helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
TUE, JAN 14, 2025
ਵੱਡੀ ਖ਼ਬਰ : ਖਾਨ 'ਚ ਫਸਣ ਕਾਰਨ ਘੱਟੋ-ਘੱਟ 100...
ਸੰਘਣੀ ਧੁੰਦ ਦਾ ਅਲਰਟ ਜਾਰੀ, 2 ਦਿਨ ਮੀਂਹ ਪੈਣ ਦੀ...
ਇਸ ਸਾਲ 1 ਲੱਖ ਤੋਂ ਵਧੇਰੇ ਭਾਰਤੀ ਕਰ ਸਕਣਗੇ ਹੱਜ...
ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਖ਼ੁਸ਼ਖ਼ਬਰੀ!...
ਪੰਜਾਬ
ਮਨੋਰੰਜਨ
Photos
Videos
ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ): ਸ੍ਰੀ ਮੁਕਤਸਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ 'ਚ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ। ਕਿਸਾਨ ਆਰਡੀਨੈਂਸਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵਲੋਂ ਲਗਾਤਾਰ ਸੰਘਰਸ਼ ਜਾਰੀ ਹੈ।
ਇਹ ਵੀ ਪੜ੍ਹੋ: ਭਵਾਨੀਗੜ੍ਹ 'ਚ ਵੱਡੀ ਵਾਰਦਾਤ: ਪੈਟਰੋਲ ਪੰਪ ਦੇ ਚੌਕੀਦਾਰ ਦਾ ਬੇਰਹਿਮੀ ਨਾਲ ਕਤਲ
ਇਸ ਸਬੰਧੀ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ 'ਚ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ।ਇਸ ਦੌਰਾਨ ਸਮੂਹ ਬੁਲਾਰਿਆਂ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹਾ ਹੈ ਅਤੇ ਹਰ ਸੰਘਰਸ਼ 'ਚ ਕਿਸਾਨਾਂ ਦਾ ਸਾਥ ਦੇਵੇਗਾ।ਇਸ ਮੌਕੇ ਰੋਜੀ ਬਰਕੰਦੀ ਨੇ ਦੱਸਿਆ ਕਿ 24 ਸਤੰਬਰ ਨੂੰ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਪੰਜਾਬ ਵਿਖੇ ਆ ਰਹੇ ਹਨ। ਡੱਬਵਾਲੀ ਵਿਖੇ ਵਰਕਰਾਂ ਵਲੋਂ ਸਵਾਗਤ ਕਰਨ ਉਪਰੰਤ ਦੋਵੇਂ ਆਗੂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣਗੇ ਅਤੇ ਇਸ ਉਪਰੰਤ ਕਿਸਾਨਾਂ ਦੇ ਹੱਕ 'ਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ 25 ਸਤੰਬਰ ਦੇ ਬੰਦ ਦੌਰਾਨ ਅਕਾਲੀ ਵਰਕਰਾਂ ਵਲੋਂ 3 ਘੰਟੇ ਕਿਸਾਨਾਂ ਦੇ ਹੱਕ 'ਚ ਚੱਕਾ ਜਾਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਕੁੜੀ ਵਲੋਂ ਜਬਰੀ ਵਿਆਹ ਦੀਆਂ ਧਮਕੀਆਂ ਤੋਂ ਪਰੇਸ਼ਾਨ ਨੌਜਵਾਨ ਫੌਜੀ ਨੇ ਕੀਤੀ ਖ਼ੁਦਕੁਸ਼ੀ
ਫਾਈਨਲ ਪੇਪਰ ਦੀ ਤਿਆਰੀ ਲਈ ਨੋਟਸ ਲੈਣ ਜਾ ਰਹੇ ਵਿਦਿਆਰਥੀ ਦੀ ਸੜਕ ਹਾਦਸੇ 'ਚ ਮੌਤ
Stories You May Like
Social Media ਦੀ Virtual ਦੁਨੀਆ 'ਚ ਗੁਆਚਾ 'ਬਚਪਨ' ; ਕਿੱਥੇ ਗਏ ਗੁੱਲੀ-ਡੰਡਾ,...
ਲੋਹੜੀ ਮੌਕੇ ਪੰਜਾਬੀਆਂ ਲਈ ਅਹਿਮ ਖ਼ਬਰ, ਲੋਕਾਂ ਨੂੰ ਇਥੇ ਮਿਲ ਰਿਹੈ ਸਸਤਾ ਰਾਸ਼ਨ
ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਤੇ ਕਾਰ ਦੀ ਜ਼ਬਰਦਸਤ ਟੱਕਰ, ਵਾਹਨਾਂ ਦੇ...
ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, 31 ਜਨਵਰੀ ਤੱਕ ਕਰ ਲਓ ਇਹ ਕੰਮ ਨਹੀਂ ਤਾਂ...
ਜਲੰਧਰ ਵਿਖੇ ਖ਼ੂਹ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਨਵਾਂ ਮੋੜ, ਮੰਗੇਤਰ...
ਪੰਜਾਬ ’ਚ ਲੋਹੜੀ ਮਗਰੋਂ ਵਿਗੜੇਗਾ ਮੌਸਮ, ਮੀਂਹ ਦੀ ਸੰਭਾਵਨਾ, ਜਾਣੋ ਅਗਲੇ ਦਿਨਾਂ...
ਅੰਮ੍ਰਿਤਸਰ ਆਉਣ ਵਾਲਿਆਂ ਲਈ ਵੱਡੀ ਖ਼ਬਰ, ਬੰਦ ਹੋਏ ਇਹ ਰਸਤੇ
ਠੰਡ 'ਚ ਵੀ ਆਉਂਦੈ ਪਸੀਨਾ ਤਾਂ ਹੋ ਸਕਦੈ ਸਰੀਰ ਲਈ ਖਤਰਨਾਕ
ਚੀਨੀ ਕੰਪਨੀਆਂ ਨੂੰ ਅਮਰੀਕੀ ਪਾਬੰਦੀਆਂ ਦੀ ਸੂਚੀ 'ਚ ਸ਼ਾਮਲ ਕਰਨ ਦਾ ਚੀਨ ਨੇ ਕੀਤਾ...
ਅਦਾਕਾਰਾ ਪ੍ਰਿਯੰਕਾ ਚੋਪੜਾ ਦੇ ਘਰ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ
Boss ਤੇ ਮਹਿਲਾ Employee ਦੀ ਮੌਜ ਮਸਤੀ ਦੀ ਵੀਡੀਓ ਵਾਇਰਲ! ਲੋਕ ਬੋਲੇ- ਕੀ ਇੰਝ...
ਹੈਰਾਨੀਜਨਕ ਖੁਲਾਸਾ: ਯੂ.ਕੇ ਨੇ 165 ਮਿਲੀਅਨ ਭਾਰਤੀਆਂ ਨੂੰ ਮਾਰਿਆ, ਲੁੱਟੀ ਅਰਬਾਂ...
ਬ੍ਰਾਜ਼ੀਲ 'ਚ ਜ਼ਮੀਨ ਖਿਸਕਣ ਦੀ ਘਟਨਾ, 10 ਲੋਕਾਂ ਦੀ ਮੌਤ
ਇਟਲੀ ‘ਚ ਸਾਲ 2024 ਦੌਰਾਨ ਹੋਏ ਸੜਕ ਹਾਦਸਿਆਂ ਨੇ 204 ਸਾਇਕਲ ਸਵਾਰ ਲੋਕਾਂ ਦੀ ਲਈ...
ਤਿੱਬਤੀ ਸੱਭਿਆਚਾਰ ਮਿਟਾਉਣ ਦੀ ਚੀਨ ਦੀ ਖ਼ਤਰਨਾਕ ਯੋਜਨਾ, ਬੱਚਿਆਂ ਨੂੰ ਜ਼ਬਰੀ ਭੇਜ...
ਹਾਰਦਿਕ ਮਗਰੋਂ ਨਤਾਸ਼ਾ ਨੂੰ ਮਿਲਿਆ ਨਵਾਂ ਪਿਆਰ, ਜਾਣੋ ਕਿਸ ਨੂੰ ਡੇਟ ਕਰ ਰਹੀ ਹੈ...
ਲੋਹੜੀ ਮੌਕੇ ਬਾਪੂ ਬਲਕੌਰ ਸਿੰਘ ਦੀ ਭਾਵੁਕ ਪੋਸਟ, ਪੁੱਤ ਸ਼ੁੱਭਦੀਪ ਨੂੰ ਯਾਦ ਕਰਦਿਆਂ...
ਅੰਗੋਲਾ 'ਚ ਹੈਜ਼ਾ ਦੇ 200 ਤੋਂ ਵਧੇਰੇ ਮਾਮਲੇ, 18 ਮੌਤਾਂ
Subscribe Now!