Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 27, 2026

    8:09:03 PM

  • punjab weather changes

    ਪੰਜਾਬ ਦੇ ਮੌਸਮ ਦੀ ਪੜ੍ਹੋ 5 ਦਿਨਾਂ ਦੀ ਨਵੀਂ...

  • punjab long powercut

    ਪੰਜਾਬੀਓ ਕਰ ਲਓ ਤਿਆਰੀ! ਭਲਕੇ ਇਨ੍ਹਾਂ ਇਲਾਕਿਆਂ 'ਚ...

  • police post accused dilawar singh

    ਪੁਲਸ ਚੌਂਕੀ ਵਿਚ ਹੋਏ ਮੁਲਾਜ਼ਮਾਂ ਦੇ ਕਤਲ ਕਾਂਡ 'ਚ...

  • agriculture department issued advisory

    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Mansa
  • ਸੁਖਬੀਰ ਬਾਦਲ ਨੇ ਕੇਜਰੀਵਾਲ ’ਤੇ ਸਾਧੇ ਨਿਸ਼ਾਨੇ, ਪੰਜਾਬੀਆਂ ਲਈ ਕੀਤੇ ਖ਼ਾਸ ਐਲਾਨ

MALWA News Punjabi(ਮਾਲਵਾ)

ਸੁਖਬੀਰ ਬਾਦਲ ਨੇ ਕੇਜਰੀਵਾਲ ’ਤੇ ਸਾਧੇ ਨਿਸ਼ਾਨੇ, ਪੰਜਾਬੀਆਂ ਲਈ ਕੀਤੇ ਖ਼ਾਸ ਐਲਾਨ

  • Edited By Gurminder Singh,
  • Updated: 13 Feb, 2022 02:30 PM
Mansa
sukhbir badal targets kejriwal makes special announcements for punjabis
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬਾਂਸਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਬੁਢਲਾਢਾ ਦੇ ਉਮੀਦਵਾਰ ਡਾ. ਨਿਸ਼ਾਨ ਸਿੰਘ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਹਲਕਾ ਨਿਵਾਸੀਆਂ ਨੂੰ ਸ਼੍ਰੋਮਣੀ ਅਕਾਲੀ-ਬਸਪਾ ਗਠਜੋੜ ਨੂੰ ਪੰਜਾਬ ’ਚ ਲਿਆਉਣ ਦੀ ਅਪੀਲ ਕੀਤੀ। ਇਸ ਚੋਣ ਪ੍ਰਚਾਰ ਦੌਰਾਨ ਸੁਖਬੀਰ ਬਾਦਲ ਨੇ ਕੇਜਰੀਵਾਲ ’ਤੇ ਤਿੱਖੇ ਹਮਲੇ ਵੀ ਕੀਤੇ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ’ਚ 4 ਪਾਰਟੀਆਂ ਸਰਗਰਮ ਚੱਲ ਰਹੀਆਂ ਹਨ। ਜਿਨ੍ਹਾਂ ’ਚੋਂ 3 ਪਾਰਟੀਆਂ ਤਾਂ ਦਿੱਲੀ ਦੇ ਇਸ਼ਾਰਿਆਂ ’ਤੇ ਚੱਲ ਰਹੀਆਂ ਹਨ ਅਤੇ ਚੌਥੀ ਪਾਰਟੀ ਜੋ ਸ਼੍ਰੋਮਣੀ ਅਕਾਲੀ ਦਲ ਦੀ ਹੈ ਸਿਰਫ਼ ਉਹ ਹੀ ਪੰਜਾਬ ਤੇ ਪੰਜਾਬੀਆਂ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ। 

ਇਹ ਵੀ ਪੜ੍ਹੋ : ਅਕਾਲੀ -ਬਸਪਾ ਗਠਜੋੜ ਸਰਕਾਰ ਮੁੜ ਸ਼ੁਰੂ ਕਰੇਗੀ ਸਮਾਜ ਭਲਾਈ ਸਕੀਮਾਂ : ਹਰਸਿਮਰਤ

ਕੇਜਰੀਵਾਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਇਹ ਉਹੀਂ ਆਦਮੀ ਹੈ ਜਿਸ ਨੇ 3 ਸਾਲ ਪਹਿਲਾਂ ਸੁਪਰੀਮ ਕੋਰਟ ਨੂੰ ਦਰਖਾਸਤ ਕੀਤੀ ਸੀ ਕਿ ਪੰਜਾਬ ’ਚੋਂ ਨਹਿਰ ਕੱਢ ਕੇ ਦਿੱਲੀ ਤੱਕ ਪਹੁੰਚਾਈ ਜਾਵੇ ਤਾਂ ਜੋ ਪੰਜਾਬ ਦਾ ਪਾਣੀ ਦਿੱਲੀ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕੇਜਰੀਵਾਲ ਦੀ ਪਾਰਟੀ ਪੰਜਾਬ ਆ ਜਾਂਦੀ ਹੈ ਤਾਂ ਪੰਜਾਬ ’ਚ ਪਾਣੀ ਖ਼ਤਮ ਹੋ ਜਾਵੇਗਾ ਅਤੇ ਜਿਹੜਾ ਥੋੜ੍ਹਾ ਬਹੁਤਾ ਪਾਣੀ ਸਾਡੀਆਂ ਕੱਸੀਆਂ ’ਚ ਬਚਿਆ ਹੈ ਉਹ ਵੀ ਖਾਲੀ ਹੋ ਜਾਵੇਗਾ। ਬਾਦਲ ਨੇ ਕਿਹਾ ਕਿ 1 ਸਾਲ ਪਹਿਲਾਂ ਵੀ ਕੇਜਰੀਵਾਲ ਨੇ ਸੁਪਰੀਮ ਕੋਰਟ ਨੂੰ ਦਰਖਾਸਤ ਕੀਤੀ ਸੀ ਕਿ ਪੰਜਾਬ ਦੇ ਥਰਮਲ ਪਲਾਂਟ ਬੰਦ ਕੀਤੇ ਜਾਣ ਕਿਉਂਕਿ ਪੰਜਾਬ ਦਾ ਧੂੰਆਂ ਦਿੱਲੀ ਦੀ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ। ਉਹ ਪੰਜਾਬ ’ਚ ਥਰਮਲ ਪਲਾਂਟ ਬੰਦ ਕਰਵਾ ਕੇ ਪੰਜਾਬ ਦੀ ਬਿਜਲੀ ਬੰਦ ਕਰਨਾ ਚਾਹੁੰਦਾ ਹੈ। ਕੇਜਰੀਵਾਲ ਨੇ ਕੋਰਟ ਨੂੰ ਪੰਜਾਬ ਦੇ ਕਿਸਾਨਾਂ ਜੋ ਪਰਾਲੀ ਸਾੜਦੇ ਹਨ ਉਨ੍ਹਾਂ ’ਤੇ ਵੀ ਕੇਸ ਦਰਜ ਕਰਨ ਲਈ ਦਰਖਾਸਤ ਕੀਤੀ ਸੀ। ਬਾਦਲ ਨੇ ਕਿਹਾ ਕਿ ਜੇਕਰ ਉਸਦੀ ਸਰਕਾਰ ਪੰਜਾਬ ’ਚ ਆ ਗਈ ਤਾਂ ਉਹ ਪੰਜਾਬ ਦੇ ਲੋਕਾਂ ਨੂੰ ਗੁਲਾਮ ਬਣਾ ਕੇ ਰੱਖ ਦੇਵੇਗਾ। 

ਇਹ ਵੀ ਪੜ੍ਹੋ : ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ’ਚ ਕੇਂਦਰ ਕਾਨੂੰਨ ਨੂੰ ਸਖਤ ਬਣਾਏ : ਸੁਖਜਿੰਦਰ ਰੰਧਾਵਾ

ਸੁਖਬੀਰ ਬਾਦਲ ਨੇ ਅੱਗੇ ਬੋਲਦਿਆਂ ਕਿਹਾ ਕਿ ਕੇਜਰੀਵਾਲ ਨੇ ਆਪਣੀ ਪਾਰਟੀ ਦੇ ਜਿਹੜੇ ਵੀ ਉਮੀਦਵਾਰ ਖੜ੍ਹੇ ਕੀਤੇ ਹਨ ਉਨ੍ਹਾਂ ’ਚੋਂ ਕੁਝ ਗੈਂਗਸਟਰ ਹਨ ਜੋ ਜੇਲ੍ਹਾਂ ਕੱਟ ਕੇ ਆਏ ਹਨ ਅਤੇ ਕਈ ਉਮੀਦਵਾਰਾਂ ਦੇ ਜ਼ਬਰ ਜਿਨਾਹ ਦੇ ਕੇਸ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਭ੍ਰਿਸ਼ਟ ਦਲ ਬਦਲੂ ਉਮੀਦਵਾਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਪਾਰਟੀ ’ਚੋਂ ਕੱਢੇ ਸਨ ਉਹ ਸਭ ਕੇਜਰੀਵਾਲ ਦੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਸੁਖਬੀਰ ਨੇ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ 6 ਦਿਨ ਰਹਿ ਗਏ ਹਨ ਭ੍ਰਿਸ਼ਟਾਚਾਰ ਸਰਕਾਰ ਜਾਣ ਨੂੰ ਅਤੇ ਵਧੀਆ ਸਰਕਾਰ ਆਉਣ ਨੂੰ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਸਰਕਾਰ ਤੋਂ ਅੱਕੇ ਚੁੱਕੇ ਹਨ ਕਿਉਂਕਿ ਉਨ੍ਹਾਂ ਪੰਜਾਬੀਆਂ ਨੂੰ ਸਿਰਫ਼ ਲਾਅਰੇ ਹੀ ਲਗਾਏ ਹਨ। ਵੱਡੇ ਬਾਦਲ ਸਾਹਿਬ ਦੀ  ਸਰਕਾਰ ਸਮੇਂ ਜੋ ਸਹੂਲਤਾਂ ਲਾਗੂ ਸਨ ਕਾਂਗਰਸ ਸਰਕਾਰ ਨੇ ਪਿਛਲੇ 5 ਸਾਲਾਂ ’ਚ ਸਭ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ਲੋਕਾਂ ਨੂੰ ਵਾਅਦਾ ਕੀਤਾ ਕਿ ਜੇਕਰ ਅਕਾਲੀ ਸਰਕਾਰ ਮੁੜ ਸੱਤਾ ’ਚ ਆਉਂਦੀ ਹੈ ਤਾਂ ਉਹ ਸਭ ਸਹੂਲਤਾਂ ਮੁੜ ਤੋਂ ਬਹਾਲ ਕੀਤੀਆਂ ਜਾਣਗੀਆਂ। 

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Assembly Elections
  • Shiromani Akali Dal
  • Alliance
  • Sukhbir Badal
  • ਵਿਧਾਨ ਸਭਾ ਚੋਣਾਂ
  • ਸ਼੍ਰੋਮਣੀ ਅਕਾਲੀ ਦਲ
  • ਗਠਜੋੜ
  • ਸੁਖਬੀਰ ਬਾਦਲ

ਮੁਲਾਜ਼ਮ ਦੀ ਧੀ ਦੇ ਵਿਆਹ ’ਤੇ ਦਿੱਤਾ ਜਾਵੇਗਾ 21 ਹਜ਼ਾਰ ਸ਼ਗਨ

NEXT STORY

Stories You May Like

  • punjabis showed arvind kejriwal the mirror today  harsimrat badal
    ਅਰਵਿੰਦ ਕੇਜਰੀਵਾਲ ਨੂੰ ਪੰਜਾਬੀਆਂ ਨੇ ਅੱਜ ਸ਼ੀਸ਼ਾ ਦਿਖਾ ਦਿੱਤਾ: ਹਰਸਿਮਰਤ ਬਾਦਲ
  • video of gang war between drug smugglers in bathinda goes viral
    ਬਠਿੰਡਾ ’ਚ ਨਸ਼ਾ ਸਮੱਗਲਰਾਂ ਦੀ ਗੈਂਗਵਾਰ ਦੀ ਵੀਡੀਓ ਵਾਇਰਲ, ਸੁਖਬੀਰ ਬਾਦਲ ਨੇ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ
  • cm mann busy in propaganda instead of resolving the issue of punjabis
    CM ਮਾਨ ਪੰਜਾਬੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਪ੍ਰਚਾਰ ਤੇ ਨਾਟਕਾਂ 'ਚ ਰੁੱਝੇ: ਹਰਸਿਮਰਤ ਬਾਦਲ
  • chief minister bhagwant mann  admitted to hospital
    ਮੋਗਾ 'ਚ 'ਆਪ' ਦੀ ਰੈਲੀ, ਭਗਵੰਤ ਮਾਨ ਹਸਪਤਾਲ 'ਚ ! ਸੁਖਬੀਰ ਬਾਦਲ ਨੇ ਲਈ ਚੁਟਕੀ
  • sukhbir badal  akali dal revival  punjab politics
    ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ
  • sukhbir singh badal punjab bachao rally
    ਭਗਵੰਤ ਮਾਨ ਤਾਂ ਇਕੱਲਾ ਦਸਤਖ਼ਤ ਕਰਨ ਲਈ ਰੱਖਿਆ, ਸਰਕਾਰ ਤਾਂ ਦਿੱਲੀ ਤੋਂ ਚੱਲ ਰਹੀ: ਸੁਖਬੀਰ ਬਾਦਲ
  • government withdraws security of famous punjab singer
    'ਸੁਖਬੀਰ ਬਾਦਲ ਨਾਲ ਮੁਲਾਕਾਤ ਕਰਨ ‘ਤੇ ਸਰਕਾਰ ਨੇ ਪੰਜਾਬ ਦੇ ਨਾਮੀ ਕਲਾਕਾਰ ਦੀ ਸਕਿਓਰਿਟੀ ਲਈ ਵਾਪਸ'
  • sukhbir singh badal big announcements
    'ਪੰਜਾਬ 'ਚ ਵਧੇਗੀ ਬੁਢਾਪਾ ਪੈਨਸ਼ਨ, ਹਰ ਮਹੀਨੇ ਮਿਲਣਗੇ 3100 ਰੁਪਏ', ਸੁਖਬੀਰ ਬਾਦਲ ਨੇ ਕਰ'ਤੇ ਵੱਡੇ ਐਲਾਨ
  • punjab weather changes
    ਪੰਜਾਬ ਦੇ ਮੌਸਮ ਦੀ ਪੜ੍ਹੋ 5 ਦਿਨਾਂ ਦੀ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ 3...
  • punjab long powercut
    ਪੰਜਾਬੀਓ ਕਰ ਲਓ ਤਿਆਰੀ! ਭਲਕੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • agriculture department issued advisory
    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ...
  • stray dogs attack and kill 8 year old boy who went to feed his father
    ਦਿਲ-ਦਹਿਲਾਉਣ ਵਾਲੀ ਘਟਨਾ! ਖੇਤਾਂ ਵੱਲ ਪਿਤਾ ਨੂੰ ਖਾਣਾ ਦੇਣ ਗਏ ਜਵਾਕ ਨੂੰ...
  • many contractors of the corporation are not depositing the pf of the employees
    ਨਿਗਮ ਦੇ ਕਈ ਠੇਕੇਦਾਰ ਕਰਮਚਾਰੀਆਂ ਦਾ PF ਜਮ੍ਹਾ ਨਹੀਂ ਕਰਵਾ ਰਹੇ, ਜਾਂਚ ਦੀ ਮੰਗ...
  • thieves targeted 7 shops in jalandhar
    ਜਲੰਧਰ 'ਚ ਬੇਖ਼ੌਫ਼ ਲੁਟੇਰੇ! ਥਾਣੇ ਤੋਂ ਕੁਝ ਹੀ ਦੂਰੀ 'ਤੇ ਚੋਰਾਂ ਨੇ 7...
  • badlaan da gharh lambi thana balliye controversy
    ਹੁਣ ਪੰਜਾਬੀ ਗਾਣੇ ਪਿੱਛੇ ਪੈ ਗਿਆ ਰੌਲ਼ਾ, Youtube ਤੋਂ ਕੱਟਿਆ ਗਿਆ 'ਬਾਦਲਾਂ ਦਾ...
  • man dead on raod accident
    ਗੋਰਾਇਆ-ਫਗਵਾੜਾ ਹਾਈਵੇਅ 'ਤੇ ਵਾਪਰਿਆ ਹਾਦਸਾ, ਇਕ ਵਿਅਕਤੀ ਦੀ ਮੌਤ
Trending
Ek Nazar
teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

29 countries in schengen visa

ਇਕ Visa 'ਤੇ 29 ਦੇਸ਼ਾਂ ਦੀ ਸੈਰ! ਬੱਸ ਪੂਰੀਆਂ ਕਰ ਲਓ ਇਹ ਸ਼ਰਤਾਂ

epstein donald trump

Epstein ਨਾਲ ਸਬੰਧਾਂ ਬਾਰੇ Trump ਤੋ ਪੁੱਛੇ ਜਾਣ ਸਵਾਲ : ਕਲਿੰਟਨ

hacking by ai tools steal sensitive data in mexico

AI ਰਾਹੀਂ ਹੋ ਗਈ ਸਭ ਤੋਂ ਵੱਡੀ ਚੋਰੀ! 150GB ਦੇ ਮੈਕਸੀਕਨ ਸਰਕਾਰੀ ਡਾਟੇ ਨੂੰ ਲਾਈ...

bodies recovered  in congo

ਵੱਡੀ ਖ਼ਬਰ : ਸਮੂਹਿਕ ਕਬਰਾਂ 'ਚੋਂ 171 ਲਾਸ਼ਾਂ ਬਰਾਮਦ

britain  s green party wins special election

ਬ੍ਰਿਟਿਸ਼ PM ਨੂੰ ਝਟਕਾ, ਗ੍ਰੀਨ ਪਾਰਟੀ ਨੇ ਜਿੱਤੀ ਵਿਸ਼ੇਸ਼ ਚੋਣ

these stars said goodbye to the world in plane crashes

ਕੋਈ ਸੀ ਪ੍ਰੈਗਨੈਂਟ ਤੇ ਕੋਈ ਮਨਾ ਰਿਹਾ ਸੀ B;day; ਇਨ੍ਹਾਂ ਸਿਤਾਰਿਆਂ ਦੀ ਪਲੇਨ...

airasia operate daily flights from amritsar to kuala lumpur

ਖੁਸ਼ਖ਼ਬਰੀ: ਏਅਰਏਸ਼ੀਆ 28 ਮਾਰਚ ਤੋਂ ਅੰਮ੍ਰਿਤਸਰ-ਕੁਆਲਾਲੰਪੁਰ ਲਈ ਰੋਜ਼ਾਨਾ ਭਰੇਗੀ...

parineetii actor ankur verma ties knot with long term partner leena

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ, ਜਾਣੋ ਕੌਣ ਹੈ ਦੁਲਹਨ, Fans ਹੋਏ ਹੈਰਾਨ

pakistan afghanistan tension

ਅਫਗਾਨਿਸਤਾਨ ਨਾਲ ਹੁਣ "ਖੁੱਲ੍ਹੇ ਯੁੱਧ" ਦੀ ਸਥਿਤੀ: ਪਾਕਿਸਤਾਨੀ ਰੱਖਿਆ ਮੰਤਰੀ

famous actress freezes eggs at age 41

'ਪਰਿਵਾਰ ਲਈ ਵਿਆਹ ਜ਼ਰੂਰੀ ਨਹੀਂ'; ਮਸ਼ਹੂਰ ਅਦਾਕਾਰਾ ਨੇ 41 ਦੀ ਉਮਰ 'ਚ ਫ੍ਰੀਜ਼...

gauahar khan shares first glimpse of younger son

ਖ਼ਤਮ ਹੋਇਆ ਇੰਤਜ਼ਾਰ ! ਗੌਹਰ ਖ਼ਾਨ ਨੇ ਦਿਖਾਇਆ ਛੋਟੇ ਬੇਟੇ ਦਾ ਚਿਹਰਾ, ਮੱਕਾ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • a lottery worth three crores won
      ਮੋਗਾ : ਮੰਦਰ ਮੱਥਾ ਟੇਕ ਕੇ ਪਰਤ ਰਹੇ ਬੰਦੇ ਦੀ ਚਮਕੀ ਕਿਸਮਤ, ਰਾਤੋ-ਰਾਤ ਬਣ ਗਿਆ...
    • robber arrested in ludhiana
      ਲੁਧਿਆਣੇ 'ਚ ਇਕ ਹੋਰ ਕਾਰੋਬਾਰੀ 'ਤੇ ਹਮਲਾ! ਦਿਨ-ਦਿਹਾੜੇ ਦੁਕਾਨ 'ਚ ਆ ਵੜੇ...
    • harsimrat kaur badal speaks on sardulgarh double murder case
      ਸਰਦੂਲਗੜ੍ਹ ਦੋਹਰਾ ਕਤਲ ਕਾਂਡ ਮਾਮਲੇ 'ਤੇ ਬੋਲੇ ਹਰਸਿਮਰਤ ਬਾਦਲ, ਪਹਿਲਾਂ ਅਜਿਹੇ...
    • drugs supplied to prisoner
      ਹੈਂ...! ਪੇਸ਼ੀ 'ਤੇ ਅਦਾਲਤ ਲਿਆਂਦੇ ਹਵਾਲਾਤੀ ਨੂੰ ਵੀ ਪਹੁੰਚ ਗਈ ਨਸ਼ੇ ਦੀ ਸਪਲਾਈ,...
    • raja warring in barnala
      ਰਾਹੁਲ ਗਾਂਧੀ ਦੀ ਰੈਲੀ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਬਰਨਾਲੇ ਪਹੁੰਚੇ ਰਾਜਾ ਵੜਿੰਗ
    • bikram majithia  discharge application
      ਮਜੀਠੀਆ ਨੇ ਦਾਖ਼ਲ ਕੀਤੀ ਡਿਸਚਾਰਜ ਐਪਲੀਕੇਸ਼ਨ
    • alarm bell for punjabis
      ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਇਸ ਪਿੰਡ 'ਚ ਫ਼ੈਲ ਗਈ ਬੀਮਾਰੀ, ਜਵਾਕਾਂ ਨੂੰ ਵੀ...
    • toll plaza kisan detention
      ਪੁਲਸ ਨੇ ਟੋਲ ਪਲਾਜ਼ਾ 'ਤੇ ਧਰਨਾ ਦੇਣ ਜਾ ਰਹੇ ਕਿਸਾਨਾਂ ਨੂੰ ਕੀਤਾ ਡਿਟੇਨ
    • panchayat samiti presiding officer nominee
      ਪੰਚਾਇਤ ਸੰਮਤੀਆਂ ਦੇ ਚੇਅਰਮੈਨ ਤੇ ਵਾਇਸ ਚੇਅਰਮੈਨਾਂ ਦੀ ਚੋਣ ਲਈ ਪ੍ਰੀਜ਼ਾਈਡਿੰਗ...
    • toll plaza free
      4 ਘੰਟਿਆਂ ਲਈ ਫ਼ਰੀ ਕੀਤਾ ਗਿਆ ਟੋਲ ਪਲਾਜ਼ਾ, ਪੰਜਾਬ ਸਰਕਾਰ ਖ਼ਿਲਾਫ਼ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +