Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    5:13:54 AM

  • husband refuses to adopt after returning from canada

    ਕੈਨੇਡਾ ਤੋਂ ਪਰਤਣ ਮਗਰੋਂ ਪਤੀ ਨੇ ਅਪਣਾਉਣ ਤੋਂ ਕੀਤੀ...

  • kkr vs csk ipl 2026

    ਚੇਨਈ ਨੇ ਕੋਲਕਾਤਾ ਨੂੰ 32 ਦੌੜਾਂ ਨਾਲ ਹਰਾਇਆ,...

  • vedanta power plant blast case

    ਵੇਦਾਂਤਾ ਪਾਵਰ ਪਲਾਂਟ ਧਮਾਕਾ ਮਾਮਲੇ 'ਚ ਹੁਣ ਤੱਕ 12...

  • soldier on leave ends his life by hanging

    ਛੁੱਟੀ ਆਏ ਫੌਜੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਬਦਲਾਖੋਰੀ ਦੀ ਰਾਜਨੀਤੀ ਵਿਰੁੱਧ ਬੋਲਣ 'ਤੇ ਸੁਖਪਾਲ ਖਹਿਰਾ ਨੇ ਕੀਤੀ ਗਿਆਨੀ ਹਰਪ੍ਰੀਤ ਸਿੰਘ ਦੀ ਸ਼ਲਾਘਾ

MALWA News Punjabi(ਮਾਲਵਾ)

ਬਦਲਾਖੋਰੀ ਦੀ ਰਾਜਨੀਤੀ ਵਿਰੁੱਧ ਬੋਲਣ 'ਤੇ ਸੁਖਪਾਲ ਖਹਿਰਾ ਨੇ ਕੀਤੀ ਗਿਆਨੀ ਹਰਪ੍ਰੀਤ ਸਿੰਘ ਦੀ ਸ਼ਲਾਘਾ

  • Edited By Rakesh,
  • Updated: 26 Feb, 2026 11:22 PM
Malwa
sukhpal khaira praises giani harpreet singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਵਿੱਚ ਸਰਕਾਰ ਅਤੇ ਵਿਰੋਧੀ ਧਿਰਾਂ ਵਿਚਾਲੇ ਚੱਲ ਰਹੀ ਸਿਆਸੀ ਜੰਗ ਹੁਣ ਹੋਰ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਤਾਜ਼ਾ ਬਿਆਨ ਦੀ ਪੁਰਜ਼ੋਰ ਹਮਾਇਤ ਕੀਤੀ ਹੈ। ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸੂਬੇ ਵਿੱਚ "ਬਦਲਾਖੋਰੀ ਦੀ ਰਾਜਨੀਤੀ" ਕਰਨ ਦੇ ਗੰਭੀਰ ਦੋਸ਼ ਲਗਾਏ ਹਨ।

ਸੁਖਪਾਲ ਖਹਿਰਾ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਭਗਵੰਤ ਮਾਨ ਸਰਕਾਰ ਦੀ ਬਦਲਾਖੋਰੀ ਵਾਲੀ ਰਾਜਨੀਤੀ ਦਾ ਜ਼ੋਰਦਾਰ ਵਿਰੋਧ ਕਰਨ ਦੇ ਫੈਸਲੇ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਜਥੇਦਾਰ ਸਾਹਿਬ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ, "ਵਾਹਿਗੁਰੂ ਤੁਹਾਡੇ 'ਤੇ ਮਿਹਰ ਕਰੇ, ਤੁਸੀਂ ਸੱਚ ਨੂੰ ਸੱਚ ਕਿਹਾ ਹੈ"।

I appreciate the statement of Giani Harpreet Singh ji Ex Jathedar Akal Takhat Sahib for vehemently opposing politics of vendetta being pursued by @BhagwantMann in Punjab.

Waheguru bless you ji for calling spade a spade-Khaira @INCIndia @INCPunjab pic.twitter.com/dar2Bx2xYA

— Sukhpal Singh Khaira (@SukhpalKhaira) February 26, 2026

ਖਹਿਰਾ ਨੇ ਆਪਣੀ ਇਸ ਪੋਸਟ ਦੇ ਨਾਲ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ, ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਮੌਜੂਦਾ ਸਰਕਾਰ ਦੇ ਕੰਮਕਾਜ ਅਤੇ ਸਿਆਸੀ ਵਿਰੋਧੀਆਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ 'ਤੇ ਸਵਾਲ ਚੁੱਕਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਰਾਹੀਂ ਖਹਿਰਾ ਨੇ ਇਹ ਸਪੱਸ਼ਟ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਨਾ ਸਿਰਫ਼ ਸਿਆਸੀ ਆਗੂ ਸਗੋਂ ਧਾਰਮਿਕ ਸ਼ਖਸੀਅਤਾਂ ਵੀ ਸਰਕਾਰ ਦੀਆਂ ਨੀਤੀਆਂ ਤੋਂ ਅਸੰਤੁਸ਼ਟ ਹਨ।

ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਪੰਜਾਬ ਵਿੱਚ SIT ਦੇ ਪੁਨਰਗਠਨ ਅਤੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਪਹਿਲਾਂ ਹੀ ਸਿਆਸੀ ਮਾਹੌਲ ਭਖਿਆ ਹੋਇਆ ਹੈ।

  • Sukhpal Khaira
  • praises Giani Harpreet Singh
  • politics
  • revenge

ਜਲੰਧਰ ਸਣੇ Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ

NEXT STORY

Stories You May Like

  • giani harpreet singh gave a sharp reaction
    ਬਾਦਲ ਦਲ ਵੱਲੋਂ ਲਾਏ ਜਾ ਰਹੇ ਦੋਸ਼ਾਂ ਖ਼ਿਲਾਫ਼ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ
  • sukhpal singh khaira  sacrilege case
    ਬੇਅਦਬੀ ਮਾਮਲੇ : ਸੁਖਪਾਲ ਖਹਿਰਾ ਨੇ ਸਰਕਾਰ 'ਤੇ ਚੁੱਕੇ ਸਵਾਲ
  • captain amarinder singh  gautam adani
    ਕੈਪਟਨ ਅਮਰਿੰਦਰ ਸਿੰਘ ਨੇ ਗੌਤਮ ਅਡਾਨੀ ਦੀ ਕੀਤੀ ਸ਼ਲਾਘਾ; ਕਿਹਾ- 'ਦੇਸ਼ ਨੂੰ ਅਜਿਹੇ ਲੋਕਾਂ ਦੀ ਲੋੜ'
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • on the occasion of baisakhi giani raghbir singh gave a message to the sangat
    ਵਿਸਾਖੀ ਮੌਕੇ ਗਿਆਨੀ ਰਘਬੀਰ ਸਿੰਘ ਦੀ ਸੰਗਤ ਨੂੰ ਅਪੀਲ
  • sukhbir singh badal  giani raghbir singh
    ਸੁਖਬੀਰ ਬਾਦਲ 'ਸਾਜ਼ਿਸ਼' ਦੇ ਇਲਜ਼ਾਮ ਅਕਾਲ ਤਖ਼ਤ ਸਾਹਿਬ 'ਤੇ ਸਾਬਤ ਕਰਨ : ਗਿਆਨੀ ਰਘਬੀਰ ਸਿੰਘ
  • giani raghbir singh
    ਬੇਅਦਬੀ ਖ਼ਿਲਾਫ਼ ਬਿੱਲ ਪਾਸ ਹੋਣ ਦਾ ਗਿਆਨੀ ਰਘਬੀਰ ਸਿੰਘ ਵੱਲੋਂ ਸਵਾਗਤ, ਜਾਣੋ ਕੀ ਬੋਲੇ
  • pm modi calls sanju samson a true player
    PM ਮੋਦੀ ਨੇ ਸੰਜੂ ਸੈਮਸਨ ਨੂੰ ਦੱਸਿਆ 'ਸੱਚਾ ਖਿਡਾਰੀ', ਟੀ-20 ਵਰਲਡ ਕੱਪ 'ਚ ਰਿਕਾਰਡਤੋੜ ਪ੍ਰਦਰਸ਼ਨ ਦੀ ਕੀਤੀ...
  • husband refuses to adopt after returning from canada
    ਕੈਨੇਡਾ ਤੋਂ ਪਰਤਣ ਮਗਰੋਂ ਪਤੀ ਨੇ ਅਪਣਾਉਣ ਤੋਂ ਕੀਤੀ ਨਾਂਹ, ਔਰਤ ਦੀ ਸ਼ਿਕਾਇਤ ’ਤੇ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • sunil jakhar paid tribute to babasaheb ambedkar
    ਸੁਨੀਲ ਜਾਖੜ ਨੇ ਜਲੰਧਰ ਦੇ ਅੰਬੇਡਕਰ ਚੌਕ ਵਿਖੇ ਬਾਬਾ ਸਾਹਿਬ ਅੰਬੇਡਕਰ ਨੂੰ ਦਿੱਤੀ...
  • punjab weather update
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT
  • punjab groom found online
    ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...
  • basti gujan saloon
    ਬਸਤੀ ਗੁਜ਼ਾਂ ਦੇ Saloon 'ਚ ਹੋਈ ਲੜਾਈ, CCTV Footage ਆਈ ਸਾਹਮਣੇ
  • former subedar  bus stand  auto driver
    ਹੁਸ਼ਿਆਰਪੁਰੋਂ ਦਵਾਈ ਲੈਣ ਆਏ ਸਾਬਕਾ ਸੂਬੇਦਾਰ ਨਾਲ ਜਲੰਧਰ 'ਚ ਹੋ ਗਈ ਵੱਡੀ ਵਾਰਦਾਤ
  • jalandhar husband wife
    ਜਲੰਧਰ: ਧੀ ਜੰਮਣ 'ਤੇ ਪਤੀ ਦੀ ਹੈਵਾਨੀਅਤ! ਕੁੱਖ 'ਚ ਮਾਰਿਆ ਦੂਜਾ ਬੱਚਾ; ਅਫ਼ੀਮ...
Trending
Ek Nazar
ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

rs 2000 for women

ਔਰਤਾਂ ਨੂੰ ਹਰ ਮਹੀਨੇ 2000 ਰੁਪਏ ਤੇ ਮੁਫ਼ਤ ਸਿਲੰਡਰ! ਤਾਮਿਲਨਾਡੂ ’ਚ ਭਾਜਪਾ ਨੇ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

amritsar dc orders officials to prevent flood threat

ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

plastic bottles  delhi  pollution  manjinder sirsa  money

ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ...

channel issued notice

ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...

women over 50 able to become mothers again through ivf

ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...

actress says  films weren  t the plan    recalls how  aashiqui   happened to her

ਕਦੇ ਮਾਡਲਿੰਗ ਲਈ ਪੈਰਿਸ ਜਾਣ ਦੀ ਸੀ ਤਿਆਰੀ, ਫਿਰ ਇੱਕ ਫਿਲਮ ਨੇ ਰਾਤੋ-ਰਾਤ ਬਣਾ...

k s chithra gets emotional remembering her late daughter

ਵਿਆਹ ਦੇ ਕਈ ਸਾਲਾਂ ਬਾਅਦ ਹੋਈ ਧੀ, ਪਰ ਹਾਦਸੇ 'ਚ ਚਲੀ ਗਈ ਜਾਨ ! ਧੀ ਨੂੰ ਯਾਦ ਕਰ...

john cena remembers late asha bhosle

ਮਸ਼ਹੂਰ ਅਦਾਕਾਰ ਤੇ ਸਾਬਕਾ ਰੈਸਲਰ ਜੌਨ ਸੀਨਾ ਨੇ ਆਸ਼ਾ ਭੋਸਲੇ ਨੂੰ ਦਿੱਤੀ...

traffic rules bike auto banned 20 thousand fine

ਦੇਸ਼ ਦੇ ਇਸ ਵੱਡੇ ਐਕਸਪ੍ਰੈਸ ਵੇਅ 'ਤੇ ਬੈਨ ਬਾਈਕ-ਆਟੋ ਸਣੇ ਇਹ ਵਾਹਨ, ਘਰੋਂ ਨਿਕਲਣ...

bollywood  s beautiful choreographer is still single at the age of 40

"ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ...

world famous singer enters drug rehab center

ਨਸ਼ਾ ਛਡਾਊ ਕੇਂਦਰ 'ਚ ਦਾਖਲ ਹੋਈ ਦੁਨੀਆ ਦੀ ਮਸ਼ਹੂਰ ਗਾਇਕਾ ! ਗ੍ਰਿਫ਼ਤਾਰੀ ਤੋਂ...

famous actor passes away

ਮਸ਼ਹੂਰ ਅਦਾਕਾਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ; ਕੰਨੜ ਇੰਡਸਟਰੀ 'ਚ ਪਸਰਿਆ ਮਾਤਮ

famous singer sells his lands  deal worth crores

ਮਸ਼ਹੂਰ ਗਾਇਕ ਨੇ ਵੇਚ 'ਤੀ ਆਪਣੀ ਪ੍ਰਾਪਰਟੀ ! ਕਰੋੜਾਂ 'ਚ ਹੋਈ ਡੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • blast in faridkot
      ਫਰੀਦਕੋਟ ਦੇ ਮੇਨ ਬਾਜ਼ਾਰ 'ਚ ਵੱਡਾ ਧਮਾਕਾ, ਦਹਿਲ ਗਿਆ ਪੂਰਾ ਇਲਾਕਾ
    • protest in mahal kalan
      ਮ੍ਰਿਤਕ ਨਾਜ਼ੀਆ ਪ੍ਰਵੀਨ ਨੂੰ ਇਨਸਾਫ਼ ਦਿਵਾਉਣ ਲਈ ਤਿੱਖੇ ਸੰਘਰਸ਼ ਦਾ ਐਲਾਨ
    • punjab police employee suspended
      ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਸਸਪੈਂਡ ਕਰਨ ਦੇ ਹੁਕਮ, ਕਾਰਾ ਅਜਿਹਾ ਕਿ ਸੁਣ ਉਡ...
    • warning bell for patiala residents
      ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਮੰਡਰਾਉਣ ਲੱਗਾ ਇਹ ਵੱਡੇ ਸੰਕਟ
    • police raid mohali hotel
      ਪੰਜਾਬ: ਹੋਟਲ 'ਚ ਫੜੀਆਂ ਗਈਆਂ 7 ਬੰਗਾਲੀ ਕੁੜੀਆਂ, ਪੁਲਸ ਵੱਲੋਂ 5 ਕਰਮਚਾਰੀ ...
    • tailor won 50 lakh lottery
      ਓ ਬੱਲੇ...! ਕੱਪੜੇ ਸਿਉਣ ਵਾਲੀ ਮਹਿਲਾ ਦੀ ਲੱਗ ਗਈ 50 ਲੱਖ ਰੁਪਏ ਦੀ ਲਾਟਰੀ
    • harminder singh khokhar  inspiring journey
      ਨਿਊਜ਼-ਪੇਪਰ ਹਾਕਰ ਤੋਂ ਲੈ ਕੇ ਡਾਇਰੈਕਟਰ ਲੋਕ ਸੰਪਰਕ ਤੱਕ : ਡਾ. ਖੋਖਰ ਦਾ...
    • police recruitment  police coaching
      ਪੁਲਸ ਭਰਤੀ ਦੀ ਕੋਚਿੰਗ ਲੈਣ ਆਉਂਦੇ ਮੁੰਡੇ ਦੀ ਲਟਕਦੀ ਮਿਲੀ ਲਾਸ਼, ਪਰਿਵਾਰ ਦਾ ਸੀ...
    • gurdwara sahib punjab
      ਕਹਿਰ ਓ ਰੱਬਾ! ਗੁਰਦੁਆਰਾ ਸਾਹਿਬ 'ਚ ਵਾਪਰ ਗਈ ਅਣਹੋਣੀ, ਸੇਵਾਦਾਰ ਦੀ ਦਰਦਨਾਕ ਮੌਤ
    • youth kidnapped  youth beaten
      ਕੈਫੇ 'ਤੇ ਨੌਕਰੀ ਲਈ ਆਏ ਨੌਜਵਾਨ ਨੂੰ ਅਗਵਾ ਕਰ ਕੁੱਟਿਆ, ਬਠਿੰਡਾ ਰੈਫਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +