Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    10:54:16 AM

  • houthis target saudi ship

    ਹੂਤੀਆਂ ਨੇ ਸਾਊਦੀ ਦੇ ਜਹਾਜ਼ 'ਤੇ ਕਰ'ਤਾ ਹਮਲਾ !...

  • gold and silver prices increased again today

    ਅੱਜ ਫਿਰ ਵਧ ਗਈਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਦੇਖੋ...

  • notices issued to 1 38 lakh voters under sir

    SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ,...

  • rahul gandhi  punjab congress

    ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੀ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਕੀਤੀ ਨਿਖੇਧੀ

MALWA News Punjabi(ਮਾਲਵਾ)

ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੀ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਕੀਤੀ ਨਿਖੇਧੀ

  • Edited By Anmol Tagra,
  • Updated: 02 Apr, 2026 05:10 PM
Chandigarh
sukhminderpal garewal statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਚੰਡੀਗੜ੍ਹ ਦੇ ਸੈਕਟਰ 37 ਸਥਿਤ ਭਾਜਪਾ ਦਫ਼ਤਰ ਦੇ ਬਾਹਰ ਹੋਏ ਗ੍ਰਨੇਡ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਲੋਕਤੰਤਰ ਅਤੇ ਭਾਰਤ ਦੀ ਰਾਸ਼ਟਰੀ ਸੁਰੱਖਿਆ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ ਹੈ ਤੇ ਸਰਕਾਰ ਬੇਵੱਸ ਅਤੇ ਲੋਕਾਂ ਦੀ ਸੁਰੱਖਿਆ ਕਰਨ ਵਿਚ ਪੂਰੀ ਤਰ੍ਹਾਂ ਅਸਮਰੱਥ ਨਜ਼ਰ ਆ ਰਹੀ ਹੈ। 

I strongly condemn the grenade attack outside the BJP office in Sector 37 Chandigarh. This is a direct attack on democracy & India’s national security.

Under @BhagwantMann & the utterly incompetent @AAPPunjab government, Punjab’s law & order has collapsed into chaos. Khalistani… pic.twitter.com/mXf9hPlzXn

— Sukhminderpal Singh Grewal (Bhukhri Kalan, Ldh) (@sukhgrewalbjp) April 2, 2026

ਗਰੇਵਾਲ ਨੇ ਇਹ ਵੀ ਦਾਅਵਾ ਕੀਤਾ ਕਿ ਹਾਲ ਹੀ ਵਿਚ ਉਨ੍ਹਾਂ ਦੇ ਘਰ ਦੀ ਵੀ ਸ਼ੱਕੀ ਤੌਰ 'ਤੇ ਰੇਕੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਅੱਜ ਦੇ ਪੰਜਾਬ ਦੀ ਇਕ ਗੰਭੀਰ ਅਤੇ ਭਿਆਨਕ ਸੱਚਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੀ ਨਰਮੀ ਕਾਰਨ ਹੀ ਅੱਤਵਾਦੀ ਇੰਨੇ ਬੇਖੌਫ ਹੋਏ ਹਨ, ਪਰ ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀਆਂ ਕਾਰਵਾਈਆਂ ਨਾਲ ਰਾਸ਼ਟਰਵਾਦੀ ਆਵਾਜ਼ਾਂ ਨੂੰ ਦਬਾਇਆ ਨਹੀਂ ਜਾ ਸਕਦਾ।

  • Punjab
  • Chandigarh
  • Sukhminderpal Garewal
  • BJP

ਯੂਨੀਅਨ ਦੇ ਵਿਰੋਧ ਦੇ ਬਾਵਜੂਦ ਨਗਰ ਨਿਗਮ ’ਚ ਸ਼ੁਰੂ ਹੋਈ ਬਾਇਓਮੈਟ੍ਰਿਕ ਹਾਜ਼ਰੀ

NEXT STORY

Stories You May Like

  • police reveal details in grenade attack on batala police post
    ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ DIG ਨੇ ਕੀਤਾ ਵੱਡਾ ਖੁਲਾਸਾ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • amritpal singh s supporters enter chandigarh
    ਚੰਡੀਗੜ੍ਹ 'ਚ ਦਾਖ਼ਲ ਹੋਏ ਅੰਮ੍ਰਿਤਪਾਲ ਸਿੰਘ ਦੇ ਸਮਰਥਕ, ਪੁਲਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
  • punjab bjp office news
    ਪੰਜਾਬ 'ਚ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਸੁੱਟਣ ਵਾਲੇ 2 ਮੁੰਡੇ ਕਾਬੂ, ਹੋਏ ਸਨਸਨੀਖੇਜ਼ ਖ਼ੁਲਾਸੇ
  • explosion in pakistan
    ਪਾਕਿਸਤਾਨ 'ਚ ਗ੍ਰਨੇਡ ਧਮਾਕਾ,  ਔਰਤ ਸਮੇਤ ਤਿੰਨ ਲੋਕਾਂ ਦੀ ਮੌਤ
  • lawyer shoots dead woman in chandigarh
    ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰ 'ਤੀ ਗੋਲੀ! ਲਾਇਸੈਂਸੀ ਦੋਨਾਲੀ ਨਾਲ ਕੀਤੀ ਫਾਇਰਿੰਗ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • sukhbir singh badal appointments
      ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਕੋਰ ਕਮੇਟੀ 'ਚ...
    • kewal dhillon press conference
      ਹਰ ਸਵਾਲ ਦਾ ਜਵਾਬ ਦੇਣਗੇ ਅਮਿਤ ਸ਼ਾਹ, ਚਰਚਾ ਤੋਂ ਡਰ ਕੇ ਭੱਜਣ ਨਾ ਰਾਹੁਲ ਗਾਂਧੀ -...
    • punjab bus news
      ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ!
    • theft in ludhiana
      ਜੱਜ ਸਾਹਿਬ ਦੇ ਘਰੋਂ ਗੈਸ ਸਿਲੰਡਰ ਚੋਰੀ; CCTV 'ਚ ਕੈਦ ਹੋਈ ਪੂਰੀ ਘਟਨਾ
    • ludhiana patwari arrested
      ਲੁਧਿਆਣਾ 'ਚ ਪਟਵਾਰੀ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +