਦੇ ਮਾਮਲੇ ’ਚ ਹੋਏ ਵੱਡੇ ਖ਼ੁਲਾਸੇ! ਕਾਤਲਾਂ ਨੇ ਆਪ...
    • money  firing  police
      ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, ਦੋ ਖਿਲਾਫ ਮਾਮਲਾ ਦਰਜ
    • ludhiana husband wife
      ਵਾਰ-ਵਾਰ Call ਕਰਨ 'ਤੇ ਪਤਨੀ ਨੇ ਨਹੀਂ ਚੁੱਕਿਆ ਫ਼ੋਨ! ਜਦ ਘਰ ਆ ਕੇ ਵੇਖਿਆ ਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +